ਮੰਗਲਵਾਰ, ਜੁਲਾਈ 14, 2026 06:20 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਹੁਣ ਇਸ ਵੱਡੇ ਇੰਟਰਨੈਸ਼ਨਲ ਡਰੱਗ ਰੈਕਟ ਦਾ ਪਰਦਾ ਹੋਇਆ ਫਾਸ਼, ਕਈ ਅ ਵੈਧ ਹਥਿਆਰ ਤੇ ਨਸ਼ਾ ਪਦਾਰਥ ਬਰਾਮਦ,ਪੜ੍ਹੋ ਪੂਰੀ ਖ਼ਬਰ

ਅੰਮ੍ਰਿਤਸਰ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਸਰ ਵਿੱਚ ਪੁਲਿਸ ਨੇ 2.3 ਕਿਲੋ ਹੈਰੋਇਨ ਅਤੇ ਇੱਕ ਪਿਸਤੌਲ ਬਰਾਮਦ ਕੀਤੀ ਹੈ, ਜਿਸ ਨਾਲ ਸਰਹੱਦ ਪਾਰ ਨਸ਼ਾ-ਅੱਤਵਾਦ ਦੇ ਨੈੱਟਵਰਕ ਦਾ ਪਰਦਾਫਾਸ਼ ਹੋਇਆ ਹੈ।

by Gurjeet Kaur
ਮਾਰਚ 21, 2025
in Featured News, ਪੰਜਾਬ
0

ਅੰਮ੍ਰਿਤਸਰ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਸਰ ਵਿੱਚ ਪੁਲਿਸ ਨੇ 2.3 ਕਿਲੋ ਹੈਰੋਇਨ ਅਤੇ ਇੱਕ ਪਿਸਤੌਲ ਬਰਾਮਦ ਕੀਤੀ ਹੈ, ਜਿਸ ਨਾਲ ਸਰਹੱਦ ਪਾਰ ਨਸ਼ਾ-ਅੱਤਵਾਦ ਦੇ ਨੈੱਟਵਰਕ ਦਾ ਪਰਦਾਫਾਸ਼ ਹੋਇਆ ਹੈ।

ਦੱਸ ਦੇਈਏ ਕਿ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਕਾਰਵਾਈ ਵਿੱਚ ਪਹਿਲੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਕਰਨਦੀਪ ਯਾਦਵ ਤੋਂ ਪੁੱਛਗਿੱਛ ਦੌਰਾਨ 1 ਕਿਲੋ ਹੈਰੋਇਨ, 1 ਪਿਸਤੌਲ, ਮੈਗਜ਼ੀਨ ਅਤੇ 2 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਕਰਨਦੀਪ ਯਾਦਵ ਨੂੰ ਬਿਹਾਰ ਤੋਂ ਉਸਦੇ ਦੋ ਸਾਥੀਆਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ।

ਪੁਲਿਸ ਕਮਿਸ਼ਨਰ ਦੇ ਅਨੁਸਾਰ, ਕਰਨਦੀਪ ਯਾਦਵ ਨੇ ਖੁਲਾਸਾ ਕੀਤਾ ਕਿ ਉਹ ਪਾਕਿਸਤਾਨ ਸਰਹੱਦ ਦੇ ਰਾਮਦਾਸ ਅਤੇ ਡੇਰਾ ਬਾਬਾ ਨਾਨਕ ਸੈਕਟਰਾਂ ਰਾਹੀਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰ ਰਿਹਾ ਸੀ। ਇਸ ਤੋਂ ਇਲਾਵਾ, ਉਸਨੇ ਵਿਦੇਸ਼ਾਂ (ਅਮਰੀਕਾ/ਕੈਨੇਡਾ) ਵਿੱਚ ਸਥਿਤ ਆਪਰੇਟਰਾਂ ਨਾਲ ਆਪਣੇ ਸਬੰਧਾਂ ਬਾਰੇ ਵੀ ਜਾਣਕਾਰੀ ਦਿੱਤੀ ਹੈ। ਪੁਲਿਸ ਇਸ ਮਾਮਲੇ ਵਿੱਚ ਅਗਲੇਰੀ ਜਾਂਚ ਕਰ ਰਹੀ ਹੈ।

ਇੱਕ ਹੋਰ ਮਾਮਲੇ ਵਿੱਚ, ਛਾਉਣੀ ਥਾਣਾ, ਅੰਮ੍ਰਿਤਸਰ ਦੀ ਪੁਲਿਸ ਨੇ ਮੰਗਲ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਮਾਹਵਾ, ਥਾਣਾ ਘਰਿੰਡਾ ਨੂੰ 1.1 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਛਾਉਣੀ ਥਾਣੇ ਵਿੱਚ ਮਾਮਲਾ ਨੰਬਰ 35 ਦਰਜ ਕੀਤਾ ਗਿਆ ਹੈ।

ਪੁਲਿਸ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਖ਼ਿਲਾਫ਼ ਹੋਰ ਜਾਂਚ ਜਾਰੀ ਹੈ ਅਤੇ ਨਸ਼ਾ ਸਪਲਾਈ ਕਰਨ ਵਾਲਿਆਂ, ਡੀਲਰਾਂ ਅਤੇ ਉਨ੍ਹਾਂ ਦੇ ਖਰੀਦਦਾਰਾਂ ਦੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਰਿਹਾ ਹੈ।

Tags: amritsar newslatest newslatest Updatepropunjabnewspropunjabtv
Share205Tweet128Share51

Related Posts

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਣ ਵਿਭਾਗ ਦੇ 516 ਦਿਹਾੜੀਦਾਰ ਕਾਮਿਆਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ, ਰੈਗੂਲਰ ਹੋਏ ਕਰਮਚਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

ਜੁਲਾਈ 14, 2026

’ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੇ ਪੰਜਾਬ ਦੀਆਂ ਮਹਿਲਾਵਾਂ ਵਿੱਚ ਜਗਾਈ ਉਮੀਦ, ਸਨਮਾਨ ਅਤੇ ਆਰਥਿਕ ਆਤਮਨਿਰਭਰਤਾ ਦੀ ਨਵੀਂ ਕਿਰਨ’

ਜੁਲਾਈ 14, 2026

ਭਰਤੀ ਵਿੱਚ ਪਾਰਦਰਸ਼ਤਾ ਪ੍ਰਤੀ ਮੁੱਖ ਮੰਤਰੀ ਮਾਨ ਨੇ ਦੁਹਰਾਈ ਵਚਨਬੱਧਤਾ, ਸੌਂਪੇ ਨਿਯੁਕਤੀ ਪੱਤਰ

ਜੁਲਾਈ 13, 2026

ਅੰਤਰਰਾਸ਼ਟਰੀ ਭੌਤਿਕ ਵਿਗਿਆਨ ਓਲੰਪੀਆਡ 2026 ਵਿੱਚ ਭਾਰਤ ਦੀ ਝੋਲੀ ਪਏ ਪੰਜ ਸੋਨ ਤਗਮੇ

ਜੁਲਾਈ 13, 2026

ਪੰਜਾਬ ਦੇ ਪ੍ਰਾਈਵੇਟ ਸਕੂਲਾਂ ਦੀਆਂ ਮਨਮਾਨੀਆਂ ‘ਤੇ ਲੱਗੇਗੀ ਰੋਕ: ਰਾਜਪਾਲ ਨੇ ਆਰਡੀਨੈਂਸ ਨੂੰ ਫੀਸਾਂ ਸੰਬੰਧੀ ਦਿੱਤੀ ਪ੍ਰਵਾਨਗੀ

ਜੁਲਾਈ 13, 2026

ਅੱਜ ਤੋਂ ਸ਼ੁਰੂ ਹੋਇਆ ਭਾਰਤ ਦਾ ਪਹਿਲਾ ਮਸ਼ੀਨ-ਗਾਈਡਡ ਐਕਸਪ੍ਰੈਸਵੇਅ; ਪੜ੍ਹੋ ਖਾਸ ਵਿਸ਼ੇਸ਼ਤਾਵਾਂ

ਜੁਲਾਈ 13, 2026
Load More

Recent News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਣ ਵਿਭਾਗ ਦੇ 516 ਦਿਹਾੜੀਦਾਰ ਕਾਮਿਆਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ, ਰੈਗੂਲਰ ਹੋਏ ਕਰਮਚਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

ਜੁਲਾਈ 14, 2026

’ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੇ ਪੰਜਾਬ ਦੀਆਂ ਮਹਿਲਾਵਾਂ ਵਿੱਚ ਜਗਾਈ ਉਮੀਦ, ਸਨਮਾਨ ਅਤੇ ਆਰਥਿਕ ਆਤਮਨਿਰਭਰਤਾ ਦੀ ਨਵੀਂ ਕਿਰਨ’

ਜੁਲਾਈ 14, 2026

ਭਰਤੀ ਵਿੱਚ ਪਾਰਦਰਸ਼ਤਾ ਪ੍ਰਤੀ ਮੁੱਖ ਮੰਤਰੀ ਮਾਨ ਨੇ ਦੁਹਰਾਈ ਵਚਨਬੱਧਤਾ, ਸੌਂਪੇ ਨਿਯੁਕਤੀ ਪੱਤਰ

ਜੁਲਾਈ 13, 2026

ਅੰਤਰਰਾਸ਼ਟਰੀ ਭੌਤਿਕ ਵਿਗਿਆਨ ਓਲੰਪੀਆਡ 2026 ਵਿੱਚ ਭਾਰਤ ਦੀ ਝੋਲੀ ਪਏ ਪੰਜ ਸੋਨ ਤਗਮੇ

ਜੁਲਾਈ 13, 2026

ਪੰਜਾਬ ਦੇ ਪ੍ਰਾਈਵੇਟ ਸਕੂਲਾਂ ਦੀਆਂ ਮਨਮਾਨੀਆਂ ‘ਤੇ ਲੱਗੇਗੀ ਰੋਕ: ਰਾਜਪਾਲ ਨੇ ਆਰਡੀਨੈਂਸ ਨੂੰ ਫੀਸਾਂ ਸੰਬੰਧੀ ਦਿੱਤੀ ਪ੍ਰਵਾਨਗੀ

ਜੁਲਾਈ 13, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result