ਸੋਮਵਾਰ, ਜੁਲਾਈ 27, 2026 05:33 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਸੁਰੱਖਿਆ ਸਬੰਧੀ ਮੁੱਦਿਆਂ ਨੂੰ ਹੱਲ ਕੀਤੇ ਬਿਨਾਂ ਪ੍ਰਮਾਣੂ ਸਮਝੌਤੇ ਦਾ ਕੋਈ ਮਤਲਬ ਨਹੀਂ: ਰਾਇਸੀ

ਸੁਰੱਖਿਆ ਸਬੰਧੀ ਮੁੱਦਿਆਂ ਨੂੰ ਹੱਲ ਕੀਤੇ ਬਿਨਾਂ ਪ੍ਰਮਾਣੂ ਸਮਝੌਤੇ ਦਾ ਕੋਈ ਮਤਲਬ ਨਹੀਂ: ਰਾਇਸੀ

by Gurjeet Kaur
ਅਗਸਤ 30, 2022
in Featured, Featured News, ਵਿਦੇਸ਼
0

ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਾਇਸੀ ਨੇ ਸੋਮਵਾਰ ਨੂੰ ਕਿਹਾ ਕਿ ਪਰਮਾਣੂ ਸਮਝੌਤੇ ਨੂੰ ਬਹਾਲ ਕਰਨ ਲਈ ਕਿਸੇ ਵੀ ਰੋਡਮੈਪ ਨੂੰ ਉਦੋਂ ਹੀ ਅੱਗੇ ਵਧਾਇਆ ਜਾਵੇਗਾ ਜਦੋਂ ਅੰਤਰਰਾਸ਼ਟਰੀ ਨਿਰੀਖਕ ਦੇਸ਼ ਵਿਚ ਅਣਐਲਾਨੀ ਥਾਵਾਂ ਤੋਂ ਯੂਰੇਨੀਅਮ ਦੇ ਕਣਾਂ ਦੀ ਖੋਜ ਬਾਰੇ ਆਪਣੀ ਜਾਂਚ ਬੰਦ ਕਰ ਦੇਣਗੇ। ਰਾਇਸੀ ਨੇ ਰਾਸ਼ਟਰਪਤੀ ਵਜੋਂ ਆਪਣਾ ਇੱਕ ਸਾਲ ਦਾ ਕਾਰਜਕਾਲ ਪੂਰਾ ਹੋਣ ‘ਤੇ ਆਯੋਜਿਤ ਪ੍ਰੈੱਸ ਕਾਨਫਰੰਸ ‘ਚ ਇਜ਼ਰਾਈਲ ਨੂੰ ਧਮਕੀ ਵੀ ਦਿੱਤੀ।

ਇਹ ਵੀ ਪੜ੍ਹੋ- ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਕੀਤੀ ਸ਼ੁਰੂਆਤ

ਉਨ੍ਹਾਂ ਨੇ ਸਖ਼ਤ ਰੁਖ਼ ਦਿਖਾਉਣ ਦੀ ਵੀ ਕੋਸ਼ਿਸ਼ ਕੀਤੀ। ਈਰਾਨ ਦੀ ਅਰਥ ਵਿਵਸਥਾ ਅਤੇ ਮੁਦਰਾ ਰਿਆਲ ਅੰਤਰਰਾਸ਼ਟਰੀ ਪਾਬੰਦੀਆਂ ਕਾਰਨ ਬੇਹਾਲ ਹੈ। ਅੰਤਰਰਾਸ਼ਟਰੀ ਪਰਮਾਣੂ ਊਰਜਾ ਏਜੰਸੀ (ਆਈ.ਏ.ਈ.ਏ.) ਨੇ ਈਰਾਨ ਵਿਚ ਅਣਐਲਾਨੀਆਂ ਥਾਵਾਂ ‘ਤੇ ਮਿਲੇ ਮਨੁੱਖ ਦੁਆਰਾ ਬਣਾਏ ਯੂਰੇਨੀਅਮ ਦੇ ਕਣਾਂ ਦੇ ਬਾਰੇ ਵਿਚ ਈਰਾਨ ਕੋਲੋਂ ਜਵਾਬ ਮੰਗਿਆ ਹੈ। ਅਮਰੀਕੀ ਖੁਫੀਆ ਏਜੰਸੀਆਂ, ਪੱਛਮੀ ਦੇਸ਼ਾਂ ਅਤੇ ਆਈ.ਏ.ਈ.ਏ. ਨੇ ਕਿਹਾ ਹੈ ਕਿ ਈਰਾਨ 2003 ਤੱਕ ਸੰਗਠਿਤ ਤਰੀਕੇ ਨਾਲ ਪ੍ਰਮਾਣੂ ਹਥਿਆਰ ਪ੍ਰੋਗਰਾਮ ‘ਤੇ ਕੰਮ ਕਰ ਰਿਹਾ ਸੀ।

ਇਹ ਵੀ ਪੜ੍ਹੋ-ਪਾਕਿਸਤਾਨ ‘ਚ ਹੜ੍ਹ, PM ਮੋਦੀ ਨੇ ਪ੍ਰਭਾਵਿਤ ਲੋਕਾਂ ਦੇ ਪਰਿਵਾਰਾਂ ਪ੍ਰਤੀ ਪ੍ਰਗਟਾਈ ਹਮਦਰਦੀ

ਹਾਲਾਂਕਿ ਈਰਾਨ ਪ੍ਰਮਾਣੂ ਹਥਿਆਰ ਹਾਸਲ ਕਰਨ ਦੀਆਂ ਕੋਸ਼ਿਸ਼ਾਂ ਤੋਂ ਇਨਕਾਰ ਕਰਦਾ ਰਿਹਾ ਹੈ। ਰਾਇਸੀ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ, “ਸੁਰੱਖਿਆ ਮੁੱਦਿਆਂ ਨੂੰ ਹੱਲ ਕੀਤੇ ਬਿਨਾਂ ਸਮਝੌਤਾ ਅਰਥਹੀਣ ਹੈ।” ਇਸ ਦੌਰਾਨ ਰਾਇਸੀ ਨੇ ਇਜ਼ਰਾਈਲ ਨੂੰ ਧਮਕੀ ਵੀ ਦਿੱਤੀ। ਉਨ੍ਹਾਂ ਕਿਹਾ ਕਿ ਜੇਕਰ ਇਜ਼ਰਾਈਲ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨੂੰ ਨਸ਼ਟ ਕਰਨ ਦੀਆਂ ਧਮਕੀਆਂ ਨੂੰ ਅੰਜ਼ਾਮ ਦੇਣ ਦਾ ਫੈਸਲਾ ਕਰਦਾ ਹੈ, ਤਾਂ ਯਹੂਦੀ ਸ਼ਾਸਨ ਨੂੰ ਵੀ ਖ਼ਤਮ ਕਰ ਦਿੱਤਾ ਜਾਵੇਗਾ।

Tags: meaninglessNuclear dealRaisisecurity issues
Share201Tweet126Share50

Related Posts

ਪੇਪਰ ਲੀਕ ਨੂੰ ਰੋਕਣ ਲਈ ਕੱਲ੍ਹ ਸਖ਼ਤ ਕਾਨੂੰਨ ਲੈ ਕੇ ਆਵਾਂਗੇ : ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਜੁਲਾਈ 26, 2026

ਸਰਕਾਰ ਨੇ ਫਾਰਮੇਸੀ ਅਫਸਰਾਂ ਦੀ ਭਰਤੀ ਪ੍ਰੀਖਿਆ ਵਿੱਚ ਨਕਲ ਦੀ ਕੋਸ਼ਿਸ਼ ਵਿਰੁੱਧ ਤੁਰੰਤ ਕਾਰਵਾਈ ਕੀਤੀ, 21 ਦੋਸ਼ੀਆਂ ਨੂੰ ਜੇਲ੍ਹ ਭੇਜਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 26, 2026

ਗੈਂਗਸਟਰਾਂ ‘ਤੇ ਵਾਰ ਦਾ 187ਵਾਂ ਦਿਨ: ਪੰਜਾਬ ਪੁਲਿਸ ਵੱਲੋਂ 532 ਥਾਈਂ ਛਾਪੇਮਾਰੀ; 353 ਕਾਬੂ

ਜੁਲਾਈ 26, 2026

ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਪ੍ਰਹਿਲਾਦ ਜੋਸ਼ੀ ਨੇ ਸਿੱਖਿਆ ਮੰਤਰਾਲੇ ਦਾ ਵਾਧੂ ਚਾਰਜ ਸੰਭਾਲਿਆ

ਜੁਲਾਈ 26, 2026

ਪੰਜਾਬ ਦੇ ਆਊਟਸੋਰਸ ਮੁਲਾਜ਼ਮਾਂ ਨੂੰ ਜਲਦ ਮਿਲੇਗਾ ਬਣਦਾ ਹੱਕ; ਮਾਨ ਸਰਕਾਰ ਦਾ ਚੁੱਕਿਆ ਵੱਡਾ ਕਦਮ!

ਜੁਲਾਈ 26, 2026

ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਮਗਰੋਂ ਦਿੱਲੀ ਪੁਲਿਸ ਨੇ ਜੰਤਰ ਮੰਤਰ ਬੈਠੇ ਪ੍ਰਦਰਸ਼ਨਕਾਰੀਆਂ ਲਈ ਕੀਤਾ ਵੱਡਾ ਐਲਾਨ

ਜੁਲਾਈ 25, 2026
Load More

Recent News

ਪੇਪਰ ਲੀਕ ਨੂੰ ਰੋਕਣ ਲਈ ਕੱਲ੍ਹ ਸਖ਼ਤ ਕਾਨੂੰਨ ਲੈ ਕੇ ਆਵਾਂਗੇ : ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਜੁਲਾਈ 26, 2026

ਸਰਕਾਰ ਨੇ ਫਾਰਮੇਸੀ ਅਫਸਰਾਂ ਦੀ ਭਰਤੀ ਪ੍ਰੀਖਿਆ ਵਿੱਚ ਨਕਲ ਦੀ ਕੋਸ਼ਿਸ਼ ਵਿਰੁੱਧ ਤੁਰੰਤ ਕਾਰਵਾਈ ਕੀਤੀ, 21 ਦੋਸ਼ੀਆਂ ਨੂੰ ਜੇਲ੍ਹ ਭੇਜਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 26, 2026

ਗੈਂਗਸਟਰਾਂ ‘ਤੇ ਵਾਰ ਦਾ 187ਵਾਂ ਦਿਨ: ਪੰਜਾਬ ਪੁਲਿਸ ਵੱਲੋਂ 532 ਥਾਈਂ ਛਾਪੇਮਾਰੀ; 353 ਕਾਬੂ

ਜੁਲਾਈ 26, 2026

ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਪ੍ਰਹਿਲਾਦ ਜੋਸ਼ੀ ਨੇ ਸਿੱਖਿਆ ਮੰਤਰਾਲੇ ਦਾ ਵਾਧੂ ਚਾਰਜ ਸੰਭਾਲਿਆ

ਜੁਲਾਈ 26, 2026

ਪੰਜਾਬ ਦੇ ਆਊਟਸੋਰਸ ਮੁਲਾਜ਼ਮਾਂ ਨੂੰ ਜਲਦ ਮਿਲੇਗਾ ਬਣਦਾ ਹੱਕ; ਮਾਨ ਸਰਕਾਰ ਦਾ ਚੁੱਕਿਆ ਵੱਡਾ ਕਦਮ!

ਜੁਲਾਈ 26, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.