ਸੋਮਵਾਰ, ਦਸੰਬਰ 29, 2025 10:41 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਹੁਣ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਪ੍ਰਮੁੱਖ ਰਿਹਾਇਸ਼ੀ ਤੇ ਵਪਾਰਕ ਜਾਇਦਾਦਾਂ ਦੀ ਈ-ਨਿਲਾਮੀ ਸ਼ੁਰੂ

ਪਟਿਆਲਾ ਡਿਵੈੱਲਪਮੈਂਟ ਅਥਾਰਟੀ (ਪੀ.ਡੀ.ਏ.) ਵੱਲੋਂ ਆਪਣੇ ਅਧਿਕਾਰ ਖੇਤਰ ਵਿੱਚ ਆਉਂਦੇ ਖੇਤਰਾਂ ਵਿੱਚ ਸਥਿਤ ਰਿਹਾਇਸ਼ੀ ਅਤੇ ਕਮਰਸ਼ੀਅਲ ਜਾਇਦਾਦਾਂ ਦੀ ਈ-ਨਿਲਾਮੀ ਸ਼ੁਰੂ ਕਰ ਦਿੱਤੀ ਗਈ ਹੈ। ਇਹ ਈ-ਨਿਲਾਮੀ 16 ਦਸੰਬਰ, 2022 ਨੂੰ ਦੁਪਹਿਰ 1 ਵਜੇ ਸਮਾਪਤ ਹੋਵੇਗੀ।

by Bharat Thapa
ਦਸੰਬਰ 6, 2022
in ਪੰਜਾਬ
0

ਚੰਡੀਗੜ੍ਹ: ਪਟਿਆਲਾ ਡਿਵੈੱਲਪਮੈਂਟ ਅਥਾਰਟੀ (ਪੀ.ਡੀ.ਏ.) ਵੱਲੋਂ ਆਪਣੇ ਅਧਿਕਾਰ ਖੇਤਰ ਵਿੱਚ ਆਉਂਦੇ ਖੇਤਰਾਂ ਵਿੱਚ ਸਥਿਤ ਰਿਹਾਇਸ਼ੀ ਅਤੇ ਕਮਰਸ਼ੀਅਲ ਜਾਇਦਾਦਾਂ ਦੀ ਈ-ਨਿਲਾਮੀ ਸ਼ੁਰੂ ਕਰ ਦਿੱਤੀ ਗਈ ਹੈ। ਇਹ ਈ-ਨਿਲਾਮੀ 16 ਦਸੰਬਰ, 2022 ਨੂੰ ਦੁਪਹਿਰ 1 ਵਜੇ ਸਮਾਪਤ ਹੋਵੇਗੀ।

ਈ-ਨਿਲਾਮੀ ਬਾਰੇ ਜਾਣਕਾਰੀ ਦਿੰਦਿਆਂ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਕੁੱਲ 220 ਜਾਇਦਾਦਾਂ ਬੋਲੀ ਲਈ ਉਪਲਬਧ ਹੋਣਗੀਆਂ। ਉਨ੍ਹਾਂ ਦੱਸਿਆ ਕਿ ਨਿਲਾਮੀ ਲਈ ਰੱਖੀਆਂ ਗਈਆਂ ਸਾਈਟਾਂ ਪਟਿਆਲਾ, ਸੰਗਰੂਰ, ਨਾਭਾ ਅਤੇ ਅਮਰਗੜ੍ਹ ਵਿੱਚ ਸਥਿਤ ਹਨ ਅਤੇ ਇਹ ਸਾਈਟਾਂ ਰਹਿਣ ਜਾਂ ਕਾਰੋਬਾਰ ਸ਼ੁਰੂ ਕਰਨ ਲਈ ਬਿਹਤਰੀਨ ਹਨ।

ਬੋਲੀ ਲਈ ਉਪਲੱਬਧ ਰਿਹਾਇਸ਼ੀ ਜਾਇਦਾਦਾਂ ਵਿੱਚ 90 ਪਲਾਟ ਸ਼ਾਮਲ ਹਨ, ਜਿਨ੍ਹਾਂ ਵਿੱਚ ਸਭ ਤੋਂ ਘੱਟ ਕੀਮਤ ਵਾਲੀ ਜਾਇਦਾਦ ਦੀ ਰਾਖਵੀਂ ਕੀਮਤ 15.03 ਲੱਖ ਰੁਪਏ ਹੈ। ਇਸ ਦੇ ਨਾਲ ਹੀ, ਬੋਲੀ ਲਈ ਉਪਲਬਧ ਵਪਾਰਕ ਜਾਇਦਾਦਾਂ ਵਿੱਚ 43 ਬੂਥ, 40 ਦੁਕਾਨਾਂ, 21 ਐਸ.ਸੀ.ਓ., 24 ਦੋ ਮੰਜਲੀ ਦੁਕਾਨਾਂ ਅਤੇ 2 ਐਸ.ਸੀ.ਐਫ. ਸ਼ਾਮਲ ਹਨ। ਬੁਲਾਰੇ ਨੇ ਦੱਸਿਆ ਕਿ ਵਪਾਰਕ ਜਾਇਦਾਦਾਂ ਲਈ ਸ਼ੁਰੂਆਤੀ ਕੀਮਤ 17.79 ਲੱਖ ਰੁਪਏ ਹੋਵੇਗੀ।

ਬੁਲਾਰੇ ਨੇ ਦੱਸਿਆ ਕਿ ਇੱਛੁਕ ਬੋਲੀਕਾਰਾਂ ਨੂੰ ਨਿਯਮਾਂ ਤੇ ਸ਼ਰਤਾਂ ਬਾਰੇ ਵਿਸਤ੍ਰਿਤ ਜਾਣਕਾਰੀ ਦੇ ਨਾਲ ਨਾਲ ਬੋਲੀ ਲਗਾਉਣ ਲਈ ਈ-ਨਿਲਾਮੀ ਪੋਰਟਲ www.puda.e-auctions.in ‘ਤੇ ਆਪਣੇ ਆਪ ਨੂੰ ਰਜਿਸਟਰ ਕਰਨਾ ਹੋਵੇਗਾ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: commercial propertiesdistrictsE-auctionmajor residentialpropunjabtvpunjab
Share207Tweet130Share52

Related Posts

ਸਾਲ 2025 ਦਾ ਲੇਖਾ ਜੋਖਾ-ਬਿਜਲੀ ਵਿਭਾਗ: ਬਿਜਲੀ ਕਨੈਕਸ਼ਨ ਪ੍ਰਕਿਰਿਆ ਸਰਲ; ‘ਰੋਸ਼ਨ ਪੰਜਾਬ’ ਨਾਲ ਭਵਿੱਖ-ਤਿਆਰ ਪਾਵਰ ਗ੍ਰਿਡ ਦੀ ਨੀਂਹ

ਦਸੰਬਰ 28, 2025

ਪੰਜਾਬ ਨੇ ਸਾਲ 2025 ਦੌਰਾਨ ਮੁੱਢਲੀਆਂ ਦੇਖਭਾਲ ਸੇਵਾਵਾਂ ਤੋਂ ਲੈ ਕੇ ਜਿਗਰ ਟ੍ਰਾਂਸਪਲਾਂਟ ਤੱਕ ਸਿਹਤ ਸੰਭਾਲ ਵਿੱਚ ਨਵੀਆਂ ਉਚਾਈਆਂ ਛੂਹੀਆਂ

ਦਸੰਬਰ 28, 2025

ਵਨ ਸਟਾਪ ਸੈਂਟਰ ਰਾਹੀਂ 5121 ਹਿੰਸਾ ਪੀੜਤ ਔਰਤਾਂ ਨੂੰ ਮੁਫ਼ਤ ਸਹਾਇਤਾ : ਡਾ. ਬਲਜੀਤ ਕੌਰ

ਦਸੰਬਰ 28, 2025

ਕਿਸਾਨ ਨਵੇਂ ਬਾਗ ਲਗਾਉਣ ਲਈ 40 ਫੀਸਦ ਤੱਕ ਸਬਸਿਡੀ ਪ੍ਰਾਪਤ ਕਰ ਸਕਦੇ ਹਨ: ਮੋਹਿੰਦਰ ਭਗਤ

ਦਸੰਬਰ 28, 2025

ਯੁੱਧ ਨਸ਼ਿਆਂ ਵਿਰੁੱਧ’ ਦੇ 302ਵੇਂ ਦਿਨ ਪੰਜਾਬ ਪੁਲਿਸ ਵੱਲੋਂ 97 ਨਸ਼ਾ ਤਸਕਰ ਕਾਬੂ

ਦਸੰਬਰ 28, 2025

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਦੀਆਂ 2,730 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ: CM ਮਾਨ

ਦਸੰਬਰ 28, 2025
Load More

Recent News

Mexico Train Accident: ਮੇਕਸਿਕੋ ‘ਚ ਵਾਪਰਿਆ ਵੱਡਾ ਰੇਲ ਹਾਦਸਾ, ਕਈ ਲੋਕਾਂ ਦੇ ਜਖਮੀ ਹੋਣ ਦਾ ਖਦਸ਼ਾ

ਦਸੰਬਰ 29, 2025

ਸਾਲ 2025 ਦਾ ਲੇਖਾ ਜੋਖਾ-ਬਿਜਲੀ ਵਿਭਾਗ: ਬਿਜਲੀ ਕਨੈਕਸ਼ਨ ਪ੍ਰਕਿਰਿਆ ਸਰਲ; ‘ਰੋਸ਼ਨ ਪੰਜਾਬ’ ਨਾਲ ਭਵਿੱਖ-ਤਿਆਰ ਪਾਵਰ ਗ੍ਰਿਡ ਦੀ ਨੀਂਹ

ਦਸੰਬਰ 28, 2025

ਪੰਜਾਬ ਨੇ ਸਾਲ 2025 ਦੌਰਾਨ ਮੁੱਢਲੀਆਂ ਦੇਖਭਾਲ ਸੇਵਾਵਾਂ ਤੋਂ ਲੈ ਕੇ ਜਿਗਰ ਟ੍ਰਾਂਸਪਲਾਂਟ ਤੱਕ ਸਿਹਤ ਸੰਭਾਲ ਵਿੱਚ ਨਵੀਆਂ ਉਚਾਈਆਂ ਛੂਹੀਆਂ

ਦਸੰਬਰ 28, 2025

ਵਨ ਸਟਾਪ ਸੈਂਟਰ ਰਾਹੀਂ 5121 ਹਿੰਸਾ ਪੀੜਤ ਔਰਤਾਂ ਨੂੰ ਮੁਫ਼ਤ ਸਹਾਇਤਾ : ਡਾ. ਬਲਜੀਤ ਕੌਰ

ਦਸੰਬਰ 28, 2025

ਕਿਸਾਨ ਨਵੇਂ ਬਾਗ ਲਗਾਉਣ ਲਈ 40 ਫੀਸਦ ਤੱਕ ਸਬਸਿਡੀ ਪ੍ਰਾਪਤ ਕਰ ਸਕਦੇ ਹਨ: ਮੋਹਿੰਦਰ ਭਗਤ

ਦਸੰਬਰ 28, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.