ਸ਼ੁੱਕਰਵਾਰ, ਸਤੰਬਰ 4, 2026 09:33 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

‘ਪੁਣੇ’ ‘ਚ ਅੱਗ ਲੱਗਣ ਦੀਆਂ ਘਟਨਾਵਾਂ ਮਗਰੋਂ ਕੰਪਨੀ ਨੇ ਵਾਪਸ ਮੰਗਾਏ Ola Electric

by propunjabtv
ਅਪ੍ਰੈਲ 24, 2022
in ਦੇਸ਼
0

ਪੁਣੇ ‘ਚ 26 ਮਾਰਚ ਨੂੰ ਹੋਈ ਅੱਗ ਦੀ ਇੱਕ ਵੱਖਰੀ ਹੀ ਘਟਨਾ ਵਾਪਰੀ ਹੈ ਜਿਸ ਦੀ ਪੁਲਿਸ ਜਾਂਚ ਪੜਤਾਲ ਕਰ ਰਹੀ ਹੈ । ਓਲਾ ਇਲੈਕਟ੍ਰਿਕ ਵਾਹਨਾਂ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਆਪਣੇ ਇਲੈਕਟ੍ਰਿਕ ਦੋਪਹੀਆ ਵਾਹਨਾਂ ਦੀਆਂ 1,441 ਯੂਨਿਟਾਂ ਵਾਪਸ ਮੰਗਵਾਉਣ ਜਾ ਰਹੀ ਹੈ। ਅਧਿਕਾਰੀ ਨੇ ਕਿਹਾ ਕਿ ਅਸੀਂ ਅੱਗ ਲੱਗਣ ਦੇ ਸਹੀ ਕਾਰਨਾਂ ਬਾਰੇ ਜਾਂਚ ਕਰ ਰਹੇ ਹਾਂ ਅਤੇ ਇਸ ਵਿੱਚ ਕੀ ਬਿਹਤਰ ਕੀਤਾ ਜਾ ਸਕਦਾ ਹੈ। ਕੰਪਨੀ ਦੀ ਤਰਫੋਂ ਕਿਹਾ ਗਿਆ ਹੈ ਕਿ ਅਸੀਂ ਜਾਂਚ ਲਈ ਏਜੰਸੀਆਂ ਨਿਯੁਕਤ ਕਰ ਦਿੱਤੀਆਂ ਹਨ।

ਓਲਾ ਇਲੈਕਟ੍ਰਿਕ ਵੱਲੋਂ ਇਹ ਕਿਹਾ ਗਿਆ ਹੈ ਕਿ ਇਨ੍ਹਾਂ ਸਕੂਟਰਾਂ ਦੀ ਸਾਡੇ ਸਰਵਿਸ ਇੰਜੀਨੀਅਰਾਂ ਦੁਆਰਾ ਜਾਂਚ ਕੀਤੀ ਜਾਵੇਗੀ ਅਤੇ ਸਾਰੇ ਬੈਟਰੀ ਸਿਸਟਮ, ਥਰਮਲ ਸਿਸਟਮ ਦੇ ਨਾਲ-ਨਾਲ ਸੁਰੱਖਿਆ ਪ੍ਰਣਾਲੀ ਦੀ ਜਾਂਚ ਕੀਤੀ ਜਾਵੇਗੀ। ਅੱਗ ਲੱਗਣ ਦੀਆਂ ਘਟਨਾਵਾਂ ਤੋਂ ਬਾਅਦ 3215 ਵਾਹਨਾਂ ਨੂੰ ਵਾਪਸ ਲੈ ਲਿਆ ਗਿਆ ਸੀ। ਹਾਲ ਹੀ ਵਿੱਚ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਇਲੈਕਟ੍ਰਿਕ ਦੋਪਹੀਆ ਵਾਹਨਾਂ ਨੂੰ ਅੱਗ ਲੱਗਣ ਦੀਆਂ ਵੱਡੀਆਂ ਘਟਨਾਵਾਂ ਸਾਹਮਣੇ ਆਈਆਂ ਹਨ, ਜਿਸ ਕਾਰਨ ਨਿਰਮਾਤਾਵਾਂ ਨੂੰ ਆਪਣੇ ਵਾਹਨ ਵਾਪਸ ਮੰਗਵਾਉਣੇ ਪਏ ਹਨ। ਪੁਲਿਸ ਪ੍ਰਸ਼ਾਸਨ ਇਸ ਵਾਪਰੀ ਘਟਨਾ ਦਾ ਪਤਾ ਲਗਾ ਰਹੀ ਹੈ ।

 

 

Tags: latest newsPune Ahmednagar
Share204Tweet128Share51

Related Posts

ਤੇਲ ਚੋਰੀ ਦੌਰਾਨ ਨਿਕਲੀ ਜ਼ਹਿਰੀਲੀ ਗੈਸ, 37 ਲੋਕਾਂ ਦੀ ਮੌਤ; ਕਈ ਅਜੇ ਵੀ ਲਾਪਤਾ

ਸਤੰਬਰ 4, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਖੇਲੋ ਇੰਡੀਆ ਡਾਇਲਾਗ ਨੂੰ ਕੀਤਾ ਸੰਬੋਧਨ

ਅਗਸਤ 27, 2026

ਸਿਖਲਾਈ ਜਹਾਜ਼ ਹੋਇਆ ਹਾਦਸਾਗ੍ਰਸਤ, ਦੋਵੇਂ ਪਾਇਲਟਾਂ ਦੀ ਮੌਤ

ਅਗਸਤ 27, 2026

ਚੰਡੀਗੜ੍ਹ ਵਿੱਚ ਏਆਈ-ਸਮਰੱਥ ਸੀਸੀਟੀਵੀ ਨੈੱਟਵਰਕ ਲਗਭਗ ਦੁੱਗਣਾ ਹੋਵੇਗਾ; ਆਧੁਨਿਕਤਾ ਅਤੇ ਤਕਨੀਕ ਨੂੰ ਪੁਲਿਸਿੰਗ ਵਿਚ ਵਰਤੋਂ ਤੇ ਜ਼ੋਰ

ਅਗਸਤ 27, 2026

ਚੰਡੀਗੜ੍ਹ ਯੂਨੀਵਰਸਿਟੀ ਨੇ ਇਸਰੋ ਨਾਲ ਮਿਲ ਕੇ ਕੀਤੀ ਰਾਸ਼ਟਰੀ ਪੁਲਾੜ ਤਕਨਾਲੋਜੀ ਕਨਕਲੇਵ ਦੀ ਮੇਜ਼ਬਾਨੀ; 30 ਉੱਘੇ ਪੁਲਾੜ ਆਗੂਆਂ ਅਤੇ ਵਿਗਿਆਨੀਆਂ ਨੇ ਭਾਰਤ ਦੇ ਭਵਿੱਖੀ ਪੁਲਾੜ ਮਿਸ਼ਨਾਂ ’ਤੇ ਕੀਤਾ ਵਿਚਾਰ-ਵਟਾਂਦਰਾ

ਅਗਸਤ 18, 2026
Load More

Recent News

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ: ਲਾਭਪਾਤਰੀ ਹੁਣ ਘਰ ਬੈਠੇ ਡਾਊਨਲੋਡ ਕਰ ਸਕਣਗੇ ਆਪਣਾ 10 ਲੱਖ ਰੁਪਏ ਦਾ ਹੈਲਥ ਕਾਰਡ

ਸਤੰਬਰ 4, 2026

ਪੰਜਾਬ ਦੇ ਮੁਲਾਜ਼ਮਾਂ ਨੂੰ ਵੱਡੀ ਰਾਹਤ : 60% ਤੱਕ ਵਧਿਆ DA

ਸਤੰਬਰ 4, 2026

ਤੇਲ ਚੋਰੀ ਦੌਰਾਨ ਨਿਕਲੀ ਜ਼ਹਿਰੀਲੀ ਗੈਸ, 37 ਲੋਕਾਂ ਦੀ ਮੌਤ; ਕਈ ਅਜੇ ਵੀ ਲਾਪਤਾ

ਸਤੰਬਰ 4, 2026

ਮੁੱਖ ਮੰਤਰੀ ਮਾਨ ਦੀ ਪਤਨੀ ਗੁਰਪ੍ਰੀਤ ਕੌਰ ਨੇ ਦੋ ਪ੍ਰਮੁੱਖ ਆਗੂਆਂ ਨੂੰ ਭੇਜਿਆ ਨੋਟਿਸ, ਜਿਸ ਵਿੱਚ 24 ਘੰਟਿਆਂ ਦੇ ਅੰਦਰ ਮੁਆਫ਼ੀ ਮੰਗਣ ਦੀ ਕੀਤੀ ਮੰਗ

ਸਤੰਬਰ 4, 2026

ਪੰਜਾਬ ‘ਚ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਨੈੱਟਵਰਕ ਦਾ ਪਰਦਾਫਾਸ਼, 2 ਗ੍ਰਿਫ਼ਤਾਰ; 8 ਪਿਸਤੌਲ ਅਤੇ 103 ਕਾਰਤੂਸ ਬਰਾਮਦ

ਸਤੰਬਰ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.