ਸੋਮਵਾਰ, ਅਗਸਤ 10, 2026 03:49 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

Petrol-Diesel Prices Today: ਤੇਲ ਦੇ ਭਾਅ ਹੋਏ ਅਪਡੇਟ, ਸਿਰਫ਼ ਇੱਥੇ ਮਿਲਦਾ ਹੈ 84 ਰੁ. ਲੀਟਰ ਪੈਟਰੋਲ, ਜਾਣੋ ਨਵੇਂ ਭਾਅ

Petrol-Diesel Prices : ਸਰਕਾਰੀ ਤੇਲ ਕੰਪਨੀਆਂ ਨੇ ਅੱਜ, 15 ਨਵੰਬਰ ਨੂੰ ਪੈਟਰੋਲ-ਡੀਜ਼ਲ ਦੇ ਭਾਅ ਜਾਰੀ ਕਰ ਦਿੱਤੇ ਹਨ।ਤੇਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ।

by Gurjeet Kaur
ਨਵੰਬਰ 15, 2022
in Featured News, ਦੇਸ਼
0
petrol disel

Petrol-Diesel Prices Today, 15 November 2022: ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਉਤਰਾਅ-ਚੜ੍ਹਾਅ ਦੇ ਵਿਚਕਾਰ ਭਾਰਤੀ ਤੇਲ ਕੰਪਨੀਆਂ ਨੇ ਅੱਜ (Tuesday), 15 ਨਵੰਬਰ ਨੂੰ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਬਦਲਾਅ ਕੀਤਾ ਹੈ। ਅੱਜ ਵੀ ਤੇਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਮਈ ਤੋਂ ਰਾਸ਼ਟਰੀ ਬਾਜ਼ਾਰ ‘ਚ ਸਥਿਰ ਹਨ।

ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਇਕ ਲੀਟਰ ਪੈਟਰੋਲ 96.72 ਰੁਪਏ ‘ਚ ਮਿਲ ਰਿਹਾ ਹੈ, ਜਦਕਿ ਡੀਜ਼ਲ ਦੀ ਕੀਮਤ 89.62 ਰੁਪਏ ਪ੍ਰਤੀ ਲੀਟਰ ‘ਤੇ ਸਥਿਰ ਹੈ। ਦੇਸ਼ ਵਿੱਚ ਸਭ ਤੋਂ ਸਸਤਾ ਪੈਟਰੋਲ ਪੋਰਟ ਬਲੇਅਰ ਵਿੱਚ ਹੈ, ਜਿੱਥੇ ਕੀਮਤ 84.10 ਰੁਪਏ ਅਤੇ ਡੀਜ਼ਲ 79.74 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।

ਮੁੰਬਈ ‘ਚ ਪੈਟਰੋਲ 106.31 ਰੁਪਏ ਪ੍ਰਤੀ ਲੀਟਰ ‘ਤੇ ਮਿਲ ਰਿਹਾ ਹੈ। ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ 94.27 ਰੁਪਏ ‘ਤੇ ਬਰਕਰਾਰ ਹੈ। ਚੇਨਈ ਦੀ ਗੱਲ ਕਰੀਏ ਤਾਂ ਇੱਥੇ ਪੈਟਰੋਲ ਦੀ ਕੀਮਤ 92.76 ਰੁਪਏ ਪ੍ਰਤੀ ਲੀਟਰ ਹੈ। ਇਸ ਤੋਂ ਇਲਾਵਾ ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ‘ਚ ਪੈਟਰੋਲ ਦੀ ਕੀਮਤ 106.03 ਰੁਪਏ ਅਤੇ ਡੀਜ਼ਲ ਦੀ ਕੀਮਤ 92.76 ਰੁਪਏ ‘ਤੇ ਬਰਕਰਾਰ ਹੈ।

ਹੋਰ ਸ਼ਹਿਰਾਂ ਵਿੱਚ ਕੀਮਤ ਕਿੰਨੀ ਹੈ?
ਜੈਪੁਰ ‘ਚ ਪੈਟਰੋਲ 108.48 ਰੁਪਏ ਅਤੇ ਡੀਜ਼ਲ 93.72 ਰੁਪਏ
– ਅਜਮੇਰ ‘ਚ ਪੈਟਰੋਲ 108.43 ਰੁਪਏ ਅਤੇ ਡੀਜ਼ਲ 93.67 ਰੁਪਏ
– ਭੋਪਾਲ ਵਿੱਚ ਪੈਟਰੋਲ 108.65 ਰੁਪਏ ਅਤੇ ਡੀਜ਼ਲ 93.90 ਰੁਪਏ
ਸ਼੍ਰੀਗੰਗਾਨਗਰ ‘ਚ ਪੈਟਰੋਲ 113.65 ਰੁਪਏ ਅਤੇ ਡੀਜ਼ਲ 98.39 ਰੁਪਏ ‘ਚ ਮਿਲ ਰਿਹਾ ਹੈ।

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

Android: https://bit.ly/3VMis0h

iOS: https://apple.co/3F63oER
Tags: petrol diesel hikePetrol New Pricepro punjab tvpunjabi news
Share220Tweet138Share55

Related Posts

ਟਲਿਆ ਵੱਡਾ ਜਹਾਜ਼ ਹਾਦਸਾ! ਪਾਇਲਟ ਦੀਆਂ ਅੱਖਾਂ ਵਿੱਚ ਲੇਜ਼ਰ ਲਾਈਟ ਪੈਣ ਕਾਰਨ ਭਟਕਿਆ ਧਿਆਨ

ਅਗਸਤ 9, 2026

ਜਿੱਥੇ ਅਜੀਤ ਪਵਾਰ ਦਾ ਜਹਾਜ਼ ਹੋਇਆ ਸੀ ਹਾਦਸਾਗ੍ਰਸਤ, ਉਥੇ ਹੀ ਵਾਪਰਿਆ ਇੱਕ ਹੋਰ ਹਾਦਸਾ

ਅਗਸਤ 9, 2026

‘ਬੇਅਦਬੀ’ ਪਾਰਟੀ (ਅਕਾਲੀ ਦਲ) ਆਪਣੀ ਸਾਰੀ ਸਾਖ ਗੁਆ ਚੁੱਕੀ ਹੈ, ਹੁਣ ਸਿਆਸਤ ਵਿੱਚ ਵਾਪਸੀ ਲਈ ਭਾਜਪਾ ਨਾਲ ਸਮਝੌਤਾ ਕਰਨ ਲਈ ਤਰਲੋ-ਮੱਛੀ ਹੋ ਰਹੀ ਹੈ: ਬਲਤੇਜ ਪੰਨੂ

ਅਗਸਤ 9, 2026

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਅਗਸਤ 9, 2026

ਪੰਜਾਬ ਪੁਲਿਸ ਦੇ ‘ਗੈਂਗਸਟਰਾਂ ’ਤੇ ਵਾਰ’ ਅਭਿਆਨ ਨੇ ਸੰਗਠਿਤ ਅਪਰਾਧ ਵਿਰੁੱਧ ਲਗਾਤਾਰ ਕਾਰਵਾਈ ਦੇ 200 ਦਿਨ ਪੂਰੇ ਕੀਤੇ; 1.09 ਲੱਖ ਤੋਂ ਵੱਧ ਛਾਪੇਮਾਰੀਆਂ, 1,532 ਭਗੌੜੇ ਅਪਰਾਧੀ ਗ੍ਰਿਫ਼ਤਾਰ

ਅਗਸਤ 9, 2026

‘ਹਮਾਰੇ ਰਾਮ’ ਨਾਟਕ ਦੇ ਮੰਚਨ ਦੀ ਸ਼ੁਰੂਆਤ ਮੋਹਾਲੀ ਤੋਂ ਹੋਈ; ਪੰਜਾਬ ਸਰਕਾਰ ਪੂਰੇ ਸੂਬੇ ਵਿੱਚ 41 ਸ਼ੋਅ ਕਰਵਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਗਸਤ 9, 2026
Load More

Recent News

ਟਲਿਆ ਵੱਡਾ ਜਹਾਜ਼ ਹਾਦਸਾ! ਪਾਇਲਟ ਦੀਆਂ ਅੱਖਾਂ ਵਿੱਚ ਲੇਜ਼ਰ ਲਾਈਟ ਪੈਣ ਕਾਰਨ ਭਟਕਿਆ ਧਿਆਨ

ਅਗਸਤ 9, 2026

ਜਿੱਥੇ ਅਜੀਤ ਪਵਾਰ ਦਾ ਜਹਾਜ਼ ਹੋਇਆ ਸੀ ਹਾਦਸਾਗ੍ਰਸਤ, ਉਥੇ ਹੀ ਵਾਪਰਿਆ ਇੱਕ ਹੋਰ ਹਾਦਸਾ

ਅਗਸਤ 9, 2026

‘ਬੇਅਦਬੀ’ ਪਾਰਟੀ (ਅਕਾਲੀ ਦਲ) ਆਪਣੀ ਸਾਰੀ ਸਾਖ ਗੁਆ ਚੁੱਕੀ ਹੈ, ਹੁਣ ਸਿਆਸਤ ਵਿੱਚ ਵਾਪਸੀ ਲਈ ਭਾਜਪਾ ਨਾਲ ਸਮਝੌਤਾ ਕਰਨ ਲਈ ਤਰਲੋ-ਮੱਛੀ ਹੋ ਰਹੀ ਹੈ: ਬਲਤੇਜ ਪੰਨੂ

ਅਗਸਤ 9, 2026

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਅਗਸਤ 9, 2026

ਪੰਜਾਬ ਪੁਲਿਸ ਦੇ ‘ਗੈਂਗਸਟਰਾਂ ’ਤੇ ਵਾਰ’ ਅਭਿਆਨ ਨੇ ਸੰਗਠਿਤ ਅਪਰਾਧ ਵਿਰੁੱਧ ਲਗਾਤਾਰ ਕਾਰਵਾਈ ਦੇ 200 ਦਿਨ ਪੂਰੇ ਕੀਤੇ; 1.09 ਲੱਖ ਤੋਂ ਵੱਧ ਛਾਪੇਮਾਰੀਆਂ, 1,532 ਭਗੌੜੇ ਅਪਰਾਧੀ ਗ੍ਰਿਫ਼ਤਾਰ

ਅਗਸਤ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.