ਸ਼ਨੀਵਾਰ, ਸਤੰਬਰ 13, 2025 09:41 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਹੁਣ ਚੰਡੀਗੜ੍ਹ ‘ਚ ਵੀ ਮਿਲੇਗੀ ਪ੍ਰਸਿੱਧ ਕੈਨੇਡੀਅਨ ਕੌਫੀ ਟਿਮ ਹਾਰਟਨ… (ਵੀਡੀਓ)

ਪ੍ਰਸਿੱਧ ਕੈਨੇਡੀਅਨ ਕੌਫੀ ਚੇਨ ਟਿਮ ਹਾਰਟਨਸ ਦਿੱਲੀ ਐਨ.ਸੀ.ਆਰ. ਤੋਂ ਬਾਅਦ ਹੁਣ ਸਿਟੀ ਬਿਊਟੀਫੁੱਲ ਕਹਲਾਈ ਜਾਣ ਵਾਲੀ ਸਿਟੀ ਚੰਡੀਗੜ੍ਹ ਵਿੱਚ ਵੀ ਮਿਲੇਗੀ। ਇਸਦਾ ਟਿਮ ਹੌਰਟਨਸ ਵੱਲੋਂ ਅਧਿਕਾਰਤ ਤੌਰ 'ਤੇ ਐਲਾਨ ਕਰ ਦਿੱਤਾ ਗਿਆ ਹੈ। ਇਹ ਐਲਾਨ ਉਨ੍ਹਾਂ ਵੱਲੋਂ ਟਵੀਟ ਕਰਦਿਆਂ ਕੀਤਾ ਗਿਆ ਟਵੀਟ 'ਚ

by Bharat Thapa
ਅਕਤੂਬਰ 11, 2022
in Featured, Featured News, ਪੰਜਾਬ
0

ਪ੍ਰਸਿੱਧ ਕੈਨੇਡੀਅਨ ਕੌਫੀ ਚੇਨ ਟਿਮ ਹਾਰਟਨਸ ਦਿੱਲੀ ਐਨ.ਸੀ.ਆਰ. ਤੋਂ ਬਾਅਦ ਹੁਣ ਸਿਟੀ ਬਿਊਟੀਫੁੱਲ ਕਹਲਾਈ ਜਾਣ ਵਾਲੀ ਸਿਟੀ ਚੰਡੀਗੜ੍ਹ ਵਿੱਚ ਵੀ ਮਿਲੇਗੀ। ਇਸਦਾ ਟਿਮ ਹੌਰਟਨਸ ਵੱਲੋਂ ਅਧਿਕਾਰਤ ਤੌਰ ‘ਤੇ ਐਲਾਨ ਕਰ ਦਿੱਤਾ ਗਿਆ ਹੈ। ਇਹ ਐਲਾਨ ਉਨ੍ਹਾਂ ਵੱਲੋਂ ਟਵੀਟ ਕਰਦਿਆਂ ਕੀਤਾ ਗਿਆ ਟਵੀਟ ‘ਚ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਕੈਫੇ 18 ਅਕਤੂਬਰ ਨੂੰ ਇੱਥੇ ਐਲਾਂਟੇ ਮਾਲ ਵਿਖੇ ਖੁੱਲ੍ਹਣ ਜਾ ਰਿਹਾ ਹੈ।

Sat Sri Akaal, Chandigarh!🙏🏻
Here’s your reminder to save the date – 18th October, 2022 | 11 AM
Rich coffee and delicious food is coming to you only at Elante Mall!

See you at Tim Hortons!#TimHortonsIndia #TimHortons #CoffeeTime #Foodie #India #Chandigarh #Punjab #Launch pic.twitter.com/4vp6UaK576

— Tim Hortons India (@TimHortonsIndia) October 10, 2022

ਕੈਨੇਡਾ ਵਿੱਚ ਰਹਿਣ ਵਾਲੇ ਭਾਰਤੀ ਵਿਦਿਆਰਥੀਆਂ ਵਿੱਚ ਇਹ ਕੈਨੇਡੀਅਨ ਕੌਫੀ ਚੇਨ ਬਹੁਤ ਮਸ਼ਹੂਰ ਹੈ। ਟਿਮ ਹਾਰਟਨਸ ਨੇ 11 ਅਗਸਤ ਨੂੰ ਸਿਲੈਕਟ ਸਿਟੀ ਵਾਕ, ਨਵੀਂ ਦਿੱਲੀ ਅਤੇ ਡੀਐਲਐਫ ਸਾਈਬਰ ਹੱਬ, ਗੁਰੂਗ੍ਰਾਮ ਵਿੱਚ ਆਪਣੇ ਦੋ ਰੈਸਟੋਰੈਂਟ ਖੋਲ੍ਹ ਕੇ ਭਾਰਤ ਵਿੱਚ ਦਾਖਲਾ ਲਿਆ ਸੀ। ਬਾਅਦ ਵਿੱਚ, ਇਸਨੇ ਗ੍ਰੀਨ ਪਾਰਕ, ਪੰਜਾਬੀ ਬਾਗ ਅਤੇ ਦਵਾਰਕਾ ਸਮੇਤ ਨਵੀਂ ਦਿੱਲੀ ਦੇ ਹੋਰ ਖੇਤਰਾਂ ਵਿੱਚ ਆਪਣੇ ਰੈਸਟੋਰੈਂਟ ਖੋਲ੍ਹੇ।

ਦੱਸ ਦੇਈਏ ਕਿ ਟਿਮ ਹੌਰਟਨਜ਼ ਦੇ ਇਸ ਸਮੇਂ ਮੱਧ ਪੂਰਬ, ਚੀਨ, ਯੂਕੇ, ਮੈਕਸੀਕੋ, ਸਪੇਨ, ਥਾਈਲੈਂਡ ਅਤੇ ਫਿਲੀਪੀਨਜ਼ ਸਮੇਤ 13 ਦੇਸ਼ਾਂ ਵਿੱਚ 5,300 ਤੋਂ ਵੱਧ ਰੈਸਟੋਰੈਂਟ ਹਨ।

Tags: famous Canadian coffeeNow ChandigarhpropunjabtvTim Horton
Share240Tweet150Share60

Related Posts

ਅਦਾਕਾਰਾ ਅੰਕਿਤਾ ਲੋਖੰਡੇ ਦੇ ਪਤੀ ਵਿੱਕੀ ਜੈਨ ਹਸਪਤਾਲ ‘ਚ ਭਰਤੀ, ਹੱਥ ‘ਤੇ ਲੱਗੇ 45 ਟਾਂਕੇ

ਸਤੰਬਰ 13, 2025

ਅੰਮ੍ਰਿਤਸਰ ਅਦਾਲਤ ‘ਚ ਪੁਲਿਸ ਕਾਂਸਟੇਬਲ ਨਾਲ ਹੱ/ਥੋਪਾ/ਈ ਕਰਨ ਵਾਲੀ ਔਰਤ ਖਿਲਾਫ਼ FIR

ਸਤੰਬਰ 13, 2025

ਸਾਬਕਾ ਵਿਧਾਇਕ ਸਿਮਰਜੀਤ ਬੈਂਸ ‘ਤੇ ਚੱਲੀਆਂ ਗੋ*ਲੀ*ਆਂ, ਭਤੀਜੇ ‘ਤੇ ਹੀ ਲੱਗੇ ਗੰਭੀਰ ਇਲਜ਼ਾਮ

ਸਤੰਬਰ 13, 2025

ਅਡਾਨੀ ਪਾਵਰ ਦਾ ਬਿਹਾਰ ‘ਚ ਵੱਡਾ ਨਿਵੇਸ਼, 2400 MW ਦਾ ਲੱਗੇਗਾ ਪਾਵਰ ਪਲਾਂਟ

ਸਤੰਬਰ 13, 2025

OPPO F31 5G ਸਮਾਰਟਫੋਨ ਸੀਰੀਜ਼ 15 ਸਤੰਬਰ ਨੂੰ ਹੋਵੇਗੀ ਲਾਂਚ, ਮਿਲਣਗੇ ਕਈ ਸ਼ਾਨਦਾਰ ਫੀਚਰਸ

ਸਤੰਬਰ 13, 2025

ਵਿਧਾਇਕ ਰਮਨ ਅਰੋੜਾ ਨੂੰ ਅਦਾਲਤ ਨੇ 14 ਦਿਨ ਲਈ ਨਿਆਂਇਕ ਹਿਰਾਸਤ ’ਚ ਭੇਜਿਆ

ਸਤੰਬਰ 13, 2025
Load More

Recent News

ਅਦਾਕਾਰਾ ਅੰਕਿਤਾ ਲੋਖੰਡੇ ਦੇ ਪਤੀ ਵਿੱਕੀ ਜੈਨ ਹਸਪਤਾਲ ‘ਚ ਭਰਤੀ, ਹੱਥ ‘ਤੇ ਲੱਗੇ 45 ਟਾਂਕੇ

ਸਤੰਬਰ 13, 2025

ਅੰਮ੍ਰਿਤਸਰ ਅਦਾਲਤ ‘ਚ ਪੁਲਿਸ ਕਾਂਸਟੇਬਲ ਨਾਲ ਹੱ/ਥੋਪਾ/ਈ ਕਰਨ ਵਾਲੀ ਔਰਤ ਖਿਲਾਫ਼ FIR

ਸਤੰਬਰ 13, 2025

ਸਾਬਕਾ ਵਿਧਾਇਕ ਸਿਮਰਜੀਤ ਬੈਂਸ ‘ਤੇ ਚੱਲੀਆਂ ਗੋ*ਲੀ*ਆਂ, ਭਤੀਜੇ ‘ਤੇ ਹੀ ਲੱਗੇ ਗੰਭੀਰ ਇਲਜ਼ਾਮ

ਸਤੰਬਰ 13, 2025

ਅਡਾਨੀ ਪਾਵਰ ਦਾ ਬਿਹਾਰ ‘ਚ ਵੱਡਾ ਨਿਵੇਸ਼, 2400 MW ਦਾ ਲੱਗੇਗਾ ਪਾਵਰ ਪਲਾਂਟ

ਸਤੰਬਰ 13, 2025

OPPO F31 5G ਸਮਾਰਟਫੋਨ ਸੀਰੀਜ਼ 15 ਸਤੰਬਰ ਨੂੰ ਹੋਵੇਗੀ ਲਾਂਚ, ਮਿਲਣਗੇ ਕਈ ਸ਼ਾਨਦਾਰ ਫੀਚਰਸ

ਸਤੰਬਰ 13, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.