ਸੋਮਵਾਰ, ਅਗਸਤ 4, 2025 12:39 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

NRI ਲਾੜਿਆਂ ਵਲੋਂ ਲੜਕੀਆਂ ਨੂੰ ਦਿੱਤੇ ਜਾਣ ਵਾਲੇ ਧੋਖਿਆਂ ਦੇ ਮਾਮਲਿਆਂ ਸੰਬੰਧੀ ਮਨੀਸ਼ਾ ਗੁਲਾਟੀ ਪੰਜਾਬ DGP ਨਾਲ ਕਰੇਗੀ ਬੈਠਕ

by propunjabtv
ਅਗਸਤ 4, 2021
in ਪੰਜਾਬ
0

ਪੰਜਾਬ ‘ਚ ਮੌਜੂਦਾ ਸਮੇਂ ‘ਚ ਲੜਕੇ-ਲੜਕੀਆਂ ‘ਚ ਵਿਦੇਸ਼ ਜਾਣ ਦੀ ਹੋੜ ‘ਚ ਰਿਸ਼ਤਿਆਂ ਨੂੰ ਤਾਰ-ਤਾਰ ਕਰਨ ‘ਚ ਵੀ ਦੇਰ ਨਹੀਂ ਲਗਾਉਂਦੇ। ਕਈ ਲੜਕੇ-ਲੜਕੀਆਂ ਨਕਲੀ ਵਿਆਹ ਕਰਵਾ ਕੇ ਵਿਦੇਸ਼ਾਂ ਨੂੰ ਭੱਜ ਰਹੇ ਹਨ ਜਾਂ ਕਈ ਇੱਧਰੋਂ ਲੱਖਾਂ ਰੁਪਏ ਵਿਆਹ ‘ਤੇ ਲਗਾਉਂਦੇ ਹਨ ਆਈਲੈਟਸ ਵਾਲੀ ਕੁੜੀ ਨਾਲ ਵਿਆਹ ਕਰਾਉਂਦੇ ਹਨ ਅਤੇ ਲੜਕੀ ਉੱਧਰ ਜਾ ਕੇ ਲੜਕੇ ਨੂੰ ਧੋਖਾ ਦੇ ਦਿੰਦੀ ਹੈ।ਅਜਿਹੇ ਹੀ ਮਾਮਲਿਆਂ ਨਾਲ ਨਜਿੱਠਣ ਲਈ ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋਂ DGP ਪੰਜਾਬ ਨਾਲ ਬੈਠਕ ਕਰੇਗੀ।Babushahi.com

ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਜਲਦ ਹੀ ਸੂਬੇ ਵਿੱਚ ਦਿਨੋਂ ਦਿਨ ਵੱਧ ਰਹੇ NRI ਲਾੜਿਆਂ ਵਲੋਂ ਲੜਕੀਆਂ ਨਾਲ ਕੀਤੇ ਜਾ ਰਹੇ ਧੋਖਾਧੜੀ ਦੇ ਮਾਮਲਿਆਂ ਨਾਲ ਨਜਿੱਠਣ ਲਈ ਰਣਨੀਤੀ ਘੜਨ ਹਿੱਤ ਡੀ.ਜੀ.ਪੀ. ਪੰਜਾਬ ਨਾਲ ਇੱਕ ਬੈਠਕ ਕੀਤੀ ਜਾਵੇਗੀ।

ਇਹ ਜਾਣਕਾਰੀ ਅੱਜ ਇੱਥੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੈਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਨੇ ਏ.ਡੀ.ਜੀ.ਪੀ. (ਐਨ ਆਰ.ਆਈ ਮਾਮਲੇ) ਸ੍ਰੀ ਏ.ਐਸ. ਰਾਏ ਨਾਲ ਪੰਜਾਬ ਰਾਜ ਵਿੱਚ ਦਿਨੋਂ ਦਿਨ ਸਾਹਮਣੇ ਆ ਰਹੇ ਐਨ.ਆਰ.ਆਈ ਲਾੜਿਆਂ ਵੱਲੋਂ ਲੜਕੀਆਂ ਨਾਲ ਕੀਤੇ ਗਏ ਧੋਖਾ ਧੜੀ ਦੇ ਮਾਮਲਿਆਂ ਨਾਲ ਸਖਤੀ ਨਜਿੱਠਣ ਲਈ ਵਿਚਾਂਰ ਵਟਾਂਦਰਾ ਕਰਨ ਲਈ ਰੱਖੀ ਗਈ ਮੀਟਿੰਗ ਉਪਰੰਤ ਦਿੱਤੀ ।

ਮੀਟਿੰਗ ਦੌਰਾਨ ਸ੍ਰੀਮਤੀ ਗੁਲਾਟੀ ਨੇ ਦੱਸਿਆ ਕਿ ਬੀਤੇ ਕੁਝ ਦਿਨਾਂ ਦੌਰਾਨ ਕਮਿਸ਼ਨ ਕੋਲ ਬਹੁਤ ਜ਼ਿਆਦਾ ਗਿਣਤੀ ਵਿੱਚ ਐਨ.ਆਰ.ਆਈ ਲੜਕਿਆਂ ਵਲੋ ਲੜਕੀਆਂ ਨਾਲ ਧੋਖਾਧੜੀ ਕਰਨ ਦੇ ਮਾਮਲਿਆਂ ਸਬੰਧੀ ਸ਼ਿਕਾਇਤਾਂ ਪ੍ਰਾਪਤ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਐਨ.ਆਰ.ਆਈ. ਲੜਕਿਆਂ ਵਲੋ ਸੂਬੇ ਦੀਆਂ ਲੜਕੀਆਂ ਦਾ ਆਰਥਿਕ, ਸਰੀਰਕ ਅਤੇ ਮਾਨਸਿਕ ਸ਼ੋਸ਼ਣ ਕੀਤਾ ਜਾ ਰਿਹਾ ਹੈ।

Tags: BOYS GIRLSdgp punjabmanisha gulati'NRI
Share201Tweet126Share50

Related Posts

ਫਰਜੀ ਐਨਕਾਊਂਟਰ ਕੇਸ ‘ਚ ਅੱਜ ਮਿਲੇਗੀ ਦੋਸ਼ੀਆਂ ਨੂੰ ਸਜ਼ਾ

ਅਗਸਤ 4, 2025

ਹੁਣ Online ਮੋਬਾਈਲ ‘ਤੇ ਮਿਲੇਗੀ ਆਮ ਆਦਮੀ ਕਿਲੀਨਿਕ ਦੀ ਰਿਪੋਰਟ

ਅਗਸਤ 3, 2025

ਪੋਂਗ ਡੈਮ ‘ਚ ਵਧਿਆ ਪਾਣੀ ਦਾ ਪੱਧਰ, ਪੰਜਾਬ ਚ ਅਲਰਟ ਹੋਇਆ ਜਾਰੀ

ਅਗਸਤ 3, 2025

SC ਕਮਿਸ਼ਨ ਨੇ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਤੇ SSP SAS ਨਗਰ ਨੂੰ ਕੀਤਾ ਤਲਬ

ਅਗਸਤ 2, 2025

ਬੇਕਾਬੂ ਹੋਏ ਸਾਨ੍ਹ ਨੇ ਅਚਾਨਕ ਬਜ਼ੁਰਗਾਂ ‘ਤੇ ਕੀਤਾ ਹਮਲਾ

ਅਗਸਤ 2, 2025

ਰਣਜੀਤ ਸਿੰਘ ਗਿੱਲ ਦੇ ਚੰਡੀਗੜ੍ਹ ਸਥਿਤ ਘਰ ‘ਚ ਵਿਜੀਲੈਂਸ ਦੀ ਟੀਮ ਦੀ ਛਾਪੇਮਾਰੀ

ਅਗਸਤ 2, 2025
Load More

Recent News

ਇਹ ਟੈਲੀਕਾਮ ਕੰਪਨੀ ਨੇ ਲਾਂਚ ਕੀਤੀ ਨਵੀਂ ਸਸਤੀ ਰੀਚਾਰਜ ਸਕੀਮ, ਗਾਹਕ ਨੂੰ ਹੋਵੇਗਾ ਵੱਡਾ ਫਾਇਦਾ

ਅਗਸਤ 4, 2025

ਫਰਜੀ ਐਨਕਾਊਂਟਰ ਕੇਸ ‘ਚ ਅੱਜ ਮਿਲੇਗੀ ਦੋਸ਼ੀਆਂ ਨੂੰ ਸਜ਼ਾ

ਅਗਸਤ 4, 2025

ਸਾਬਕਾ CM ਦਾ 81 ਸਾਲ ਦੀ ਉਮਰ ‘ਚ ਹੋਇਆ ਦਿਹਾਂਤ, ਸਿਆਸੀ ਜਗਤ ‘ਚ ਸੋਗ ਦੀ ਲਹਿਰ

ਅਗਸਤ 4, 2025

ਇਨ੍ਹਾਂ ਦਵਾਈਆਂ ਦੀਆਂ ਘਟੀਆਂ ਕੀਮਤਾਂ, ਮਰੀਜ਼ ਨੂੰ ਮਿਲੇਗੀ ਵੱਡੀ ਰਾਹਤ

ਅਗਸਤ 4, 2025

Weather Update: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਅਗਲੇ 5 ਦਿਨ ਪਏਗਾ ਜ਼ੋਰਦਾਰ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਅਗਸਤ 4, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.