ਸ਼ੁੱਕਰਵਾਰ, ਮਈ 22, 2026 01:01 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਤਕਨਾਲੋਜੀ

ਹੁਣ Netflix ਪਾਸਵਰਡ ਸ਼ੇਅਰ ਪਵੇਗਾ ਭਾਰੀ, ਲਗੇਗਾ ਜ਼ੁਰਮਾਨਾ

Netflix ਯੂਜ਼ਰਸ ਲਈ ਬੁਰੀ ਖ਼ਬਰ ਹੈ। ਪਾਸਵਰਡ ਸ਼ੇਅਰਿੰਗ ਸਰਵਿਸ ਸਾਲ 2023 ਵਿੱਚ ਬੰਦ ਹੋਣ ਜਾ ਰਹੀ ਹੈ। ਇਹ ਸਭ ਤੋਂ ਪਹਿਲਾਂ ਅਮਰੀਕਾ ਵਿੱਚ ਸ਼ੁਰੂ ਹੋ ਰਹੀ ਹੈ।

by Bharat Thapa
ਦਸੰਬਰ 30, 2022
in ਤਕਨਾਲੋਜੀ, ਫੋਟੋ ਗੈਲਰੀ, ਫੋਟੋ ਗੈਲਰੀ
0
Netflix Sharing Password: ਹੁਣ ਨੈੱਟਫਲਿਕਸ ਦਾ ਕਿਸੇ ਨਾਲ ਵੀ ਪਾਸਵਰਡ ਸਾਂਝਾ ਕਰਨਾ ਭਾਰੀ ਪੈ ਜਾਵੇਗਾ। ਖ਼ਬਰ ਇਹ ਹੈ ਕਿ ਤੁਸੀਂ ਹੁਣ ਕਿਸੇ ਦੋਸਤ ਜਾਂ ਪਰਿਵਾਰਕ ਮੈਂਬਰ ਨਾਲ ਵੀ ਨੈੱਟਫਲਿਕਸ ਅਕਾਉਂਟ ਸ਼ੇਅਰ ਨਹੀਂ ਕਰ ਸਕੋਗੇ। ਇਹ ਫੇਮਸ OTT ਪਲੇਟਫਾਰਮ Netflix ਹੁਣ ਉਨ੍ਹਾਂ ਲੋਕਾਂ ਦੇ ਖਿਲਾਫ ਕਾਰਵਾਈ ਕਰੇਗਾ ਜੋ ਆਪਣੇ Netflix ਪਾਸਵਰਡ ਨੂੰ ਆਪਣੇ ਨਜ਼ਦੀਕੀਆਂ ਨਾਲ ਸਾਂਝਾ ਕਰਦੇ ਹਨ।
Netflix ਦੇ 10,00,00,000 ਤੋਂ ਵੱਧ ਦਰਸ਼ਕ ਹਨ। ਲੋਕ ਆਪਣੇ ਪਰਿਵਾਰ ਅਤੇ ਦੋਸਤਾਂ ਨਾਲ Netflix ਪਾਸਵਰਡ ਸਾਂਝੇ ਕਰਦੇ ਹਨ। ਇਹੀ ਕਾਰਨ ਹੈ ਕਿ ਨੈੱਟਫਲਿਕਸ ਨੂੰ ਲਗਾਤਾਰ ਨੁਕਸਾਨ ਹੋ ਰਿਹਾ ਹੈ ਅਤੇ ਮਾਲੀਆ ਘਟ ਰਿਹਾ ਹੈ। ਇਹ ਸੇਵਾ ਸਭ ਤੋਂ ਪਹਿਲਾਂ ਅਮਰੀਕਾ ਵਿੱਚ ਸ਼ੁਰੂ ਹੋਵੇਗੀ। ਅਜਿਹਾ ਵੀ ਹੋ ਸਕਦਾ ਹੈ ਕਿ Netflix ਦੇ ਇਸ ਕਦਮ ਨਾਲ ਕੰਪਨੀ ਨੂੰ ਵੱਡਾ ਨੁਕਸਾਨ ਹੋਵੇਗਾ।
ਪ੍ਰਾਇਮਰੀ ਯੂਜ਼ਰ ਪਲਾਨ ਦੇ ਮੁਤਾਬਕ, ਸਿਰਫ ਦੋ ਯੂਜ਼ਰ ਹੀ ਕਨੈਕਟ ਕਰ ਸਕਣਗੇ, ਜਿਨ੍ਹਾਂ ਨੂੰ ਵੈਰੀਫਿਕੇਸ਼ਨ ਕੋਡ ਨਹੀਂ ਮਿਲੇਗਾ। ਪਾਸਵਰਡ ਸ਼ੇਅਰ ਕਰਨ ਵਾਲਿਆਂ ਨੂੰ ਸਜ਼ਾ ਦੇ ਤੌਰ ‘ਤੇ ਵਾਧੂ ਪੈਸੇ ਦੇਣੇ ਪੈਣਗੇ। ਅਜੇ ਤੱਕ ਇਸ ਗੱਲ ਦੀ ਪੁਸ਼ਟੀ ਨਹੀਂ ਹੋਈ ਹੈ ਕਿ ਇਹ ਨਿਯਮ ਭਾਰਤ ਸਮੇਤ ਦੁਨੀਆ ਦੇ ਹੋਰ ਦੇਸ਼ਾਂ ‘ਚ ਲਾਗੂ ਹੋਣ ਜਾ ਰਿਹਾ ਹੈ ਜਾਂ ਨਹੀਂ। ਰਿਪੋਰਟਾਂ ਮੁਤਾਬਕ ਕੁਝ ਦੇਸ਼ਾਂ ‘ਚ 3 ਡਾਲਰ ਦਾ ਚਾਰਜ ਰੱਖਿਆ ਗਿਆ ਹੈ। ਭਾਰਤ ‘ਚ ਇਹ ਕੀਮਤ ਲਗਪਗ 248.39 ਰੁਪਏ ਹੋਵੇਗੀ।
ਹੁਣ ਜੇਕਰ ਕੋਈ ਯੂਜ਼ਰ ਕਿਸੇ ਵੀ ਡਿਵਾਈਸ ਤੋਂ ਲੌਗਇਨ ਕਰੇਗਾ, ਤਾਂ ਸਭ ਤੋਂ ਪਹਿਲਾਂ ਪ੍ਰਾਇਮਰੀ ਯੂਜ਼ਰ ਨੂੰ ਵੈਰੀਫਿਕੇਸ਼ਨ ਲਈ ਮੈਸੇਜ ਭੇਜਿਆ ਜਾਵੇਗਾ। ਲਿੰਕ ਨੂੰ 15 ਮਿੰਟ ਦੇ ਅੰਦਰ ਤਸਦੀਕ ਕਰਨ ਲਈ ਸਾਂਝਾ ਕਰਨਾ ਹੋਵੇਗਾ।
ਭਾਰਤੀ ਕ੍ਰਿਕਟ ਟੀਮ ਦੇ ਨੌਜਵਾਨ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਨੂੰ ਸ਼੍ਰੀਲੰਕਾ ਦੇ ਖਿਲਾਫ ਟੀ-20 ਅਤੇ ਵੰਡੇ ਦੋਵਾਂ ਟੀਮਾਂ 'ਚ ਜਗ੍ਹਾ ਨਹੀਂ ਮਿਲ ਸਕੀ। ਰਿਸ਼ਭ ਪੰਤ ਨੂੰ ਆਸਟ੍ਰੇਲੀਆ ਖਿਲਾਫ ਟੈਸਟ ਸੀਰੀਜ਼ ਤੋਂ ਪਹਿਲਾਂ ਤਾਕਤ ਅਤੇ ਕੰਡੀਸ਼ਨਿੰਗ ਲਈ NCA ਭੇਜਿਆ ਜਾਵੇਗਾ। ਟੀਮ ਪ੍ਰਬੰਧਨ ਨੂੰ ਲੱਗਦਾ ਹੈ ਕੀ ਉਹ ਆਸਟ੍ਰੇਲੀਆ ਦੇ ਖਿਲਾਫ ਟੈਸਟ ਸੀਰੀਜ਼ 'ਚ ਅਹਿਮ ਹਿੱਸਾ ਪਾਵੇਗਾ। ਉਸ ਨੂੰ ਇਸ ਸਾਲ 44 ਅੰਤਰਰਾਸ਼ਟਰੀ ਮੈਚ ਖੇਡਣ ਤੋਂ ਬਾਅਦ ਇੱਕ ਬ੍ਰੇਕ ਦੀ ਲੋੜ ਹੈ। ਅਜਿਹੇ 'ਚ ਪੰਤ ਵੀ ਨਵੇਂ ਸਾਲ ਦਾ ਜਸ਼ਨ ਮਨਾਉਣ ਲਈ ਦੁਬਈ ਪਹੁੰਚ ਗਏ ਹਨ। ਸਾਕਸ਼ੀ ਧੋਨੀ ਨੇ ਪੰਤ ਦੀ ਤਸਵੀਰ ਪਹਿਲਾਂ ਵੀ ਸ਼ੇਅਰ ਕੀਤੀ ਸੀ ਪਰ ਹੁਣ ਪੰਤ ਵੀ ਦੁਬਈ ਤੋਂ ਆਪਣੇ ਇੰਸਟਾਗ੍ਰਾਮ 'ਤੇ ਵੀਡੀਓ ਸ਼ੇਅਰ ਕਰ ਰਹੇ ਹਨ।
Netflix ਨੇ ਕਿਹਾ ਹੈ ਕਿ ਅਗਲੇ ਸਾਲ ਤੋਂ ਕੋਈ ਵੀ ਪਾਸਵਰਡ ਸ਼ੇਅਰ ਨਹੀਂ ਕਰ ਸਕੇਗਾ। ਨੈੱਟਫਲਿਕਸ ਦੀ ਵਰਤੋਂ ਕਰਨ ਵਾਲੇ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਆਨਲਾਈਨ ਸਟ੍ਰੀਮਿੰਗ ਪਲੇਟਫਾਰਮ ਨੇ ਪਾਸਵਰਡ ਸ਼ੇਅਰਿੰਗ ਨੂੰ ਲੈ ਕੇ ਕਈ ਤਰ੍ਹਾਂ ਦੀ ਯੋਜਨਾ ਤਿਆਰ ਕੀਤੀ ਹੈ।
ਇਸ ਤੋਂ ਪਹਿਲਾਂ ਵੀ ਅਜਿਹੀਆਂ ਖਬਰਾਂ ਆਈਆਂ ਸਨ ਕਿ ਨੈੱਟਫਲਿਕਸ ਪਾਸਵਰਡ ਸ਼ੇਅਰ ਕਰਨ ਵਾਲਿਆਂ ਖਿਲਾਫ ਕਾਰਵਾਈ ਕਰੇਗਾ। Netflix ਗਾਹਕਾਂ ਨੂੰ ਗੁਆਉਣ ਦੇ ਡਰ ਤੋਂ ਪਹਿਲਾਂ ਇਸ ਦਾ ਐਲਾਨ ਨਹੀਂ ਕਰ ਰਿਹਾ ਸੀ। ਲਗਾਤਾਰ ਘਾਟੇ ਤੋਂ ਬਾਅਦ ਹੁਣ ਕੰਪਨੀ ਨੇ 2023 ਲਈ ਨਵੀਂ ਰਣਨੀਤੀ ਤਿਆਰ ਕੀਤੀ ਹੈ।
Netflix Sharing Password: ਹੁਣ ਨੈੱਟਫਲਿਕਸ ਦਾ ਕਿਸੇ ਨਾਲ ਵੀ ਪਾਸਵਰਡ ਸਾਂਝਾ ਕਰਨਾ ਭਾਰੀ ਪੈ ਜਾਵੇਗਾ। ਖ਼ਬਰ ਇਹ ਹੈ ਕਿ ਤੁਸੀਂ ਹੁਣ ਕਿਸੇ ਦੋਸਤ ਜਾਂ ਪਰਿਵਾਰਕ ਮੈਂਬਰ ਨਾਲ ਵੀ ਨੈੱਟਫਲਿਕਸ ਅਕਾਉਂਟ ਸ਼ੇਅਰ ਨਹੀਂ ਕਰ ਸਕੋਗੇ। ਇਹ ਫੇਮਸ OTT ਪਲੇਟਫਾਰਮ Netflix ਹੁਣ ਉਨ੍ਹਾਂ ਲੋਕਾਂ ਦੇ ਖਿਲਾਫ ਕਾਰਵਾਈ ਕਰੇਗਾ ਜੋ ਆਪਣੇ Netflix ਪਾਸਵਰਡ ਨੂੰ ਆਪਣੇ ਨਜ਼ਦੀਕੀਆਂ ਨਾਲ ਸਾਂਝਾ ਕਰਦੇ ਹਨ।
ਇਸ ਤੋਂ ਪਹਿਲਾਂ ਵੀ ਅਜਿਹੀਆਂ ਖਬਰਾਂ ਆਈਆਂ ਸਨ ਕਿ ਨੈੱਟਫਲਿਕਸ ਪਾਸਵਰਡ ਸ਼ੇਅਰ ਕਰਨ ਵਾਲਿਆਂ ਖਿਲਾਫ ਕਾਰਵਾਈ ਕਰੇਗਾ। Netflix ਗਾਹਕਾਂ ਨੂੰ ਗੁਆਉਣ ਦੇ ਡਰ ਤੋਂ ਪਹਿਲਾਂ ਇਸ ਦਾ ਐਲਾਨ ਨਹੀਂ ਕਰ ਰਿਹਾ ਸੀ। ਲਗਾਤਾਰ ਘਾਟੇ ਤੋਂ ਬਾਅਦ ਹੁਣ ਕੰਪਨੀ ਨੇ 2023 ਲਈ ਨਵੀਂ ਰਣਨੀਤੀ ਤਿਆਰ ਕੀਤੀ ਹੈ।
Netflix ਨੇ ਕਿਹਾ ਹੈ ਕਿ ਅਗਲੇ ਸਾਲ ਤੋਂ ਕੋਈ ਵੀ ਪਾਸਵਰਡ ਸ਼ੇਅਰ ਨਹੀਂ ਕਰ ਸਕੇਗਾ। ਨੈੱਟਫਲਿਕਸ ਦੀ ਵਰਤੋਂ ਕਰਨ ਵਾਲੇ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਆਨਲਾਈਨ ਸਟ੍ਰੀਮਿੰਗ ਪਲੇਟਫਾਰਮ ਨੇ ਪਾਸਵਰਡ ਸ਼ੇਅਰਿੰਗ ਨੂੰ ਲੈ ਕੇ ਕਈ ਤਰ੍ਹਾਂ ਦੀ ਯੋਜਨਾ ਤਿਆਰ ਕੀਤੀ ਹੈ।
ਹੁਣ ਜੇਕਰ ਕੋਈ ਯੂਜ਼ਰ ਕਿਸੇ ਵੀ ਡਿਵਾਈਸ ਤੋਂ ਲੌਗਇਨ ਕਰੇਗਾ, ਤਾਂ ਸਭ ਤੋਂ ਪਹਿਲਾਂ ਪ੍ਰਾਇਮਰੀ ਯੂਜ਼ਰ ਨੂੰ ਵੈਰੀਫਿਕੇਸ਼ਨ ਲਈ ਮੈਸੇਜ ਭੇਜਿਆ ਜਾਵੇਗਾ। ਲਿੰਕ ਨੂੰ 15 ਮਿੰਟ ਦੇ ਅੰਦਰ ਤਸਦੀਕ ਕਰਨ ਲਈ ਸਾਂਝਾ ਕਰਨਾ ਹੋਵੇਗਾ।
ਪ੍ਰਾਇਮਰੀ ਯੂਜ਼ਰ ਪਲਾਨ ਦੇ ਮੁਤਾਬਕ, ਸਿਰਫ ਦੋ ਯੂਜ਼ਰ ਹੀ ਕਨੈਕਟ ਕਰ ਸਕਣਗੇ, ਜਿਨ੍ਹਾਂ ਨੂੰ ਵੈਰੀਫਿਕੇਸ਼ਨ ਕੋਡ ਨਹੀਂ ਮਿਲੇਗਾ। ਪਾਸਵਰਡ ਸ਼ੇਅਰ ਕਰਨ ਵਾਲਿਆਂ ਨੂੰ ਸਜ਼ਾ ਦੇ ਤੌਰ ‘ਤੇ ਵਾਧੂ ਪੈਸੇ ਦੇਣੇ ਪੈਣਗੇ। ਅਜੇ ਤੱਕ ਇਸ ਗੱਲ ਦੀ ਪੁਸ਼ਟੀ ਨਹੀਂ ਹੋਈ ਹੈ ਕਿ ਇਹ ਨਿਯਮ ਭਾਰਤ ਸਮੇਤ ਦੁਨੀਆ ਦੇ ਹੋਰ ਦੇਸ਼ਾਂ ‘ਚ ਲਾਗੂ ਹੋਣ ਜਾ ਰਿਹਾ ਹੈ ਜਾਂ ਨਹੀਂ। ਰਿਪੋਰਟਾਂ ਮੁਤਾਬਕ ਕੁਝ ਦੇਸ਼ਾਂ ‘ਚ 3 ਡਾਲਰ ਦਾ ਚਾਰਜ ਰੱਖਿਆ ਗਿਆ ਹੈ। ਭਾਰਤ ‘ਚ ਇਹ ਕੀਮਤ ਲਗਪਗ 248.39 ਰੁਪਏ ਹੋਵੇਗੀ।
Netflix ਦੇ 10,00,00,000 ਤੋਂ ਵੱਧ ਦਰਸ਼ਕ ਹਨ। ਲੋਕ ਆਪਣੇ ਪਰਿਵਾਰ ਅਤੇ ਦੋਸਤਾਂ ਨਾਲ Netflix ਪਾਸਵਰਡ ਸਾਂਝੇ ਕਰਦੇ ਹਨ। ਇਹੀ ਕਾਰਨ ਹੈ ਕਿ ਨੈੱਟਫਲਿਕਸ ਨੂੰ ਲਗਾਤਾਰ ਨੁਕਸਾਨ ਹੋ ਰਿਹਾ ਹੈ ਅਤੇ ਮਾਲੀਆ ਘਟ ਰਿਹਾ ਹੈ। ਇਹ ਸੇਵਾ ਸਭ ਤੋਂ ਪਹਿਲਾਂ ਅਮਰੀਕਾ ਵਿੱਚ ਸ਼ੁਰੂ ਹੋਵੇਗੀ। ਅਜਿਹਾ ਵੀ ਹੋ ਸਕਦਾ ਹੈ ਕਿ Netflix ਦੇ ਇਸ ਕਦਮ ਨਾਲ ਕੰਪਨੀ ਨੂੰ ਵੱਡਾ ਨੁਕਸਾਨ ਹੋਵੇਗਾ।
Tags: account sharingfinelatest newsnetflixNetflix Accountnetflix passwordpro punjab tvpunjabi newstechnology news
Share248Tweet155Share62

Related Posts

Tech News: ਇਸ ਗਰਮੀਆਂ ‘ਚ ਵਾਰ-ਵਾਰ ਗਰਮ ਹੋ ਰਿਹਾ ਫ਼ੋਨ, ਅਪਣਾਓ ਇਹ ਸਧਾਰਨ ਤਰੀਕਾ

ਅਪ੍ਰੈਲ 16, 2026

Tech News: ਵਟਸਐਪ ਯੂਜ਼ਰਸ ਲਈ ਨਵੀਂ ਚਿਤਾਵਨੀ! ਹੁਣ ਬਿਨਾਂ OTP ਦੇ ਵੀ ਹੈਕ ਹੋ ਸਕਦਾ ਹੈ ਅਕਾਊਂਟ

ਅਪ੍ਰੈਲ 11, 2026

ਭਾਰਤ ‘ਚ ਲਾਂਚ ਹੋਇਆ Apple ਦਾ ਨਵਾਂ Headphone; 67,900 ਰੁਪਏ ਹੈ ਕੀਮਤ

ਮਾਰਚ 17, 2026

1 ਜਾਂ 2 ਨਹੀਂ, ਭਾਰਤ ‘ਚ ਅੱਜ ਲਾਂਚ ਹੋਣਗੇ ਇਹ 3 ਸ਼ਾਨਦਾਰ ਫ਼ੋਨ

ਮਾਰਚ 17, 2026

ਜ਼ਬਰਦਸਤ ਆਫ਼ਰ : 40,000 ਰੁਪਏ ਸਸਤਾ ਮਿਲ ਰਿਹਾ Samsung ਦਾ 55 ਇੰਚ QLED TV

ਮਾਰਚ 16, 2026

ਅਚਾਨਕ ਕਰੈਸ਼ ਹੋਇਆ ਇੰਸਟਾਗ੍ਰਾਮ ! ਉਪਭੋਗਤਾਵਾਂ ਨੂੰ ਵਿਸ਼ਵ ਪੱਧਰ ‘ਤੇ DM ਗੜਬੜ ਤੇ ਐਪ ਐਕਸੈਸ ਸਮੱਸਿਆਵਾਂ ਦਾ ਕਰਨਾ ਪਿਆ ਸਾਹਮਣਾ

ਮਾਰਚ 11, 2026
Load More

Recent News

ਪੰਜਾਬ ‘ਚ 26 ਮਈ ਤੱਕ Heatwave ਦਾ ਅਲਰਟ ਜਾਰੀ

ਮਈ 21, 2026

ਵੱਡਾ ਹਾਦਸਾ ਟਲਿਆ! ਏਅਰ ਇੰਡੀਆ ਦੀ ਦਿੱਲੀ-ਬੈਂਗਲੁਰੂ ਉਡਾਣ ‘ਟੇਲ ਸਟ੍ਰਾਈਕ’ ਤੋਂ ਬਾਅਦ ਰੱਦ

ਮਈ 21, 2026

ਰਾਘਵ ਚੱਢਾ ਨੂੰ ਵੱਡਾ ਝਟਕਾ: ਦਿੱਲੀ ਹਾਈ ਕੋਰਟ ਨੇ ਪਰਸਨੈਲਿਟੀ ਰਾਈਟ ਉਲੰਘਣ ਤੇ ਰਾਹਤ ਦੇਣ ਤੋਂ ਕੀਤਾ ਇਨਕਾਰ

ਮਈ 21, 2026

‘ਕਾਕਰੋਚ ਜਨਤਾ ਪਾਰਟੀ’ ਵਿਰੁੱਧ ਵੱਡੀ ਕਾਰਵਾਈ: ਭਾਰਤ ਵਿੱਚ ‘ਐਕਸ’ ਖਾਤਾ ਬੈਨ

ਮਈ 21, 2026

ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ, ਜਾਣੋ ਕਿੰਨੇ ਦਿਨਾਂ ਲਈ ਬੰਦ ਰਹਿਣਗੇ ਸਕੂਲ

ਮਈ 21, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result