ਵੀਰਵਾਰ, ਅਕਤੂਬਰ 9, 2025 06:02 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ

ਇੰਟਰਵਿਊ ‘ਚ Olympic ਖਿਡਾਰਨ ਨੇ ਲਾਈਵ TV ‘ਤੇ ਕੱਢੀ ਗਾਲ੍ਹ, ਵੀਡੀਓ ਹੋਈ ਵਾਇਰਲ

by propunjabtv
ਜੁਲਾਈ 30, 2021
in ਖੇਡ, ਦੇਸ਼, ਵਿਦੇਸ਼
0

ਅੱਜ ਕੱਲ ਸੋਸ਼ਲ ਮੀਡੀਆ ਇੱਕ ਅਜਿਹੀ ਚੀਜ ਹੈ ਜੋ ਕੁਝ ਸੈਕਿੰਡਾ ਦੀ ਬੋਲੀ ਗੱਲ ਨੂੰ ਵੀ ਇਨੀ ਤੇਜ਼ੀ ਨਾਲ ਵਾਇਰਲ ਕਰ ਦਿੰਦੀ ਹੈ | ਅਸਟਰੇਲੀਆ ਦੀ ਇੱਕ ਖਿਡਾਰਨ ਵੱਲੋਂ ਗਾਲ ਕੱਢੀ ਗਈ ਹੈ |   ਕਮਾਂਤਰੀ ਪੱਧਰ ‘ਤੇ ਸਭ ਤੋਂ ਵੱਡੇ ਮੈਦਾਨ ‘ਚ ਨਿੱਤਰੇ ਖਿਡਾਰੀ ਨੂੰ ਜਦੋਂ ਜਿੱਤ ਮਿਲਦੀ ਹੈ ਤਾਂ ਇਹ ਉਸ ਲਈ ਸਭ ਤੋਂ ਖੁਸ਼ੀ ਵਾਲਾ ਪਲ ਹੋ ਨਿੱਬੜਦਾ ਹੈ। ਅਜਿਹਾ ਹੀ ਹੋਇਆ ਆਸਟਰੇਲੀਆ ਦੀ ਤੈਰਾਕ Kaylee McKeown ਦੇ ਨਾਲ, ਜਿਸ ਦੀ ਜਿੱਤ ਤੋਂ ਬਾਅਦ ਮੂਹੋ ਨਿਕਲੇ ਦੋ ਸ਼ਬਦ ਕੁਝ ਹੀ ਪਲਾ ਵਿੱਚ ਸੋਸ਼ਲ ਮੀਡੀਆ ਤੇ ਵਾਇਰਲ ਹੋ ਗਏ |

ਕੇਅਲੀ ਮੈਕਿਓਨ ਜਿੱਤ ਤੋਂ ਬਾਅਦ ਬਹੁਤ ਹੀ ਐਕਸਾਇਟਡ ਨਜ਼ਰ ਆਈ। ਉਸ ਨੇ ਆਪਣੀ 100 ਮੀਟਰ ਬੈਕਸਟ੍ਰੋਕ 57.47 ਸਕਿੰਟਾਂ ਚ ਪੂਰੀ ਕਰਕੇ ਓਲੰਪਿਕਸ ‘ਚ ਨਵਾਂ ਰਿਕਾਰਡ ਕਾਇਮ ਕੀਤਾ ਹੈ। ਇਸ ਤੋਂ ਬਾਅਦ ਇਕ ਚੈਨਲ ‘ਤੇ ਬੋਲਦਿਆਂ ਆਪਣੀ ਜਿੱਤ ਦੀ ਖੁਸ਼ੀ ਜ਼ਾਹਰ ਕੀਤੀ।

ਇਸ ਦੌਰਾਨ ਇੰਟਰਵਿਊਅਰ ਨੇ ਉਨ੍ਹਾਂ ਨੂੰ ਪੁੱਛਿਆ ਕਿ ਜੇਕਰ ਉਹ ਆਪਣੀ ਮਾਂ ਤੇ ਭੈਣ ਲਈ ਕੁਝ ਸੰਦੇਸ਼ ਭੇਜਣਾ ਚਾਹਵੇ ਤਾਂ ਕੀ ਭੇਜੇਗੀ। ਜਿੱਤ ਦੀ ਖ਼ੁਸ਼ੀ ਵਿੱਚ ਉਤੇਜਿਤ ਖਿਡਾਰਨ ਦੇ ਮੂੰਹ ‘ਚੋਂ ਅੰਗਰੇਜ਼ੀ ਵਿੱਚ ਗਾਲ੍ਹ ਨਿੱਕਲ ਗਈ। ਕੇਅਲੀ ਨੇ ਤੁਰੰਤ ਆਪਣੀ ਗ਼ਲਤੀ ਦਾ ਅਹਿਸਾਸ ਹੋ ਗਿਆ ਕਿ ਉਸ ਨੇ ਜਨਤਕ ਪੱਧਰ ‘ਤੇ ਗਾਲ੍ਹ ਕੱਢ ਬੈਠੀ। ਉਸ ਨੇ ਆਪਣਾ ਮੂੰਹ ਢੱਕ ਲਿਆ। ਹਾਲਾਂਕਿ, ਇਹ ਕਿਸੇ ਨਾਲ ਵੀ ਵਾਪਰ ਸਕਦਾ ਹੈ ਪਰ ਕੌਮਾਂਤਰੀ ਖਿਡਾਰਨ ਵੱਲੋਂ ਅਜਿਹਾ ਕੀਤੇ ਜਾਣ ‘ਤੇ ਉਸ ਦੀ ਵੀਡੀਓ ਬਹੁਤ ਵਾਇਰਲ ਵਾਇਰਲ ਹੋ ਗਈ।

Kaylee McKeown drops the F Bomb right next to the Seebohm 🤣#Swimming #Tokyo2020 pic.twitter.com/hj6P32uBVV

— Tim Rosen (@timrosen35) July 27, 2021

 

Tags: abusive remarksOlympic athleteTV interviewVideoviral
Share201Tweet126Share50

Related Posts

ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ਭਾਰਤ-ਪਾਕਿਸਤਾਨ ਮੈਚ ‘ਤੇ ਦਿੱਤੀ ਆਪਣੀ ਪ੍ਰਤੀਕ੍ਰਿਆ, ਦੇਖੋ ਕੀ ਕਿਹਾ

ਅਕਤੂਬਰ 8, 2025

ਹਰਿਆਣਾ ‘ਚ ADGP ਨੇ ਚੁੱਕਿਆ ਖੌ.ਫ਼.ਨਾ.ਕ ਕਦਮ, ਘਰ ‘ਚ ਖੁਦ ਨੂੰ ਗੋ/ਲੀ ਮਾ/ਰ ਕੇ ਕੀਤਾ ਖ਼ਤਮ

ਅਕਤੂਬਰ 7, 2025

ਅਮਰੀਕੀ ਰਾਸ਼ਟਰਪਤੀ Donald Trump ਨੇ ਫਿਰ ਲਗਾਇਆ 25% ਟੈਰਿਫ, ਜਾਣੋ ਕਦੋਂ ਹੋਵੇਗਾ ਲਾਗੂ

ਅਕਤੂਬਰ 7, 2025

ਮੋਦੀ ਨੇ ਸੱਤਾ ‘ਚ 24 ਸਾਲ ਪੂਰੇ ਕੀਤੇ, ਪ੍ਰਧਾਨ ਮੰਤਰੀ ਨੇ ਦੱਸਿਆ ਮੁੱਖ ਮੰਤਰੀ ਤੋਂ ਪ੍ਰਧਾਨ ਮੰਤਰੀ ਤੱਕ ਦਾ ਸਫ਼ਰ

ਅਕਤੂਬਰ 7, 2025

ਸੁਪਰੀਮ ਕੋਰਟ ਅੰਦਰ ਜੱਜ ‘ਤੇ ਹ.ਮ.ਲਾ, ਵਕੀਲ ਨੇ ਹੀ ਕੀਤੀ ਜੁੱਤੀ ਸੁੱਟਣ ਦੀ ਕੋਸ਼ਿਸ਼

ਅਕਤੂਬਰ 6, 2025

ਟਰੰਪ ਵੱਲੋਂ ਹਮਾਸ ਨੂੰ ਸ਼ਾਂਤੀ ਸਮਝੌਤੇ ਦੀ ਪਾਲਣਾ ਕਰਨ ਦੀ ਚੇਤਾਵਨੀ, ਕਿਹਾ…

ਅਕਤੂਬਰ 5, 2025
Load More

Recent News

ਪੰਜਾਬ ਦੇ ਪੁਲਿਸ ਪ੍ਰਸ਼ਾਸ਼ਨ ‘ਚ ਵੱਡਾ ਫੇਰਬਦਲ: 133 DSP ਤੇ ASP ਦੇ ਤਬਾਦਲੇ

ਅਕਤੂਬਰ 8, 2025

ਸਮੀਰ ਵਾਨਖੇੜੇ ਦੇ ਮਾਣਹਾਨੀ ਮਾਮਲੇ ‘ਚ ਅਦਾਕਾਰ ਸ਼ਾਹਰੁਖ ਖਾਨ ਦੀ ਕੰਪਨੀ-ਨੈੱਟਫਲਿਕਸ ਨੂੰ ਨੋਟਿਸ ਜਾਰੀ

ਅਕਤੂਬਰ 8, 2025

ਅੰਮ੍ਰਿਤਸਰ ਹਵਾਈ ਅੱਡੇ ‘ਤੇ 2.5 ਕਰੋੜ ਦਾ ਗਾਂਜਾ ਜ਼ਬਤ, ਬੈਂਕਾਕ ਤੋਂ ਆਏ 2 ਤ.ਸ.ਕਰ ਗ੍ਰਿਫ਼ਤਾਰ

ਅਕਤੂਬਰ 8, 2025

WhatsApp ਨੇ ਆਪਣੇ ਉਪਭੋਗਤਾਵਾਂ ਲਈ AI ਨਾਲ ਚਲਣ ਵਾਲਾ ਇਹ ਨਵਾਂ ਫੀਚਰ ਕੀਤਾ ਲਾਂਚ

ਅਕਤੂਬਰ 8, 2025

ਪੰਜਾਬ ‘ਚ ਪਾਕਿਸਤਾਨ ਤੋਂ ਚੱਲ ਰਹੇ ਨਾਰਕੋ-ਹਵਾਲਾ ਨੈੱਟਵਰਕ ਦਾ ਪਰਦਾਫਾਸ਼, ਫਿਰੋਜ਼ਪੁਰ ‘ਚ 2 ਹੈਂਡਲਰ ਗ੍ਰਿਫ਼ਤਾਰ

ਅਕਤੂਬਰ 8, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.