ਐਤਵਾਰ, ਅਗਸਤ 10, 2025 06:49 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਮੁੱਖ ਮੰਤਰੀ VS ਰਾਜਪਾਲ: ਹੁਣ ਰਾਜਪਾਲ ਨੇ ਬਾਬਾ ਫਰੀਦ ਯੂਨੀਵਰਸਿਟੀ ਦੇ ਨਵੇਂ VC ਦੀ ਨਿਯੁਕਤੀ ‘ਚ ਡਾਹਿਆ ਅੱੜਿਕਾ…

ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸ ਫ਼ਰੀਦਕੋਟ ਦੇ ਅਗਲੇ ਵਾਈਸ ਚਾਂਸਲਰ ਡਾ. ਗੁਰਪ੍ਰੀਤ ਸਿੰਘ ਵਾਂਡਰ (Dr. Gurpreet Singh Wander) ਦੇ ਨਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਮਨਜ਼ੂਰੀ ਦੇ ਦਿੱਤੀ ਸੀ, ਜਿਸ 'ਤੇ ਰਾਜ ਭਵਨ ਨੇ ਇਤਰਾਜ਼ ਕੀਤਾ ਹੈ

by Bharat Thapa
ਅਕਤੂਬਰ 11, 2022
in Featured, Featured News, ਪੰਜਾਬ
0

ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸ ਫ਼ਰੀਦਕੋਟ ਦੇ ਅਗਲੇ ਵਾਈਸ ਚਾਂਸਲਰ ਡਾ. ਗੁਰਪ੍ਰੀਤ ਸਿੰਘ ਵਾਂਡਰ (Dr. Gurpreet Singh Wander) ਦੇ ਨਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਮਨਜ਼ੂਰੀ ਦੇ ਦਿੱਤੀ ਸੀ, ਜਿਸ ‘ਤੇ ਰਾਜ ਭਵਨ ਨੇ ਇਤਰਾਜ਼ ਕੀਤਾ ਹੈ। ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਮੁੱਖ ਮੰਤਰੀ ਵੱਲੋਂ ਡਾ. ਗੁਰਪ੍ਰੀਤ ਸਿੰਘ ਵਾਂਡਰ (Dr. Gurpreet Singh Wander) ਦਾ ਨਾਂ ਚੁਣ ਕੇ ਰਾਜਪਾਲ ਨੂੰ ਭੇਜ ਦਿੱਤਾ ਗਿਆ ਹੈ, ਜਿਸ ‘ਤੇ ਉਨ੍ਹਾਂ ਇਤਰਾਜ਼ ਜਤਾਇਆ ਹੈ। ਪਤਾ ਲੱਗਾ ਹੈ ਕਿ ਫਾਈਲ ਇਹ ਕਹਿ ਕੇ ਮੋੜੀ ਜਾ ਰਹੀ ਹੈ ਕਿ ਸਰਚ ਕਮੇਟੀ ਵੱਲੋਂ ਸ਼ਾਰਟਲਿਸਟ ਕੀਤੇ ਤਿੰਨ ਨਾਵਾਂ ਦਾ ਪੈਨਲ ਭੇਜਿਆ ਜਾਵੇ।

ਹਾਲਾਂਕਿ ਅਜੇ ਤਕ ਇਸ ਦੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ ਅਤੇ ਸੀਐਮਓ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਅਜੇ ਤਕ ਫਾਈਲ ਨਹੀਂ ਮਿਲੀ ਹੈ। ਪਰ ਸੂਤਰਾਂ ਦਾ ਕਹਿਣਾ ਹੈ ਕਿ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੂਰੀ ਪ੍ਰਕਿਰਿਆ ਦਾ ਪਾਲਣ ਕਰਨ ਲਈ ਕਿਹਾ ਹੈ ਅਤੇ ਫਾਈਲ ਵਾਪਸ ਮੋੜ ਦਿੱਤੀ ਗਈ ਹੈ।

ਦੱਸ ਦੇਈਏ ਕਿ ਦਸ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਟਵਿੱਟਰ ਹੈਂਡਲ ‘ਤੇ ਜਾਣਕਾਰੀ ਦਿੱਤੀ ਸੀ ਕਿ ਦਿਲ ਦੇ ਰੋਗਾਂ ਦੇ ਮਾਹਿਰ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦਾ ਨਵਾਂ ਵੀਸੀ ਨਿਯੁਕਤ ਕੀਤਾ ਗਿਆ ਹੈ। ਉਹ ਡੀਐਮਸੀ ਲੁਧਿਆਣਾ ‘ਚ ਕਾਰਡੀਓਲੋਜਿਸਟ ਵਿਭਾਗ ਦੇ ਮੁਖੀ ਹੈ ਤੇ ਕੌਮਾਂਤਰੀ ਪੱਧਰ ‘ਤੇ ਦਿਲ ਦੇ ਰੋਗਾਂ ਦੇ ਮਾਹਿਰ ਵਜੋਂ ਮਸ਼ਹੂਰ ਹਨ।

ਯੂਨੀਵਰਸਿਟੀ ਤੋਂ ਡਾ. ਰਾਜ ਬਹਾਦਰ ਨੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਬਦਸਲੂਕੀ ਕਰਨ ਤੋਂ ਬਾਅਦ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਦੇ ਅਸਤੀਫੇ ਤੋਂ ਬਾਅਦ ਜਦੋਂ ਸਰਕਾਰ ਨੇ ਇਸ ਅਹੁਦੇ ‘ਤੇ ਨਵੇਂ ਵੀਸੀ ਲਈ ਅਪਲਾਈ ਕੀਤਾ ਤਾਂ 22 ਲੋਕਾਂ ਨੇ ਅਪਲਾਈ ਕੀਤਾ। ਇਨ੍ਹਾਂ ਅਰਜ਼ੀਆਂ ਦੀ ਪੜਤਾਲ ਉਪਰੰਤ ਮੁੱਖ ਮੰਤਰੀ ਨੇ ਡਾ. ਗੁਰਪ੍ਰੀਤ ਸਿੰਘ ਵਾਂਡਰ ਦੀ ਨਿਯੁਕਤੀ ਨੂੰ ਪ੍ਰਵਾਨਗੀ ਦੇ ਦਿੱਤੀ । ਹਾਲਾਂਕਿ ਮਾਹਿਰਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਆਪਣੇ ਤੌਰ ‘ਤੇ ਨਿਯੁਕਤੀ ਨੂੰ ਮਨਜ਼ੂਰੀ ਨਹੀਂ ਦੇ ਸਕਦੇ। ਉਨ੍ਹਾਂ ਨੇ ਤਿੰਨ ਲੋਕਾਂ ਦਾ ਪੈਨਲ ਰਾਜਪਾਲ ਨੂੰ ਭੇਜਣਾ ਹੁੰਦਾ ਹੈ ਜਿਨ੍ਹਾਂ ਵਿਚੋਂ ਉਹ ਇਕ ਦੀ ਚੋਣ ਕਰ ਕੇ ਉਸ ਦੀ ਨਿਯੁਕਤੀ ਦਾ ਹੁਕਮ ਜਾਰੀ ਕਰਦੇ ਹਨ।

Tags: Baba Farid UniversityChief MinisterGovernornew VCpropunjabtvthe appointment
Share248Tweet155Share62

Related Posts

ਦੁਨੀਆਂ ਝੁਕਦੀ ਹੈ, ਇਸਨੂੰ ਝੁਕਾਉਣ ਵਾਲਾ ਚਾਹੀਦਾ ਹੈ, ਨਿਤਿਨ ਗਡਕਰੀ ਨੇ ਕਿਉਂ ਕਹੀ ਇਹ ਗੱਲ

ਅਗਸਤ 10, 2025

ਦੇਸ਼ ਨੂੰ ਮਿਲੀਆਂ 3 ਨਵੀਆਂ Vande Bharat ਟ੍ਰੇਨਾਂ, PM ਮੋਦੀ ਨੇ ਟ੍ਰੇਨਾਂ ਦੀ ਕੀਤੀ ਸ਼ੁਰੂਆਤ

ਅਗਸਤ 10, 2025

CM ਮਾਨ ਅੱਜ ਪਹੁੰਚਣਗੇ ਧੂਰੀ, 17.21 ਕਰੋੜ ਦੀ ਲਾਗਤ ਨਾਲ ਪ੍ਰੋਜੈਕਟ ਦੀ ਸ਼ੁਰੂਆਤ

ਅਗਸਤ 10, 2025

ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹੁੰਦਾ ਜਾ ਰਿਹਾ ਹੈ ICICI ਬੈਂਕ, ਬੱਚਤ ਨਿਯਮਾਂ ‘ਚ ਕੀਤੇ ਵੱਡੇ ਬਦਲਾਅ

ਅਗਸਤ 10, 2025

ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਨ ਵਾਲਿਆਂ ਲਈ ਵੱਡੀ ਖ਼ਬਰ, ਪਹੁੰਚਣਾ ਹੋਵੇਗਾ ਸੌਖਾ

ਅਗਸਤ 10, 2025

ਪੰਜਾਬੀ ਨੌਜਵਾਨ ਨੇ ਵਿਦੇਸ਼ ‘ਚ ਪੰਜਾਬੀਆਂ ਦਾ ਵਧਾਇਆ ਮਾਣ, ਬ੍ਰਿਟੇਨ ਦੀ ਰਾਇਲ ਗਾਰਡ ‘ਚ ਹੋਇਆ ਭਰਤੀ

ਅਗਸਤ 10, 2025
Load More

Recent News

ਦੁਨੀਆਂ ਝੁਕਦੀ ਹੈ, ਇਸਨੂੰ ਝੁਕਾਉਣ ਵਾਲਾ ਚਾਹੀਦਾ ਹੈ, ਨਿਤਿਨ ਗਡਕਰੀ ਨੇ ਕਿਉਂ ਕਹੀ ਇਹ ਗੱਲ

ਅਗਸਤ 10, 2025

ਦੇਸ਼ ਨੂੰ ਮਿਲੀਆਂ 3 ਨਵੀਆਂ Vande Bharat ਟ੍ਰੇਨਾਂ, PM ਮੋਦੀ ਨੇ ਟ੍ਰੇਨਾਂ ਦੀ ਕੀਤੀ ਸ਼ੁਰੂਆਤ

ਅਗਸਤ 10, 2025

CM ਮਾਨ ਅੱਜ ਪਹੁੰਚਣਗੇ ਧੂਰੀ, 17.21 ਕਰੋੜ ਦੀ ਲਾਗਤ ਨਾਲ ਪ੍ਰੋਜੈਕਟ ਦੀ ਸ਼ੁਰੂਆਤ

ਅਗਸਤ 10, 2025

ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹੁੰਦਾ ਜਾ ਰਿਹਾ ਹੈ ICICI ਬੈਂਕ, ਬੱਚਤ ਨਿਯਮਾਂ ‘ਚ ਕੀਤੇ ਵੱਡੇ ਬਦਲਾਅ

ਅਗਸਤ 10, 2025

ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਨ ਵਾਲਿਆਂ ਲਈ ਵੱਡੀ ਖ਼ਬਰ, ਪਹੁੰਚਣਾ ਹੋਵੇਗਾ ਸੌਖਾ

ਅਗਸਤ 10, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.