ਬੁੱਧਵਾਰ, ਅਗਸਤ 26, 2026 11:10 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਪੰਜਾਬ ਤੇ ਗੋਆ ਨਹੀਂ, ਇਨ੍ਹਾਂ ਸੂਬਿਆਂ ‘ਚ ਵੀ ਪੀਤੀ ਜਾਂਦੀ ਹੈ ਸਭ ਤੋਂ ਵੱਧ ਸ਼ਰਾਬ

ICRIER ਅਤੇ ਲਾਅ ਕੰਸਲਟਿੰਗ ਫਰਮ PLR ਚੈਂਬਰਜ਼ ਦੀ ਰਿਪੋਰਟ 'ਚ ਕਿਹਾ ਗਿਆ ਕਿ ਉੱਤਰ ਪ੍ਰਦੇਸ਼ 'ਚ ਦੇਸ਼ ਵਿੱਚ ਸਭ ਤੋਂ ਵੱਧ ਸ਼ਰਾਬ ਪੀਣ ਵਾਲੇ ਹਨ। ਇਸ ਲਿਸਟ ਵਿੱਚ ਹੋਰ ਕਿਹੜੇ-ਕਿਹੜੇ ਰਾਜ ਸ਼ਾਮਲ ਹਨ।

by Bharat Thapa
ਦਸੰਬਰ 10, 2022
in ਦੇਸ਼, ਫੋਟੋ ਗੈਲਰੀ, ਫੋਟੋ ਗੈਲਰੀ
0
ਸਭ ਤੋਂ ਵੱਧ ਸ਼ਰਾਬ ਪੀਣ ਵਾਲੇ ਰਾਜਾਂ ਵਿੱਚ ਛੱਤੀਸਗੜ੍ਹ ਦਾ ਨਾਂ ਸਭ ਤੋਂ ਪਹਿਲਾਂ ਆਉਂਦਾ ਹੈ। ਲਗਭਗ 3 ਕਰੋੜ ਦੀ ਆਬਾਦੀ ਵਾਲੇ ਸੂਬੇ ਛੱਤੀਸਗੜ੍ਹ ਦੀ 35.6 ਫੀਸਦੀ ਆਬਾਦੀ ਸ਼ਰਾਬ ਦਾ ਸੇਵਨ ਕਰਦੀ ਹੈ।
ਇਸ ਲਿਸਟ 'ਚ ਤ੍ਰਿਪੁਰਾ ਦਾ ਨਾਂ ਦੂਜੇ ਨੰਬਰ 'ਤੇ ਹੈ। ਤ੍ਰਿਪੁਰਾ ਵਿੱਚ ਲਗਪਗ 34.7 ਫੀਸਦੀ ਲੋਕ ਸ਼ਰਾਬ ਦਾ ਸੇਵਨ ਕਰਦੇ ਹਨ।
ਤੀਜੇ ਨੰਬਰ 'ਤੇ ਆਉਣ ਵਾਲੇ ਆਂਧਰਾ ਪ੍ਰਦੇਸ਼ ਦੇ ਲਗਪਗ 34.5 ਫੀਸਦੀ ਲੋਕ ਨਿਯਮਿਤ ਤੌਰ 'ਤੇ ਸ਼ਰਾਬ ਦਾ ਸੇਵਨ ਕਰਦੇ ਹਨ।
ਪੰਜਾਬ ਇਸ ਸੂਚੀ 'ਚ ਚੌਥੇ ਨੰਬਰ 'ਤੇ ਹੈ। ਕਰੀਬ 3 ਕਰੋੜ ਦੀ ਆਬਾਦੀ ਵਾਲੇ ਪੰਜਾਬ ਰਾਜ ਦੀ 28.5 ਫੀਸਦੀ ਆਬਾਦੀ ਸ਼ਰਾਬ ਦਾ ਸੇਵਨ ਕਰਦੀ ਹੈ।
ਪੰਜਵੇਂ ਨੰਬਰ 'ਤੇ ਸ਼ਾਮਲ ਅਰੁਣਾਚਲ ਪ੍ਰਦੇਸ਼ ਦੀ ਲਗਭਗ 28 ਫੀਸਦੀ ਆਬਾਦੀ ਸ਼ਰਾਬ ਦਾ ਸੇਵਨ ਕਰਦੀ ਹੈ।
ਗੋਆ ਇਸ ਸੂਚੀ 'ਚ ਛੇਵੇਂ ਨੰਬਰ 'ਤੇ ਆਉਂਦਾ ਹੈ। ਇੱਥੋਂ ਦੀ ਲਗਭਗ 26.4 ਫੀਸਦੀ ਆਬਾਦੀ ਸ਼ਰਾਬ ਦਾ ਸੇਵਨ ਕਰਦੀ ਹੈ।
NFHS ਦੀ ਰਿਪੋਰਟ ਅਨੁਸਾਰ ਕੇਰਲ ਵਿੱਚ 19.9 ਫੀਸਦੀ ਲੋਕ ਸ਼ਰਾਬ ਦਾ ਸੇਵਨ ਕਰਦੇ ਹਨ। ਇਸ ਸੂਚੀ ਵਿੱਚ ਇਸ ਰਾਜ ਦਾ ਨੰਬਰ ਸੱਤਵਾਂ ਹੈ।
ਲਗਪਗ 10 ਕਰੋੜ ਦੀ ਆਬਾਦੀ ਵਾਲਾ ਪੱਛਮੀ ਬੰਗਾਲ ਇਸ ਸੂਚੀ ਵਿੱਚ ਅੱਠਵੇਂ ਨੰਬਰ 'ਤੇ ਆਉਂਦਾ ਹੈ। ਇੱਥੋਂ ਦੀ ਆਬਾਦੀ ਦਾ ਲਗਪਗ 14 ਫੀਸਦੀ ਯਾਨੀ ਕਰੀਬ 1.4 ਕਰੋੜ ਲੋਕ ਸ਼ਰਾਬ ਦਾ ਸੇਵਨ ਕਰਦੇ ਹਨ।
ਸਭ ਤੋਂ ਵੱਧ ਸ਼ਰਾਬ ਪੀਣ ਵਾਲੇ ਰਾਜਾਂ ਵਿੱਚ ਛੱਤੀਸਗੜ੍ਹ ਦਾ ਨਾਂ ਸਭ ਤੋਂ ਪਹਿਲਾਂ ਆਉਂਦਾ ਹੈ। ਲਗਭਗ 3 ਕਰੋੜ ਦੀ ਆਬਾਦੀ ਵਾਲੇ ਸੂਬੇ ਛੱਤੀਸਗੜ੍ਹ ਦੀ 35.6 ਫੀਸਦੀ ਆਬਾਦੀ ਸ਼ਰਾਬ ਦਾ ਸੇਵਨ ਕਰਦੀ ਹੈ।
ਇਸ ਲਿਸਟ ‘ਚ ਤ੍ਰਿਪੁਰਾ ਦਾ ਨਾਂ ਦੂਜੇ ਨੰਬਰ ‘ਤੇ ਹੈ। ਤ੍ਰਿਪੁਰਾ ਵਿੱਚ ਲਗਪਗ 34.7 ਫੀਸਦੀ ਲੋਕ ਸ਼ਰਾਬ ਦਾ ਸੇਵਨ ਕਰਦੇ ਹਨ।
ਤੀਜੇ ਨੰਬਰ ‘ਤੇ ਆਉਣ ਵਾਲੇ ਆਂਧਰਾ ਪ੍ਰਦੇਸ਼ ਦੇ ਲਗਪਗ 34.5 ਫੀਸਦੀ ਲੋਕ ਨਿਯਮਿਤ ਤੌਰ ‘ਤੇ ਸ਼ਰਾਬ ਦਾ ਸੇਵਨ ਕਰਦੇ ਹਨ।
ਪੰਜਾਬ ਇਸ ਸੂਚੀ ‘ਚ ਚੌਥੇ ਨੰਬਰ ‘ਤੇ ਹੈ। ਕਰੀਬ 3 ਕਰੋੜ ਦੀ ਆਬਾਦੀ ਵਾਲੇ ਪੰਜਾਬ ਰਾਜ ਦੀ 28.5 ਫੀਸਦੀ ਆਬਾਦੀ ਸ਼ਰਾਬ ਦਾ ਸੇਵਨ ਕਰਦੀ ਹੈ।
ਪੰਜਵੇਂ ਨੰਬਰ ‘ਤੇ ਸ਼ਾਮਲ ਅਰੁਣਾਚਲ ਪ੍ਰਦੇਸ਼ ਦੀ ਲਗਭਗ 28 ਫੀਸਦੀ ਆਬਾਦੀ ਸ਼ਰਾਬ ਦਾ ਸੇਵਨ ਕਰਦੀ ਹੈ।
ਗੋਆ ਇਸ ਸੂਚੀ ‘ਚ ਛੇਵੇਂ ਨੰਬਰ ‘ਤੇ ਆਉਂਦਾ ਹੈ। ਇੱਥੋਂ ਦੀ ਲਗਭਗ 26.4 ਫੀਸਦੀ ਆਬਾਦੀ ਸ਼ਰਾਬ ਦਾ ਸੇਵਨ ਕਰਦੀ ਹੈ।
NFHS ਦੀ ਰਿਪੋਰਟ ਅਨੁਸਾਰ ਕੇਰਲ ਵਿੱਚ 19.9 ਫੀਸਦੀ ਲੋਕ ਸ਼ਰਾਬ ਦਾ ਸੇਵਨ ਕਰਦੇ ਹਨ। ਇਸ ਸੂਚੀ ਵਿੱਚ ਇਸ ਰਾਜ ਦਾ ਨੰਬਰ ਸੱਤਵਾਂ ਹੈ।
ਲਗਪਗ 10 ਕਰੋੜ ਦੀ ਆਬਾਦੀ ਵਾਲਾ ਪੱਛਮੀ ਬੰਗਾਲ ਇਸ ਸੂਚੀ ਵਿੱਚ ਅੱਠਵੇਂ ਨੰਬਰ ‘ਤੇ ਆਉਂਦਾ ਹੈ। ਇੱਥੋਂ ਦੀ ਆਬਾਦੀ ਦਾ ਲਗਪਗ 14 ਫੀਸਦੀ ਯਾਨੀ ਕਰੀਬ 1.4 ਕਰੋੜ ਲੋਕ ਸ਼ਰਾਬ ਦਾ ਸੇਵਨ ਕਰਦੇ ਹਨ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Alchohallatest newsmost drinkpro punjab tvpunjabi newsstates
Share216Tweet135Share54

Related Posts

ਚੰਡੀਗੜ੍ਹ ਯੂਨੀਵਰਸਿਟੀ ਨੇ ਇਸਰੋ ਨਾਲ ਮਿਲ ਕੇ ਕੀਤੀ ਰਾਸ਼ਟਰੀ ਪੁਲਾੜ ਤਕਨਾਲੋਜੀ ਕਨਕਲੇਵ ਦੀ ਮੇਜ਼ਬਾਨੀ; 30 ਉੱਘੇ ਪੁਲਾੜ ਆਗੂਆਂ ਅਤੇ ਵਿਗਿਆਨੀਆਂ ਨੇ ਭਾਰਤ ਦੇ ਭਵਿੱਖੀ ਪੁਲਾੜ ਮਿਸ਼ਨਾਂ ’ਤੇ ਕੀਤਾ ਵਿਚਾਰ-ਵਟਾਂਦਰਾ

ਅਗਸਤ 18, 2026

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਬਰਸੀ ‘ਤੇ ਦਿੱਤੀ ਸ਼ਰਧਾਂਜਲੀ

ਅਗਸਤ 16, 2026

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026

ਲਾਲ ਕਿਲ੍ਹੇ ‘ਤੇ ਪਹਿਲੀ ਵਾਰ ਵੰਦੇ ਮਾਤਰਮ, 5 ਹਜ਼ਾਰ ਵਿਸ਼ੇਸ਼ ਮਹਿਮਾਨ… ਜਾਣੋ ਇਸ ਵਾਰ 15 ਅਗਸਤ ਨੂੰ ਹੋਰ ਕੀ-ਕੀ ਹੋਵੇਗਾ ?

ਅਗਸਤ 14, 2026

ਕੱਲ੍ਹ ਰਾਤ 9:04 ਵਜੇ ਸ਼ੁਰੂ ਹੋਵੇਗਾ ਸੂਰਜ ਗ੍ਰਹਿਣ … ਕੀ ਇਹ ਭਾਰਤ ਵਿੱਚ ਦਿਖਾਈ ਦੇਵੇਗਾ ਜਾਂ ਨਹੀਂ ?

ਅਗਸਤ 11, 2026

ਵਿਦੇਸ਼ੀ ਸੈਲਾਨੀਆਂ ਲਈ ਭਾਰਤ ਆਉਣਾ ਹੋਇਆ ਆਸਾਨ, ਸਰਕਾਰ ਨੇ ਖੋਲ੍ਹੇ 11 ਨਵੇਂ ਇਮੀਗ੍ਰੇਸ਼ਨ ਪੁਆਇੰਟ

ਅਗਸਤ 11, 2026
Load More

Recent News

ਅੰਮ੍ਰਿਤਪਾਲ ਸਿੰਘ ਤੋਂ ਬਿਨਾਂ ਸਾਡੇ ਪਰਿਵਾਰ ਦਾ ਕੋਈ ਮੈਂਬਰ ਨਹੀਂ ਲੜੇਗਾ ਚੋਣ : ਤਰਸੇਮ ਸਿੰਘ

ਅਗਸਤ 26, 2026

ਪੰਜਾਬ ਵਿੱਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ: ਸਿਹਤ ਮੰਤਰੀ ਡਾ. ਬਲਬੀਰ ਸਿੰਘ

ਅਗਸਤ 26, 2026

ਸੰਸਦ ਮੈਂਬਰ ਸਤਨਾਮ ਸੰਧੂ ਨੇ ਸੰਸਦ ਵਿੱਚ ਪੰਜਾਬ ਦੇ ਮੂਲ ਮੁੱਦੇ ਉਠਾਉਣ ਦੀ ਆਪਣੀ ਪਰੰਪਰਾ ਜਾਰੀ ਰੱਖੀ

ਅਗਸਤ 25, 2026

ਮੁਹਾਲੀ ਬਣੇਗਾ ਆਈ.ਟੀ. ਹੱਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਗਸਤ 24, 2026

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.