ਵੀਰਵਾਰ, ਸਤੰਬਰ 3, 2026 07:04 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਹੁਣ ਜ਼ਮੀਨ ਤੋਂ ਪਾਣੀ ਕੱਢਣਾ ਪਵੇਗਾ ਭਾਰੀ ! ਮਾਨ ਸਰਕਾਰ ਨੇ ਲਗਾ’ਤਾ ਟੈਕਸ, ਇਨ੍ਹਾਂ ਨੂੰ ਮਿਲੇਗੀ ਛੋਟ

ਇੱਕ ਫਰਵਰੀ ਤੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਸੂਬੇ ਦੇ ਧਰਤੀ ਹੇਠਲੇ ਪਾਣੀ ਨੂੰ ਕੱਢਣ ਲਈ ਉਦਯੋਗਾਂ ਸਣੇ ਸਾਰੇ ਗੈਰ-ਛੋਟ ਵਾਲੇ ਖਪਤਕਾਰਾਂ ਤੋਂ ਟੈਕਸ ਵਸੂਲਣਾ ਸ਼ੁਰੂ ਕਰੇਗੀ।

by Bharat Thapa
ਜਨਵਰੀ 29, 2023
in ਪੰਜਾਬ
0

ਇੱਕ ਫਰਵਰੀ ਤੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਸੂਬੇ ਦੇ ਧਰਤੀ ਹੇਠਲੇ ਪਾਣੀ ਨੂੰ ਕੱਢਣ ਲਈ ਉਦਯੋਗਾਂ ਸਣੇ ਸਾਰੇ ਗੈਰ-ਛੋਟ ਵਾਲੇ ਖਪਤਕਾਰਾਂ ਤੋਂ ਟੈਕਸ ਵਸੂਲਣਾ ਸ਼ੁਰੂ ਕਰੇਗੀ। ਪੰਜਾਬ ਵਾਟਰ ਰੈਗੂਲੇਸ਼ਨ ਐਂਡ ਡਿਵੈਲਪਮੈਂਟ ਅਥਾਰਟੀ (ਪੀਡਬਲਯੂਆਰਡੀਏ) ਨੇ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ।

ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਨਵੇਂ ਨੋਟੀਫਿਕੇਸ਼ਨ ਮੁਤਾਬਕ ਖੇਤੀਬਾੜੀ, ਪੀਣ ਵਾਲੇ ਅਤੇ ਘਰੇਲੂ ਵਰਤੋਂ ਲਈ ਪਾਣੀ ‘ਤੇ ਕੋਈ ਟੈਕਸ ਨਹੀਂ ਲਗਾਇਆ ਗਿਆ ਹੈ। ਇਸ ਤੋਂ ਇਲਾਵਾ ਸਰਕਾਰੀ ਜਲ ਸਪਲਾਈ ਸਕੀਮਾਂ, ਫੌਜੀ ਅਤੇ ਕੇਂਦਰੀ ਨੀਮ ਫੌਜੀ ਅਦਾਰੇ, ਸ਼ਹਿਰੀ ਸਥਾਨਕ ਸੰਸਥਾਵਾਂ, ਪੰਚਾਇਤੀ ਰਾਜ ਸੰਸਥਾਵਾਂ, ਛਾਉਣੀ ਬੋਰਡ, ਸੁਧਾਰ ਟਰੱਸਟ, ਖੇਤਰ ਵਿਕਾਸ ਅਥਾਰਟੀ ਅਤੇ ਧਾਰਮਿਕ ਸਥਾਨਾਂ ਨੂੰ ਵੀ ਹਦਾਇਤਾਂ ਵਿੱਚ ਛੋਟ ਦਿੱਤੀ ਗਈ ਹੈ।

ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਉਨ੍ਹਾਂ ਸਾਰੇ ਖਪਤਕਾਰਾਂ ਲਈ ਵੀ ਛੋਟ ਦਿੱਤੀ ਗਈ ਹੈ ਜੋ ਪ੍ਰਤੀ ਮਹੀਨਾ 300 ਕਿਊਬਿਕ ਮੀਟਰ ਤੋਂ ਘੱਟ ਜ਼ਮੀਨੀ ਪਾਣੀ ਕੱਢਦੇ ਹਨ। ਨਵੇਂ ਨੋਟੀਫਿਕੇਸ਼ਨ ਮੁਤਾਬਕ ਸਾਰੇ ਗੈਰ-ਛੋਟ ਵਾਲੇ ਖਪਤਕਾਰਾਂ ਨੂੰ ਜ਼ਮੀਨੀ ਪਾਣੀ ਕੱਢਣ ਦੀ ਇਜਾਜ਼ਤ ਲਈ ਅਥਾਰਟੀ ਨੂੰ ਅਰਜ਼ੀ ਦੇਣੀ ਪਵੇਗੀ ਅਤੇ ਜ਼ਮੀਨੀ ਪਾਣੀ ਦੇ ਖਰਚੇ 1 ਫਰਵਰੀ ਤੋਂ ਸ਼ੁਰੂ ਹੋਣਗੇ।

ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦੀ ਨਿਕਾਸੀ ਲਈ ਰਾਜ ਨੂੰ ਤਿੰਨ ਬਲਾਕਾਂ (ਹਰੇ, ਪੀਲੇ ਅਤੇ ਸੰਤਰੀ) ਵਿੱਚ ਵੰਡਿਆ ਗਿਆ ਹੈ। ਨੋਟੀਫਿਕੇਸ਼ਨ ਮੁਤਾਬਕ ਗ੍ਰੀਨ (ਹਰੇ) ਜ਼ੋਨ ਵਿੱਚ, ਜ਼ਮੀਨੀ ਪਾਣੀ ਦੀ ਨਿਕਾਸੀ ਦੀ ਮਾਤਰਾ ਦੇ ਅਧਾਰ ‘ਤੇ 4 ਰੁਪਏ ਤੋਂ 14 ਰੁਪਏ ਪ੍ਰਤੀ ਘਣ ਮੀਟਰ ਦੇ ਵਿਚਕਾਰ ਖਰਚੇ ਹੋਣਗੇ। ਯੈੱਲੋ (ਪੀਲੇ) ਜ਼ੋਨ ਵਿੱਚ ਚਾਰਜ 6 ਤੋਂ 18 ਰੁਪਏ ਪ੍ਰਤੀ ਘਣ ਮੀਟਰ ਅਤੇ ਔਰੇਂਜ (ਸੰਤਰੀ) ਜ਼ੋਨ ਵਿੱਚ 8 ਰੁਪਏ ਤੋਂ 22 ਰੁਪਏ ਪ੍ਰਤੀ ਘਣ ਮੀਟਰ ਤੱਕ ਚਾਰਜ ਹੋਣਗੇ।

ਇਹ ਟੈਕਸ ਵੱਖ-ਵੱਖ ਸ਼੍ਰੇਣੀਆਂ ਮੁਤਾਬਕ ਜ਼ਮੀਨ ਵਿੱਚੋਂ ਕੱਢੇ ਗਏ ਪਾਣੀ ਦੀ ਮਾਤਰਾ ਦੇ ਹਿਸਾਬ ਨਾਲ ਲਿਆ ਜਾਵੇਗਾ। ਜਿਸ ਵਿੱਚ 300 ਤੋਂ 1,500 ਘਣ ਮੀਟਰ ਤੋਂ ਵੱਧ, 1,500 ਤੋਂ 15,000 ਘਣ ਮੀਟਰ ਤੋਂ ਵੱਧ, 15,000 ਤੋਂ 75,000 ਘਣ ਮੀਟਰ ਤੋਂ ਵੱਧ ਅਤੇ ਪ੍ਰਤੀ ਮਹੀਨਾ 75,000 ਘਣ ਮੀਟਰ ਤੋਂ ਵੱਧ ਸ਼ਾਮਲ ਹਨ। ਨੋਟੀਫਿਕੇਸ਼ਨ ਮੁਤਾਬਕ ਪਾਣੀ ਕੱਢਣ ਦੀ ਇਜਾਜ਼ਤ ਲਈ ਨਾ-ਵਾਪਸੀਯੋਗ ਅਰਜ਼ੀ ਫੀਸ ਵੀ ਵਸੂਲੀ ਜਾਵੇਗੀ।

PWRDA ਨੇ ਕਿਹਾ ਕਿ ਨੋਟੀਫਿਕੇਸ਼ਨ ਦਾ ਮੁੱਖ ਉਦੇਸ਼ ਖਪਤਕਾਰਾਂ ਵੱਲੋਂ ਪਾਣੀ ਦੀ ਸੰਭਾਲ ਨੂੰ ਉਤਸ਼ਾਹਿਤ ਕਰਨਾ ਅਤੇ ਪਾਣੀ ਦੇ ਸੰਤੁਲਨ ਨੂੰ ਯਕੀਨੀ ਬਣਾਉਣਾ ਬਣਾਉਣਾ ਹੈ। ਇਸ ਤੋਂ ਇਲਾਵਾ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਸਾਰੇ ਖਪਤਕਾਰ ਧਰਤੀ ਹੇਠਲੇ ਪਾਣੀ ਨੂੰ ਕੱਢਣ ਲਈ ਫੀਸ ਅਦਾ ਕਰਨਗੇ। ਇਹ ਫੀਸ ਅੰਸ਼ਿਕ ਤੌਰ ‘ਤੇ ਪਾਣੀ ਦੀ ਸੰਭਾਲ ਲਈ ਵਰਤੀ ਜਾਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oE

Tags: extract waterheavilyimposed taxMann governmentpropunjabtvthe ground
Share248Tweet155Share62

Related Posts

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀ ਭਲਾਈ ਲਈ ਐਮ ਪੀ ਲੈਡਜ਼ ਫੰਡ ਵਿੱਚੋਂ 50 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਸਤੰਬਰ 3, 2026

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026
Load More

Recent News

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀ ਭਲਾਈ ਲਈ ਐਮ ਪੀ ਲੈਡਜ਼ ਫੰਡ ਵਿੱਚੋਂ 50 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਸਤੰਬਰ 3, 2026

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.