ਵੀਰਵਾਰ, ਮਈ 14, 2026 10:05 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

16 ਅਤੇ 22 ਫ਼ਰਵਰੀ ਨੂੰ ਸੰਗਰੂਰ ਅਤੇ ਫਿਰੋਜ਼ਪੁਰ ਵਿਖੇ ਹੋਣ ਵਾਲੀਆਂ ਐਨ.ਆਰ.ਆਈ. ਮਿਲਣੀਆਂ ਦੀਆਂ ਤਾਰੀਖਾਂ ‘ਚ ਬਦਲਾਅ

by Gurjeet Kaur
ਫਰਵਰੀ 13, 2024
in ਪੰਜਾਬ
0
ਨਵੇਂ ਪ੍ਰੋਗਰਾਮ ਤਹਿਤ ਸੰਗਰੂਰ ਵਿਖੇ 29 ਨੂੰ ਅਤੇ ਫਿਰੋਜ਼ਪੁਰ ਵਿਖੇ 27 ਫ਼ਰਵਰੀ ਨੂੰ ਹੋਵੇਗੀ ਐਨ.ਆਰ.ਆਈ ਮਿਲਣੀ: ਕੁਲਦੀਪ ਸਿੰਘ ਧਾਲੀਵਾਲ
ਪੰਜਾਬ ਸਰਕਾਰ ਵੱਲੋਂ ਐਨ.ਆਰ.ਆਈ. ਪੰਜਾਬੀਆਂ ਦੇ ਵਿਭਿੰਨ ਮਸਲਿਆਂ ਨੂੰ ਹੱਲ ਕਰਨ ਦੇ ਮਕਸਦ ਨਾਲ ਆਯੋਜਿਤ ਕੀਤੀਆਂ ਜਾ ਰਹੀਆਂ ਐਨ.ਆਰ.ਆਈ. ਮਿਲਣੀਆਂ ਦੀਆਂ ਤਾਰੀਖਾਂ ‘ਚ ਕੁੱਝ ਪ੍ਰਬੰਧਕੀ ਕਾਰਨਾਂ ਕਰਕੇ ਬਦਲਾਅ ਕੀਤਾ ਗਿਆ ਹੈ।
ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਐਨ.ਆਰ.ਆਈ. ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ   ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਨਵੇਂ ਪ੍ਰੋਗਰਾਮ ਤਹਿਤ ਸੰਗਰੂਰ ਵਿਖੇ 16 ਫ਼ਰਵਰੀ ਦੀ ਥਾਂ 29 ਫ਼ਰਵਰੀ ਨੂੰ ਅਤੇ ਫਿਰੋਜ਼ਪੁਰ ਵਿਖੇ 22 ਫ਼ਰਵਰੀ ਦੀ ਥਾਂ 27 ਫ਼ਰਵਰੀ ਨੂੰ ਐਨ.ਆਰ.ਆਈ. ਮਿਲਣੀ ਆਯੋਜਿਤ ਕੀਤੀ ਜਾਵੇਗੀ।
  ਧਾਲੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ 3 ਫ਼ਰਵਰੀ ਅਤੇ 9 ਫ਼ਰਵਰੀ ਨੂੰ ਪਠਾਨਕੋਟ ਅਤੇ ਸ਼ਹੀਦ ਭਗਤ ਸਿੰਘ ਨਗਰ ਵਿਖੇ ਐਨ.ਆਰ.ਆਈ ਮਿਲਣੀਆਂ ਕਰਵਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਮਿਲਣੀ ਪ੍ਰੋਗਰਾਮ ਮੌਕੇ ਪ੍ਰਾਪਤ ਸ਼ਿਕਾਇਤਾਂ ਨੂੰ ਛੇਤੀ ਹੱਲ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਤਾਂ ਜੋ ਇਨ੍ਹਾਂ ਸ਼ਿਕਾਇਤਾਂ ਦਾ ਨਿਪਟਾਰਾ ਸਮਾਂਬੱਧ ਢੱਗ ਨਾਲ ਕੀਤਾ ਜਾ ਸਕੇ।
ਇਸ ਮੌਕੇ ਪ੍ਰਮੁੱਖ ਸਕੱਤਰ ਐਨ.ਆਰ.ਆਈ ਮਾਮਲੇ ਵਿਭਾਗ  ਦਿਲੀਪ ਕੁਮਾਰ, ਸਕੱਤਰ  ਕੰਵਲਪ੍ਰੀਤ ਬਰਾੜ ਅਤੇ ਏ.ਡੀ.ਜੀ.ਪੀ. ਐਨ.ਆਰ.ਆਈ.   ਪ੍ਰਵੀਨ ਕੁਮਾਰ ਸਿਨਹਾ ਆਦਿ ਹਾਜ਼ਰ ਸਨ।
Tags: NRI Meetingpunjab government
Share209Tweet131Share52

Related Posts

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਪੰਜਾਬ ਵਿੱਚ ਲੰਬੇ ਸਮੇਂ ਤੋਂ ਲਟਕ ਰਹੇ ਓਵਰਬ੍ਰਿਜਾਂ ਅਤੇ ਰਾਜਮਾਰਗਾਂ ਦੇ ਕਾਰਜਾਂ ਨੂੰ ਮੁਕੰਮਲ ਕਰਨ ਦਾ ਰਾਹ ਪੱਧਰਾ ਹੋਇਆ

ਮਈ 14, 2026

ਨੀਟ ਪੇਪਰ ਲੀਕ ਨਾਲ ਲੱਖਾਂ ਵਿਦਿਆਰਥੀਆਂ ਦੇ ਸੁਪਨੇ ਟੁੱਟੇ, ਕੇਂਦਰ ਦੀ ਨਾਕਾਮੀ ਅਤੇ ਵਿਦਿਆਰਥੀਆਂ ਨਾਲ ਧੋਖਾਧੜੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਈ 14, 2026

ਪੰਜਾਬ ਦੇ ਕਿਸਾਨਾਂ ਲਈ ਖੁਸ਼ਖਬਰੀ, ਭਗਵੰਤ ਮਾਨ ਸਰਕਾਰ ਸੂਬੇ ਵਿੱਚ ਖਾਦਾਂ ਦੀ ਕੋਈ ਕਮੀ ਨਹੀਂ ਆਉਣ ਦੇਵੇਗੀ

ਮਈ 14, 2026

ਬਿਸਤ ਦੁਆਬ ਨਹਿਰੀ ਨੈਟਵਰਕ ਹੇਠ ਸਾਲ 2025-26 ਵਿੱਚ ਸਿੰਜਾਈ ਅਧੀਨ ਰਕਬਾ 167% ਵਧ ਕੇ 1 ਲੱਖ 10 ਹਜ਼ਾਰ ਏਕੜ ਹੋਇਆ

ਮਈ 14, 2026

ਆਪ ਮੰਤਰੀ ਸੰਜੀਵ ਅਰੋੜਾ ਦੀ ਈਡੀ ਵੱਲੋਂ ਗ੍ਰਿਫ਼ਤਾਰੀ ਸਿਆਸਤ ਤੋਂ ਪ੍ਰੇਰਿਤ, ਭਾਜਪਾ ਸੰਸਦ ਮੈਂਬਰਾਂ ਵਾਂਗ ਸੁਰੱਖਿਆ ਦੀ ਕੀਤੀ ਮੰਗ

ਮਈ 14, 2026

‘ਆਪ’ ਨੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਮੈਨੇਜਰ ਦੇ ਘਰ ‘ਤੇ ਹੋਏ ਹਮਲੇ ਦੀ ਕੀਤੀ ਨਿੰਦਾ, ਭਾਜਪਾ ਨੂੰ ਠਹਿਰਾਇਆ ਜ਼ਿੰਮੇਵਾਰ

ਮਈ 14, 2026
Load More

Recent News

ਸਿਹਤ ਸੇਵਾਵਾਂ ਨੂੰ ਮਜ਼ਬੂਤ ​​ਕਰਨ ਲਈ 2.86 ਕਰੋੜ ਰੁਪਏ ਦੇ ਪ੍ਰੋਜੈਕਟ ਸ਼ੁਰੂ ਕੀਤੇ ਗਏ

ਮਈ 14, 2026

ਹਰਿਆਣਾ ਸਰਕਾਰ ਦਾ ਬਾਲਣ ਬੱਚਤ ਅਤੇ ਵਾਤਾਵਰਣ ਸੁਰੱਖਿਆ ਵੱਲ ਵੱਡਾ ਕਦਮ

ਮਈ 14, 2026

ਪੱਛਮੀ ਏਸ਼ੀਆ ਸੰਕਟ ਨਾਲ ਨਜਿੱਠਣ ਲਈ ਸਮੂਹਿਕ ਜ਼ਿੰਮੇਵਾਰੀ ਨਿਭਾਉਣੀ ਪਵੇਗੀ : ਮੁੱਖ ਮੰਤਰੀ ਯੋਗੀ

ਮਈ 14, 2026

ਟਰੰਪ ਨਾਲ ਮੁਲਾਕਾਤ ਮਗਰੋਂ, ਜਿਨਪਿੰਗ ਨੇ ਵਪਾਰ ਯੁੱਧ ਅੰਤ ਦੇ ਦਿੱਤੇ ਸੰਕੇਤ

ਮਈ 14, 2026

ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਦੇ ਛੋਟੇ ਭਰਾ ਪ੍ਰਤੀਕ ਯਾਦਵ ਦਾ ਅਚਾਨਕ ਦੇਹਾਂਤ, ਸੋਗ ਦੀ ਲਹਿਰ

ਮਈ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.