ਬੁੱਧਵਾਰ, ਮਈ 20, 2026 12:39 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਦਿੱਲੀ ‘ਚ ਹੁਣ ਇਹਨਾਂ ਗੱਡੀਆਂ ਦੀ ENTRY ‘ਤੇ ਲੱਗਿਆ BAN, ਜਾਣੋ ਕਦੋਂ ਤੋਂ ਲਾਗੂ ਹੋਣਗੇ ਨਿਯਮ

ਦਿੱਲੀ ਦੀ CM ਰੇਖਾ ਗੁਪਤਾ ਵੱਲੋਂ ਇੱਕ ਵੱਡਾ ਐਲਾਨ ਕੀਤਾ ਗਿਆ ਹੈ। ਦੱਸ ਦੇਈਏ ਕਿ ਦਿੱਲੀ 'ਚ ਪੈਟਰੋਲ ਵਾਲੀਆਂ ਗੱਡੀਆਂ ਦੀ ENTRY ਬੰਦ ਹੋ ਗਈ ਹੈ।

by Gurjeet Kaur
ਜੂਨ 4, 2025
in Featured News, ਕੇਂਦਰ, ਦੇਸ਼
0

ਦਿੱਲੀ ਦੀ CM ਰੇਖਾ ਗੁਪਤਾ ਵੱਲੋਂ ਇੱਕ ਵੱਡਾ ਐਲਾਨ ਕੀਤਾ ਗਿਆ ਹੈ। ਦੱਸ ਦੇਈਏ ਕਿ ਦਿੱਲੀ ‘ਚ ਪੈਟਰੋਲ ਵਾਲੀਆਂ ਗੱਡੀਆਂ ਦੀ ENTRY ਬੰਦ ਹੋ ਗਈ ਹੈ। ਨਾ ਮਿਲੇਗੀ ਦਿੱਲੀ ਦੀ CM ਵੱਲੋਂ ਕਿਹਾ ਗਿਆ ਹੈ ਕਿ ਦਿੱਲੀ ਵਿੱਚ ਹੁਣ ਇਹਨਾਂ ਵਾਹਨਾਂ ਨੂੰ ਨਾ ENTRY ਮਿਲੇਗੀ ਤੇ ਨਾ ਹੀ ਪੈਟਰੋਲ ਮਿਲੇਗਾ।

ਜਾਣਕਰੀ ਅਨੁਸਾਰ ਇਹ ਨਿਯਮ 1 ਨਵੰਬਰ ਤੋਂ ਲਾਗੂ ਹੋਣ ਵਾਲੇ ਹਨ ਭਾਵ 1 ਨਵੰਬਰ ਤੋਂ ਪੈਟਰੋਲ ਵਾਲੀਆਂ ਗੱਡੀਆਂ ਦੇ ਦਾਖਲੇ ‘ਤੇ ਪਾਬੰਦੀ ਲਾਗੂ ਹੋ ਜਾਵੇਗੀ। ਸਰਕਰ ਵੱਲੋਂ ਇਹ ਕਦਮ ਹਵਾ ਪ੍ਰਦੂਸ਼ਣ ਨੂੰ ਘਟਾਉਣ ਲਈ ਚੁੱਕਿਆ ਗਿਆ ਹੈ।

CM ਰੇਖਾ ਗੁਪਤਾ ਦੇ ਕਹਿਣ ਅਨੁਸਾਰ ਦਿੱਲੀ ‘ਚ ਸਿਰਫ਼ BS6, CNG ਅਤੇ ਇਲੈਕਟ੍ਰਿਕ ਵਾਹਨਾਂ ਦੀ ਹੀ ENTRY ਹੋਵੇਗੀ ਅਤੇ ਪੁਰਾਣੇ ਅਤੇ ਪ੍ਰਦੂਸ਼ਣ ਫੈਲਾਉਣ ਵਾਲੇ ਵਾਹਨਾਂ ਨੂੰ ਦਾਖਲ ਹੋਣ ਤੋਂ ਰੋਕਣ ਲਈ ਦਿੱਲੀ ਵਿੱਚ ANPR ਕੈਮਰੇ ਲਗਾਏ ਜਾਣਗੇ।

ਇਸ ਦੇ ਨਾਲ ਹੀ ਦਿੱਲੀ ਦੇ ਸਾਰੇ ਐਂਟਰੀ ਪੁਆਇੰਟਾਂ ਅਤੇ ਪੈਟਰੋਲ ਪੰਪਾਂ ‘ਤੇ ਲਗਾਏ ਜਾਣਗੇ ਕੈਮਰੇ ਜਿਨ੍ਹਾਂ ਰਾਹੀਂ ਸ਼ਹਿਰ ਦੇ ਹਰ ਹਿੱਸੇ ਤੇ ਨਜਰ ਰੱਖੀ ਜਾਵੇਗੀ।

Tags: delhi cmDelhi CM Rekha Guptalatest newslatest Updatepropunjabnewspropunjabtv
Share212Tweet133Share53

Related Posts

ਹਸਪਤਾਲ ਵਿੱਚ ਲੱਗੀ ਭਿਆਨਕ ਅੱਗ ; ਇੱਕ ਮਰੀਜ਼ ਦੀ ਮੌਤ, ਦੋ ਦੀ ਹਾਲਤ ਗੰਭੀਰ

ਮਈ 20, 2026

ਜਾਪਾਨ ਦੇ ਕਾਗੋਸ਼ੀਮਾ ਵਿੱਚ ਆਇਆ 5.9 ਤੀਬਰਤਾ ਦਾ ਭੂਚਾਲ

ਮਈ 20, 2026

ਇਟਲੀ ਪਹੁੰਚਣ ‘ਤੇ ਇਟਲੀ ਦੇ ਪ੍ਰਧਾਨ ਮੰਤਰੀ ਮੇਲੋਨੀ ਨੇ ਪ੍ਰਧਾਨ ਮੰਤਰੀ ਮੋਦੀ ਦਾ ਕੀਤਾ ਸਵਾਗਤ

ਮਈ 20, 2026

ਕਾਠਗੜ੍ਹ ਲਿਫ਼ਟ ਸਿੰਚਾਈ ਯੋਜਨਾ ਨੇ ਪਹਿਲੀ ਵਾਰ ਨਹਿਰੀ ਪਾਣੀ ਨਾਲ ਬਲਾਚੌਰ ਦੇ ਕੰਢੀ ਇਲਾਕੇ ਦੀ ਖ਼ੁਸ਼ਕੀ ਚੱਕੀ

ਮਈ 20, 2026

ਬੇਅਦਬੀ ਵਿਰੋਧੀ ਸਖ਼ਤ ਕਾਨੂੰਨ ਤੋਂ ਪ੍ਰਭਾਵਿਤ ਹੋ ਕੇ ਅਕਾਲੀ ਦਲ ਅਤੇ ਕਾਂਗਰਸ ਦੇ ਸੈਂਕੜੇ ਆਗੂ ਤੇ ਵਰਕਰ ‘ਆਪ’ ਵਿੱਚ ਸ਼ਾਮਲ

ਮਈ 20, 2026

ਮੋਦੀ ਸਰਕਾਰ ਖਾੜੀ ਜੰਗ ਦੀ ਆੜ ਵਿੱਚ ਲੋਕਾਂ ਤੋਂ ਆਪਣੀ ਵਿਦੇਸ਼ ਤੇ ਆਰਥਿਕ ਨੀਤੀ ਦੀਆਂ ਨਾਕਾਮੀਆਂ ਲੁਕਾਉਣ ਦੀ ਕੋਸ਼ਿਸ਼ ਕਰ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਈ 20, 2026
Load More

Recent News

ਪੰਜਾਬ ਦੀ ਸਿਆਸਤ ‘ਚ ਵੱਡੀ ਹਲਚਲ : ਮਨਪ੍ਰੀਤ ਇਆਲੀ ਨੇ SAD ਪੁਨਰ ਸੁਰਜੀਤ ਤੋਂ ਦਿੱਤਾ ਅਸਤੀਫ਼ਾ

ਮਈ 20, 2026

ਹਸਪਤਾਲ ਵਿੱਚ ਲੱਗੀ ਭਿਆਨਕ ਅੱਗ ; ਇੱਕ ਮਰੀਜ਼ ਦੀ ਮੌਤ, ਦੋ ਦੀ ਹਾਲਤ ਗੰਭੀਰ

ਮਈ 20, 2026

ਜਾਪਾਨ ਦੇ ਕਾਗੋਸ਼ੀਮਾ ਵਿੱਚ ਆਇਆ 5.9 ਤੀਬਰਤਾ ਦਾ ਭੂਚਾਲ

ਮਈ 20, 2026

ਇਟਲੀ ਪਹੁੰਚਣ ‘ਤੇ ਇਟਲੀ ਦੇ ਪ੍ਰਧਾਨ ਮੰਤਰੀ ਮੇਲੋਨੀ ਨੇ ਪ੍ਰਧਾਨ ਮੰਤਰੀ ਮੋਦੀ ਦਾ ਕੀਤਾ ਸਵਾਗਤ

ਮਈ 20, 2026

ਕਾਠਗੜ੍ਹ ਲਿਫ਼ਟ ਸਿੰਚਾਈ ਯੋਜਨਾ ਨੇ ਪਹਿਲੀ ਵਾਰ ਨਹਿਰੀ ਪਾਣੀ ਨਾਲ ਬਲਾਚੌਰ ਦੇ ਕੰਢੀ ਇਲਾਕੇ ਦੀ ਖ਼ੁਸ਼ਕੀ ਚੱਕੀ

ਮਈ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.