ਵੀਰਵਾਰ, ਅਪ੍ਰੈਲ 2, 2026 10:44 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਯੂਨੀਵਰਸਿਟੀ ਪ੍ਰਬੰਧਕਾਂ ਤੋਂ ਪਰੇਸ਼ਾਨ ਨਰਸਿੰਗ ਦੀ ਵਿਦਿਆਰਥਣ ਨੇ ਲਈ ਆਪਣੀ ਜਾਨ

ਇੱਕ ਬੇਹੱਦ ਹੀ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੀ ਦੱਸ ਦੇਈਏ ਕਿ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਰੀਜਨਲ ਸੈਂਟਰ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਬੀਐੱਸਸੀ ਨਰਸਿੰਗ ਕਰ ਰਹੀ ਵਿਦਿਆਰਥਣ ਖੁਸ਼ਪ੍ਰੀਤ ਕੌਰ (21) ਨੇ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ।

by Pro Punjab Tv
ਫਰਵਰੀ 20, 2026
in Featured News, ਪੰਜਾਬ
0

ਇੱਕ ਬੇਹੱਦ ਹੀ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੀ ਦੱਸ ਦੇਈਏ ਕਿ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਰੀਜਨਲ ਸੈਂਟਰ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਬੀਐੱਸਸੀ ਨਰਸਿੰਗ ਕਰ ਰਹੀ ਵਿਦਿਆਰਥਣ ਖੁਸ਼ਪ੍ਰੀਤ ਕੌਰ (21) ਨੇ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ।

ਜਾਣਕਾਰੀ ਅਨੁਸਾਰ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਧੂਰਕੋਟ ਦੇ ਰਹਿਣ ਵਾਲੇ ਅਮਰੀਕ ਸਿੰਘ ਦੀ ਬੇਟੀ ਖੁਸ਼ਪ੍ਰੀਤ ਕੌਰ ਨੇ ਕੁਝ ਦਿਨ ਪਹਿਲਾਂ ਆਪਣੇ ਪਰਿਵਾਰ ਵਾਲਿਆਂ ਨੂੰ ਦੱਸਿਆ ਸੀ ਕਿ ਯੂਨੀਵਰਸਿਟੀ ਦੇ ਪ੍ਰਬੰਧਕ ਉਸ ਨੂੰ ਕੁਝ ਸਮੇਂ ਤੋਂ ਪਰੇਸ਼ਾਨ ਕਰ ਰਹੇ ਹਨ।

ਇਸ ਸਬੰਧੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਖੁਸ਼ਪ੍ਰੀਤ ਕੌਰ ਦੇ ਮੋਬਾਈਲ ਦੀ ਚੈਟਿੰਗ (Chating) ਵੀ ਕਬਜ਼ੇ ਵਿੱਚ ਲੈ ਲਈ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਗਈ।

ਜ਼ਿਲ੍ਹਾ ਪੱਧਰੀ ਸਿਵਲ ਹਸਪਤਾਲ ਦੇ ਮੁਰਦਾਘਰ ਦੇ ਬਾਹਰ ਅਮਰੀਕ ਸਿੰਘ ਨੇ ਆਪਣੀ ਪਤਨੀ ਬਲਜੀਤ ਕੌਰ ਦੀ ਮੌਜੂਦਗੀ ‘ਚ ਦੱਸਿਆ ਕਿ ਉਨ੍ਹਾਂ ਦੀ 21 ਸਾਲਾ ਬੇਟੀ ਖੁਸ਼ਪ੍ਰੀਤ ਕੌਰ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਰੀਜਨਲ ਸੈਂਟਰ ਸ੍ਰੀ ਗੋਇੰਦਵਾਲ ਸਾਹਿਬ ‘ਚ ਬੀਐੱਸਸੀ ਨਰਸਿੰਗ (ਤੀਜੇ ਸਮੈਸਟਰ) ਦੀ ਪੜ੍ਹਾਈ ਕਰ ਰਹੀ ਸੀ। ਕੁਝ ਮਹੀਨਿਆਂ ਤੋਂ ਯੂਨੀਵਰਸਿਟੀ ਦੇ ਕੁਝ ਪ੍ਰਬੰਧਕ ਉਸ ਨੂੰ ਪਰੇਸ਼ਾਨ ਕਰ ਰਹੇ ਸਨ।

Tags: nursing student suicidepropunjabnewspropunjabtvpunjab newstarntarn news
Share199Tweet125Share50

Related Posts

ਇਤਿਹਾਸ ‘ਚ ਪਹਿਲੀ ਵਾਰ, ₹2 ਲੱਖ ਦੇ ਅੰਕੜੇ ਨੂੰ ਪਾਰ ਕਰੀਆਂ ਫਿਊਲ ਈਂਧਣ ਦੀਆਂ ਕੀਮਤਾਂ, ਕੀ ਅਸਮਾਨ ਨੂੰ ਛੂਹਣਗੀਆਂ ਟਿਕਟਾਂ ਦੀਆਂ ਕੀਮਤਾਂ ?

ਅਪ੍ਰੈਲ 1, 2026

ਵਿਸ਼ੇਸ਼ ਜਹਾਜ਼ ਰਾਹੀਂ ਕੁਵੈਤ ਤੋਂ ਕੋਚੀ ਲਿਆਂਦੀਆਂ ਗਈਆਂ 20 ਭਾਰਤੀਆਂ ਦੀਆਂ ਲਾਸ਼ਾਂ

ਅਪ੍ਰੈਲ 1, 2026

ਵਪਾਰਕ ਐਲਪੀਜੀ ਸਿਲੰਡਰ ਫਿਰ ਹੋਇਆ ਮਹਿੰਗਾ, ਜਾਣੋ ਨਵੀਆਂ ਦਰਾਂ

ਅਪ੍ਰੈਲ 1, 2026

ਹੁਣ, ਅਮਰੀਕਾ ਅਤੇ ਯੂਰਪ ਵਾਂਗ ਪੰਜਾਬ ਵਿੱਚ ਮਹਿਜ਼ 6 ਮਿੰਟਾਂ ਵਿੱਚ ਪੁਲਿਸ ਸਹਾਇਤਾ ਮਿਲੇਗੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 1, 2026

ਆਪ ਯੂਥ ਵਿੰਗ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ ਨੂੰ ਹਰ ਪਿੰਡ ਅਤੇ ਵਾਰਡ ਤੱਕ ਲੈ ਕੇ ਜਾਵੇਗਾ: ਪਰਮਿੰਦਰ ਗੋਲਡੀ

ਅਪ੍ਰੈਲ 1, 2026

ਲਾਪਰਵਾਹੀ ਨਾਲ ਹੋ ਸਕਦਾ ਹੈ ਭਾਰੀ ਨੁਕਸਾਨ, 1 ਅਪ੍ਰੈਲ ਤੋਂ ਬਦਲਣ ਜਾ ਰਹੇ ਰੇਲਵੇ ਦੇ ਇਹ ਨਿਯਮ

ਮਾਰਚ 31, 2026
Load More

Recent News

ਇਤਿਹਾਸ ‘ਚ ਪਹਿਲੀ ਵਾਰ, ₹2 ਲੱਖ ਦੇ ਅੰਕੜੇ ਨੂੰ ਪਾਰ ਕਰੀਆਂ ਫਿਊਲ ਈਂਧਣ ਦੀਆਂ ਕੀਮਤਾਂ, ਕੀ ਅਸਮਾਨ ਨੂੰ ਛੂਹਣਗੀਆਂ ਟਿਕਟਾਂ ਦੀਆਂ ਕੀਮਤਾਂ ?

ਅਪ੍ਰੈਲ 1, 2026

ਵਿਸ਼ੇਸ਼ ਜਹਾਜ਼ ਰਾਹੀਂ ਕੁਵੈਤ ਤੋਂ ਕੋਚੀ ਲਿਆਂਦੀਆਂ ਗਈਆਂ 20 ਭਾਰਤੀਆਂ ਦੀਆਂ ਲਾਸ਼ਾਂ

ਅਪ੍ਰੈਲ 1, 2026

ਵਪਾਰਕ ਐਲਪੀਜੀ ਸਿਲੰਡਰ ਫਿਰ ਹੋਇਆ ਮਹਿੰਗਾ, ਜਾਣੋ ਨਵੀਆਂ ਦਰਾਂ

ਅਪ੍ਰੈਲ 1, 2026

ਹੁਣ, ਅਮਰੀਕਾ ਅਤੇ ਯੂਰਪ ਵਾਂਗ ਪੰਜਾਬ ਵਿੱਚ ਮਹਿਜ਼ 6 ਮਿੰਟਾਂ ਵਿੱਚ ਪੁਲਿਸ ਸਹਾਇਤਾ ਮਿਲੇਗੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 1, 2026

ਆਪ ਯੂਥ ਵਿੰਗ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ ਨੂੰ ਹਰ ਪਿੰਡ ਅਤੇ ਵਾਰਡ ਤੱਕ ਲੈ ਕੇ ਜਾਵੇਗਾ: ਪਰਮਿੰਦਰ ਗੋਲਡੀ

ਅਪ੍ਰੈਲ 1, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result