ਬੁੱਧਵਾਰ, ਫਰਵਰੀ 18, 2026 10:33 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਹੁਣ ਇਸ ਪਿੰਡ ਦੀ ਪੰਚਾਇਤ ਨੇ ਨਸ਼ਿਆਂ ਵਿਰੁੱਧ ਪਾਸ ਕੀਤਾ ਮਤਾ

ਪੰਜਾਬ ਸਰਕਾਰ ਵੱਲੋਂ ਯੁਧ ਨਸ਼ਿਆਂ ਵਿਰੁੱਧ ਤੇ ਤਹਿਤ ਜਿੱਥੇ ਨਸ਼ਾ ਤਸਕਰਾਂ ਦੇ ਖਿਲਾਫ ਵੱਡੀ ਮੁਹਿੰਮ ਛੇੜੀ ਗਈ ਹੈ ਅਤੇ ਹੁਣ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਵੀ ਮਤੇ ਪਾਏ ਜਾ ਰਹੇ ਤਾਂ ਜੋ ਪਿੰਡ ਨਸ਼ਾ ਮੁਕਤ ਹੋ ਸਕੇ।

by Gurjeet Kaur
ਅਪ੍ਰੈਲ 11, 2025
in Featured News, ਪੰਜਾਬ
0

ਪੰਜਾਬ ਸਰਕਾਰ ਵੱਲੋਂ ਯੁਧ ਨਸ਼ਿਆਂ ਵਿਰੁੱਧ ਤੇ ਤਹਿਤ ਜਿੱਥੇ ਨਸ਼ਾ ਤਸਕਰਾਂ ਦੇ ਖਿਲਾਫ ਵੱਡੀ ਮੁਹਿੰਮ ਛੇੜੀ ਗਈ ਹੈ ਅਤੇ ਹੁਣ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਵੀ ਮਤੇ ਪਾਏ ਜਾ ਰਹੇ ਤਾਂ ਜੋ ਪਿੰਡ ਨਸ਼ਾ ਮੁਕਤ ਹੋ ਸਕੇ।

ਇਸ ਦੇ ਤਹਿਤ ਨਾਭਾ ਬਲਾਕ ਦੇ ਪਿੰਡ ਦੁਲੱਦੀ ਵਿਖੇ ਪਿੰਡ ਦੀ ਪੰਚਾਇਤ ਵੱਲੋਂ ਮਤਾ ਪਾਇਆ ਗਿਆ ਕਿ ਜੇਕਰ ਕੋਈ ਵੀ ਪਿੰਡ ਦਾ ਵਿਅਕਤੀ ਨਸ਼ਾ ਵੇਚਦਾ ਜਾਂ ਨਸ਼ਾ ਤਸਕਰੀ ਵਿੱਚ ਫੜਿਆ ਜਾਵੇਗਾ ਤਾਂ ਪਿੰਡ ਵਾਸੀ ਉਸਦੀ ਜਮਾਨਤ ਨਹੀਂ ਕਰਾਵੇਗਾ ਅਤੇ ਨਾ ਹੀ ਉਸ ਦੀ ਕੋਈ ਮਦਦ ਕਰਨਗੇ।

ਦੂਜੇ ਪਾਸੇ ਪਿੰਡ ਵਾਸੀਆਂ ਨੂੰ ਪੁਲਿਸ ਨੇ ਵੀ ਭਰੋਸਾ ਦਿੱਤਾ ਕੀ ਨਸ਼ਾ ਤਸਕਰਾਂ ਦੇ ਖਿਲਾਫ ਪੁਲਿਸ ਸਖਤ ਕਾਰਵਾਈ ਕਰੇਗੀ ਅਤੇ ਇਕੱਲੀ ਪੁਲਿਸ ਕੁਝ ਨਹੀਂ ਕਰ ਸਕਦੀ ਲੋਕ ਵੀ ਪੁਲਿਸ ਦਾ ਸਾਥ ਦੇਣ।

ਪਿੰਡ ਦੇ ਸਰਪੰਚ ਗੁਰਜੰਟ ਸਿੰਘ ਅਤੇ ਪੰਚਾਇਤ ਵੱਲੋਂ ਮਤਾ ਪਾਇਆ ਗਿਆ ਹੈ ਕਿ ਜੇਕਰ ਕੋਈ ਵੀ ਪਿੰਡ ਵਿੱਚ ਨਸ਼ਾ ਤਸਕਰੀ ਦਾ ਕੰਮ ਕਰਦਾ ਹੈ ਤਾਂ ਪਿੰਡ ਵਾਸੀ ਕੋਈ ਵੀ ਉਸਦੀ ਜਮਾਨਤ ਨਹੀਂ ਦੇਵੇਗਾ ਅਤੇ ਨਾਭਾ ਪੁਲਿਸ ਵੱਲੋਂ ਵੀ ਇਸ ਉਪਰਾਲੇ ਦੀ ਸਲਾਗਾ ਕੀਤੀ ਗਈ ਅਤੇ ਮੌਕੇ ਤੇ ਨਾਭਾ ਸਦਰ ਥਾਣਾ ਦੀ ਸਬ ਇੰਸਪੈਕਟਰ ਨਵਦੀਪ ਕੌਰ ਚਹਿਲ ਨੇ ਕਿਹਾ ਕਿ ਤਕਰੀਬਨ ਪਿੰਡ ਵੱਲੋਂ ਜੋ ਇਹ ਇਹ ਮਤਾ ਪਾਇਆ ਗਿਆ ਇਹ ਨਸ਼ਾ ਤਸਕਰਾਂ ਦੇ ਖਿਲਾਫ ਪਾਇਆ ਗਿਆ ਹੈ

ਪੰਜਾਬ ਸਰਕਾਰ ਵੀ ਨਸ਼ਿਆਂ ਦੇ ਖਿਲਾਫ ਵੱਡੀ ਮੁਹਿੰਮ ਛੇੜੀ ਗਈ ਹੈ, ਕਿਉਂਕਿ ਜੇਕਰ ਅਸੀਂ ਸਾਰੇ ਮਿਲ ਕੇ ਨਸ਼ਾ ਤਸਕਰਾਂ ਦੇ ਖਿਲਾਫ ਸਾਰੇ ਹੀ ਲੋਕ ਇੱਕਜੁੱਟ ਹੋ ਜਾਣ ਤਾਂ ਪੰਜਾਬ ਵਿੱਚ ਨਸ਼ਾ ਬਿਲਕੁਲ ਖਤਮ ਹੋ ਜਾਵੇਗਾ।

 

Tags: propunjabnewspropunjabtvpunjab govtPunjab Govt Campaign Against DrugPunjab Villagers
Share213Tweet133Share53

Related Posts

SGPC ‘ਚ ਵੱਧ ਰਹੇ ਭ੍ਰਿਸ਼ਟਾਚਾਰ ਪਿੱਛੇ ਬਾਦਲ ਪਰਿਵਾਰ ਹੈ – ਗਿਆਨੀ ਰਘਬੀਰ ਸਿੰਘ

ਫਰਵਰੀ 18, 2026

CA ਨੇ ਗਰਭਵਤੀ ਬੈਂਕਰ ਪਤਨੀ ਦਾ ਕੀਤਾ ਕਤਲ

ਫਰਵਰੀ 18, 2026

ਸਿੱਧੂ ਮੂਸੇਵਾਲਾ ਦੀ ਰੇਕੀ ਕਰਨ ਵਾਲਾ ਬੌਬੀ ਕਬੂਤਰ ਦਿੱਲੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਫਰਵਰੀ 18, 2026

ਮੋਦੀ-ਮੈਕਰੋਨ ਗੱਲਬਾਤ ਤੋਂ ਬਾਅਦ ਭਾਰਤ-ਫਰਾਂਸ ਸਬੰਧਾਂ ਨੂੰ ਵਿਸ਼ੇਸ਼ ਗਲੋਬਲ ਰਣਨੀਤਕ ਭਾਈਵਾਲੀ ਵਿੱਚ ਕੀਤਾ ਗਿਆ ਉੱਚਾ

ਫਰਵਰੀ 18, 2026

ਪੰਜਾਬ ਸਮੇਤ ਇਨ੍ਹਾਂ ਸੂਬਿਆਂ ‘ਚ ਵਿਗੜੇਗਾ ਮੌਸਮ, ਵਿਭਾਗ ਨੇ ਜਾਰੀ ਕੀਤਾ ਅਲਰਟ

ਫਰਵਰੀ 18, 2026

ਯੂਟਿਊਬ ਹੋਇਆ ਡਾਊਨ, ਭਾਰਤ ਸਮੇਤ ਦੁਨੀਆ ਭਰ ਦੇ ਕਈ ਦੇਸ਼ਾਂ ‘ਚ ਇੱਕ ਘੰਟੇ ਲਈ ਬੰਦ ਰਹੀਆਂ ਸੇਵਾਵਾਂ

ਫਰਵਰੀ 18, 2026
Load More

Recent News

SGPC ‘ਚ ਵੱਧ ਰਹੇ ਭ੍ਰਿਸ਼ਟਾਚਾਰ ਪਿੱਛੇ ਬਾਦਲ ਪਰਿਵਾਰ ਹੈ – ਗਿਆਨੀ ਰਘਬੀਰ ਸਿੰਘ

ਫਰਵਰੀ 18, 2026

CA ਨੇ ਗਰਭਵਤੀ ਬੈਂਕਰ ਪਤਨੀ ਦਾ ਕੀਤਾ ਕਤਲ

ਫਰਵਰੀ 18, 2026

ਸਿੱਧੂ ਮੂਸੇਵਾਲਾ ਦੀ ਰੇਕੀ ਕਰਨ ਵਾਲਾ ਬੌਬੀ ਕਬੂਤਰ ਦਿੱਲੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਫਰਵਰੀ 18, 2026

ਮੋਦੀ-ਮੈਕਰੋਨ ਗੱਲਬਾਤ ਤੋਂ ਬਾਅਦ ਭਾਰਤ-ਫਰਾਂਸ ਸਬੰਧਾਂ ਨੂੰ ਵਿਸ਼ੇਸ਼ ਗਲੋਬਲ ਰਣਨੀਤਕ ਭਾਈਵਾਲੀ ਵਿੱਚ ਕੀਤਾ ਗਿਆ ਉੱਚਾ

ਫਰਵਰੀ 18, 2026

ਪੰਜਾਬ ਸਮੇਤ ਇਨ੍ਹਾਂ ਸੂਬਿਆਂ ‘ਚ ਵਿਗੜੇਗਾ ਮੌਸਮ, ਵਿਭਾਗ ਨੇ ਜਾਰੀ ਕੀਤਾ ਅਲਰਟ

ਫਰਵਰੀ 18, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.