ਸ਼ੁੱਕਰਵਾਰ, ਦਸੰਬਰ 26, 2025 06:36 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

ਪੰਜਾਬ ਦੀ ਕੈਟਰੀਨਾ ਕੈਫ਼ ਨਹੀਂ ਹੁਣ ਭਾਰਤ ਦੀ ਸ਼ਹਿਨਾਜ਼ ਗਿੱਲ ਬਣਨਾ ਚਾਹੁੰਦੀ ਹੈ ਸ਼ਹਿਨਾਜ਼

ਪੰਜਾਬ ਦੀ ਕੈਟਰੀਨਾ ਕੈਫ਼ ਨਹੀਂ ਹੁਣ ਭਾਰਤ ਦੀ ਸ਼ਹਿਨਾਜ਼ ਗਿੱਲ ਬਣਨਾ ਚਾਹੁੰਦੀ ਹੈ ਸ਼ਹਿਨਾਜ਼

by Raminder Singh
ਅਗਸਤ 23, 2022
in ਮਨੋਰੰਜਨ
0

‘ਬਿੱਗ ਬੌਸ’ ਤੋਂ ਬਾਅਦ ਸ਼ਹਿਨਾਜ਼ ਗਿੱਲ ਦੀ ਪ੍ਰਸਿੱਧੀ ਨੂੰ ਚਾਰ ਚੰਨ ਲੱਗ ਗਏ। ਸ਼ਹਿਨਾਜ਼ ਗਿੱਲ ਹੁਣ ਇੰਨੀ ਮਸ਼ਹੂਰ ਹੋ ਗਈ ਹੈ ਕਿ ਹੁਣ ਦੇਸ਼ ਭਰ ਦੇ ਲੋਕ ਉਸ ਨੂੰ ਪਸੰਦ ਕਰਦੇ ਹਨ।

ਇਸ ਦੇ ਨਾਲ ਹੀ ਸ਼ਹਿਨਾਜ਼ ਗਿੱਲ ਤੇ ਸਿਧਾਰਥ ਸ਼ੁਕਲਾ ਦੀ ਜੋੜੀ ਨੂੰ ਵੀ ਕਾਫੀ ਪਸੰਦ ਕੀਤਾ ਗਿਆ ਸੀ।

ਪ੍ਰਸ਼ੰਸਕਾਂ ਨੇ ਸ਼ਹਿਨਾਜ਼ ਤੇ ਸਿਧਾਰਥ ਦੀ ਕੈਮਿਸਟਰੀ ਨੂੰ ਇੰਨਾ ਪਸੰਦ ਕੀਤਾ ਸੀ ਕਿ ਉਨ੍ਹਾਂ ਦਾ ਨਾਂ ‘ਸਿਡਨਾਜ਼’ ਰੱਖਿਆ ਸੀ।

ਸ਼ੋਅ ਦੌਰਾਨ ਸ਼ਹਿਨਾਜ਼ ਨੂੰ ਪੰਜਾਬ ਦੀ ਕੈਟਰੀਨਾ ਕੈਫ਼ ਵੀ ਕਿਹਾ ਜਾਂਦਾ ਸੀ ਪਰ ਹੁਣ ਸ਼ਹਿਨਾਜ਼ ਦੇਸ਼ ਦੀ ਸ਼ਹਿਨਾਜ਼ ਗਿੱਲ ਬਣਨਾ ਚਾਹੁੰਦੀ ਹੈ।

ਹਾਲ ਹੀ ’ਚ ਬਾਲੀਵੁੱਡ ਬੱਬਲ ਦੇ ਨਾਲ ਇਕ ਰੈਪਿਡ ਫ਼ਾਇਰ ਦੌਰ ’ਚ ਸ਼ਹਿਨਾਜ਼ ਗਿੱਲ ਨੇ ਕਈ ਖੁਲਾਸੇ ਕੀਤੇ ਹਨ ਕਿ ਉਹ ਕਾਰਤਿਕ ਆਰੀਅਨ ਨੂੰ ਪਸੰਦ ਕਰਦੀ ਹੈ ਅਤੇ ਉਸ ਦਾ ਬਹੁਤ ਸਤਿਕਾਰ ਕਰਦੀ ਹੈ।

ਅਦਾਕਾਰਾ ਨੇ ਕਿਹਾ ਕਿ ‘ਤੁਸੀਂ ਕੰਮ ਕਰੋ, ਤੁਸੀਂ ਜ਼ਿੰਦਗੀ ’ਚ ਬਹੁਤ ਸਫ਼ਲ ਹੋ, ਭੁੱਲ ਭੂਲਾਇਆ 4, 5 ਅਤੇ 6 ਬਣਾਓ।’

ਇਸ ਦੌਰਾਨ ਜਦੋਂ ਸ਼ਹਿਨਾਜ਼ ਗਿੱਲ ਤੋਂ ਪੁੱਛਿਆ ਗਿਆ ਕਿ ਤੁਹਾਨੂੰ ਪੰਜਾਬ ਦੀ ਕੈਟਰੀਨਾ ਕੈਫ਼ ਦੇ ਨਾਂ ਨਾਲ ਬੁਲਾਇਆ ਜਾਂਦਾ ਹੈ ਤਾਂ ਇਸ ’ਤੇ ਕੀ ਕਹਿਣਾ ਹੈ ਤਾਂ ਸ਼ਹਿਨਾਜ਼ ਨੇ ਕਿਹਾ ਕਿ ‘ਮੈਂ ਪੰਜਾਬ ਦੀ ਕੈਟਰੀਨਾ ਕੈਫ਼ ਨਹੀਂ ਬਣਨਾ ਚਾਹੁੰਦੀ।

ਮੇਰੇ ਤੋਂ ਗਲਤੀ ਹੋ ਗਈ ਹੈ, ਮੈਨੂੰ ਮਾਫ਼ ਕਰ ਦਿਓ, ਮੈਂ ਸਿਰਫ਼ ਭਾਰਤ ਦੀ ਸ਼ਹਿਨਾਜ਼ ਗਿੱਲ ਬਣਨਾ ਚਾਹੁੰਦੀ ਹਾਂ।’

ਇਕ ਵੀਡੀਓ ’ਚ ਸ਼ਹਿਨਾਜ਼ ਗਿੱਲ ਨੂੰ ਇਹ ਕਹਿੰਦੇ ਹੋਏ ਦੇਖਿਆ ਗਿਆ ਸੀ ਕਿ ਪੰਜਾਬ ਦੀ ਕੈਟਰੀਨਾ ਦਾ ਖ਼ਿਤਾਬ ਹੁਣ ਕੈਟਰੀਨਾ ਕੈਫ਼ ਨੂੰ ਜਾਣਾ ਚਾਹੀਦਾ ਹੈ ਕਿਉਂਕਿ ਉਸਦਾ ਵਿਆਹ ਇਕ ਪੰਜਾਬੀ ਵਿੱਕੀ ਕੌਸ਼ਲ ਨਾਲ ਹੋਇਆ ਹੈ।

ਸ਼ਹਿਨਾਜ਼ ਦੇ ਫ਼ਿਲਮੀ ਕਰੀਅਰ ਦੀ ਗੱਲ ਕਰੀਏ ਤਾਂ ਸ਼ਹਿਨਾਜ਼ ਜਲਦ ਹੀ ਫ਼ਿਲਮ ‘ਕਭੀ ਈਦ ਕਭੀ ਦੀਵਾਲੀ’ ’ਚ ਨਜ਼ਰ ਆਵੇਗੀ।

ਅਦਾਕਾਰਾ ਇਸ ਫ਼ਿਲਮ ਦੀ ਸ਼ੂਟਿੰਗ ਕਰ ਰਹੀ ਹੈ। ਇਸ ਫ਼ਿਲਮ ’ਚ ਸਿਧਾਰਥ ਨਿਗਮ ਅਤੇ ਰਾਘਵ ਜੁਆਲ ਵੀ ਹਨ।

ਇਸ ਤੋਂ ਇਲਾਵਾ ਫ਼ਿਲਮ ’ਚ ਵੇਂਕਟੇਸ਼, ਪੂਜਾ ਹੇਗੜੇ, ਪਲਕ ਤਿਵਾਰੀ ਅਤੇ ਜੱਸੀ ਗਿੱਲ ਵੀ ਨਜ਼ਰ ਆਉਣਗੇ। ‘ਕਭੀ ਈਦ ਕਭੀ ਦੀਵਾਲੀ’ ਫ਼ਰਹਾਦ ਸਾਮਜੀ ਵੱਲੋਂ ਨਿਰਦੇਸ਼ਿਤ ਹੈ ਅਤੇ ਸਾਜਿਦ ਨਾਡਿਆਡਵਾਲਾ ਅਤੇ ਸਲਮਾਨ ਵੱਲੋਂ ਨਿਰਮਿਤ ਹੈ।

Tags: big boss femousKatrina KaifpunjabShahnaz Gill
Share221Tweet138Share55

Related Posts

ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ : ਕਿਹਾ, ‘ਆਪਣੇ ਪੁੱਤਰ ਦਾ ਗਾਉਣਾ ਬੰਦ ਕਰਵਾਓ, ਨਹੀਂ ਤਾਂ . . .’

ਦਸੰਬਰ 23, 2025

ਕਾਮੇਡੀਅਨ ਭਾਰਤੀ ਸਿੰਘ ਦੇ ਘਰ ਮੁੜ ਗੂੰਜੀਆਂ ਕਿਲਕਾਰੀਆਂ, 41 ਸਾਲ ਦੀ ਉਮਰ ‘ਚ ਦੂਜੀ ਵਾਰ ਬਣੀ ਮਾਂ

ਦਸੰਬਰ 19, 2025

ਦਿਲਜੀਤ ਦੋਸਾਂਝ ਦੀ ਸ਼ੂਟਿੰਗ ਦੌਰਾਨਹੋਇਆ ਭਾਰੀ ਹੰਗਾਮਾ, ਪੁਲਿਸ ਨੇ ਸੰਭਾਲਿਆ ਚਾਰਜ

ਦਸੰਬਰ 9, 2025

ਅਦਾਕਾਰ ਈਸ਼ਾ ਨੇ ਆਪਣੇ ਪਿਤਾ ਧਰਮਿੰਦਰ ਦੇ ਜਨਮਦਿਨ ਮੌਕੇ ਸਾਂਝੀ ਕੀਤੀ ਭਾਵੁਕ ਪੋਸਟ, ਲਿਖਿਆ . . .

ਦਸੰਬਰ 8, 2025

Bigg Boss 19 : ਟੀਵੀ ਅਦਾਕਾਰ ਗੌਰਵ ਖੰਨਾ ਨੇ ਜਿੱਤਿਆ ਬਿੱਗ ਬੌਸ ਦਾ ਖਿਤਾਬ

ਦਸੰਬਰ 8, 2025

ਮਸ਼ਹੂਰ ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ਘਰ ਗੂੰਜੀਆਂ ਕਿਲਕਾਰੀਆਂ, ਪੁੱਤ ਨੇ ਲਿਆ ਜਨਮ

ਦਸੰਬਰ 3, 2025
Load More

Recent News

ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਦਸੰਬਰ 25, 2025

DGP ਗੌਰਵ ਯਾਦਵ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਦਸੰਬਰ 25, 2025

ਵੱਡੇ ਉਦਯੋਗਪਤੀ SP Oswal ਦੀ ਡਿਜੀਟਲ ਗ੍ਰਿਫ਼ਤਾਰੀ ਕੇਸ ‘ਚ ਵੱਡਾ ਅਪਡੇਟ

ਦਸੰਬਰ 25, 2025

ਕਰਨਲ ਪੁਸ਼ਪਿੰਦਰ ਬਾਠ ਹਮਲੇ ਦੇ ਮਾਮਲੇ ‘ਚ ਸੀਬੀਆਈ ਨੇ ਪੰਜਾਬ ਦੇ 4 ਪੁਲਿਸ ਮੁਲਾਜ਼ਮਾਂ ਵਿਰੁੱਧ ਦਾਇਰ ਕੀਤੀ ਚਾਰਜਸ਼ੀਟ

ਦਸੰਬਰ 25, 2025

ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ 101ਵੀਂ ਜਯੰਤੀ ‘ਤੇ ਸ਼ਰਧਾਂਜਲੀ ਭੇਟ ਕਰਨ ਪਹੁੰਚੇ ਪ੍ਰਧਾਨ ਮੰਤਰੀ ਮੋਦੀ

ਦਸੰਬਰ 25, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.