ਸ਼ੁੱਕਰਵਾਰ, ਜੁਲਾਈ 4, 2025 06:12 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਹੁਣ ਕੈਨੇਡਾ ਜਾ ਕੇ ਕਾਲਜ ਨਹੀਂ ਬਦਲ ਸਕਣਗੇ ਵਿਦਿਆਰਥੀ, ਪੜ੍ਹੋ ਪੂਰੀ ਖ਼ਬਰ

by Gurjeet Kaur
ਨਵੰਬਰ 21, 2024
in ਦੇਸ਼, ਵਿਦੇਸ਼
0

Canada Study Visa Rules Change: ਸਟਡੀ ਵੀਜ਼ਾ (Canada Study Visa) ਨਿਯਮਾਂ ‘ਤੇ ਇੱਕ ਵਾਰ ਫਿਰ ਤੋਂ Canada ਸਰਕਾਰ ਸਖਤ ਹੁੰਦੀ ਨਜ਼ਰ ਆਈ ਹੈ। ਕੈਨੇਡਾ ਦੇ ਵਿੱਚ ਹੁਣ ਵਿਦਿਆਰਥੀ ਆਪਣਾ ਕਾਲਜ ਨਹੀਂ ਬਦਲ ਸਕਣਗੇ। ਨਵੇਂ ਨਿਯਮਾਂ ਦੇ ਮੁਤਾਬਕ ਵਿਦਿਆਰਥੀ ਭਾਰਤ ਤੋਂ ਕੈਨੇਡਾ ਕਾਲਜ ਦੇ ਵਿੱਚ ਦਾਖਲਾ ਲੈਂਦਾ ਹੈ ਤਾਂ ਉਸ ਨੂੰ ਉੱਥੇ ਪਹੁੰਚ ਕੇ ਕਾਲਜ ਨਹੀਂ ਬਦਲਣ ਦਿੱਤਾ ਜਾਵੇਗਾ।

ਇੰਨਾ ਹੀ ਨਹੀਂ ਜੇਕਰ ਉਨ੍ਹਾਂ ਆਪਣਾ ਕਾਲਜ ਬਦਲਣਾ ਹੈ ਤਾਂ ਉਹਨਾਂ ਨੂੰ ਦੁਬਾਰਾ ਤੋਂ ਸਟਡੀ ਵੀਜ਼ਾ ਅਪਲਾਈ ਕਰਨਾ ਹੋਵੇਗਾ। ਵੀਜ਼ਾ ਰਿਫਿਊਜ ਹੋਣ ‘ਤੇ 30 ਦਿਨ ਦੇ ਅੰਦਰ-ਅੰਦਰ ਵਿਦਿਆਰਥੀ ਨੂੰ ਕੈਨੇਡਾ ਛੱਡਣਾ ਪਵੇਗਾ। ਇਸ ਦੇ ਨਾਲ ਹੀ ਪੋਸਟ ਸਟਡੀ ਵੀਜ਼ਾ ਵਰਕ ਪਰਮਿਟ ਤੋ ਬੇਸਹਾਰਾ ਹੋ ਜਾਏਗਾ। ਇੱਥੇ ਵੀ ਦੱਸ ਦਈਏ ਕਿ ਜਿਸ ਕਾਲਜ ਦੇ ਵਿੱਚ ਵਿਦਿਆਰਥੀ ਨੇ ਫੀਸ ਜਮਾ ਕਰਾਈ ਹੈ ਉਸ ਨੂੰ ਉਹ ਫੀਸ ਵੀ ਵਾਪਸ ਨਹੀਂ ਮਿਲੇਗੀ।

ਉਧਰ ਜੇਕਰ ਗੱਲ ਭਾਰਤ ਦੀ ਕਰੀਏ ਤਾਂ ਤਕਰੀਬਨ ਢਾਈ ਲੱਖ ਦੇ ਕਰੀਬ ਵਿਦਿਆਰਥੀ ਕੈਨੇਡਾ ਜਾ ਕੇ ਪੜ੍ਹਾਈ ਕਰਦਾ ਹੈ। ਇਨ੍ਹਾਂ ਵਿਚੋਂ ਸਭ ਤੋਂ ਵੱਡੀ ਗਿਣਤੀ ਪੰਜਾਬ ਦੇ ਵਿਦਿਆਰਥੀਆਂ ਦੀ ਹੈ।

 

Tags: Canada immigration newscanada newslatest newspropunjabtvPunjabiNewsStudy visa
Share294Tweet184Share74

Related Posts

ਕੋਰੋਨਾ ਵੈਕਸੀਨ ਨਾਲ ਹੋਈਆਂ ਮੌਤਾਂ? ਕੇਂਦਰੀ ਸਿਹਤ ਮੰਤਰਾਲੇ ਨੇ ਦਿੱਤਾ ਜਵਾਬ

ਜੁਲਾਈ 2, 2025

UK Visa New Rule: UK ‘ਚ ਵੀਜ਼ਾ ਨਿਯਮ ਹੋਣਗੇ ਸਖ਼ਤ, ਵਿਦਿਆਰਥੀਆਂ ਦੀਆਂ ਵਧਣਗੀਆਂ ਮੁਸ਼ਕਿਲਾਂ?

ਜੁਲਾਈ 2, 2025

‘I LOVE YOU’ ਕਹਿਣਾ ਸਿਰਫ਼ ਭਾਵਨਾਵਾਂ ਦਾ ਪ੍ਰਗਟਾਵਾ ਕਰਨਾ, ਜਿਨਸੀ ਸੋਸ਼ਣ ਦੀ ਕੋਸ਼ਿਸ਼ ਨਹੀਂ- ਬੰਬੇ ਹਾਈਕੋਰਟ ਨੇ ਸੁਣਾਇਆ ਅਜਿਹਾ ਫੈਸਲਾ

ਜੁਲਾਈ 1, 2025

”ਅਗਲੇ ਦਿਨ ਨਵੀਂ ਪਾਰਟੀ ਬਣਾਉ” ਕਿਸਨੇ ਟਰੰਪ ਨੂੰ ਦਿੱਤੀ ਧਮਕੀ

ਜੁਲਾਈ 1, 2025

ਮਾਨਸੂਨ ‘ਚ ਪਹਾੜਾਂ ‘ਚ ਘੁੰਮਣ ਲਈ ਅਜਿਹੀਆਂ ਥਾਵਾਂ ਜਿੱਥੇ ਹੜ ਘੱਟ ਹੁੰਦਾ ਹੈ ਖ਼ਤਰਾ

ਜੂਨ 30, 2025

ਪਹਾੜਾਂ ‘ਚ ਘੁੰਮਣ ਦੇ ਸ਼ੌਕੀਨ ਹੋ ਜਾਣ ਸਾਵਧਾਨ, ਹਿਮਾਚਲ ‘ਚ ਭਾਰੀ ਮੀਂਹ ਕਾਰਨ ਬੰਦ ਕੀਤੇ ਕਈ ਰਸਤੇ

ਜੂਨ 30, 2025
Load More

Recent News

Health Tips: ਮਾਨਸੂਨ ‘ਚ ਸਰੀਰ ਲਈ ਵਰਦਾਨ ਹਨ ਇਹ ਡਰਿੰਕ, ਅੱਜ ਹੀ ਅਪਣਾਓ ਨੁਸਖ਼ੇ

ਜੁਲਾਈ 3, 2025

Hair Care Routine: ਵਾਲਾਂ ‘ਚ ਸਰੋਂ ਦਾ ਤੇਲ ਲਗਾਉਣਾ ਹੈ ਸਹੀ ਜਾਂ ਗ਼ਲਤ?

ਜੁਲਾਈ 3, 2025

AIRINDIA ਦੇ ਇੱਕ ਹੋਰ ਜਹਾਜ਼ ‘ਚ ਮੁੜ ਆਈ ਖ਼ਰਾਬੀ, ਅੱਧ ‘ਚ ਕਰਵਾਈ ਐਮਰਜੈਂਸੀ ਲੈਂਡਿੰਗ

ਜੁਲਾਈ 3, 2025

ਸੰਜੀਵ ਅਰੋੜਾ ਨੂੰ ਮਿਲਿਆ ਕਿਹੜਾ ਵਿਭਾਗ, CM ਮਾਨ ਨੇ ਕੀਤਾ ਟਵੀਟ

ਜੁਲਾਈ 3, 2025

ਹਾਈਕੋਰਟ ਤੋਂ ਮਜੀਠੀਆ ਨੂੰ ਨਹੀਂ ਮਿਲੀ ਰਾਹਤ, ਜਾਣੋ ਕਦੋਂ ਹੋਵੇਗੀ ਅਗਲੀ ਸੁਣਵਾਈ

ਜੁਲਾਈ 3, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.