ਐਤਵਾਰ, ਫਰਵਰੀ 1, 2026 08:31 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

Sushmita Sen Pics: ਲਲਿਤ ਮੋਦੀ ਨਹੀਂ, ਇਨ੍ਹਾਂ ਨਾਲ ਮਾਲਦੀਵ ‘ਚ ਸੁਸ਼ਮਿਤਾ ਸੇਨ ਬਿਤਾ ਰਹੀ ਹੈ ਛੁਟੀਆਂ, ਸ਼ੇਅਰ ਕੀਤੀ ਵੀਡੀਓ

ਲਲਿਤ ਮੋਦੀ ਨਹੀਂ, ਇਨ੍ਹਾਂ ਦੋ ਖਾਸ ਲੋਕਾਂ ਨਾਲ ਮਾਲਦੀਵ 'ਚ ਸੁਸ਼ਮਿਤਾ ਸੇਨ ਬਿਤਾ ਰਹੀ ਹੈ ਛੁਟੀਆਂ, ਸ਼ੇਅਰ ਕੀਤੀ ਵੀਡੀਓ

by propunjabtv
ਅਗਸਤ 8, 2022
in ਮਨੋਰੰਜਨ
0

ਬਾਲੀਵੁੱਡ ਦੀ ਖੂਬਸੂਰਤ ਅਦਾਕਾਰਾ ਸੁਸ਼ਮਿਤਾ ਸੇਨ ਅਕਸਰ ਚਰਚਾ ‘ਚ ਰਹਿੰਦੀ ਹੈ। ਕਦੇ ਉਸ ਦੀ ਨਿੱਜੀ ਜ਼ਿੰਦਗੀ ਕਾਰਨ ਅਤੇ ਕਦੇ ਉਸ ਦੇ ਮਿੱਠੇ ਵਿਹਾਰ ਕਾਰਨ। ਸੁਸ਼ਮਿਤਾ ਸੋਸ਼ਲ ਮੀਡੀਆ ‘ਤੇ ਵੀ ਕਾਫੀ ਐਕਟਿਵ ਰਹਿੰਦੀ ਹੈ।

ਇਨ੍ਹੀਂ ਦਿਨੀਂ ਸੁਸ਼ਮਿਤਾ ਛੁੱਟੀਆਂ ਮਨਾ ਰਹੀ ਹੈ। ਜਿਸ ਦੀਆਂ ਤਸਵੀਰਾਂ ਉਹ ਹਰ ਰੋਜ਼ ਸੋਸ਼ਲ ਮੀਡੀਆ ‘ਤੇ ਪੋਸਟ ਕਰਦੀ ਰਹਿੰਦੀ ਹੈ। ਅੱਜ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ‘ਤੇ ਇਕ ਵੀਡੀਓ ਸ਼ੇਅਰ ਕੀਤੀ ਹੈ। ਵੀਡੀਓ ‘ਚ ਉਹ ਸਮੁੰਦਰ ਦੇ ਅੰਦਰ ਕੁਦਰਤ ਦੀ ਖੂਬਸੂਰਤੀ ਦਾ ਆਨੰਦ ਲੈਂਦੀ ਨਜ਼ਰ ਆ ਰਹੀ ਹੈ।

ਮੱਛੀਆਂ ਦੇ ਨਾਲ ਦਿਖੀ ਅਦਾਕਾਰਾ
ਵੀਡੀਓ ‘ਚ ਸੁਸ਼ਮਿਤਾ ਸਮੁੰਦਰ ਦੇ ਅੰਦਰ ਰੰਗੀਨ ਮੱਛੀਆਂ ਨਾਲ ਜਲਪਰੀ ਦੀ ਤਰ੍ਹਾਂ ਸਨੌਰਕਲਿੰਗ ਦਾ ਆਨੰਦ ਲੈ ਰਹੀ ਹੈ। ਸੁਸ਼ਮਿਤਾ ਦੇ ਨਾਲ ਉਨ੍ਹਾਂ ਦੀਆਂ ਬੇਟੀਆਂ ਨੂੰ ਵੀ ਸਨੌਰਕਲਿੰਗ ਕਰਦੇ ਦੇਖਿਆ ਜਾ ਸਕਦਾ ਹੈ। ਸੁਸ਼ਮਿਤਾ ਸੇਨ ਦੀਆਂ ਹੋਰ ਵੀਡੀਓਜ਼ ਵਾਂਗ ਉਨ੍ਹਾਂ ਦਾ ਇਹ ਵੀਡੀਓ ਵੀ ਇੰਟਰਨੈੱਟ ‘ਤੇ ਵਾਇਰਲ ਹੋ ਰਿਹਾ ਹੈ।

ਪਾਪਾ ਨੇ ਛੁੱਟੀਆਂ ਨੂੰ ਬਹੁਤ ਖਾਸ ਬਣਾ ਦਿੱਤਾ
ਸੁਸ਼ਮਿਤਾ ਨੇ ਵੀਡੀਓ ਸ਼ੇਅਰ ਕਰਦੇ ਹੋਏ ਕੈਪਸ਼ਨ ਲਿਖਿਆ ਕੇ ਮੈਂ ਸਾਲ ਵਿੱਚ ਇੱਕ ਵਾਰ ਆਪਣੀਆਂ ਧੀਆਂ ਨਾਲ ਮਾਲਦੀਵ ਆਉਂਦੀ ਹਾਂ। ਇੱਥੇ ਮੈਂ ਸਨੌਰਕ, ਸਕੂਬਾ ਡਾਈਵ ਕਰਦੀ ਹਾਂ ਅਤੇ ਹਿੰਦ ਮਹਾਂਸਾਗਰ ਦੀ ਜਾਦੂਈ ਸ਼ਾਂਤੀ ਅਤੇ ਇਲਾਜ ਦਾ ਅਨੁਭਵ ਕਰਦੀ ਹਾਂ। ਇਸ ਵਾਰ ਮੇਰੇ ਪਿਤਾ ਨੇ ਸਾਡੇ ਨਾਲ ਆ ਕੇ ਇਸ ਨੂੰ ਹੋਰ ਵੀ ਖਾਸ ਬਣਾ ਦਿੱਤਾ ਹੈ।

‘ਲਲਿਤ ਮੋਦੀ’ ਨੇ ਵੀ ਪੋਸਟ ‘ਤੇ ਕੀਤੀ ਟਿੱਪਣੀ


ਸੁਸ਼ਮਿਤਾ ਸੇਨ ਦੀ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਛਾਈ ਹੋਈ ਹੈ। ਫੈਨਜ਼ ਲਗਾਤਾਰ ਵੀਡੀਓ ‘ਤੇ ਕਮੈਂਟ ਕਰ ਰਹੇ ਹਨ। ਕਈ ਪ੍ਰਸ਼ੰਸਕ ਉਸ ਨੂੰ ਮਰਮੇਡ ਕਹਿ ਰਹੇ ਹਨ, ਜਦਕਿ ਕੁਝ ‘ਵਾਹ ️’ ਲਿਖ ਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਤੁਹਾਨੂੰ ਦੱਸ ਦੇਈਏ ਕਿ ਸੁਸ਼ਮਿਤਾ ਨੇ ਹਾਲ ਹੀ ਵਿੱਚ ਸਾਰਡੀਨੀਆ ਦਾ ਇੱਕ ਵੀਡੀਓ ਸ਼ੇਅਰ ਕੀਤਾ ਹੈ। ਇਸ ਵੀਡੀਓ ‘ਚ ਸੁਸ਼ਮਿਤਾ ਯਾਟ ਤੋਂ ਹੇਠਾਂ ਉਤਰਦੀ ਅਤੇ ਪਾਣੀ ‘ਚ ਤੈਰਦੀ ਨਜ਼ਰ ਆ ਰਹੀ ਹੈ। ਉਨ੍ਹਾਂ ਦੀ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਲਲਿਤ ਮੋਦੀ ਵੀ ਆਪਣੇ ਆਪ ਨੂੰ ਰੋਕ ਨਹੀਂ ਸਕੇ ਅਤੇ ਟਿੱਪਣੀ ਕਰਦੇ ਹੋਏ ਕਿਹਾ, ਤੁਸੀਂ ਹੌਟ ਲੱਗ ਰਹੇ ਹੋ।

Tags: Bollywood actressholidays in Maldiveslalit modisushmita sen
Share207Tweet129Share52

Related Posts

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026

ਪੰਜਾਬੀ ਅਦਾਕਾਰਾ Mandy Takhar ਨੇ ਪਤੀ ਸ਼ੇਖਰ ਕੌਸ਼ਲ ਨੂੰ ਦਿੱਤਾ ਤਲਾਕ, 23 ਮਹੀਨਿਆਂ ‘ਚ ਟੁੱਟਿਆ ਵਿਆਹ

ਜਨਵਰੀ 16, 2026

ਅੱਜ ਜਲੰਧਰ ਦੇ ਗੁਰੂਘਰ ‘ਚ ਹੋਵੇਗੀ ਉਸਤਾਦ ਪੂਰਨ ਸ਼ਾਹ ਕੋਟੀ ਦੀ ਅੰਤਿਮ ਅਰਦਾਸ

ਦਸੰਬਰ 30, 2025

ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ : ਕਿਹਾ, ‘ਆਪਣੇ ਪੁੱਤਰ ਦਾ ਗਾਉਣਾ ਬੰਦ ਕਰਵਾਓ, ਨਹੀਂ ਤਾਂ . . .’

ਦਸੰਬਰ 23, 2025

ਕਾਮੇਡੀਅਨ ਭਾਰਤੀ ਸਿੰਘ ਦੇ ਘਰ ਮੁੜ ਗੂੰਜੀਆਂ ਕਿਲਕਾਰੀਆਂ, 41 ਸਾਲ ਦੀ ਉਮਰ ‘ਚ ਦੂਜੀ ਵਾਰ ਬਣੀ ਮਾਂ

ਦਸੰਬਰ 19, 2025

ਦਿਲਜੀਤ ਦੋਸਾਂਝ ਦੀ ਸ਼ੂਟਿੰਗ ਦੌਰਾਨਹੋਇਆ ਭਾਰੀ ਹੰਗਾਮਾ, ਪੁਲਿਸ ਨੇ ਸੰਭਾਲਿਆ ਚਾਰਜ

ਦਸੰਬਰ 9, 2025
Load More

Recent News

ਪ੍ਰਧਾਨ ਮੰਤਰੀ ਮੋਦੀ ਨੇ ਆਦਮਪੁਰ ਏਅਰਪੋਰਟ ਦਾ ਬਦਲਿਆ ਨਾਮ, ਹਲਵਾਰਾ ਏਅਰਪੋਰਟ ਦਾ ਕੀਤਾ ਉਦਘਾਟਨ

ਫਰਵਰੀ 1, 2026

ਪੰਜਾਬ ਦੇ ਕੱਪੜੇ ਯੂਰਪ ਵਿੱਚ ਵਿਕਣਗੇ : ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਫਰਵਰੀ 1, 2026

ਪੰਜਾਬ ਦੀਆਂ ਉਮੀਦਾਂ ’ਤੇ ਖਰ੍ਹਾ ਨਹੀਂ ਉਤਰਿਆ ਕੇਂਦਰ ਸਰਕਾਰ ਦਾ ਬਜਟ : CM ਭਗਵੰਤ ਮਾਨ

ਫਰਵਰੀ 1, 2026

13,500 ਰੁਪਏ ਥੱਲੇ ਡਿੱਗਿਆ ਸੋਨਾ, ਬਜਟ ਮਗਰੋਂ ਘਟੇ ਸੋਨੇ ਚਾਂਦੀ ਦੇ ਰੇਟ

ਫਰਵਰੀ 1, 2026

ਬਜਟ 2026: ਰੇਲਵੇ ਨੂੰ ਵੱਡਾ ਤੋਹਫ਼ਾ, ਦਿੱਲੀ-ਵਾਰਾਣਸੀ ਸਮੇਤ 7 ਨਵੇਂ ਹਾਈ-ਸਪੀਡ ਰੇਲ ਕੋਰੀਡੋਰਾਂ ਦਾ ਐਲਾਨ

ਫਰਵਰੀ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.