ਵੀਰਵਾਰ, ਅਕਤੂਬਰ 8, 2026 08:26 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਹੁਣ ਪ੍ਰਧਾਨ ਮੰਤਰੀ ਮੋਦੀ ਲਈ ਅੱਗੇ ਵਧਣ ਅਤੇ ਅਸਲ ਵਿੱਚ ‘ਜੰਗ ਰੋਕਣ’ ਦੀ ਜ਼ਿੰਮੇਵਾਰੀ ਲੈਣ ਦਾ ਸਮਾਂ ਆ ਗਿਆ ਹੈ: CM ਮਾਨ

by Pro Punjab Tv
ਮਾਰਚ 29, 2026
in Featured, Featured News, ਕੇਂਦਰ, ਪੰਜਾਬ, ਰਾਜਨੀਤੀ
0

ਚੰਡੀਗੜ੍ਹ : ਖਾੜੀ ਦੇਸ਼ਾਂ ਵਿੱਚ ਵੱਧ ਰਹੇ ਵਿਸ਼ਵਵਿਆਪੀ ਤਣਾਅ ਅਤੇ ਮੁੱਖ ਸਮੁੰਦਰੀ ਮਾਰਗਾਂ ਵਿੱਚ ਰੁਕਾਵਟ ਕਾਰਨ ਬਾਜ਼ਾਰਾਂ ਵਿੱਚ ਪੈਦਾ ਹੋਣ ਵਾਲੀ ਅਸਥਿਰਤਾ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਨੂੰ ਫੈਸਲਾਕੁੰਨ ਕਦਮ ਚੁੱਕਣ ਦੀ ਅਪੀਲ ਕੀਤੀ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜ਼ਿੰਮੇਵਾਰੀ ਉਠਾਉਣ ਅਤੇ ਦੇਸ਼ ਦੀ ਆਰਥਿਕ ਤੇ ਊਰਜਾ ਸੁਰੱਖਿਆ ਦੀ ਰਾਖੀ ਲਈ ਭਾਰਤ ਦੇ ਵਿਸ਼ਵਵਿਆਪੀ ਸਬੰਧਾਂ ਦਾ ਲਾਭ ਉਠਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਵਿਸ਼ਵਗੁਰੂ ਬਣਨ ਦੀ ਗੱਲ ਕਰਦੇ ਹਨ ਪਰ ਜੇਕਰ ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਕਦਮ ਨਹੀਂ ਚੁੱਕੇ ਗਏ ਤਾਂ ਮੌਜੂਦਾ ਹਾਲਾਤ ਦੇਸ਼ ਨੂੰ “ਵਿਸ਼ਵਚੇਲਾ” ਬਣਾਉਣ ਦਾ ਖਤਰਾ ਪੈਦਾ ਕਰ ਸਕਦੇ ਹਨ।

ਪ੍ਰਧਾਨ ਮੰਤਰੀ ਵੱਲੋਂ ਮੁੱਖ ਮੰਤਰੀਆਂ ਨਾਲ ਬੁਲਾਈ ਗਈ ਹਾਲ ਹੀ ਵਿੱਚ ਹੋਈ ਵਰਚੁਅਲ ਮੀਟਿੰਗ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਖਾੜੀ ਮੁਲਕਾਂ ਵਿੱਚ ਜੰਗ ਵਰਗੀ ਸਥਿਤੀ ਨੇ ਦੁਨੀਆ ਭਰ ਵਿੱਚ ਦਹਿਸ਼ਤ ਪੈਦਾ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਸਮੁੰਦਰੀ ਮਾਰਗਾਂ ‘ਚ ਵਿਘਨ ਵਿਸ਼ਵ ਭਰ ਦੇ ਵਪਾਰ ਅਤੇ ਸਪਲਾਈ ਚੇਨਾਂ ਵਿੱਚ ਇੱਕ ਵੱਡੀ ਰੁਕਾਵਟ ਵਜੋਂ ਉੱਭਰ ਰਿਹਾ ਹੈ। ਉਨ੍ਹਾਂ ਕਿਹਾ ਕਿ ਮੀਟਿੰਗ ਦੌਰਾਨ ਹਰੇਕ ਰਾਜ ਨੇ ਆਪਣੀਆਂ ਚਿੰਤਾਵਾਂ ਨੂੰ ਵਿਸਥਾਰ ਵਿੱਚ ਪੇਸ਼ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਜਿੱਥੇ ਕੁਝ ਰਾਜ ਮਾਈਨਿੰਗ ਜਾਂ ਤੱਟਵਰਤੀ ਵਪਾਰ ‘ਤੇ ਨਿਰਭਰ ਹਨ, ਪੰਜਾਬ ਦੀ ਆਰਥਿਕਤਾ ਖੇਤੀਬਾੜੀ, ਉਦਯੋਗ ਅਤੇ ਇਸਦੀ ਸਰਹੱਦੀ ਸਥਿਤੀ ਨਾਲ ਨੇੜਿਓਂ ਜੁੜੀ ਹੋਈ ਹੈ।

ਸਥਿਤੀ ਦੀ ਗੰਭੀਰਤਾ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਇਹੀ ਸਮਾਂ ਹੈ ਜਦੋਂ ਪ੍ਰਧਾਨ ਮੰਤਰੀ ਨੂੰ ਅੱਗੇ ਹੋ ਕੇ ਜੰਗ ਰੋਕਣ ਵਿੱਚ ਜ਼ਿੰਮੇਵਾਰ ਭੂਮਿਕਾ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੇ ਵੱਖ-ਵੱਖ ਦੇਸ਼ਾਂ ਨਾਲ ਸਾਂਝੇ ਕੀਤੇ ਜਾਂਦੇ ਮਜ਼ਬੂਤ ਸਬੰਧਾਂ ਨੂੰ ਹੁਣ 140 ਕਰੋੜ ਭਾਰਤੀਆਂ ਦੇ ਹਿੱਤ ਵਿੱਚ ਵਰਤਿਆ ਜਾਣਾ ਚਾਹੀਦਾ ਹੈ।

ਪੰਜਾਬ ਦੀਆਂ ਚਿੰਤਾਵਾਂ, ਖਾਸ ਕਰ ਮੌਜੂਦਾ ਕਣਕ ਖਰੀਦ ਸੀਜ਼ਨ ਨਾਲ ਸਬੰਧਤ ਮੁੱਦੇ ਉਠਾਉਂਦਿਆਂ ਮੁੱਖ ਮੰਤਰੀ ਨੇ ਅੱਗੇ ਕਿਹਾ ਜਿਵੇਂ ਹੀ ਮੰਡੀਆਂ ਵਿੱਚ ਕਣਕ ਦੀ ਆਮਦ ਸ਼ੁਰੂ ਹੋਵੇਗੀ ਤਾਂ ਕੇਂਦਰ ਸਰਕਾਰ ਵੱਲੋਂ ਇਹ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਕਿ ਪੰਜਾਬ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੋਈ ਕਮੀ ਨਾ ਹੋਵੇ। ਬਾਲਣ ਸਪਲਾਈ ਵਿੱਚ ਕੋਈ ਵੀ ਵਿਘਨ ਸਿੱਧੇ ਤੌਰ ‘ਤੇ ਕਿਸਾਨਾਂ, ਆਵਾਜਾਈ ਅਤੇ ਖਰੀਦ ਕਾਰਜਾਂ ਨੂੰ ਪ੍ਰਭਾਵਤ ਕਰੇਗਾ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਟਿੱਪਣੀ ਕੀਤੀ ਕਿ ਅਸੀਂ ਵਿਸ਼ਵਗੁਰੂ ਬਣਨ ਦੀ ਗੱਲ ਕਰਦੇ ਹਾਂ, ਪਰ ਜੋ ਅਸੀਂ ਦੇਖ ਰਹੇ ਹਾਂ, ਉਸ ਤੋਂ ਪਤਾ ਲੱਗਦਾ ਹੈ ਕਿ ਅਸੀਂ ਵਿਸ਼ਵਚੇਲਾ ਬਣ ਰਹੇ ਹਾਂ। ਇਹ ਭਾਰਤ ਲਈ ਆਪਣੀ ਵਿਸ਼ਵਵਿਆਪੀ ਸਥਿਤੀ ਨੂੰ ਠੋਸ ਕਾਰਵਾਈ ਵਿੱਚ ਬਦਲਣ ਦਾ ਸਮਾਂ ਹੈ ਜੋ ਆਪਣੇ ਲੋਕਾਂ ਦੀ ਰੱਖਿਆ ਕਰੇ।
ਠੋਸ ਤਾਲਮੇਲ ਨਾਲ ਤੁਰੰਤ ਦਖ਼ਲ ਦੀ ਮੰਗ ਕਰਦੇ ਕਰਦਿਆਂ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਕੇਂਦਰ ਸਰਕਾਰ ਨੂੰ ਸਪਲਾਈ ਚੇਨਾਂ ਨੂੰ ਸਥਿਰ ਕਰਨ, ਨਿਰਵਿਘਨ ਬਾਲਣ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਅਤੇ ਦੇਸ਼ ਨੂੰ ਆਲਮੀ ਅਸਥਿਰਤਾ ਦੇ ਪ੍ਰਭਾਵ ਤੋਂ ਬਚਾਉਣ ਲਈ ਤੇਜ਼ੀ ਨਾਲ ਕਾਰਵਾਈ ਕਰਨੀ ਚਾਹੀਦੀ ਹੈ।

Tags: cm bhagwant maanlastest newspm narendra modipro punjab tv
Share203Tweet127Share51

Related Posts

ਭਗਵੰਤ ਮਾਨ ਨੂੰ 100 ਤੋਂ ਵੱਧ ਸੀਟਾਂ ਜਿਤਾ ਕੇ ਪੰਜਾਬੀ ਦੇਣਗੇ ਭਾਜਪਾ ਦੀ ਧੱਕੇਸ਼ਾਹੀ ਦਾ ਜਵਾਬ : ਅਰਵਿੰਦ ਕੇਜਰੀਵਾਲ

ਅਕਤੂਬਰ 7, 2026

ਮੋਦੀ ਦੀ ਅਗਵਾਈ ਦੇ 25 ਸਾਲਾਂ ਨੇ ਰਾਸ਼ਟਰੀ ਚੇਤਨਾ ਜਗਾਈ, ਵਿਕਸਿਤ ਭਾਰਤ ਦੀ ਉਸਾਰੀ ਲਈ ਦੇਸ਼ ਨੂੰ ਨਵੀਂ ਦਿਸ਼ਾ ਦਿੱਤੀ : ਸਤਨਾਮ ਸਿੰਘ ਸੰਧੂ

ਅਕਤੂਬਰ 7, 2026

SGPC ਕਿਸੇ ਇੱਕ ਵਿਅਕਤੀ ਦੀ ਨਹੀਂ, ਸਗੋਂ ਪੂਰੀ ਸਿੱਖ ਸੰਗਤ ਦੀ ਹੈ: ਬਲਤੇਜ ਪੰਨੂ

ਅਕਤੂਬਰ 7, 2026

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ, ਅਮਰਜੀਤ ਸਿੰਘ ਚਾਵਲਾ ਵਿਰੁੱਧ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਐਸ.ਆਈ.ਟੀ. ਤੋਂ ਜਾਂਚ ਦੀ ਕੀਤੀ ਮੰਗ

ਅਕਤੂਬਰ 7, 2026

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਅਕਤੂਬਰ 6, 2026

ਜਲ ਸਪਲਾਈ ਸਕੀਮ ਨਾਲ 167 ਪਿੰਡਾਂ ਦੇ 45 ਹਜ਼ਾਰ ਤੋਂ ਵੱਧ ਘਰਾਂ ਨੂੰ ਮਿਲੇਗਾ ਸਾਫ਼ ਪੀਣਯੋਗ ਪਾਣੀ : ਮੰਤਰੀ ਹਰਦੀਪ ਸਿੰਘ ਮੁੰਡੀਆਂ

ਅਕਤੂਬਰ 6, 2026
Load More

Recent News

ਭਗਵੰਤ ਮਾਨ ਨੂੰ 100 ਤੋਂ ਵੱਧ ਸੀਟਾਂ ਜਿਤਾ ਕੇ ਪੰਜਾਬੀ ਦੇਣਗੇ ਭਾਜਪਾ ਦੀ ਧੱਕੇਸ਼ਾਹੀ ਦਾ ਜਵਾਬ : ਅਰਵਿੰਦ ਕੇਜਰੀਵਾਲ

ਅਕਤੂਬਰ 7, 2026

ਮੋਦੀ ਦੀ ਅਗਵਾਈ ਦੇ 25 ਸਾਲਾਂ ਨੇ ਰਾਸ਼ਟਰੀ ਚੇਤਨਾ ਜਗਾਈ, ਵਿਕਸਿਤ ਭਾਰਤ ਦੀ ਉਸਾਰੀ ਲਈ ਦੇਸ਼ ਨੂੰ ਨਵੀਂ ਦਿਸ਼ਾ ਦਿੱਤੀ : ਸਤਨਾਮ ਸਿੰਘ ਸੰਧੂ

ਅਕਤੂਬਰ 7, 2026

SGPC ਕਿਸੇ ਇੱਕ ਵਿਅਕਤੀ ਦੀ ਨਹੀਂ, ਸਗੋਂ ਪੂਰੀ ਸਿੱਖ ਸੰਗਤ ਦੀ ਹੈ: ਬਲਤੇਜ ਪੰਨੂ

ਅਕਤੂਬਰ 7, 2026

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ, ਅਮਰਜੀਤ ਸਿੰਘ ਚਾਵਲਾ ਵਿਰੁੱਧ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਐਸ.ਆਈ.ਟੀ. ਤੋਂ ਜਾਂਚ ਦੀ ਕੀਤੀ ਮੰਗ

ਅਕਤੂਬਰ 7, 2026

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਅਕਤੂਬਰ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.