ਸੋਮਵਾਰ, ਅਕਤੂਬਰ 19, 2026 09:59 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਹੁਣ ਇਸ ਕਾਂਗਰਸੀ ਸਾਬਕਾ ਡਿਪਟੀ ਸੀਐੱਮ ਵਿਜੀਲੈਂਸ ਦੇ ਸ਼ਿਕੰਜੇ ‘ਚ, ਹੋ ਸਕਦੀ ਵੱਡੀ ਕਾਰਵਾਈ

by Gurjeet Kaur
ਨਵੰਬਰ 25, 2022
in ਪੰਜਾਬ
0

Punjab Deputy CM: ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਨੂੰ 25 ਨਵੰਬਰ ਨੂੰ ਤਲਬ ਕਰ ਲਿਆ ਹੈ।ਸੂਤਰਾਂ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਇਸ ਸਬੰਧੀ ਬੀਤੇ ਦਿਨ ਹੀ ਹਰੀ ਝੰਡੀ ਦੇ ਦਿੱਤੀ ਸੀ।

ਸੋਨੀ ਅਜਿਹੇ ਚੌਥੇ ਕਾਂਗਰਸੀ ਨੇਤਾ ਹੋਣਗੇ ਜਿਸ ਨੂੰ ਵਿਜੀਲ਼ੈਂਸ ਸ਼ਿਕੰਜੇ ‘ਚ ਲੈਣ ਲੱਗੀ ਹੈ।
ਸੂਤਰਾਂ ਮੁਤਾਬਕ ਵਿਜੀਲੈਂਸਬਿਊਰੋ ਨੇ ਸ੍ਰੋਤਾਂ ਤੋਂ ਵੱਧ ਆਮਦਨ ਦੇ ਮੁੱਦੇ ‘ਤੇ ਓਪੀ ਸੋਨੀ ਨੂੰ ਤਲਬ ਕੀਤਾ ਵਿਜੀਲੈਂਸ ਰੇਂ ਅੰਮ੍ਰਿਤਸਰ ਨੇ ਕੁਝ ਸਮਾਂ ਪਹਿਲਾਂ ਓਪੀ ਸੋਨੀ ਦੀ ਆਮਦਨ ਤੇ ਜਾਇਦਾਦ ਦੀ ਪੜਤਾਲ ਸ਼ੁਰੂ ਕੀਤੀ ਸੀ ਤੇ ਪੜਤਾਲ ਪੂਰੀ ਹੋਣ ਮਗਰੋਂ ਹੁਣ ਸੋਨੀ ਨੂੰ ਅੰਮ੍ਰਿਤਸਰ ਦੇ ਐਸਐਸਪੀ ਵਿਜੀਲੈਂਸ ਨੇ ਤਲਬ ਕੀਤਾ ਹੈ।ਵਿਜੀਲੈਂਸ ਨੇ ਕਾਂਗਰਸੀ ਆਗੂ ਸੋਨੀ ਦੀਆਂ ਨਾਮੀ ਤੇ ਬੇਨਾਮੀ ਜਾਇਦਾਦਾਂ ਦਾ ਪੁਲੰਦਾ ਤਿਆਰ ਕੀਤਾ ਹੈ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Congress Deputy CMOP Sonipro punjab tvPunjab Vigilancepunjabi newsVigilance
Share223Tweet139Share56

Related Posts

ਮਹਾਰਾਜਾ ਅੱਜ ਸਰੋਵਰ ਵਿਕਾਸ ਲਈ ₹93.94 ਕਰੋੜ ਦੇ ਪ੍ਰੋਜੈਕਟ ਨੂੰ ਮਿਲੀ ਕੇਂਦਰੀ ਪੱਧਰ ’ਤੇ ਸਿਧਾਂਤਕ ਮਨਜ਼ੂਰੀ, ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਹੋਇਆ ਵਿਸ਼ੇਸ਼ ਸਨਮਾਨ

ਅਕਤੂਬਰ 19, 2026

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਧਿਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਅਕਤੂਬਰ 17, 2026

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

ਅਕਤੂਬਰ 17, 2026

ਜੇਕਰ ਨਸ਼ਾ ਪਾਕਿਸਤਾਨ ਤੋਂ ਆ ਰਿਹਾ ਹੈ ਤਾਂ ਬੀਐਸਐਫ ਕਿਸ ਦੇ ਅਧੀਨ ਆਉਂਦੀ ਹੈ? ਇਹ ਅਮਿਤ ਸ਼ਾਹ ਦੀ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧੀਨ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਪੁਲਿਸ ਨੂੰ ਜਲਦ ਮਿਲਣਗੇ 117 ਵਾਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 16, 2026
Load More

Recent News

ਹੁਣ ਦੁਨੀਆ ਭਰ ਦੇ ਲੋਕ ਲੈ ਸਕਣਗੇ ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਦਾ ਸੁਆਦ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 19, 2026

ਮਹਾਰਾਜਾ ਅੱਜ ਸਰੋਵਰ ਵਿਕਾਸ ਲਈ ₹93.94 ਕਰੋੜ ਦੇ ਪ੍ਰੋਜੈਕਟ ਨੂੰ ਮਿਲੀ ਕੇਂਦਰੀ ਪੱਧਰ ’ਤੇ ਸਿਧਾਂਤਕ ਮਨਜ਼ੂਰੀ, ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਹੋਇਆ ਵਿਸ਼ੇਸ਼ ਸਨਮਾਨ

ਅਕਤੂਬਰ 19, 2026

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਧਿਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਅਕਤੂਬਰ 17, 2026

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

ਅਕਤੂਬਰ 17, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.