ਵੀਰਵਾਰ, ਮਈ 29, 2025 02:09 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

2022 ‘ਚ ਬਾਕਸਆਫਿਸ ‘ਤੇ ਰਿਹਾ ਸਾਊਥ ਦਾ ਕਬਜ਼ਾ, ਹੁਣ 2023 ਦੀ ਬਾਰੀ, ਵੇਖੋ ਕੌਣ ਮਾਰੇਗਾ ਬਾਜ਼ੀ

Bollywood 2023: ਸਾਲ 2022 'ਚ ਸਾਊਥ ਫਿਲਮਾਂ ਦਾ ਦਬਦਬਾ ਰਿਹਾ, ਜਿਸ ਵਿੱਚ ਕੇਜੀਐਫ 2, ਆਰਆਰਆਰ ਤੇ ਕਾਂਤਾਰਾ ਵਰਗੀਆਂ ਫਿਲਮਾਂ ਸ਼ਾਮਲ ਹਨ। ਇਨ੍ਹਾਂ ਫਿਲਮਾਂ ਨੇ ਕਮਾਈ ਦੇ ਮਾਮਲੇ 'ਚ ਬਾਲੀਵੁੱਡ ਫਿਲਮਾਂ ਨੂੰ ਵੀ ਮਾਤ ਦੇ ਦਿੱਤੀ। ਭੂਲ ਭੁਲਈਆ 2, ਬ੍ਰਹਮਾਸਤਰ, ਗੰਗੂਬਾਈ ਕਾਠਿਆਵਾੜੀ ਅਤੇ ਦ੍ਰਿਸ਼ਯਮ 2 ਸਾਲ 2022 ਵਿੱਚ ਰਿਲੀਜ਼ ਹੋਈਆਂ ਬਾਲੀਵੁੱਡ ਫਿਲਮਾਂ ਹਨ।

by Bharat Thapa
ਦਸੰਬਰ 31, 2022
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
ਹੁਣ 2023 ਦੀ ਵਾਰੀ ਹੈ, ਜਦੋਂ ਬਾਲੀਵੁੱਡ ਦੇ ਕਈ ਵੱਡੇ ਸਿਤਾਰਿਆਂ ਦੀਆਂ ਫਿਲਮਾਂ ਰਿਲੀਜ਼ ਹੋਣਗੀਆਂ। ਇਨ੍ਹਾਂ ਵਿੱਚ ਸ਼ਾਹਰੁਖ ਖ਼ਾਨ ਦੀ ਪਠਾਨ, ਸਲਮਾਨ ਖ਼ਾਨ ਦੀ ਟਾਈਗਰ 3 ਅਤੇ ਸਾਊਥ ਦੇ ਐਕਟਰ ਪ੍ਰਭਾਸ ਦੀ ਆਦਿਪੁਰਸ਼ ਸ਼ਾਮਲ ਹੈ।
ਪਠਾਨ:- ਸ਼ਾਹਰੁਖ ਖ਼ਾਨ ਦੀ ਫਿਲਮ ਪਠਾਨ ਸਾਲ 2023 'ਚ 25 ਜਨਵਰੀ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਫਿਲਮ 'ਚ ਸ਼ਾਹਰੁਖ ਖ਼ਾਨ ਦੇ ਨਾਲ ਬਾਲੀਵੁੱਡ ਦੀ ਮਸ਼ਹੂਰ ਐਕਟਰਸ ਦੀਪਿਕਾ ਪਾਦੂਕੋਣ ਨਜ਼ਰ ਆਵੇਗੀ। ਇਸ ਦੇ ਨਾਲ ਹੀ ਜੌਨ ਅਬਰਾਹਮ ਵੀ ਅਹਿਮ ਭੂਮਿਕਾ 'ਚ ਨਜ਼ਰ ਆਉਣਗੇ।
ਦੱਸ ਦਈਏ ਕਿ ਫਿਲਮ ਪਠਾਨ ਨਾਲ ਬਾਦਸ਼ਾਹ ਖ਼ਾਨ ਲਗਪਗ ਚਾਰ ਸਾਲ ਬਾਅਦ ਵੱਡੇ ਪਰਦੇ 'ਤੇ ਵਾਪਸੀ ਕਰਨ ਜਾ ਰਹੇ ਹਨ। ਇਸ ਤੋਂ ਪਹਿਲਾਂ ਉਹ ਫਿਲਮ 'ਜ਼ੀਰੋ' 'ਚ ਨਜ਼ਰ ਆਏ ਸੀ। ਸ਼ਾਹਰੁਖ ਨੂੰ ਫਿਲਮ ਤੋਂ ਕਾਫੀ ਉਮੀਦਾਂ ਹਨ। ਹੁਣ ਦੇਖਣਾ ਹੋਵੇਗਾ ਕੀ ਇਹ ਫਿਲਮ ਕਿੰਨਾ ਵਧੀਆ ਪ੍ਰਦਰਸ਼ਨ ਕਰਦੀ ਹੈ।
ਟਾਈਗਰ 3:- ਸਲਮਾਨ ਖ਼ਾਨ ਅਤੇ ਕੈਟਰੀਨਾ ਕੈਫ ਸਟਾਰਰ ਫਿਲਮ ਟਾਈਗਰ 3 ਸਾਲ 2023 'ਚ ਦੀਵਾਲੀ ਦੇ ਮੌਕੇ 'ਤੇ ਸਿਨੇਮਾਘਰਾਂ 'ਚ ਨਜ਼ਰ ਆਵੇਗੀ। ਇਸ ਫਿਲਮ ਦਾ ਡਾਈਰੈਕਟਰ ਮਨੀਸ਼ ਸ਼ਰਮਾ ਹਨ।
ਇਸ ਦੇ ਨਾਲ ਹੀ ਇਮਰਾਨ ਹਾਸ਼ਮੀ ਫਿਲਮ 'ਟਾਈਗਰ 3' 'ਚ ਨੈਗੇਟਿਵ ਰੋਲ 'ਚ ਨਜ਼ਰ ਆਉਣਗੇ। ਫਿਲਮ 'ਏਕ ਥਾ ਟਾਈਗਰ' ਦਾ ਪਹਿਲਾ ਭਾਗ ਸਾਲ 2012 'ਚ ਰਿਲੀਜ਼ ਹੋਇਆ ਸੀ। ਦੂਜਾ ਭਾਗ 'ਟਾਈਗਰ ਜ਼ਿੰਦਾ ਹੈ' ਸਾਲ 2017 'ਚ ਆਇਆ ਸੀ। ਜਾਣਕਾਰੀ ਮੁਤਾਬਕ ਟਾਈਗਰ 3 ਤਿੰਨ ਭਾਸ਼ਾਵਾਂ ਹਿੰਦੀ, ਤਾਮਿਲ ਅਤੇ ਤੇਲਗੂ 'ਚ ਰਿਲੀਜ਼ ਹੋਵੇਗੀ।
ਆਦਿਪੁਰਸ਼:- ਸਾਊਥ ਦੇ ਬੇਸਟ ਐਕਟਰ ਪ੍ਰਭਾਸ ਫਿਲਮ ਆਦਿਪੁਰਸ਼ ਮੁੱਖ ਭੂਮਿਕਾ ਵਿੱਚ ਨਜ਼ਰ ਆਉਣ ਵਾਲੇ ਹਨ। ਇਹ ਫਿਲਮ ਆਪਣੇ ਐਲਾਨ ਤੋਂ ਬਾਅਦ ਤੋਂ ਹੀ ਸੁਰਖੀਆਂ ਵਿੱਚ ਹੈ। ਇਸ ਫਿਲਮ 'ਚ ਪ੍ਰਭਾਸ ਤੋਂ ਇਲਾਵਾ ਬਾਲੀਵੁੱਡ ਐਕਟਰ ਸੈਫ ਅਲੀ ਖ਼ਾਨ, ਕ੍ਰਿਤੀ ਸੈਨਨ ਵੀ ਮੁੱਖ ਭੂਮਿਕਾ 'ਚ ਨਜ਼ਰ ਆਉਣਗੇ।
ਫਿਲਮ ਆਦਿਪੁਰਸ਼ ਦਾ ਡਾਇਰੈਕਸ਼ਨ ਓਮ ਰਾਉਤ ਨੇ ਕੀਤਾ ਹੈ। ਇਹ ਫਿਲਮ 12 ਜਨਵਰੀ, 2023 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣੀ ਸੀ, ਜਿਸ ਤੋਂ ਬਾਅਦ ਇਸ ਦਾ ਸਮਾਂ ਬਦਲ ਦਿੱਤਾ ਗਿਆ ਸੀ।
ਹੁਣ ਫਿਲਮ ਆਦਿਪੁਰਸ਼ 16 ਜੂਨ 2023 ਨੂੰ ਰਿਲੀਜ਼ ਹੋਵੇਗੀ। ਇਹ ਫਿਲਮ ਰਾਮਾਇਣ 'ਤੇ ਆਧਾਰਿਤ ਹੈ, ਜਿਸ 'ਚ ਪ੍ਰਭਾਸ ਭਗਵਾਨ ਸ਼੍ਰੀਰਾਮ ਦਾ ਕਿਰਦਾਰ ਨਿਭਾਅ ਰਹੇ ਹਨ ਜਦਕਿ ਕ੍ਰਿਤੀ ਸੈਨਨ ਮਾਤਾ ਸੀਤਾ ਦੀ ਭੂਮਿਕਾ 'ਚ ਨਜ਼ਰ ਆਵੇਗੀ। ਇਸ ਦੇ ਨਾਲ ਹੀ ਸੈਫ ਅਲੀ ਖ਼ਾਨ ਰਾਵਣ ਦਾ ਕਿਰਦਾਰ ਨਿਭਾਉਂਦੇ ਨਜ਼ਰ ਆਉਣਗੇ।
ਇਨ੍ਹਾਂ ਤੋਂ ਇਲਾਵਾ ਅਰਜੁਨ ਕਪੂਰ ਦੀ ਕੁੱਤਾ, ਸਿਧਾਰਥ ਮਲਹੋਤਰੀ ਦੀ ਮਿਸ਼ਨ ਮਜਨੂੰ, ਜਾਨ ਅਬ੍ਰਾਹਮ ਅਤੇ ਮਾਨੁਸ਼ੀ ਛਿੱਲਰ ਦੀ ਤਹਿਰਾਨ ਅਤੇ ਗਾਂਧੀ ਗੋਡਸੇ-ਏਕ ਵਾਰ ਵਰਗੀਆਂ ਫਿਲਮਾਂ ਵੀ ਸਾਲ 2023 'ਚ ਨਜ਼ਰ ਆਉਣਗੀਆਂ।
ਹੁਣ 2023 ਦੀ ਵਾਰੀ ਹੈ, ਜਦੋਂ ਬਾਲੀਵੁੱਡ ਦੇ ਕਈ ਵੱਡੇ ਸਿਤਾਰਿਆਂ ਦੀਆਂ ਫਿਲਮਾਂ ਰਿਲੀਜ਼ ਹੋਣਗੀਆਂ। ਇਨ੍ਹਾਂ ਵਿੱਚ ਸ਼ਾਹਰੁਖ ਖ਼ਾਨ ਦੀ ਪਠਾਨ, ਸਲਮਾਨ ਖ਼ਾਨ ਦੀ ਟਾਈਗਰ 3 ਅਤੇ ਸਾਊਥ ਦੇ ਐਕਟਰ ਪ੍ਰਭਾਸ ਦੀ ਆਦਿਪੁਰਸ਼ ਸ਼ਾਮਲ ਹੈ।
ਹੁਣ 2023 ਦੀ ਵਾਰੀ ਹੈ, ਜਦੋਂ ਬਾਲੀਵੁੱਡ ਦੇ ਕਈ ਵੱਡੇ ਸਿਤਾਰਿਆਂ ਦੀਆਂ ਫਿਲਮਾਂ ਰਿਲੀਜ਼ ਹੋਣਗੀਆਂ। ਇਨ੍ਹਾਂ ਵਿੱਚ ਸ਼ਾਹਰੁਖ ਖ਼ਾਨ ਦੀ ਪਠਾਨ, ਸਲਮਾਨ ਖ਼ਾਨ ਦੀ ਟਾਈਗਰ 3 ਅਤੇ ਸਾਊਥ ਦੇ ਐਕਟਰ ਪ੍ਰਭਾਸ ਦੀ ਆਦਿਪੁਰਸ਼ ਸ਼ਾਮਲ ਹੈ।

 

ਪਠਾਨ:- ਸ਼ਾਹਰੁਖ ਖ਼ਾਨ ਦੀ ਫਿਲਮ ਪਠਾਨ ਸਾਲ 2023 ‘ਚ 25 ਜਨਵਰੀ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਫਿਲਮ ‘ਚ ਸ਼ਾਹਰੁਖ ਖ਼ਾਨ ਦੇ ਨਾਲ ਬਾਲੀਵੁੱਡ ਦੀ ਮਸ਼ਹੂਰ ਐਕਟਰਸ ਦੀਪਿਕਾ ਪਾਦੂਕੋਣ ਨਜ਼ਰ ਆਵੇਗੀ। ਇਸ ਦੇ ਨਾਲ ਹੀ ਜੌਨ ਅਬਰਾਹਮ ਵੀ ਅਹਿਮ ਭੂਮਿਕਾ ‘ਚ ਨਜ਼ਰ ਆਉਣਗੇ।
ਦੱਸ ਦਈਏ ਕਿ ਫਿਲਮ ਪਠਾਨ ਨਾਲ ਬਾਦਸ਼ਾਹ ਖ਼ਾਨ ਲਗਪਗ ਚਾਰ ਸਾਲ ਬਾਅਦ ਵੱਡੇ ਪਰਦੇ ‘ਤੇ ਵਾਪਸੀ ਕਰਨ ਜਾ ਰਹੇ ਹਨ। ਇਸ ਤੋਂ ਪਹਿਲਾਂ ਉਹ ਫਿਲਮ ‘ਜ਼ੀਰੋ’ ‘ਚ ਨਜ਼ਰ ਆਏ ਸੀ। ਸ਼ਾਹਰੁਖ ਨੂੰ ਫਿਲਮ ਤੋਂ ਕਾਫੀ ਉਮੀਦਾਂ ਹਨ। ਹੁਣ ਦੇਖਣਾ ਹੋਵੇਗਾ ਕੀ ਇਹ ਫਿਲਮ ਕਿੰਨਾ ਵਧੀਆ ਪ੍ਰਦਰਸ਼ਨ ਕਰਦੀ ਹੈ।
ਟਾਈਗਰ 3:- ਸਲਮਾਨ ਖ਼ਾਨ ਅਤੇ ਕੈਟਰੀਨਾ ਕੈਫ ਸਟਾਰਰ ਫਿਲਮ ਟਾਈਗਰ 3 ਸਾਲ 2023 ‘ਚ ਦੀਵਾਲੀ ਦੇ ਮੌਕੇ ‘ਤੇ ਸਿਨੇਮਾਘਰਾਂ ‘ਚ ਨਜ਼ਰ ਆਵੇਗੀ। ਇਸ ਫਿਲਮ ਦਾ ਡਾਈਰੈਕਟਰ ਮਨੀਸ਼ ਸ਼ਰਮਾ ਹਨ।
ਇਸ ਦੇ ਨਾਲ ਹੀ ਇਮਰਾਨ ਹਾਸ਼ਮੀ ਫਿਲਮ ‘ਟਾਈਗਰ 3’ ‘ਚ ਨੈਗੇਟਿਵ ਰੋਲ ‘ਚ ਨਜ਼ਰ ਆਉਣਗੇ। ਫਿਲਮ ‘ਏਕ ਥਾ ਟਾਈਗਰ’ ਦਾ ਪਹਿਲਾ ਭਾਗ ਸਾਲ 2012 ‘ਚ ਰਿਲੀਜ਼ ਹੋਇਆ ਸੀ। ਦੂਜਾ ਭਾਗ ‘ਟਾਈਗਰ ਜ਼ਿੰਦਾ ਹੈ’ ਸਾਲ 2017 ‘ਚ ਆਇਆ ਸੀ। ਜਾਣਕਾਰੀ ਮੁਤਾਬਕ ਟਾਈਗਰ 3 ਤਿੰਨ ਭਾਸ਼ਾਵਾਂ ਹਿੰਦੀ, ਤਾਮਿਲ ਅਤੇ ਤੇਲਗੂ ‘ਚ ਰਿਲੀਜ਼ ਹੋਵੇਗੀ।
ਆਦਿਪੁਰਸ਼:- ਸਾਊਥ ਦੇ ਬੇਸਟ ਐਕਟਰ ਪ੍ਰਭਾਸ ਫਿਲਮ ਆਦਿਪੁਰਸ਼ ਮੁੱਖ ਭੂਮਿਕਾ ਵਿੱਚ ਨਜ਼ਰ ਆਉਣ ਵਾਲੇ ਹਨ। ਇਹ ਫਿਲਮ ਆਪਣੇ ਐਲਾਨ ਤੋਂ ਬਾਅਦ ਤੋਂ ਹੀ ਸੁਰਖੀਆਂ ਵਿੱਚ ਹੈ। ਇਸ ਫਿਲਮ ‘ਚ ਪ੍ਰਭਾਸ ਤੋਂ ਇਲਾਵਾ ਬਾਲੀਵੁੱਡ ਐਕਟਰ ਸੈਫ ਅਲੀ ਖ਼ਾਨ, ਕ੍ਰਿਤੀ ਸੈਨਨ ਵੀ ਮੁੱਖ ਭੂਮਿਕਾ ‘ਚ ਨਜ਼ਰ ਆਉਣਗੇ।
ਫਿਲਮ ਆਦਿਪੁਰਸ਼ ਦਾ ਡਾਇਰੈਕਸ਼ਨ ਓਮ ਰਾਉਤ ਨੇ ਕੀਤਾ ਹੈ। ਇਹ ਫਿਲਮ 12 ਜਨਵਰੀ, 2023 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣੀ ਸੀ, ਜਿਸ ਤੋਂ ਬਾਅਦ ਇਸ ਦਾ ਸਮਾਂ ਬਦਲ ਦਿੱਤਾ ਗਿਆ ਸੀ।
ਹੁਣ ਫਿਲਮ ਆਦਿਪੁਰਸ਼ 16 ਜੂਨ 2023 ਨੂੰ ਰਿਲੀਜ਼ ਹੋਵੇਗੀ। ਇਹ ਫਿਲਮ ਰਾਮਾਇਣ ‘ਤੇ ਆਧਾਰਿਤ ਹੈ, ਜਿਸ ‘ਚ ਪ੍ਰਭਾਸ ਭਗਵਾਨ ਸ਼੍ਰੀਰਾਮ ਦਾ ਕਿਰਦਾਰ ਨਿਭਾਅ ਰਹੇ ਹਨ ਜਦਕਿ ਕ੍ਰਿਤੀ ਸੈਨਨ ਮਾਤਾ ਸੀਤਾ ਦੀ ਭੂਮਿਕਾ ‘ਚ ਨਜ਼ਰ ਆਵੇਗੀ। ਇਸ ਦੇ ਨਾਲ ਹੀ ਸੈਫ ਅਲੀ ਖ਼ਾਨ ਰਾਵਣ ਦਾ ਕਿਰਦਾਰ ਨਿਭਾਉਂਦੇ ਨਜ਼ਰ ਆਉਣਗੇ।
ਇਨ੍ਹਾਂ ਤੋਂ ਇਲਾਵਾ ਅਰਜੁਨ ਕਪੂਰ ਦੀ ਕੁੱਤਾ, ਸਿਧਾਰਥ ਮਲਹੋਤਰੀ ਦੀ ਮਿਸ਼ਨ ਮਜਨੂੰ, ਜਾਨ ਅਬ੍ਰਾਹਮ ਅਤੇ ਮਾਨੁਸ਼ੀ ਛਿੱਲਰ ਦੀ ਤਹਿਰਾਨ ਅਤੇ ਗਾਂਧੀ ਗੋਡਸੇ-ਏਕ ਵਾਰ ਵਰਗੀਆਂ ਫਿਲਮਾਂ ਵੀ ਸਾਲ 2023 ‘ਚ ਨਜ਼ਰ ਆਉਣਗੀਆਂ।
Tags: bollywood newIndian cinemanew year 2023pro punjab tvpunjabi news
Share223Tweet140Share56

Related Posts

ਇਸ ਅਦਾਕਾਰਾ ਨੇ ਡਰੈੱਸ ‘ਚ ਦਿਖਾਇਆ ਵੱਖਰਾ ਗਲੈਮਰ, ਦੇਖੋ ਤਸਵੀਰਾਂ

ਮਈ 27, 2025

Vogue Reader Role ‘ਚ ਦਿਲਜੀਤ ਦੋਸਾਂਝ ਨੇ ਲਿਆ ਪਹਿਲਾ ਸਥਾਨ ਇਹ ਸਿਤਾਰੇ ਵੀ ਛੱਡੇ ਪਿੱਛੇ

ਮਈ 11, 2025

Met Gala 2025 Event: ਮੋਢਿਆਂ ‘ਤੇ Piano ਹੱਥ ‘ਚ ਕੁੜੇ ਵਾਲੀ ਥੈਲੀ ਲੈ Met Gala ਪਹੁੰਚਿਆ ਇਹ ਰੈਪਰ, ਵੱਖਰੇ ਅੰਦਾਜ਼ ‘ਚ ਦਿਖੇ ਇਹ ਸਿਤਾਰੇ

ਮਈ 6, 2025

ਦਿਲਜੀਤ ਦੋਸਾਂਝ ਦੀ ‘MET GALA 2025’ ਲਈ Look ਦੇਖੋ ਤਸਵੀਰਾਂ

ਮਈ 6, 2025

ਰਣਬੀਰ ਇਲਾਹਾਬਾਦੀਆ ਤੇ ਆਸ਼ੀਸ਼ ਚੰਚਲਾਨੀ ਦੀ ਪਟੀਸ਼ਨ ‘ਤੇ ਸੁਣਵਾਈ ਅੱਜ, ਗ੍ਰਿਫ਼ਤਾਰੀ ਤੋਂ ਮਿਲੀ ਸੀ ਰਾਹਤ

ਅਪ੍ਰੈਲ 21, 2025

ਅਦਾਕਾਰ ਅਭਿਨਵ ਸ਼ੁਕਲਾ ਨੂੰ ਲਾਰੈਂਸ ਗੈਂਗ ਦੇ ਨਾਮ ‘ਤੇ ਧਮਕੀ

ਅਪ੍ਰੈਲ 21, 2025
Load More

Recent News

ਪੰਜਾਬ ਚ ਫਿਰ ਹੋਵੇਗਾ ਬਲੈਕ ਆਊਟ, ਸਰਕਾਰ ਨੇ ਜਾਰੀ ਕੀਤੇ ਨਵੇਂ ਨਿਰਦੇਸ਼

ਮਈ 28, 2025

ਕੋਰੋਨਾ ਫਿਰ ਪਸਾਰ ਰਿਹਾ ਪੈਰ ਹੁਣ ਇਸ ਸ਼ਹਿਰ ‘ਚ ਮਿਲਿਆ ਕੋਰੋਨਾ ਮਰੀਜ

ਮਈ 28, 2025

THAR ਵਾਲੀ ਮੈਡਮ ਪਹੁੰਚੀ ਹਸਪਤਾਲ, ਵਿਜੀਲੈਂਸ ਦੀ ਹਿਰਾਸਤ ‘ਚ ਵਿਗੜੀ ਸੀ ਸਿਹਤ

ਮਈ 28, 2025

80 ਸਾਲ ਦੀ ਬੇਬੇ ਨੂੰ ਗੱਲਾਂ ‘ਚ ਲਗਾ ਚੋਰਾਂ ਨੇ ਕੀਤਾ ਅਜਿਹਾ ਕੰਮ

ਮਈ 28, 2025

ਭ੍ਰਿਸ਼ਟਾਚਾਰ ਖਿਲਾਫ ਸਰਕਾਰ ਦਾ ਵੱਡਾ ਐਕਸ਼ਨ, ਫਾਜ਼ਿਲਕਾ ਦੇ SSP ਨੂੰ ਕੀਤਾ ਸਸਪੈਂਡ

ਮਈ 28, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.