ਸ਼ਨੀਵਾਰ, ਮਾਰਚ 21, 2026 02:32 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮੋਗਾ ਵਿਖੇ ‘ਐਨਆਰਆਈ ਪੰਜਾਬੀਆਂ ਨਾਲ ਮਿਲਣੀ’ ਪ੍ਰੋਗਰਾਮ ਅੱਜ

ਮੋਗਾ ਵਿਖੇ ‘ਐਨਆਰਆਈ ਪੰਜਾਬੀਆਂ ਨਾਲ ਮਿਲਣੀ’ ਪ੍ਰੋਗਰਾਮ 26 ਦਸਬੰਰ ਨੂੰ ਕਰਵਾਇਆ ਜਾ ਰਿਹਾ ਹੈ ਤਾਂ ਜੋ ਪ੍ਰਵਾਸੀ ਨਾਲ ਸਬੰਧਤ ਮਾਮਲਿਆਂ ਨੂੰ ਛੇਤੀ ਤੇ ਤਸੱਲੀਬਖਸ਼ ਢੰਗ ਨਾਲ ਹੱਲ ਕੀਤਾ ਜਾ ਸਕੇ।

by ਮਨਵੀਰ ਰੰਧਾਵਾ
ਦਸੰਬਰ 26, 2022
in ਪੰਜਾਬ
0

Punjab government: ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਤੇ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬੱਧ ਹੈ। ਇਸੇ ਦਿਸ਼ਾ ਵਿੱਚ ਅੱਗੇ ਵਧਦਿਆਂ ਸੂਬਾ ਸਰਕਾਰ ‘ਐਨਆਰਆਈ ਪੰਜਾਬੀਆਂ ਨਾਲ ਮਿਲਣੀ’ (NRI Punjabis Milni Program) ਸਮਾਗਮ ਕਰਵਾ ਰਹੀ ਹੈ ਤਾਂ ਜੋ ਪ੍ਰਵਾਸੀ ਪੰਜਾਬੀਆਂ ਨਾਲ ਸਬੰਧਤ ਮਾਮਲਿਆਂ ਨੂੰ ਛੇਤੀ ਤੇ ਤਸੱਲੀਬਖਸ਼ ਢੰਗ ਨਾਲ ਹੱਲ ਕੀਤਾ ਜਾ ਸਕੇ।

ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਨਾਲ ਸਬੰਧਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਨੇ ਦੱਸਿਆ ਕਿ ਮੋਗਾ ਵਿਖੇ ‘ਐਨਆਰਆਈ ਪੰਜਾਬੀਆਂ ਨਾਲ ਮਿਲਣੀ’ ਪ੍ਰੋਗਰਾਮ 26 ਦਸਬੰਰ ਨੂੰ ਕਰਵਾਇਆ ਜਾ ਰਿਹਾ ਹੈ, ਜਿੱਥੇ ਮੋਗਾ, ਫਿਰੋਜ਼ਪੁਰ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਬਠਿੰਡਾ ਤੇ ਮਾਨਸਾ ਆਦਿ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀਆਂ ਦੇ ਮਾਮਲਿਆਂ ਦੀ ਸੁਣਵਾਈ ਕਰਕੇ ਉਨ੍ਹਾਂ ਦਾ ਹੱਲ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ 30 ਦਸੰਬਰ ਨੂੰ ਅੰਮ੍ਰਿਤਸਰ ਵਿਖੇ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਅਤੇ ਤਰਨ ਤਾਰਨ ਜ਼ਿਲ੍ਹਿਆਂ ਨੂੰ ਮਿਲਣੀ ਸਮਾਗਮਾਂ ਤਹਿਤ ਕਵਰ ਕੀਤਾ ਜਾਵੇਗਾ, ਜਿਨ੍ਹਾਂ ਲਈ ਪ੍ਰਵਾਸੀ ਪੰਜਾਬੀ ਆਨਲਾਈਨ ਜਾਂ ਮੌਕੇ ’ਤੇ ਰਜਿਸਟਰੇਸ਼ਨ ਕਰਵਾ ਸਕਦੇ ਹਨ।

ਧਾਲੀਵਾਲ ਨੇ ਦੱਸਿਆ ਕਿ ਪ੍ਰਵਾਸੀ ਪੰਜਾਬੀਆਂ ਦੀਆਂ ਸਮਾਜਿਕ, ਆਰਥਿਕ ਅਤੇ ਸੱਭਿਆਚਾਰਕ ਮਾਮਲਿਆਂ ਨਾਲ ਜੁੜੀਆਂ ਸਾਰੀਆਂ ਸਮੱਸਿਆਵਾਂ ਦਾ ਮਿੱਥੇ ਸਮੇਂ ਵਿੱਚ ਨਿਪਟਾਰਾ ਕੀਤੇ ਜਾਣ ਲਈ ਪੰਜਾਬ ਸਰਕਾਰ ਵਿਸ਼ੇਸ਼ ਨੀਤੀ ਤਿਆਰ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਨੂੰ ਸੁਣਨ ਤੇ ਉਨ੍ਹਾਂ ਦੇ ਹੱਲ ਲਈ ਪੰਜਾਬ ਸਰਕਾਰ ਹਰ ਸਾਲ ਦਸੰਬਰ ਤੇ ਅਪ੍ਰੈਲ ਦੇ ਮਹੀਨੇ ਵਿੱਚ ਦੋ ਵਾਰ ਐਨ.ਆਰ.ਆਈ. ਮਿਲਣੀ ਸਮਾਗਮ ਕਰਵਾਏਗੀ।

ਕੈਬਿਨਟ ਮੰਤਰੀ ਨੇ ਅੱਗੇ ਦੱਸਿਆ ਕਿ ਕਿ ਪ੍ਰਵਾਸੀ ਪੰਜਾਬੀਆਂ ਨੂੰ ਸਰਕਾਰੀ ਦਫਤਰਾਂ, ਸਕੱਤਰੇਤਾਂ ਵਿੱਚ ਮੰਤਰੀਆਂ ਦੇ ਦਫ਼ਤਰਾਂ ਵਿੱਚ ਖੱਜਲ ਖੁਆਰ ਨਾ ਹੋਣਾ ਪਵੇ, ਇਸ ਲਈ ਸਰਕਾਰ ਨੇ ਫੈਸਲਾ ਕੀਤਾ ਕਿ ਸਰਕਾਰ ਖੁਦ ਪ੍ਰਵਾਸੀ ਪੰਜਾਬੀਆਂ ਦੇ ਜ਼ਿਲ੍ਹਿਆਂ ਵਿੱਚ ਜਾ ਕੇ ਉਨ੍ਹਾਂ ਦੇ ਮਸਲੇ ਹੱਲ ਕਰੇਗੀ। ਉਨ੍ਹਾਂ ਦੱਸਿਆ ਕਿ ਇਸ ਤਹਿਤ ਜ਼ਿਲ੍ਹਾ ਜਲੰਧਰ ਵਿੱਚ 16 ਦਸੰਬਰ ਨੂੰ ਕੀਤੇ ਗਏ ਪ੍ਰੋਗਰਾਮ ਵਿੱਚ 160 ਮਾਮਲੇ 19 ਦਸੰਬਰ ਨੂੰ ਐਸ.ਏ.ਐਸ. ਨਗਰ (ਮੁਹਾਲੀ) ਵਿਖੇ 74 ਮਾਮਲੇ ਅਤੇ 23 ਦਸੰਬਰ ਨੂੰ ਲੁਧਿਆਣਾ ਵਿਖੇ 170 ਤੋਂ ਵੱਧ ਮਾਮਲਿਆਂ ਦੀ ਸੁਣਵਾਈ ਕੀਤੀ ਗਈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant Mannkuldeep singh dhaliwalmogaNRI Punjabian Nal Milnipro punjab tvProblems of Punjabi NRIpunjab governmentpunjabi news
Share207Tweet129Share52

Related Posts

CM ਭਗਵੰਤ ਮਾਨ ਨੇ ਲੁਧਿਆਣਾ ‘ਚ ਟਾਟਾ ਸਟੀਲ ਪਲਾਂਟ ਦਾ ਕੀਤਾ ਉਦਘਾਟਨ, ਕਿਹਾ . . . .

ਮਾਰਚ 20, 2026

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ : 28 ਮਾਰਚ ਤੋਂ ਜਨਤਾ ਲਈ ਖੁੱਲ੍ਹਣਗੇ 100 ਨਵੇਂ ਮੁਹੱਲਾ ਕਲੀਨਿਕ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਾਰਾ ਖਰਚਾ ਚੁੱਕੇਗੀ ਸਰਕਾਰ

ਮਾਰਚ 20, 2026

98 ਸਾਲਾ ਬਜ਼ੁਰਗ ਮਹਿਲਾ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਂਸਰ ਦਾ ਨਕਦੀ ਰਹਿਤ (ਕੈਸ਼ਲੈੱਸ) ਕਰਵਾਇਆ ਇਲਾਜ

ਮਾਰਚ 20, 2026

ਕੰਢੀ ਇਲਾਕਾ ਹੁਣ ਪਛੜਿਆ ਨਹੀਂ ਰਿਹਾ: ਭਗਵੰਤ ਮਾਨ ਸਰਕਾਰ ਨੇ ਨਹਿਰੀ ਪਾਣੀ ਉੱਚੇ ਇਲਾਕਿਆਂ ਤੱਕ ਪਹੁੰਚਾਇਆ

ਮਾਰਚ 20, 2026

ਪੰਜਾਬ-ਰਾਜਸਥਾਨ ਪਾਣੀ ਸਮਝੌਤਾ: ਰਾਜਸਥਾਨ ਵੱਲ ਪੰਜਾਬ ਦੇ 1,44,000 ਕਰੋੜ ਰੁਪਏ ਬਕਾਏ ਦੇ ਮੁੱਦੇ ‘ਤੇ ਵਿਰੋਧੀ ਆਗੂ ਚੁੱਪ ਕਿਉਂ ਹਨ: ਬਲਤੇਜ ਪੰਨੂ

ਮਾਰਚ 20, 2026

ਭਗਵੰਤ ਮਾਨ ਸਰਕਾਰ ਨੇ ਮੈਡੀਕਲ ਸਿੱਖਿਆ ਦਾ ਕੀਤਾ ਵਿਸਥਾਰ, ਮਹੀਨੇ ਦੇ ਅੰਦਰ ਦੂਜੇ ਇੰਸਟੀਚਿਊਟ ਦਾ ਐਲਾਨ : ਡਾ. ਬਲਬੀਰ ਸਿੰਘ

ਮਾਰਚ 20, 2026
Load More

Recent News

Belgium Online Gambling Permits Guide

ਮਾਰਚ 20, 2026

ਕੈਨੇਡਾ ਨੇ ਬਦਲੇ ਇਮੀਗ੍ਰੇਸ਼ਨ ਨਿਯਮ: ਅਸਥਾਈ ਪ੍ਰਵੇਸ਼ ‘ਚ ਕੀਤੀ ਕਟੌਤੀ, ਪੜ੍ਹੋ ਪੂਰੀ ਖਬਰ

ਮਾਰਚ 20, 2026

ਭਾਰਤੀ ਏਅਰਲਾਈਨਾਂ ਨੂੰ ਈਰਾਨ ਅਤੇ ਇਜ਼ਰਾਈਲ ਸਮੇਤ ਇਨ੍ਹਾਂ ਦੇਸ਼ਾਂ ਦੇ ਹਵਾਈ ਖੇਤਰ ਦੀ ਵਰਤੋਂ ਨਾ ਕਰਨ ਦੀ ਹਦਾਇਤ, DGCA ਨੇ ਜਾਰੀ ਕੀਤੀ ਐਡਵਾਈਜ਼ਰੀ

ਮਾਰਚ 20, 2026

ਭਾਰਤ ‘ਚ ਮਹਿੰਗਾ ਹੋਇਆ ਪੈਟਰੋਲ; ‘ਤੇਲ ਸੰਕਟ’ ਦੇ ਵਿਚਕਾਰ ਵਧੀਆਂ ਕੀਮਤਾਂ

ਮਾਰਚ 20, 2026

CM ਭਗਵੰਤ ਮਾਨ ਨੇ ਲੁਧਿਆਣਾ ‘ਚ ਟਾਟਾ ਸਟੀਲ ਪਲਾਂਟ ਦਾ ਕੀਤਾ ਉਦਘਾਟਨ, ਕਿਹਾ . . . .

ਮਾਰਚ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.