ਸ਼ਨੀਵਾਰ, ਅਗਸਤ 1, 2026 02:33 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਸਿੱਖਿਆ ਨੌਕਰੀ

Government Jobs: ਹੁਣ ਅਸਿਸਟੈਂਟ ਪ੍ਰੋਫੈਸਰ ਬਣਨ ਦਾ ਹੈ ਵਧੀਆ ਮੌਕਾ, ਜਾਣੋ ਯੋਗਤਾ ਤੇ ਅਰਜ਼ੀ ਦੀ ਆਖਰੀ ਮਿਤੀ

ਅਸਿਸਟੈਂਟ ਪ੍ਰੋਫੈਸਰ ਦੇ ਅਹੁਦੇ 'ਤੇ ਨੌਕਰੀਆਂ ਦੀ ਭਾਲ ਕਰ ਰਹੇ ਉਮੀਦਵਾਰਾਂ ਲਈ ਚੰਗੀ ਖ਼ਬਰ ਹੈ। ਓਡੀਸ਼ਾ ਪਬਲਿਕ ਸਰਵਿਸ ਕਮਿਸ਼ਨ ਨੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਅਧੀਨ ਸਰਕਾਰੀ MCH ਵਿੱਚ ਗਰੁੱਪ ਏ ਦੇ ਰੈਂਕ ਵਿੱਚ ਸਹਾਇਕ ਪ੍ਰੋਫੈਸਰ ਦੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ।

by Bharat Thapa
ਜਨਵਰੀ 3, 2023
in ਨੌਕਰੀ, ਫੋਟੋ ਗੈਲਰੀ, ਫੋਟੋ ਗੈਲਰੀ
0
Government Jobs: ਅਸਿਸਟੈਂਟ ਪ੍ਰੋਫੈਸਰ ਦੇ ਅਹੁਦੇ 'ਤੇ ਨੌਕਰੀਆਂ ਦੀ ਤਲਾਸ਼ ਕਰ ਰਹੇ ਉਮੀਦਵਾਰਾਂ ਲਈ ਚੰਗੀ ਖ਼ਬਰ ਹੈ। ਓਡੀਸ਼ਾ ਪਬਲਿਕ ਸਰਵਿਸ ਕਮਿਸ਼ਨ (OPSC) ਨੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਅਧੀਨ ਸਰਕਾਰੀ MCH 'ਚ ਗਰੁੱਪ A ਰੈਂਕ ਵਿੱਚ ਸਹਾਇਕ ਪ੍ਰੋਫੈਸਰ (ਸੁਪਰ ਸਪੈਸ਼ਲਿਟੀ) ਦੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ।
ਇਹ ਭਰਤੀਆਂ ਮੈਡੀਕਲ ਦੇ ਕਈ ਵਿਸ਼ਿਆਂ ਲਈ ਕੀਤੀਆਂ ਜਾਣਗੀਆਂ। ਕਮਿਸ਼ਨ ਨੇ ਇਨ੍ਹਾਂ ਅਸਾਮੀਆਂ 'ਤੇ ਯੋਗ ਤੇ ਦਿਲਚਸਪੀ ਰੱਖਣ ਵਾਲੇ ਉਮੀਦਵਾਰਾਂ ਤੋਂ ਅਰਜ਼ੀਆਂ ਮੰਗੀਆਂ ਹਨ, ਅਰਜ਼ੀ ਦੀ ਪ੍ਰਕਿਰਿਆ ਅਜੇ ਸ਼ੁਰੂ ਨਹੀਂ ਹੋਈ।
ਕਮਿਸ਼ਨ 20 ਜਨਵਰੀ 2023 ਤੋਂ ਆਪਣੀ ਅਧਿਕਾਰਤ ਵੈੱਬਸਾਈਟ www.opsc.gov.in 'ਤੇ ਇਸ ਭਰਤੀ ਲਈ ਲਿੰਕ ਨੂੰ ਜਾਰੀ ਕਰੇਗਾ। ਯੋਗ ਉਮੀਦਵਾਰ 15 ਫਰਵਰੀ 2023 ਤੱਕ OPSC ਭਰਤੀ (OPSC Recruitment 2023) ਲਈ ਅਰਜ਼ੀ ਫਾਰਮ ਭਰ ਸਕਦੇ ਹਨ।
OPSC Recruitment 2023: OPSC ਭਰਤੀ ਦਾ ਵੇਰਵਾ: ਅਸਿਸਟੈਂਟ ਪ੍ਰੋਫੈਸਰ: 09 ਵਿਕੈਂਸੀਆਂ, ਕਾਰਡੀਓਲੋਜੀ: 2, CTVS: 1, ਐਂਡੋਕਰੀਨੋਲੋਜੀ: 1, ਨੈਫਰੋਲੋਜੀ: 1, ਨਿਊਰੋਸਰਜਰੀ: 1, ਬੱਚਿਆਂ ਦੀ ਸਰਜਰੀ: 1, ਪਲਾਸਟਿਕ ਅਤੇ ਪੁਨਰ ਨਿਰਮਾਣ ਸਰਜਰੀ: 1, ਸਰਜੀਕਲ ਗੈਸਟ੍ਰੋਐਂਟਰੋਲੋਜੀ: 1।
ਉਮੀਦਵਾਰ ਕੋਲ ਕਿਸੇ ਮਾਨਤਾ ਪ੍ਰਾਪਤ ਯੂਨੀਵਰਸਿਟੀ/ਇੰਸਟੀਚਿਊਟ ਤੋਂ MCH/DM/DRNB ਜਾਂ DNB-SL ਡਿਗਰੀ ਹੋਣੀ ਚਾਹੀਦੀ ਹੈ।
ਇਸ ਭਰਤੀ ਲਈ ਉਮੀਦਵਾਰ ਦੀ ਘੱਟੋ-ਘੱਟ ਉਮਰ 21 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ ਤੇ ਵੱਧ ਤੋਂ ਵੱਧ ਉਮਰ 45 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ। ਉਮੀਦਵਾਰ ਦਾ ਜਨਮ 2 ਜਨਵਰੀ 1977 ਤੋਂ ਪਹਿਲਾਂ ਤੇ ਜਨਵਰੀ 2001 ਤੋਂ ਬਾਅਦ 'ਚ ਨਹੀਂ ਹੋਇਆ ਹੋਣਾ ਚਾਹੀਦਾ ਹੈ।
ਸੁਪਰ ਸਪੈਸ਼ਲਿਟੀ 'ਚ ਅਸਿਸਟੈਂਟ ਪ੍ਰੋਫੈਸਰ ਦੇ ਅਹੁਦੇ ਲਈ ਭਰਤੀ ਲਈ ਉਮੀਦਵਾਰਾਂ ਦੀ ਚੋਣ ਲਿਖਤੀ ਪ੍ਰੀਖਿਆ ਦੇ ਆਧਾਰ 'ਤੇ ਕੀਤੀ ਜਾਵੇਗੀ। ਲਿਖਤੀ ਪ੍ਰੀਖਿਆ ਕਟਕ ਵਿਖੇ ਲਈ ਜਾਵੇਗੀ। ਕਮਿਸ਼ਨ ਜਲਦੀ ਹੀ ਪ੍ਰੀਖਿਆ ਦਾ ਸਮਾਂ-ਸਾਰਣੀ ਜਾਰੀ ਕਰੇਗਾ।
Government Jobs: ਅਸਿਸਟੈਂਟ ਪ੍ਰੋਫੈਸਰ ਦੇ ਅਹੁਦੇ ‘ਤੇ ਨੌਕਰੀਆਂ ਦੀ ਤਲਾਸ਼ ਕਰ ਰਹੇ ਉਮੀਦਵਾਰਾਂ ਲਈ ਚੰਗੀ ਖ਼ਬਰ ਹੈ। ਓਡੀਸ਼ਾ ਪਬਲਿਕ ਸਰਵਿਸ ਕਮਿਸ਼ਨ (OPSC) ਨੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਅਧੀਨ ਸਰਕਾਰੀ MCH ‘ਚ ਗਰੁੱਪ A ਰੈਂਕ ਵਿੱਚ ਸਹਾਇਕ ਪ੍ਰੋਫੈਸਰ (ਸੁਪਰ ਸਪੈਸ਼ਲਿਟੀ) ਦੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ।
ਇਹ ਭਰਤੀਆਂ ਮੈਡੀਕਲ ਦੇ ਕਈ ਵਿਸ਼ਿਆਂ ਲਈ ਕੀਤੀਆਂ ਜਾਣਗੀਆਂ। ਕਮਿਸ਼ਨ ਨੇ ਇਨ੍ਹਾਂ ਅਸਾਮੀਆਂ ‘ਤੇ ਯੋਗ ਤੇ ਦਿਲਚਸਪੀ ਰੱਖਣ ਵਾਲੇ ਉਮੀਦਵਾਰਾਂ ਤੋਂ ਅਰਜ਼ੀਆਂ ਮੰਗੀਆਂ ਹਨ, ਅਰਜ਼ੀ ਦੀ ਪ੍ਰਕਿਰਿਆ ਅਜੇ ਸ਼ੁਰੂ ਨਹੀਂ ਹੋਈ।
ਕਮਿਸ਼ਨ 20 ਜਨਵਰੀ 2023 ਤੋਂ ਆਪਣੀ ਅਧਿਕਾਰਤ ਵੈੱਬਸਾਈਟ www.opsc.gov.in ‘ਤੇ ਇਸ ਭਰਤੀ ਲਈ ਲਿੰਕ ਨੂੰ ਜਾਰੀ ਕਰੇਗਾ। ਯੋਗ ਉਮੀਦਵਾਰ 15 ਫਰਵਰੀ 2023 ਤੱਕ OPSC ਭਰਤੀ (OPSC Recruitment 2023) ਲਈ ਅਰਜ਼ੀ ਫਾਰਮ ਭਰ ਸਕਦੇ ਹਨ।
OPSC Recruitment 2023: OPSC ਭਰਤੀ ਦਾ ਵੇਰਵਾ: ਅਸਿਸਟੈਂਟ ਪ੍ਰੋਫੈਸਰ: 09 ਵਿਕੈਂਸੀਆਂ, ਕਾਰਡੀਓਲੋਜੀ: 2, CTVS: 1, ਐਂਡੋਕਰੀਨੋਲੋਜੀ: 1, ਨੈਫਰੋਲੋਜੀ: 1, ਨਿਊਰੋਸਰਜਰੀ: 1, ਬੱਚਿਆਂ ਦੀ ਸਰਜਰੀ: 1, ਪਲਾਸਟਿਕ ਅਤੇ ਪੁਨਰ ਨਿਰਮਾਣ ਸਰਜਰੀ: 1, ਸਰਜੀਕਲ ਗੈਸਟ੍ਰੋਐਂਟਰੋਲੋਜੀ: 1।
ਉਮੀਦਵਾਰ ਕੋਲ ਕਿਸੇ ਮਾਨਤਾ ਪ੍ਰਾਪਤ ਯੂਨੀਵਰਸਿਟੀ/ਇੰਸਟੀਚਿਊਟ ਤੋਂ MCH/DM/DRNB ਜਾਂ DNB-SL ਡਿਗਰੀ ਹੋਣੀ ਚਾਹੀਦੀ ਹੈ।
ਇਸ ਭਰਤੀ ਲਈ ਉਮੀਦਵਾਰ ਦੀ ਘੱਟੋ-ਘੱਟ ਉਮਰ 21 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ ਤੇ ਵੱਧ ਤੋਂ ਵੱਧ ਉਮਰ 45 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ। ਉਮੀਦਵਾਰ ਦਾ ਜਨਮ 2 ਜਨਵਰੀ 1977 ਤੋਂ ਪਹਿਲਾਂ ਤੇ ਜਨਵਰੀ 2001 ਤੋਂ ਬਾਅਦ ‘ਚ ਨਹੀਂ ਹੋਇਆ ਹੋਣਾ ਚਾਹੀਦਾ ਹੈ।
ਸੁਪਰ ਸਪੈਸ਼ਲਿਟੀ ‘ਚ ਅਸਿਸਟੈਂਟ ਪ੍ਰੋਫੈਸਰ ਦੇ ਅਹੁਦੇ ਲਈ ਭਰਤੀ ਲਈ ਉਮੀਦਵਾਰਾਂ ਦੀ ਚੋਣ ਲਿਖਤੀ ਪ੍ਰੀਖਿਆ ਦੇ ਆਧਾਰ ‘ਤੇ ਕੀਤੀ ਜਾਵੇਗੀ। ਲਿਖਤੀ ਪ੍ਰੀਖਿਆ ਕਟਕ ਵਿਖੇ ਲਈ ਜਾਵੇਗੀ। ਕਮਿਸ਼ਨ ਜਲਦੀ ਹੀ ਪ੍ਰੀਖਿਆ ਦਾ ਸਮਾਂ-ਸਾਰਣੀ ਜਾਰੀ ਕਰੇਗਾ।
Tags: government jobsJobs newslatest newsOPSC jobspro punjab tvpunjabi newsviral news
Share209Tweet131Share52

Related Posts

ਪੰਜਾਬ ਵਿੱਚ ਬਿਨਾਂ ਕੈਸ਼ ਤੇ ਫ਼ਰਮਾਇਸ਼ ਤੋਂ ਸਿਰਫ਼ ਯੋਗਤਾ ਦੇ ਅਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਜਾਂਦੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 26, 2026

ਸਹਾਇਕ ਪ੍ਰੋਫੈਸਰ ਦੀਆਂ ਅਸਾਮੀਆਂ ਲਈ ਅਰਜ਼ੀਆਂ ਮੁੜ ਖੁੱਲ੍ਹੀਆਂ, ਫਾਰਮ ਭਰਨ ਦੀ ਆਖਰੀ ਮਿਤੀ 20 ਜੁਲਾਈ ਤੱਕ

ਜੁਲਾਈ 10, 2026

ਪੰਜਾਬ ਦੇ ਨੌਜਵਾਨਾਂ ਲਈ ਸੁਨਹਿਰੀ ਮੌਕਾ! ਇਸ ਵਿਭਾਗ ‘ਚ 681 ਅਹੁਦਿਆਂ ‘ਤੇ ਭਰਤੀ ਸ਼ੁਰੂ

ਜੁਲਾਈ 10, 2026

ਪੰਜਾਬ ‘ਚ ਇੱਕ ਹਜ਼ਾਰ ਤੋਂ ਵੱਧ ਲੈਕਚਰਾਰ ਅਸਾਮੀਆਂ ਲਈ ਭਰਤੀ; ਰਜਿਸਟ੍ਰੇਸ਼ਨ ਅੱਜ ਤੋਂ ਸ਼ੁਰੂ

ਜੁਲਾਈ 1, 2026

Special Teacher ਭਰਤੀ ਲਈ ਅਰਜ਼ੀਆਂ ਸ਼ੁਰੂ, ਯੋਗਤਾ ਅਤੇ ਹੋਰ ਵੇਰਵਿਆਂ ਲਈ ਪੜ੍ਹੋ ਪੂਰੀ ਖ਼ਬਰ

ਜੂਨ 2, 2026

ਇਸ ਮਿਤੀ ਤੋਂ ਸ਼ੁਰੂ ਹੋਵੇਗੀ 6565 ਟੈਕਨੀਸ਼ੀਅਨ ਅਸਾਮੀਆਂ ਲਈ ਰਜਿਸਟ੍ਰੇਸ਼ਨ; ਜਾਣੋ ਯੋਗਤਾ ਅਤੇ ਹੋਰ ਵੇਰਵੇ

ਮਈ 20, 2026
Load More

Recent News

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ 2023 ਵਿੱਚ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਰਾਸ਼ਟਰੀ ਕੁਆਂਟਮ ਮਿਸ਼ਨ ਤਹਿਤ ਸਰਕਾਰ ਵੱਲੋਂ ਕੀਤੀ ਗਈ ਪ੍ਰਗਤੀ ਦਾ ਉਠਾਇਆ ਮੁੱਦਾ

ਅਗਸਤ 1, 2026
Screenshot

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਆਈਬੀਐਮ – ਉੱਭਰਦੀਆਂ ਤਕਨਾਲੋਜੀਆਂ ਦੇ ਸੈਂਟਰ ਆਫ਼ ਐਕਸੀਲੈਂਸ ਦਾ ਉਦਘਾਟਨ

ਜੁਲਾਈ 31, 2026

ਪੰਜਾਬ ਸਿੱਖਿਆ ਕ੍ਰਾਂਤੀ: ਮਾਨ ਸਰਕਾਰ ਵੱਲੋਂ NEET, JEE ਪ੍ਰੀਖਿਆਵਾਂ ਦੇ ਸ਼ਾਨਦਾਰ ਨਤੀਜਿਆਂ ਲਈ 300 ਤੋਂ ਵੱਧ ਪ੍ਰਿੰਸੀਪਲਾਂ ਦਾ ਸਨਮਾਨ

ਜੁਲਾਈ 30, 2026

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ 33 ਲੱਖ ਤੋਂ ਪਾਰ

ਜੁਲਾਈ 30, 2026

1 ਅਗਸਤ ਨੂੰ ਪਹਿਲੀ ਵਾਰ ਸਨਮਾਨ ਰਾਸ਼ੀ ਪ੍ਰਾਪਤ ਕਰਨ ਲਈ 40 ਲੱਖ ਔਰਤਾਂ ਰਜਿਸਟ੍ਰੇਸ਼ਨ ਕਰਵਾ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 30, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.