ਐਤਵਾਰ, ਅਕਤੂਬਰ 19, 2025 04:26 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਦੀ ਐਨ.ਐਸ.ਐਸ. ਵਲੰਟੀਅਰ ਸ਼੍ਰੇਆ ਮੈਣੀ ਦੀ ਕੌਮੀ NSS ਐਵਾਰਡ ਲਈ ਚੋਣ

by Gurjeet Kaur
ਸਤੰਬਰ 27, 2023
in ਪੰਜਾਬ
0
ਪੰਜਾਬ ਦੀ ਐਨ.ਐਸ.ਐਸ. ਵਲੰਟੀਅਰ ਸ਼੍ਰੇਆ ਮੈਣੀ ਦੀ ਕੌਮੀ ਐਨ.ਐਸ.ਐਸ. ਐਵਾਰਡ ਲਈ ਚੋਣ
ਮੀਤ ਹੇਅਰ ਨੇ ਸ਼੍ਰੇਆ ਮੈਣੀ ਨੂੰ ਇਸ ਵੱਕਾਰੀ ਪੁਰਸਕਾਰ ਲਈ ਚੁਣੇ ਜਾਣ ‘ਤੇ ਦਿੱਤੀ ਵਧਾਈ
ਪੰਜਾਬ ਦੀ ਐਨ.ਐਸ.ਐਸ. ਵਲੰਟੀਅਰ ਸ਼੍ਰੇਆ ਮੈਣੀ ਨੂੰ ਉਨ੍ਹਾਂ ਦੇ ਸ਼ਾਨਦਾਰ ਲੋਕ ਭਲਾਈ ਦੇ ਕਾਰਜਾਂ ਅਤੇ ਐਨ.ਐਸ.ਐਸ. ਵਲੰਟੀਅਰ ਵਜੋਂ ਉਤਸ਼ਾਹੀ ਭਾਵਨਾ ਨਾਲ ਦੇਸ਼ ਦੀ ਸੇਵਾ ਕਰਨ ਲਈ ਕੇਂਦਰੀ ਯੁਵਕ ਮਾਮਲੇ ਅਤੇ ਖੇਡ ਮੰਤਰਾਲੇ ਵੱਲੋਂ 2021-22 ਲਈ ਐਨ.ਐਸ.ਐਸ. ਐਵਾਰਡ (ਵਲੰਟੀਅਰ ਸ਼੍ਰੇਣੀ) ਲਈ ਚੁਣਿਆ ਗਿਆ ਹੈ।
ਖੇਡਾਂ ਅਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਉਨ੍ਹਾਂ ਨੂੰ ਇਸ ਵੱਕਾਰੀ ਪੁਰਸਕਾਰ ਲਈ ਚੁਣੇ ਜਾਣ ‘ਤੇ ਵਧਾਈ ਦਿੰਦਿਆਂ ਕਿਹਾ ਕਿ ਇਹ ਪੰਜਾਬ ਲਈ ਮਾਣ ਵਾਲੀ ਗੱਲ ਹੈ। ਸ਼੍ਰੇਆ ਮੈਣੀ ਪੰਜਾਬ ਦੇ ਉਨ੍ਹਾਂ ਨੌਜਵਾਨਾਂ ਲਈ ਮਾਰਗਦਰਸ਼ਕ ਹੈ, ਜਿਨ੍ਹਾਂ ਨੇ ਐਨ.ਐਸ.ਐਸ. ਵਲੰਟੀਅਰ ਵਜੋਂ ਸਮਾਜ ਸੇਵਾ ਦੇ ਖੇਤਰ ਵਿੱਚ ਵਡਮੁੱਲੀਆਂ ਸੇਵਾਵਾਂ ਨਿਭਾਈਆਂ ਹਨ।
ਏਪੀਜੇ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਇੰਜਨੀਅਰਿੰਗ ਟੈਕਨੀਕਲ ਕੈਂਪਸ, ਜਲੰਧਰ ਦੇ ਇਸ ਵਿਦਿਆਰਥੀ ਨੇ ਜਲੰਧਰ ਜ਼ਿਲ੍ਹੇ ਵਿੱਚ ਕੋਵਿਡ-19 ਬਾਰੇ ਜਾਗਰੂਕਤਾ ਪੈਦਾ ਕਰਨ ਸਬੰਧੀ ਗਤੀਵਿਧੀਆਂ ਅਤੇ ਵੱਖ-ਵੱਖ ਟੀਕਾਕਰਨ ਕੈਂਪਾਂ ਵਿੱਚ ਹਿੱਸਾ ਲਿਆ ਸੀ। ਉਨ੍ਹਾਂ ਵੱਲੋਂ ਕੀਤੇ ਮੁੱਖ ਕੰਮਾਂ ਵਿੱਚ ਸਵੱਛ ਭਾਰਤ ਅਭਿਆਨ, ਵਾਤਾਵਰਣ ਦੀ ਸੰਭਾਲ, ਲੋੜਵੰਦਾਂ ਨੂੰ ਗਰਮ ਕਪੜੇ ਪ੍ਰਦਾਨ ਕਰਨਾ, ਬੇਸਹਾਰਾ ਬੱਚਿਆਂ ਲਈ ਸਟੇਸ਼ਨਰੀ ਆਈਟਮਾਂ ਅਤੇ ਸ਼ੈਲਟਰ ਹੋਮਜ਼ ਵਿੱਚ ਸੁੱਕੇ ਭੋਜਨ ਦੀਆਂ ਵਸਤੂਆਂ ਸ਼ਾਮਲ ਹਨ।
ਗੋਦ ਲਏ ਪਿੰਡਾਂ ਨੂੰ ਬੇਟੀ ਬਚਾਓ ਬੇਟੀ ਪੜ੍ਹਾਓ, ਉੱਜਵਲਾ ਯੋਜਨਾ ਅਤੇ ਪ੍ਰਧਾਨ ਮੰਤਰੀ ਬੀਮਾ ਯੋਜਨਾ ਵਰਗੀਆਂ ਵੱਖ-ਵੱਖ ਯੋਜਨਾਵਾਂ ਬਾਰੇ ਜਾਗਰੂਕ ਕੀਤਾ ਗਿਆ। ਉਨ੍ਹਾਂ ਨੇ ਪਰਾਲੀ ਸਾੜਨ, ਪਲਾਸਟਿਕ ਦੇ ਖ਼ਤਰਿਆਂ ਅਤੇ ਵਾਤਾਵਰਣ, ਕਿਸਾਨਾਂ ਅਤੇ ਖਪਤਕਾਰਾਂ ਲਈ ਬਾਜਰੇ ਦੀ ਮਹੱਤਤਾ ਬਾਰੇ ਵੀ ਜਾਗਰੂਕਤਾ ਪੈਦਾ ਕਰਨ ਸਬੰਧੀ ਗਤੀਵਿਧੀਆਂ ਨੂੰ ਸਰਗਰਮੀ ਨਾਲ ਹਿੱਸਾ ਲਿਆ।
ਭਾਰਤ ਦੇ ਰਾਸ਼ਟਰਪਤੀ 29 ਸਤੰਬਰ ਨੂੰ ਰਾਸ਼ਟਰਪਤੀ ਭਵਨ, ਨਵੀਂ ਦਿੱਲੀ ਵਿਖੇ ਸ਼੍ਰੇਆ ਮੈਣੀ ਨੂੰ 1,00,000/- ਰੁਪਏ ਦੇ ਨਕਦ ਇਨਾਮ, ਸਰਟੀਫਿਕੇਟ ਅਤੇ ਸਿਲਵਰ ਮੈਡਲ ਸਮੇਤ ਐਨ.ਐਸ.ਐਸ ਐਵਾਰਡ (ਵਲੰਟੀਅਰ ਸ਼੍ਰੇਣੀ) ਨਾਲ ਸਨਮਾਨਿਤ ਕਰਨਗੇ।
Tags: AwardNSS Valantiarpro punjab tvpunjabpunjabi news
Share242Tweet151Share60

Related Posts

ਦੀਵਾਲੀ ਦੀ ਤਰੀਕ ਨੂੰ ਲੈ ਕੇ ਗਿਆਨੀ ਰਘਬੀਰ ਸਿੰਘ ਨੇ ਦੂਰ ਕੀਤੀ ਦੁਚਿੱਤੀ, ਇਸ ਦਿਨ ਮਨਾਇਆ ਜਾਵੇਗਾ ਤਿਉਹਾਰ

ਅਕਤੂਬਰ 19, 2025

ਹਰੀ ਭਰੀ ਦੀਵਾਲੀ 2025 : ਵੋਕਲ ਫਾਰ ਲੋਕਲ ਨਾਲ ਖੁਸ਼ੀ ਦੀ ਰੌਸ਼ਨੀ ਹਰ ਘਰ ਤੱਕ

ਅਕਤੂਬਰ 19, 2025

ਪੰਜਾਬ ਦੇ ਤਿੰਨ ਜ਼ਿਲ੍ਹਿਆਂ ‘ਚ ਤਾਇਨਾਤ ਅੱਠ ਸੀਨੀਅਰ ਪੁਲਿਸ ਅਧਿਕਾਰੀ CBI ਦੀ ਰਾਡਾਰ ‘ਤੇ

ਅਕਤੂਬਰ 19, 2025

ਦਿਲਜੀਤ ਦੋਸਾਂਝ ਦੀ KBC ਦੀ ਸ਼ੂਟਿੰਗ ਹੋਈ ਖ਼ਤਮ, ਕਿਹਾ ਜਿੰਨੇ ਵੀ ਪੈਸੇ ਜਿੱਤੇ ਸਾਰੇ ਹੜ੍ਹ ਪੀੜਤਾਂ ਦੀ ਮਦਦ ‘ਚ ਲਾਵਾਂਗੇ

ਅਕਤੂਬਰ 18, 2025

ਅੰਮ੍ਰਿਤਸਰ ਤੋਂ ਬਿਹਾਰ ਜਾ ਰਹੀ ਗਰੀਬ ਰਥ ਐਕਸਪ੍ਰੈਸ ‘ਚ ਵਾਪਰਿਆ ਭਿਆਨਕ ਹਾਦਸਾ, ਲੱਗੀ ਭਿਆਨਕ ਅੱਗ

ਅਕਤੂਬਰ 18, 2025

ਚੰਡੀਗੜ ਯੂਨਿਵਰਸਿਟੀ ‘ਚ 5ਵੀਂ ਕੌਮਾਂਤਰੀ ਕਿਤਾਬ ਪ੍ਰਦਰਸ਼ਨੀ ,25 ਹਜ਼ਾਰ ਤੋਂ ਜ਼ਿਆਦਾ ਕਿਤਾਬਾਂ ਕੀਤੀਆਂ ਗਈਆਂ ਪ੍ਰਦਰਸ਼ਿਤ

ਅਕਤੂਬਰ 17, 2025
Load More

Recent News

ਦੀਵਾਲੀ ਦੀ ਤਰੀਕ ਨੂੰ ਲੈ ਕੇ ਗਿਆਨੀ ਰਘਬੀਰ ਸਿੰਘ ਨੇ ਦੂਰ ਕੀਤੀ ਦੁਚਿੱਤੀ, ਇਸ ਦਿਨ ਮਨਾਇਆ ਜਾਵੇਗਾ ਤਿਉਹਾਰ

ਅਕਤੂਬਰ 19, 2025

ਹਰੀ ਭਰੀ ਦੀਵਾਲੀ 2025 : ਵੋਕਲ ਫਾਰ ਲੋਕਲ ਨਾਲ ਖੁਸ਼ੀ ਦੀ ਰੌਸ਼ਨੀ ਹਰ ਘਰ ਤੱਕ

ਅਕਤੂਬਰ 19, 2025

ਕਿਤੇ ਸੋਮਵਾਰ, ਕਿਤੇ ਮੰਗਲਵਾਰ… ਦੀਵਾਲੀ ਦੀਆਂ ਛੁੱਟੀਆਂ ਨੂੰ ਲੈ ਕੇ ਲੋਕ ਨਹੀਂ ਕਰ ਪਾ ਰਹੇ ਛੁੱਟੀ ਦਾ ਫੈਸਲਾ

ਅਕਤੂਬਰ 19, 2025

Maruti Festive Offer ! Fronx SUV ‘ਤੇ 1.11 ਲੱਖ ਰੁਪਏ ਤੱਕ ਦੀ ਬੱਚਤ ਦਾ ਮੌਕਾ

ਅਕਤੂਬਰ 19, 2025

ਡਾਕਟਰਾਂ ਨੇ AI ਦੀ ਵਰਤੋਂ ਕਰਕੇ ਗੋਡੇ ਦਾ ਕੀਤਾ ਟ੍ਰਾਂਸਪਲਾਂਟ, 3 ਘੰਟੇ ਦੇ ਵਿੱਚ ਹੀ ਮਰੀਜ਼ ਨੂੰ ਤੋਰਨਾ ਕੀਤਾ ਸ਼ੁਰੂ

ਅਕਤੂਬਰ 19, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.