ਸ਼ੁੱਕਰਵਾਰ, ਸਤੰਬਰ 18, 2026 12:56 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

Celebs Anand Karaj Ceremony: ਸਿਰਫ ਗੁਨੀਤ ਮੋਂਗਾ ਹੀ ਨਹੀਂ, ਇਨ੍ਹਾਂ ਮਸ਼ਹੂਰ ਹਸਤੀਆਂ ਨੇ ਵੀ ਆਨੰਦ ਕਾਰਜ ‘ਚ ਕਰਵਾਇਆ ਵਿਆਹ

ਗੁਨੀਤ ਮੋਂਗਾ ਨੇ ਹਾਲ ਹੀ 'ਚ ਆਪਣੇ ਮੰਗੇਤਰ ਸੰਨੀ ਕਪੂਰ ਨਾਲ ਵਿਆਹ ਕੀਤਾ। ਦੋਵਾਂ ਨੇ ਆਨੰਦ ਕਾਰਜ ਸਮਾਰੋਹ 'ਚ ਇਕ-ਦੂਜੇ ਦਾ ਹੱਥ ਫੜਿਆ। ਇਸ ਤੋਂ ਪਹਿਲਾਂ ਵੀ ਕਈ ਸੈਲੇਬਸ ਨੇ ਇਸ ਰੀਤ ਨਾਲ ਵਿਆਹ ਕਰਵਾਇਆ।

by Bharat Thapa
ਦਸੰਬਰ 13, 2022
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
ਇਸ ਲਿਸਟ 'ਚ ਪਹਿਲਾ ਨਾਂ ਫਿਲਮ ਨਿਰਮਾਤਾ ਗੁਨੀਤ ਮੋਂਗਾ ਦਾ ਆਉਂਦਾ ਹੈ, ਜਿਨ੍ਹਾਂ ਨੇ ਹਾਲ ਹੀ 'ਚ ਆਪਣੇ ਮੰਗੇਤਰ ਸੰਨੀ ਕਪੂਰ ਨਾਲ ਵਿਆਹ ਕੀਤਾ। ਦੋਵਾਂ ਨੇ ਮੁੰਬਈ ਦੇ ਗੁਰਦੁਆਰੇ 'ਚ ਪਵਿੱਤਰ ਗੁਰੂ ਗ੍ਰੰਥ ਸਾਹਿਬ ਦੇ ਸਾਹਮਣੇ ਆਪਣੀ ਨਵੀਂ ਜ਼ਿੰਦਗੀ 'ਚ ਕਦਮ ਰੱਖਿਆ।
ਦੱਸ ਦੇਈਏ ਕਿ ਸਿੱਖ ਧਰਮ 'ਚ 4 ਫੇਰੇ ਲੈ ਕੇ ਵਿਆਹ ਨੂੰ ਸੰਪੂਰਨ ਮੰਨਿਆ ਜਾਂਦਾ ਹੈ। ਇਨ੍ਹਾਂ ਨੂੰ ‘ਲਾਵਾਂ ’ ਵੀ ਕਿਹਾ ਜਾਂਦਾ ਹੈ। ਵਿਆਹ ਤੇ ਲਾਵਾਂ ਦੀਆਂ ਇਨ੍ਹਾਂ ਰਸਮਾਂ ਨੂੰ ‘ਆਨੰਦ ਕਾਰਜ’ ਕਿਹਾ ਜਾਂਦਾ ਹੈ।
ਦੱਸ ਦੇਈਏ ਕਿ ਸਿੱਖ ਧਰਮ 'ਚ 4 ਫੇਰੇ ਲੈ ਕੇ ਵਿਆਹ ਨੂੰ ਸੰਪੂਰਨ ਮੰਨਿਆ ਜਾਂਦਾ ਹੈ। ਇਨ੍ਹਾਂ ਨੂੰ ‘ਲਾਵਾਂ ’ ਵੀ ਕਿਹਾ ਜਾਂਦਾ ਹੈ। ਵਿਆਹ ਤੇ ਲਾਵਾਂ ਦੀਆਂ ਇਨ੍ਹਾਂ ਰਸਮਾਂ ਨੂੰ ‘ਆਨੰਦ ਕਾਰਜ’ ਕਿਹਾ ਜਾਂਦਾ ਹੈ।
ਬਾਲੀਵੁੱਡ ਐਕਟਰ ਸ਼ਾਹਿਦ ਕਪੂਰ ਨੇ 7 ਜੁਲਾਈ 2015 ਨੂੰ ਦਿੱਲੀ ਦੀ ਮੀਰਾ ਰਾਜਪੂਤ ਨਾਲ ਵਿਆਹ ਕੀਤਾ। ਜੋੜੇ ਨੇ ਦਿੱਲੀ ਦੇ ਇੱਕ ਗੁਰਦੁਆਰੇ 'ਚ ਵਿਆਹ ਦੇ ਬੰਧਨ 'ਚ ਬੱਝੇ।
ਬਾਲੀਵੁੱਡ ਦੀ ਫੈਸ਼ਨਿਸਟਾ ਐਕਟਰਸ ਸੋਨਮ ਕਪੂਰ ਅਤੇ ਆਨੰਦ ਆਹੂਜਾ ਦਾ ਵਿਆਹ 8 ਮਈ, 2018 ਨੂੰ ਗੁਰਦੁਆਰਾ ਸਮਾਗਮ 'ਚ ਹੋਇਆ। ਇਹ ਜੋੜਾ ਆਨੰਦ ਕਾਰਜ ਸਮਾਰੋਹ ਦਾ ਹਿੱਸਾ ਬਣਿਆ।
ਕਪਿਲ ਸ਼ਰਮਾ ਨੇ ਸਾਲ 2018 'ਚ ਅੱਜ ਯਾਨੀ 13 ਦਸੰਬਰ ਨੂੰ ਗਿੰਨੀ ਚਤਰਥ ਦਾ ਹੱਥ ਫੜਿਆ। ਦੋਵਾਂ ਨੇ ਆਨੰਦ ਕਾਰਜ ਸਮਾਗਮ 'ਚ ਸਿੱਖ ਰੀਤੀ-ਰਿਵਾਜਾਂ ਨਾਲ ਵਿਆਹ ਕਰਵਾਇਆ।
ਇਸ ਲਿਸਟ ‘ਚ ਪਹਿਲਾ ਨਾਂ ਫਿਲਮ ਨਿਰਮਾਤਾ ਗੁਨੀਤ ਮੋਂਗਾ ਦਾ ਆਉਂਦਾ ਹੈ, ਜਿਨ੍ਹਾਂ ਨੇ ਹਾਲ ਹੀ ‘ਚ ਆਪਣੇ ਮੰਗੇਤਰ ਸੰਨੀ ਕਪੂਰ ਨਾਲ ਵਿਆਹ ਕੀਤਾ। ਦੋਵਾਂ ਨੇ ਮੁੰਬਈ ਦੇ ਗੁਰਦੁਆਰੇ ‘ਚ ਪਵਿੱਤਰ ਗੁਰੂ ਗ੍ਰੰਥ ਸਾਹਿਬ ਦੇ ਸਾਹਮਣੇ ਆਪਣੀ ਨਵੀਂ ਜ਼ਿੰਦਗੀ ‘ਚ ਕਦਮ ਰੱਖਿਆ।
ਦੱਸ ਦੇਈਏ ਕਿ ਸਿੱਖ ਧਰਮ ‘ਚ 4 ਫੇਰੇ ਲੈ ਕੇ ਵਿਆਹ ਨੂੰ ਸੰਪੂਰਨ ਮੰਨਿਆ ਜਾਂਦਾ ਹੈ। ਇਨ੍ਹਾਂ ਨੂੰ ‘ਲਾਵਾਂ ’ ਵੀ ਕਿਹਾ ਜਾਂਦਾ ਹੈ। ਵਿਆਹ ਤੇ ਲਾਵਾਂ ਦੀਆਂ ਇਨ੍ਹਾਂ ਰਸਮਾਂ ਨੂੰ ‘ਆਨੰਦ ਕਾਰਜ’ ਕਿਹਾ ਜਾਂਦਾ ਹੈ।
ਐਕਟਰਸ ਨੇਹਾ ਧੂਪੀਆ ਨੇ ਆਪਣੇ ਸਭ ਤੋਂ ਚੰਗੇ ਦੋਸਤ ਅੰਗਦ ਬੇਦੀ ਨਾਲ ਇੱਕ ਰਵਾਇਤੀ ਆਨੰਦ ਕਾਰਜ ਸਮਾਰੋਹ ‘ਚ ਵਿਆਹ ਦੇ ਬੰਧਨ ‘ਚ ਬੱਝੇ। ਸਾਲ 2018 ‘ਚ ਦੋਹਾਂ ਨੇ ਗੁਰਦੁਆਰੇ ‘ਚ ਇਕ-ਦੂਜੇ ਦਾ ਹੱਥ ਫੜਿਆ।
ਬਾਲੀਵੁੱਡ ਐਕਟਰ ਸ਼ਾਹਿਦ ਕਪੂਰ ਨੇ 7 ਜੁਲਾਈ 2015 ਨੂੰ ਦਿੱਲੀ ਦੀ ਮੀਰਾ ਰਾਜਪੂਤ ਨਾਲ ਵਿਆਹ ਕੀਤਾ। ਜੋੜੇ ਨੇ ਦਿੱਲੀ ਦੇ ਇੱਕ ਗੁਰਦੁਆਰੇ ‘ਚ ਵਿਆਹ ਦੇ ਬੰਧਨ ‘ਚ ਬੱਝੇ।
ਬਾਲੀਵੁੱਡ ਦੀ ਫੈਸ਼ਨਿਸਟਾ ਐਕਟਰਸ ਸੋਨਮ ਕਪੂਰ ਅਤੇ ਆਨੰਦ ਆਹੂਜਾ ਦਾ ਵਿਆਹ 8 ਮਈ, 2018 ਨੂੰ ਗੁਰਦੁਆਰਾ ਸਮਾਗਮ ‘ਚ ਹੋਇਆ। ਇਹ ਜੋੜਾ ਆਨੰਦ ਕਾਰਜ ਸਮਾਰੋਹ ਦਾ ਹਿੱਸਾ ਬਣਿਆ।
ਕਪਿਲ ਸ਼ਰਮਾ ਨੇ ਸਾਲ 2018 ‘ਚ ਅੱਜ ਯਾਨੀ 13 ਦਸੰਬਰ ਨੂੰ ਗਿੰਨੀ ਚਤਰਥ ਦਾ ਹੱਥ ਫੜਿਆ। ਦੋਵਾਂ ਨੇ ਆਨੰਦ ਕਾਰਜ ਸਮਾਗਮ ‘ਚ ਸਿੱਖ ਰੀਤੀ-ਰਿਵਾਜਾਂ ਨਾਲ ਵਿਆਹ ਕਰਵਾਇਆ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

 

Tags: bollywood actorslatest newspro punjab tvpunjabi news
Share234Tweet146Share58

Related Posts

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026
Load More

Recent News

ਪਹਿਲੀ ਵਾਰ ਪੰਜਾਬ ਨੇ ਗੈਂਗਸਟਰਾਂ ਅਤੇ ਨਸ਼ਿਆਂ ਦੀ ਅਲਾਮਤ ਵਿਰੁੱਧ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਤੰਬਰ 17, 2026

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦ

ਸਤੰਬਰ 16, 2026

ਹੁਣ 2,000 ਰੁਪਏ ਤੋਂ ਵੱਧ ਦੇ UPI ਭੁਗਤਾਨਾਂ ‘ਤੇ ਲੱਗੇਗਾ ਚਾਰਜ, ਇਸ ਤਾਰੀਕ ਤੋਂ ਲਾਗੂ ਹੋਵੇਗਾ ਇਹ ਨਵਾਂ ਨਿਯਮ

ਸਤੰਬਰ 16, 2026

ਪ੍ਰਧਾਨ ਮੰਤਰੀ ਮੋਦੀ ਦੇ ਸਕੂਲ ਦੇ ਸਾਥੀ ਅਸਗਰ ਅਲੀ ਵੋਹਰਾ ਦੇ ਮਾਮਲੇ ਦੀ ਹੋਈ ਸੁਣਵਾਈ, ਭਾਜਪਾ ਵਿਧਾਇਕ ਨੇ ਖਾਲੀ ਕੀਤੀ ਜ਼ਮੀਨ

ਸਤੰਬਰ 16, 2026

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.