ਬੁੱਧਵਾਰ, ਜੂਨ 24, 2026 08:23 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Bilal Saeed ਤੇ Sidhu Moosewala ਦੇ ਗਾਣੇ ਦਾ ਓਫੀਸ਼ੀਅਲ ਐਲਾਨ, ਬਿਲਾਲ ਨੇ ਦੱਸਿਆ ਕਦੋਂ ਆ ਰਿਹਾ ਗਾਣਾ

Bilal Saeed and Sidhu Moosewala: ਬਿਲਾਲ ਨੇ ਆਪਣੇ ਤਾਜ਼ਾ ਲਾਈਵ ਕੰਸਰਟ ਵਿੱਚ ਸਿੱਧੂ ਮੂਸੇਵਾਲਾ ਬਾਰੇ ਗੱਲ ਕੀਤੀ ਅਤੇ ਖੁਲਾਸਾ ਕੀਤਾ ਕਿ ਉਨ੍ਹਾਂ ਕੋਲ ਸਿੱਧੂ ਮੂਸੇਵਾਲਾ ਨਾਲ ਕੀਤਾ ਇੱਕ ਅਣ-ਰਿਲੀਜ਼ ਗੀਤ ਤਿਆਰ ਹੈ

by ਮਨਵੀਰ ਰੰਧਾਵਾ
ਮਾਰਚ 14, 2023
in ਪਾਲੀਵੁੱਡ, ਮਨੋਰੰਜਨ
0

Bilal Saeed Collaborative Track With Sidhu Moosewala: ਇਸ ਗੱਲ ‘ਚ ਕੋਈ ਸ਼ੱਕ ਨਹੀਂ ਕਿ ਪੰਜਾਬੀ ਮਿਊਜ਼ਿਕ ਇੰਡਸਟਰੀ ਨੇ ਹਮੇਸ਼ਾ ਹੀ ਸ਼ਾਨਦਾਰ ਸੰਗੀਤ ਤੇ ਦਿਲ ਨੂੰ ਜਿੱਤਣ ਵਾਲੀ ਧੁੰਨ ਨਾਲ ਆਪਣੇ ਸਰੋਤਿਆਂ ਦਾ ਮਨੋਰੰਜਨ ਕੀਤਾ ਹੈ। ਇਸ ਇੰਡਸਟਰੀ ਨੇ ਸਾਨੂੰ ਲਗਜ਼ਰੀ ਕਾਰਾਂ, ਪੋਰਚ ਲੋਕੇਸ਼ਨ, ਪ੍ਰਾਈਵੇਟ ਜੈੱਟ, ਆਈਫੋਨ ਅਤੇ ਹੋਰ ਬਹੁਤ ਕੁਝ ਨਾਲ ਅਟ੍ਰੈਕਟ ਕੀਤਾ ਹੈ।

ਪਰ ਇਸ ਦੇ ਨਾਲ ਹੀ ਇਸ ਇੰਡਸਟਰੀ ‘ਚ ਕੌਣ ਕਿਸ ਨਾਲ ਕੌਲੈਬ੍ਰੇਸ਼ਨ ਕਰ ਲਵੇ ਇਸ ਬਾਰੇ ਕੁਝ ਨਹੀਂ ਕਿਹਾ ਜਾ ਸਕਦਾ। ਦੱਸ ਦਈਏ ਕਿ ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਸਿੰਗਰਸ ਦੀ ਕੌਲੈਬ੍ਰੇੇਸ਼ਨ ਕੋਈ ਵੱਡੀ ਗੱਲ ਤਾਂ ਨਹੀਂ ਪਰ ਸਿੰਗਰਸ ਦੀ ਜੋੜੀਆਂ ਕਿਸੇ ਹੱਦ ਤੱਕ ਫੈਨਸ ਨੂੰ ਹੈਰਾਨ ਜ਼ਰੂਰ ਕਰਦੀਆਂ ਹਨ। ਹੁਣ ਇਸੇ ਹੀ ਹੈਰਾਨ ਕਰਨ ਵਾਲੀ ਜੋੜੀ ਦੀ ਅਸੀਂ ਗੱਲ ਕਰ ਰਹੇ ਹਾਂ। ਜਿਸ ਬਾਰੇ ਜਾਣ ਤੁਸੀਂ ਵੀ ਐਕਸਾਈਟਿਡ ਤਾਂ ਜ਼ਰੂਰ ਹੋ ਜਾਓਗੇ।

ਦੱਸ ਦਈਏ ਕਿ ਇਸ ਵਾਰ ਬਿਲਾਲ ਸਈਦ ਅਤੇ ਮਰਹੂਮ ਪੰਜਾਬੀ ਸੁਪਰਸਟਾਰ ਸਿੱਧੂ ਮੂਸੇਵਾਲਾ ਦੀ ਜੋੜੀ ਬਣਨ ਜਾ ਰਹੀ ਹੈ। ਜੀ ਹਾਂ, ਫੇਮਸ ਪਾਕਿਸਤਾਨੀ ਸਿੰਗਰ ਜੋ ਆਪਣੇ ਚਾਰਟਬਸਟਰ ਟਰੈਕ Baari ਲਈ ਵਿਆਪਕ ਤੌਰ ‘ਤੇ ਜਾਣਿਆ ਜਾਂਦਾ ਹੈ, ਨੇ ਮਰਹੂਮ ਸਿੱਧੂ ਮੂਸੇਵਾਲਾ ਨਾਲ ਆਪਣੇ ਕਲੈਬ੍ਰੇਸ਼ਨ ਦਾ ਅਧਿਕਾਰਤ ਤੌਰ ‘ਤੇ ਐਲਾਨ ਕੀਤਾ ਹੈ।

ਬਿਲਾਲ ਨੇ ਆਪਣੇ ਤਾਜ਼ਾ ਲਾਈਵ ਕੰਸਰਟ ਵਿੱਚ ਸਿੱਧੂ ਮੂਸੇਵਾਲਾ ਬਾਰੇ ਗੱਲ ਕੀਤੀ ਅਤੇ ਖੁਲਾਸਾ ਕੀਤਾ ਕਿ ਉਨ੍ਹਾਂ ਕੋਲ ਸਿੱਧੂ ਮੂਸੇਵਾਲਾ ਨਾਲ ਕੀਤਾ ਇੱਕ ਅਣ-ਰਿਲੀਜ਼ ਗੀਤ ਤਿਆਰ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪ੍ਰਸ਼ੰਸਕਾਂ ਨੂੰ ਆਉਣ ਵਾਲੇ ਸਮੇਂ ਵਿੱਚ ਪ੍ਰਮਾਤਮਾ ਦੀ ਕਿਰਪਾ ਨਾਲ ਇਹ ਗਾਣਾ ਸੁਣਨ ਨੂੰ ਮਿਲੇਗਾ।

 

View this post on Instagram

 

A post shared by BritAsia TV (@britasiatv)

ਉਸ ਨੇ ਕਿਹਾ, “ਅਸੀਂ ਇਕੱਠੇ ਇੱਕ ਗੀਤ ਕੀਤਾ, ਮੈਂ ਅਤੇ ਸਿੱਧੂ, ਪਰ ਉਹ ਗਾਨਾ ਅਜੇ ਨੀ ਆਇਆ। ਪਰ ਇੰਸ਼ਾਅੱਲ੍ਹਾ ਭਵਿੱਖ ਵਿੱਚ, ਤੁਸੀਂ ਲੋਕ ਇਸਨੂੰ ਸੁਣਨ ਦੇ ਯੋਗ ਹੋਵੋਗੇ।” ਫਿਰ ਉਸਨੇ ਆਪਣੇ ਲਾਈਵ ਸਰੋਤਿਆਂ ਲਈ ਗੀਤ ਦੀਆਂ ਕੁਝ ਲਾਈਨਾਂ ਵੀ ਗਾਈਆਂ। ਭੀੜ ਸਿੱਧੂ ਮੂਸੇਵਾਲਾ ਲਈ ਤਾੜੀਆਂ ਮਾਰਦੀ ਨਜ਼ਰ ਆਈ ਕਿਉਂਕਿ ਬਿਲਾਲ ਨੇ ਮਰਹੂਮ ਕਲਾਕਾਰ ਬਾਰੇ ਗੱਲ ਕੀਤੀ।

ਇਹ ਖ਼ਬਰ ਇੰਟਰਨੈੱਟ ‘ਤੇ ਅੱਗ ਵਾਂਗ ਫੈਲ ਗਈ ਹੈ ਤੇ ਹੁਣ ਸਾਰਿਆਂ ਦੀਆਂ ਨਜ਼ਰਾਂ ਇਸ ਵੱਡੇ ਐਲਾਨ ‘ਤੇ ਟਿਕੀਆਂ ਹੋਈਆਂ ਹਨ। ਬਿਲਾਲ ਅਤੇ ਸਿੱਧੂ ਦੋਨਾਂ ਦੀ ਕਾਫੀ ਜ਼ਬਰਦਸਤ ਫੈਨ ਫੋਲੋਇੰਗ ਰਹੀ ਹੈ ਅਤੇ ਉਨ੍ਹਾਂ ਦੇ ਸਹਿਯੋਗੀ ਟਰੈਕ ‘ਤੇ ਆਉਣਾ ਨਿਸ਼ਚਤ ਤੌਰ ‘ਤੇ ਸਾਡੇ ਸਾਰਿਆਂ ਲਈ ਖੁਸ਼ੀ ਵਾਲੀ ਗੱਲ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bilal SaeedBilal Saeed Collaboration With Sidhu MoosewalaBilal Saeed Live Concertentertainment newspro punjab tvPunjabi MusicPunjabi songssidhu moosewala
Share417Tweet261Share104

Related Posts

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026

ਪੰਜਾਬੀ ਗਾਇਕਾ ਇੰਦਰ ਕੌਰ ਕਤਲ ਕੇਸ ਨਾਲ ਜੁੜੀ ਵੱਡੀ ਖ਼ਬਰ, ਮੁੱਖ ਦੋਸ਼ੀ ਵਿਰੁੱਧ LOC ਜਾਰੀ

ਮਈ 23, 2026

ਦੁਨੀਆ ਨੂੰ ਹਸਾਉਣ ਵਾਲੇ ਕਾਮੇਡੀਅਨ ਜਸਵਿੰਦਰ ਭੱਲਾ ਨੂੰ ਮਿਲਿਆ ਵੱਡਾ ਸਨਮਾਨ; ਪੰਜਾਬ ਸਰਕਾਰ ਨੇ ਚੁੱਕਿਆ ਇਹ ਕਦਮ

ਮਈ 4, 2026

ਨਹੀਂ ਰਹੀ ਪ੍ਰਸਿੱਧ ਗਾਇਕਾ ਆਸ਼ਾ ਭੋਂਸਲੇ, 92 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਕਿਹਾ ਅਲਵਿਦਾ

ਅਪ੍ਰੈਲ 12, 2026

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026
Load More

Recent News

ਤਕਨੀਕੀ ਖਰਾਬੀ ਕਾਰਨ ਰਸਤੇ ਤੋਂ ਭਟਕਿਆ ਜਹਾਜ਼, ਪਹੁੰਚਿਆ ਪਾਕਿਸਤਾਨੀ ਖੇਤਰ ਵਿੱਚ

ਜੂਨ 24, 2026

ਕੋਲਕਾਤਾ ਦੇ ਤਾਰਤਲਾ ‘ਚ ਢਹਿ ਢੇਰੀ ਹੋਇਆ ਗੋਦਾਮ; 60 ਮਜ਼ਦੂਰ ਫਸੇ ਮਲਬੇ ਹੇਠ

ਜੂਨ 24, 2026

ਤਹਿਰਾਨ ਵਿੱਚ ਭਾਰਤੀ ਦੂਤਾਵਾਸ ਨੇ ਭਾਰਤੀ ਨਾਗਰਿਕਾਂ ਲਈ ਜਾਰੀ ਕੀਤੀ ਐਡਵਾਇਜ਼ਰੀ

ਜੂਨ 24, 2026

ਆਮ ਆਦਮੀ ਪਾਰਟੀ ਨੇ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

ਜੂਨ 24, 2026

ਪੰਜਾਬ ਦੇ ਪਿੰਡ ਦੇਸ਼ ਵਿੱਚ ਸਭ ਤੋਂ ਵੱਧ ਵਿਕਸਤ ਹੋਣਗੇ; ਸਰਪੰਚਾਂ ਨੂੰ ਅੱਗੇ ਹੋ ਕੇ ਬਦਲਾਅ ਦੀ ਅਗਵਾਈ ਕਰਨੀ ਚਾਹੀਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.