ਬੁੱਧਵਾਰ, ਮਾਰਚ 25, 2026 06:55 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਹੁਣ ਕੌਣ ਫੜ੍ਹ ਲਿਆ ਵਿਜੀਲੈਂਸ ਨੇ ਤੇ ਕਿਹੜਾ ਪਾ’ਤਾ ਕੇਸ ?

ਤਾਇਨਾਤ ਸਿਪਾਹੀ ਇੰਦਰਜੀਤ ਸਿੰਘ (ਨੰਬਰ 237/ਫਿਰੋਜਪੁਰ) ਵਿਰੁੱਧ 2 ਲੱਖ ਰੁਪਏ ਦੀ ਰਿਸ਼ਵਤ ਲੈਣ ਅਤੇ 5 ਲੱਖ ਰੁਪਏ ਹੋਰ ਰਿਸ਼ਵਤ ਦੀ ਮੰਗਣ ਦੇ ਦੋਸ਼ਾਂ ਅਧੀਨ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਹੈ

by Bharat Thapa
ਸਤੰਬਰ 21, 2022
in Featured, Featured News, ਪੰਜਾਬ
0

ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਐਸ.ਐਸ.ਪੀ ਦਫਤਰ ਫਿਰੋਜਪੁਰ ਦੀ ਸਪੈਸ਼ਲ ਬ੍ਰਾਂਚ ਵਿਖੇ ਤਾਇਨਾਤ ਸਿਪਾਹੀ ਇੰਦਰਜੀਤ ਸਿੰਘ (ਨੰਬਰ 237/ਫਿਰੋਜਪੁਰ) ਵਿਰੁੱਧ 2 ਲੱਖ ਰੁਪਏ ਦੀ ਰਿਸ਼ਵਤ ਲੈਣ ਅਤੇ 5 ਲੱਖ ਰੁਪਏ ਹੋਰ ਰਿਸ਼ਵਤ ਦੀ ਮੰਗਣ ਦੇ ਦੋਸ਼ਾਂ ਅਧੀਨ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਹੈ।

ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਜਨਕ ਰਾਜ ਵਾਸੀ ਪਿੰਡ ਪੰਜੇ ਕੀ ਉਤਾੜ, ਜ਼ਿਲਾ ਫਿਰੋਜਪੁਰ ਵੱਲੋਂ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ‘ਤੇ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਤਿਆਰ ਕੀਤੀ ਜਾਂਚ ਰਿਪੋਰਟ ਤੋਂ ਬਾਅਦ ਦੋਸ਼ੀ ਸਿਪਾਹੀ ਇੰਦਰਜੀਤ ਸਿੰਘ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਵਿਜੀਲੈਂਸ ਦੇ ਥਾਣਾ ਫਿਰੋਜਪੁਰ ਵਿਖੇ ਐਫ.ਆਈ.ਆਰ. ਦਰਜ ਕਰ ਲਈ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਆਨ-ਲਾਈਨ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਸਿਪਾਹਿ ਉਸ ਨੂੰ ਚੰਡੀਗੜ ਲਈ ਬਣੀ ਸ਼ਰਾਬ ਰੱਖਣ ਦੇ ਡਰਾਵਾ ਰਾਹੀਂ ਝੂਠਾ ਮੁਕੱਦਮਾ ਦਰਜ ਕਰਨ ਦੀ ਧਮਕੀ ਦੇ ਕੇ ਰਿਸ਼ਵਤ ਮੰਗ ਰਿਹਾ ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਮੁਲਜਮ ਸਿਪਾਹੀ ਇਸ ਸਬੰਧੀ ਪਹਿਲਾਂ ਵੀ 2 ਲੱਖ ਰੁਪਏ ਲੈ ਚੁੱਕਾ ਹੈ ਅਤੇ ਰਿਸ਼ਵਤ ਵਜੋਂ 5 ਲੱਖ ਰੁਪਏ ਹੋਰ ਮੰਗ ਰਿਹਾ ਹੈ, ਜਿਸ ਨਾਲ ਉਸ ਨੇ ਫੋਨ ‘ਤੇ ਗੱਲਬਾਤ ਵੀ ਰਿਕਾਰਡ ਕਰ ਲਈ ਹੈ। ਵਿਜੀਲੈਂਸ ਬਿਉਰੋ ਨੇ ਇਸ ਮਾਮਲੇ ਸਬੰਧੀ ਕੇਸ ਦਰਜ ਕਰਨ ਉਪਰੰਤ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Tags: arrestedcorruptionferozepurpunjab policeVigilance
Share223Tweet139Share56

Related Posts

ਜ਼ੋਮੈਟੋ ਤੋਂ ਬਾਅਦ, ਇਸ ਐਪ ਨੇ ਵੀ ਵਧਾਈਆਂ ਪਲੇਟਫਾਰਮ ਫੀਸਾਂ

ਮਾਰਚ 24, 2026

IPL 2026 ਤੋਂ ਪਹਿਲਾਂ RCB ਪ੍ਰਬੰਧਨ ਦਾ ਵੱਡਾ ਕਦਮ, ਇਸ ਤਰਾਂ ਦਿੱਤੀ ਜਾਵੇਗੀ ਭਗਦੜ ਪੀੜਤਾਂ ਨੂੰ ਸ਼ਰਧਾਂਜਲੀ

ਮਾਰਚ 24, 2026

ਜਾਰਜੀਆ ‘ਚ 132 ਸਾਲ ਪੁਰਾਣੇ ਕੋਰਟਹਾਊਸ ‘ਚ ਲੱਗੀ ਭਿਆਨਕ ਅੱਗ

ਮਾਰਚ 24, 2026

ਘਰੇਲੂ ਗੈਸ ਬੁਕਿੰਗ ਲਈ ਲਾਗੂ ਹੋਏ ਨਵੇਂ ਨਿਯਮ; ਖਪਤਕਾਰਾਂ ਨੂੰ ਹੁਣ ਹੋਵੇਗੀ ਹੋਰ ਵੀ ਆਸਾਨੀ

ਮਾਰਚ 24, 2026

ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਐਕਸਪ੍ਰੈਸ ਦਾ ਬਦਲਿਆ ਰੂਟ: ਜਲੰਧਰ ਸ਼ਹਿਰ ਦੀ ਬਜਾਏ ਹੁਣ ਇਸ ਸ਼ਹਿਰ ਰਾਹੀਂ ਚੱਲੇਗਾ

ਮਾਰਚ 24, 2026

SC-ST ਐਕਟ ‘ਤੇ ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫੈਸਲਾ

ਮਾਰਚ 24, 2026
Load More

Recent News

ਜ਼ੋਮੈਟੋ ਤੋਂ ਬਾਅਦ, ਇਸ ਐਪ ਨੇ ਵੀ ਵਧਾਈਆਂ ਪਲੇਟਫਾਰਮ ਫੀਸਾਂ

ਮਾਰਚ 24, 2026

IPL 2026 ਤੋਂ ਪਹਿਲਾਂ RCB ਪ੍ਰਬੰਧਨ ਦਾ ਵੱਡਾ ਕਦਮ, ਇਸ ਤਰਾਂ ਦਿੱਤੀ ਜਾਵੇਗੀ ਭਗਦੜ ਪੀੜਤਾਂ ਨੂੰ ਸ਼ਰਧਾਂਜਲੀ

ਮਾਰਚ 24, 2026

ਜਾਰਜੀਆ ‘ਚ 132 ਸਾਲ ਪੁਰਾਣੇ ਕੋਰਟਹਾਊਸ ‘ਚ ਲੱਗੀ ਭਿਆਨਕ ਅੱਗ

ਮਾਰਚ 24, 2026

ਘਰੇਲੂ ਗੈਸ ਬੁਕਿੰਗ ਲਈ ਲਾਗੂ ਹੋਏ ਨਵੇਂ ਨਿਯਮ; ਖਪਤਕਾਰਾਂ ਨੂੰ ਹੁਣ ਹੋਵੇਗੀ ਹੋਰ ਵੀ ਆਸਾਨੀ

ਮਾਰਚ 24, 2026

ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਐਕਸਪ੍ਰੈਸ ਦਾ ਬਦਲਿਆ ਰੂਟ: ਜਲੰਧਰ ਸ਼ਹਿਰ ਦੀ ਬਜਾਏ ਹੁਣ ਇਸ ਸ਼ਹਿਰ ਰਾਹੀਂ ਚੱਲੇਗਾ

ਮਾਰਚ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.