ਵੀਰਵਾਰ, ਅਗਸਤ 28, 2025 02:58 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਨਵਜੋਤ ਸਿੱਧੂ ਨੂੰ ਅਦਾਲਤ ‘ਚ ਪੇਸ਼ ਨਾ ਕਰਨਾ ਜੇਲ੍ਹ ਸੁਪਰਡੈਂਟ ਨੂੰ ਪਿਆ ਮਹਿੰਗਾ, ਸੁਪਰਡੈਂਟ ਖਿਲਾਫ਼ ਵਾਰੰਟ ਜਾਰੀ

by Gurjeet Kaur
ਸਤੰਬਰ 27, 2022
in Featured, ਪੰਜਾਬ, ਰਾਜਨੀਤੀ
0
ਨਵਜੋਤ ਸਿੱਧੂ ਨੂੰ ਅਦਾਲਤ 'ਚ ਪੇਸ਼ ਨਾ ਕਰਨਾ ਜੇਲ੍ਹ ਸੁਪਰਡੈਂਟ ਨੂੰ ਪਿਆ ਮਹਿੰਗਾ, ਸੁਪਰਡੈਂਟ ਖਿਲਾਫ਼ ਵਾਰੰਟ ਜਾਰੀ

ਨਵਜੋਤ ਸਿੱਧੂ ਨੂੰ ਅਦਾਲਤ 'ਚ ਪੇਸ਼ ਨਾ ਕਰਨਾ ਜੇਲ੍ਹ ਸੁਪਰਡੈਂਟ ਨੂੰ ਪਿਆ ਮਹਿੰਗਾ, ਸੁਪਰਡੈਂਟ ਖਿਲਾਫ਼ ਵਾਰੰਟ ਜਾਰੀ

ਸਥਾਨਕ ਅਦਾਲਤ ਨੇ ਸਾਬਕਾ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਇਕ ਮਾਮਲੇ ਦੀ ਸੁਣਵਾਈ ਦੌਰਾਨ ਪੇਸ਼ ਨਾ ਕਰਨ ‘ਤੇ ਪਟਿਆਲਾ ਜੇਲ੍ਹ ਦੇ ਸੁਪਰਡੈਂਟ ਵਿਰੁੱਧ ਜ਼ਮਾਨਤੀ ਵਾਰੰਟ ਜਾਰੀ ਕਰਨ ਦਾ ਹੁਕਮ ਦਿੱਤਾ ਹੈ। ਲੁਧਿਆਣਾ ਵਿੱਚ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਨੇ ਨਵਜੋਤ ਸਿੰਘ ਸਿੱਧੂ ਨੂੰ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ ਹਾਊਸ ਪ੍ਰਾਜੈਕਟ ਦੇ ਸੀਐਲਯੂ ਕੇਸ ਵਿੱਚ ਗਵਾਹ ਵਜੋਂ ਤਲਬ ਕੀਤਾ ਸੀ।

ਇਹ ਵੀ ਪੜ੍ਹੋ : ਪਹਿਲਾਂ ਕਹਿੰਦੇ ਸੀ ਸੈਸ਼ਨ ਬੁਲਾਓ, ਜਦੋਂ ਬੁਲਾਇਆ ਗਿਆ ਤਾਂ ਕਰਨ ਲੱਗੇ ਹੁੱਲੜਬਾਜੀ : ਕੰਗ (ਵੀਡੀਓ)

ਦਰਅਸਲ, ਕਰੀਬ ਚਾਰ ਸਾਲ ਪਹਿਲਾਂ ਇੱਕ ਆਰਟੀਆਈ ਕਾਰਕੁਨ ਕੁਲਦੀਪ ਖਹਿਰਾ ਨੇ ਇੱਕ ਗਰੁੱਪ ਹਾਊਸਿੰਗ ਪ੍ਰੋਜੈਕਟ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਦੋਸ਼ ਲਗਾਇਆ ਸੀ।

ਇਸ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਗਈ। ਉਸ ਸਮੇਂ ਦੇ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਇਸ ਮਾਮਲੇ ਦੀ ਜਾਂਚ ਸਾਬਕਾ ਡੀਐਸਪੀ ਬਲਵਿੰਦਰ ਸੇਖੋਂ ਨੂੰ ਸੌਂਪੀ ਸੀ। ਸੇਖੋਂ ਨੇ ਵੀ ਆਪਣੀ ਰਿਪੋਰਟ ਵਿਭਾਗ ਨੂੰ ਸੌਂਪ ਦਿੱਤੀ ਸੀ। ਇਸ ਦੌਰਾਨ ਸੇਖੋਂ ਦੀ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਬਹਿਸ ਹੋਈ ਅਤੇ ਬਾਅਦ ਵਿੱਚ ਸੇਖੋਂ ਨੂੰ ਨਗਰ ਨਿਗਮ ਦੇ ਅਹੁਦੇ ਤੋਂ ਹਟਾ ਕੇ ਕਮਾਂਡੋ ਤਾਇਨਾਤ ਕਰ ਦਿੱਤਾ ਗਿਆ। ਇਸ ਤੋਂ ਬਾਅਦ ਸੇਖੋਂ ਨੇ ਅਦਾਲਤ ਵਿੱਚ ਸਰਕਾਰੀ ਮੁਲਾਜ਼ਮ ਨੂੰ ਧਮਕੀਆਂ ਦੇਣ, ਸਰਕਾਰੀ ਕੰਮ ਵਿੱਚ ਵਿਘਨ ਪਾਉਣ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦਾ ਕੇਸ ਦਾਇਰ ਕੀਤਾ ਸੀ।

ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਸੁਮਿਤ ਮੱਕੜ ਦੀ ਅਦਾਲਤ ਨੇ ਹੁਣ ਇਸ ਮਾਮਲੇ ਵਿੱਚ ਨਵਜੋਤ ਸਿੰਘ ਸਿੱਧੂ ਨੂੰ ਪੇਸ਼ ਕਰਨ ਵਿੱਚ ਅਸਫਲ ਰਹਿਣ ਕਾਰਨ ਪਟਿਆਲਾ ਜੇਲ੍ਹ ਦੇ ਸੁਪਰਡੈਂਟ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ ਕਰਨ ਦਾ ਹੁਕਮ ਦਿੱਤਾ ਹੈ। ਸੈਸ਼ਨ ਜੱਜ ਦੀ ਅਦਾਲਤ ਵੱਲੋਂ ਸਿੱਧੂ ਦੀ ਰਿਵੀਜ਼ਨ ਪਟੀਸ਼ਨ ਖਾਰਜ ਕਰਨ ਤੋਂ ਬਾਅਦ ਸੀਜੇਐਮ ਨੇ 19 ਸਤੰਬਰ ਨੂੰ ਇਹ ਹੁਕਮ ਦਿੱਤਾ ਸੀ।

ਇਹ ਵੀ ਪੜ੍ਹੋ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਰੋਸੇ ਦਾ ਮਤਾ ਪੇਸ਼,3 ਅਕਤੂਬਰ ਨੂੰ ਹੋਵੇਗੀ ਵੋਟਿੰਗ

Tags: latest punjabi newsludhiana courtNavjot Singh SidhuPatiala Central Jailpro punjab tvpunjab congress
Share318Tweet199Share79

Related Posts

ਹੜ੍ਹ ਦੀ ਚਪੇਟ ਚ ਪੰਜਾਬ ਦੇ ਇਹ 7 ਜ਼ਿਲ੍ਹੇ, ਚੜ੍ਹਿਆ ਕਈ ਕਈ ਫੁੱਟ ਪਾਣੀ

ਅਗਸਤ 28, 2025

ਪੰਜਾਬ ਦੇ ਇਸ ਜ਼ਿਲ੍ਹੇ ‘ਚ ਹੜ੍ਹ ਦੀ ਮਾਰ, ਹਾਸਟਲ ‘ਚ ਫਸੇ 400 ਵਿਦਿਆਰਥੀ

ਅਗਸਤ 27, 2025

CM ਮਾਨ ਨੇ ਲੋਕਾਂ ਹਵਾਲੇ ਕੀਤਾ ਆਪਣਾ ਹੈਲੀਕਾਪਟਰ, ਪਹੁੰਚੇ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲੈਣ

ਅਗਸਤ 27, 2025

ਪੰਜਾਬ ਸਰਕਾਰ ਸਰਕਾਰੀ ਮੁਲਾਜ਼ਮਾਂ ਦੀਆਂ ਛੁੱਟੀਆਂ ਨੂੰ ਲੈ ਕੇ ਜਾਰੀ ਕੀਤੇ ਸਖ਼ਤ ਹੁਕਮ

ਅਗਸਤ 27, 2025

ਸ੍ਰੀ ਗੁਰੂਘਰ ‘ਚ ਕਈ ਕਈ ਫੁੱਟ ਫੜਿਆ ਪਾਣੀ, ਡੁੱਬਿਆ ਇੱਕ ਹਿੱਸਾ

ਅਗਸਤ 27, 2025

ਪੰਜਾਬ ਦੀ ਧੀ ਨੇ ਓਲੰਪੀਅਨ ਨਿਸ਼ਾਨੇਬਾਜ਼ ਏਸ਼ੀਅਨ ਸ਼ੂਟਿੰਗ ਚੈਂਪੀਅਨਸ਼ਿਪ ‘ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਅਗਸਤ 27, 2025
Load More

Recent News

ਵੀਜ਼ਾ ਨਿਯਮਾਂ ‘ਚ ਅਮਰੀਕਾ ਕਰਨ ਜਾ ਰਿਹਾ ਵੱਡਾ ਬਦਲਾਅ, ਜਾਣੋ ਹੋਵੇਗਾ ਫਾਇਦਾ ਜਾਂ ਨੁਕਸਾਨ

ਅਗਸਤ 28, 2025

ਹੜ੍ਹ ਦੀ ਚਪੇਟ ਚ ਪੰਜਾਬ ਦੇ ਇਹ 7 ਜ਼ਿਲ੍ਹੇ, ਚੜ੍ਹਿਆ ਕਈ ਕਈ ਫੁੱਟ ਪਾਣੀ

ਅਗਸਤ 28, 2025

ਲੋਕਾਂ ਨੂੰ ਮਿਲਣ ਗਿਆ ਸੀ ਮੰਤਰੀ ਪਰ ਪੈ ਗਿਆ ਭਾਰੀ, ਡੰਡੇ ਲੈ ਮਗਰ ਪਏ ਲੋਕ, ਪੜ੍ਹੋ ਪੂਰੀ ਖ਼ਬਰ

ਅਗਸਤ 28, 2025

ਪਤਨੀ ਨੂੰ ਸੋਹਣੇ ਨਾ ਹੋਣ ਤੇ ਪਤੀ ਨੇ ਦਿੱਤੀ ਅਜਿਹੀ ਭਿਆਨਕ ਸਜਾ

ਅਗਸਤ 27, 2025

ਪੰਜਾਬ ਦੇ ਇਸ ਜ਼ਿਲ੍ਹੇ ‘ਚ ਹੜ੍ਹ ਦੀ ਮਾਰ, ਹਾਸਟਲ ‘ਚ ਫਸੇ 400 ਵਿਦਿਆਰਥੀ

ਅਗਸਤ 27, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.