ਮੰਗਲਵਾਰ, ਮਾਰਚ 31, 2026 06:56 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਕਾਰੋਬਾਰ

ਹੁਣ ਗੌਤਮ ਅਡਾਨੀ ਟਾਪ-20 ਅਮੀਰਾਂ ਦੀ ਸੂਚੀ ‘ਚੋਂ ਵੀ ਹੋਏ ਬਾਹਰ, ਸ਼ੇਅਰਾਂ ‘ਚ ਭੂਚਾਲ

ਅਮਰੀਕੀ ਖੋਜ ਫਰਮ ਹਿੰਡਨਬਰਗ ਦੀ ਰਿਪੋਰਟ ਦੇ ਪ੍ਰਕਾਸ਼ਿਤ ਹੋਣ ਤੋਂ ਬਾਅਦ ਅਡਾਨੀ ਗਰੁੱਪ ਦੀ ਕੰਪਨੀ ਦੇ ਸ਼ੇਅਰਾਂ 'ਤੇ ਆਈ ਸੁਨਾਮੀ ਨੇ ਗੌਤਮ ਅਡਾਨੀ ਦੇ ਸਾਮਰਾਜ ਨੂੰ ਹਿਲਾ ਕੇ ਰੱਖ ਦਿੱਤਾ ਹੈ। ਹਰ ਗੁਜ਼ਰਦਾ ਦਿਨ ਉਸਦੀ ਕੁੱਲ ਕੀਮਤ ਵਿੱਚ ਵੱਡੀ ਗਿਰਾਵਟ ਲਿਆ ਰਿਹਾ ਹੈ।

by Bharat Thapa
ਫਰਵਰੀ 3, 2023
in ਕਾਰੋਬਾਰ
0

ਅਮਰੀਕੀ ਖੋਜ ਫਰਮ ਹਿੰਡਨਬਰਗ ਦੀ ਰਿਪੋਰਟ ਦੇ ਪ੍ਰਕਾਸ਼ਿਤ ਹੋਣ ਤੋਂ ਬਾਅਦ ਅਡਾਨੀ ਗਰੁੱਪ ਦੀ ਕੰਪਨੀ ਦੇ ਸ਼ੇਅਰਾਂ ‘ਤੇ ਆਈ ਸੁਨਾਮੀ ਨੇ ਗੌਤਮ ਅਡਾਨੀ ਦੇ ਸਾਮਰਾਜ ਨੂੰ ਹਿਲਾ ਕੇ ਰੱਖ ਦਿੱਤਾ ਹੈ। ਹਰ ਗੁਜ਼ਰਦਾ ਦਿਨ ਉਸਦੀ ਕੁੱਲ ਕੀਮਤ ਵਿੱਚ ਵੱਡੀ ਗਿਰਾਵਟ ਲਿਆ ਰਿਹਾ ਹੈ। ਤਾਜ਼ਾ ਅੰਕੜਿਆਂ ਮੁਤਾਬਕ ਗੌਤਮ ਅਡਾਨੀ ਹੁਣ ਦੁਨੀਆ ਦੇ 20 ਸਭ ਤੋਂ ਅਮੀਰ ਲੋਕਾਂ ਦੀ ਸੂਚੀ ‘ਚੋਂ ਬਾਹਰ ਹੋ ਗਏ ਹਨ।

ਬਲੂਮਬਰਗ ਬਿਲੀਅਨੇਅਰਜ਼ ਇੰਡੈਕਸ ਮੁਤਾਬਕ ਗੌਤਮ ਅਡਾਨੀ ਦੀ ਸੰਪਤੀ ‘ਚ ਗਿਰਾਵਟ ਕਾਰਨ ਉਹ ਅਰਬਪਤੀਆਂ ਦੀ ਸੂਚੀ ‘ਚ ਹੁਣ 21ਵੇਂ ਸਥਾਨ ‘ਤੇ ਖਿਸਕ ਗਿਆ ਹੈ। ਉਸ ਦੀ ਕੁੱਲ ਜਾਇਦਾਦ ਘਟ ਕੇ 61.3 ਬਿਲੀਅਨ ਡਾਲਰ ਰਹਿ ਗਈ ਹੈ ਅਤੇ ਪਿਛਲੇ 24 ਘੰਟਿਆਂ ਵਿੱਚ ਉਸ ਨੂੰ 10.7 ਬਿਲੀਅਨ ਡਾਲਰ ਦਾ ਨੁਕਸਾਨ ਹੋਇਆ ਹੈ। ਸ਼ੇਅਰਾਂ ‘ਚ ਗਿਰਾਵਟ ਕਾਰਨ ਪੈਦਾ ਹੋਈ ਸਥਿਤੀ ਵਿਚਾਲੇ ਗੌਤਮ ਅਡਾਨੀ ਹੁਣ ਫੇਸਬੁੱਕ ਦੇ ਮਾਰਕ ਜ਼ਕਰਬਰਗ ਤੋਂ ਵੀ ਪਿੱਛੇ ਰਹਿ ਗਏ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oE

Tags: earthquake in sharesGautam adanipropunjabtvtop 20 rich list
Share561Tweet351Share140

Related Posts

ਪੈਟਰੋਲ ਅਤੇ ਡੀਜ਼ਲ ‘ਤੇ ਸਰਕਾਰ ਦਾ ਵੱਡਾ ਫੈਸਲਾ, ਐਕਸਾਈਜ਼ ਡਿਊਟੀ 10 ਰੁਪਏ ਘਟਾਈ

ਮਾਰਚ 27, 2026

‘ਵੰਦੇ ਭਾਰਤ’ ‘ਚ ਖਰਾਬ ਖਾਣਾ ਪਰੋਸਣਾ ਪਿਆ ਮਹਿੰਗਾ, ਲੱਗਿਆ ਭਾਰੀ ਜੁਰਮਾਨਾ

ਮਾਰਚ 26, 2026

ਜ਼ੋਮੈਟੋ ਤੋਂ ਬਾਅਦ, ਇਸ ਐਪ ਨੇ ਵੀ ਵਧਾਈਆਂ ਪਲੇਟਫਾਰਮ ਫੀਸਾਂ

ਮਾਰਚ 24, 2026

ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਐਕਸਪ੍ਰੈਸ ਦਾ ਬਦਲਿਆ ਰੂਟ: ਜਲੰਧਰ ਸ਼ਹਿਰ ਦੀ ਬਜਾਏ ਹੁਣ ਇਸ ਸ਼ਹਿਰ ਰਾਹੀਂ ਚੱਲੇਗਾ

ਮਾਰਚ 24, 2026

ਅੱਜ ਐਨੇ ਹਜ਼ਾਰ ਰੁਪਏ ਡਿੱਗਿਆ ਸੋਨਾ ਅਤੇ ਚਾਂਦੀ, ਟੁੱਟਿਆ 40 ਸਾਲ ਦਾ ਰਿਕਾਰਡ

ਮਾਰਚ 23, 2026

1 ਅਪ੍ਰੈਲ ਤੋਂ ਹੋਣ ਵਾਲੇ ਇਹ 10 ਵੱਡੇ ਬਦਲਾਅ ਬਦਲ ਦੇਣਗੇ ਤੁਹਾਡਾ ਬਜਟ, ਜਾਣੋ ਆਮ ਇਨਸਾਨ ਦੀ ਜੇਬ ‘ਤੇ ਕਿੰਨ੍ਹਾ ਪਵੇਗਾ ਇਸਦਾ ਅਸਰ

ਮਾਰਚ 21, 2026
Load More

Recent News

MP ਸਤਨਾਮ ਸਿੰਘ ਸੰਧੂ ਨੇ ਰਾਜ ਸਭਾ ‘ਚ ਚੁੱਕਿਆ ਪੰਜਾਬ ‘ਚ ਹੜ੍ਹਾਂ ਦੇ ਸੰਕਟ ਦਾ ਗੰਭੀਰ ਮੁੱਦਾ

ਮਾਰਚ 30, 2026

ਵਿਆਹੁਤਾ ਨੇਵੀ ਅਫਸਰ ਨੇ ਪ੍ਰੇਮਿਕਾ ਦਾ ਕਤਲ ਕਰ ਫਰਿੱਜ ‘ਚ ਲਕੋਈ ਲਾਸ਼

ਮਾਰਚ 30, 2026

ਚੀਨ ਨੇ 6 ਸਾਲਾਂ ਬਾਅਦ ਇਸ ਦੇਸ਼ ਲਈ ਮੁੜ ਸ਼ੁਰੂ ਕੀਤੀਆਂ ਸਿੱਧੀਆਂ ਉਡਾਣਾਂ

ਮਾਰਚ 30, 2026

ਦੇਸ਼ ਭਰ ‘ਚ ਫਰਜੀ ਧਮਕੀ ਭਰੇ ਮੈਸਜ਼ ਤੇ ਮੇਲ ਭੇਜਣ ਵਾਲਾ ਮਾਸਟਰਮਾਈਂਡ ਗ੍ਰਿਫ਼ਤਾਰ

ਮਾਰਚ 30, 2026

ਕਤਲ ਦੀ ਕੋਸ਼ਿਸ਼ ਦੇ ਮਾਮਲੇ ‘ਚ ਦੋ ਸਾਲ ਕੈਦ ਤੋਂ ਬਾਅਦ ਸੁਪਰੀਮ ਕੋਰਟ ਨੇ ਲਿਆ ਵੱਡਾ ਫੈਸਲਾ

ਮਾਰਚ 30, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.