ਵੀਰਵਾਰ, ਸਤੰਬਰ 3, 2026 05:34 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

31 ਜੁਲਾਈ ਨੂੰ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਇਸ ਜ਼ਿਲ੍ਹੇ ‘ਚ ਹੋਵੇਗੀ ਸਰਕਾਰੀ ਛੁੱਟੀ

Holiday in Sangrur on Occasion of Martyr Udham Singh: ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਵਸ ਮੌਕੇ ਜ਼ਿਲ੍ਹਾ ਸੰਗਰੂਰ ਵਿੱਚ ਛੁੱਟੀ ਕਰਨ ਦਾ ਐਲਾਨ ਕੀਤਾ ਗਿਆ ਹੈ।

by ਮਨਵੀਰ ਰੰਧਾਵਾ
ਜੁਲਾਈ 26, 2023
in ਪੰਜਾਬ
0
ਸੰਕੇਤਕ ਤਸਵੀਰ

ਸੰਕੇਤਕ ਤਸਵੀਰ

Martyrdom Day of Shaheed Udham Singh ji: ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਵਸ 31 ਜੁਲਾਈ, 2023 ਨੂੰ ਸੁਨਾਮ ਸ਼ਹੀਦ ਊਧਮ ਸਿੰਘ ਵਾਲਾ, ਜ਼ਿਲ੍ਹਾ ਸੰਗਰੂਰ ਵਿਖੇ ਰਾਜ ਪੱਧਰ ‘ਤੇ ਮਨਾਉਣ ਦਾ ਫੈਸਲਾ ਲਿਆ ਗਿਆ ਹੈ। ਇਸ ਲਈ ਸੰਗਰੂਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ 31 ਜੁਲਾਈ ਨੂੰ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਵਸ ਮੌਕੇ ਜ਼ਿਲ੍ਹਾ ਸੰਗਰੂਰ ਵਿੱਚ ਛੁੱਟੀ ਕਰਨ ਦਾ ਐਲਾਨ ਕੀਤਾ ਗਿਆ ਹੈ।

ਸ਼ਹੀਦ ਊਧਮ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਸਤਿਕਾਰ ਵਜੋਂ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਦੇ ਤਹਿਤ ਜ਼ਿਲਾ ਸੰਗਰੂਰ ਦੇ ਸਰਕਾਰੀ, ਅਰਧ ਸਰਕਾਰੀ, ਪ੍ਰਾਈਵੇਟ ਦਫ਼ਤਰਾਂ, ਪ੍ਰਾਈਵੇਟ ਸਕੂਲਾਂ, ਵਿਦਿਅਕ ਅਦਾਰਿਆਂ, ਯੂਨੀਵਰਸਿਟੀ, ਕਾਲਜਾਂ ਅਤੇ ਬੈਂਕਾਂ ਆਦਿ ਵਿੱਚ ਮਿਤੀ 31 ਜੁਲਾਈ, 2023 ਦੀ ਛੁੱਟੀ ਦਾ ਐਲਾਨ ਕੀਤਾ ਹੈ। ਇਹ ਹੁਕਮ ਵਿੱਦਿਅਕ ਅਦਾਰਿਆਂ, ਬੋਰਡਾਂ, ਯੂਨੀਵਰਸਿਟੀ, ਸਕੂਲਾਂ, ਕਾਲਜਾਂ ਆਦਿ ਜਿੰਨ੍ਹਾਂ ਵਿੱਚ ਪ੍ਰੀਖਿਆ ਚੱਲ ਰਹੀ ਹੈ, ਉੱਤੇ ਲਾਗੂ ਨਹੀਂ ਹੋਣਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Holiday in SangrurMartyrdom Day of Shaheed Udham SinghOccasion of Martyrdom Day of Shaheed Udham Singhpro punjab tvpunjab newspunjabi newsSangrur DC
Share215Tweet134Share54

Related Posts

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਸ੍ਰੀ ਰਵੀ ਸ਼ੰਕਰ ਜੀ ਦਾ ਲਿਆ ਆਸ਼ੀਰਵਾਦ

ਅਗਸਤ 30, 2026
Load More

Recent News

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.