ਵੀਰਵਾਰ, ਅਪ੍ਰੈਲ 9, 2026 01:12 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ 2 ਕਿਲੋਮੀਟਰ ਦੇ ਏਰੀਏ ’ਚ ਡਰੋਨ ਕੈਮਰਾ ਉਡਾਉਣ ’ਤੇ ਹੋਵੇਗੀ ਪਾਬੰਦੀ

by Gurjeet Kaur
ਜਨਵਰੀ 23, 2023
in ਪੰਜਾਬ
0

ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ, 1973 (1974 ਦਾ ਐਕਟ ਨੰਬਰ-2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ 26 ਜਨਵਰੀ, 2023 ਨੂੰ ਬਹੁਮੰਤਵੀ ਖੇਡ ਸਟੇਡੀਅਮ, ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਵਿਖੇ ਹੋਣ ਵਾਲੇ ਗਣਤੰਤਰ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਦੇ ਮੱਦੇਨਜ਼ਰ ਇਸ ਦੇ ਆਲੇ ਦੁਆਲੇ 2 ਕਿਲੋਮੀਟਰ ਦੇ ਏਰੀਏ ਨੂੰ ਰੈੱਡ ਜ਼ੋਨ ‘‘No Drone Zone’’ ਘੋਸ਼ਿਤ ਕਰਦਿਆਂ ਡਰੋਨ ਕੈਮਰਿਆਂ ਨੂੰ ਉਡਾਉਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ।

ਇਹ ਪਾਬੰਦੀ ਵੀ.ਵੀ.ਆਈ.ਪੀ. ਨਾਲ ਆਉਣ ਵਾਲੀ ਸ਼ੋਸ਼ਲ ਮੀਡੀਆ ਦੀ ਟੀਮ ’ਤੇ ਲਾਗੂ ਨਹੀਂ ਹੋਵੇਗੀ।
ਸੀਨੀਅਰ ਪੁਲਿਸ ਕਪਤਾਨ ਮਾਨਸਾ ਦੇ ਪੱਤਰ ਅਨੁਸਾਰ ਹੁਕਮ ਵਿਚ ਕਿਹਾ ਹੈ ਕਿ ਜ਼ਿਲ੍ਹਾ ਮਾਨਸਾ ਅੰਦਰ ਵੀ.ਵੀ.ਆਈ.ਪੀ. ਦੇ ਫੰਕਸ਼ਨ ਅਤੇ 26 ਜਨਵਰੀ ਦੇ ਫੰਕਸ਼ਨ ਦੌਰਾਨ ਵੀ.ਵੀ.ਆਈ.ਪੀ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ 2 ਕਿਲੋਮੀਟਰ ਦੇ ਏਰੀਏ ਨੂੰ ਰੈੱਡ ਜ਼ੋਨ ‘‘No Drone Zone’’ ਐਲਾਨਿਆ ਜਾਵੇ ਅਤੇ ਕਿਸੇ ਨੂੰ ਵੀ ਡਰੋਨ ਕੈਮਰਾ ਉਡਾਉਣ ਦੀ ਇਜਾਜ਼ਤ ਨਾ ਦਿੱਤੀ ਜਾਵੇ।
ਇਹ ਹੁਕਮ 26 ਜਨਵਰੀ, 2023 ਲਈ ਲਾਗੂ ਰਹੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: 26 januarydronepro punjab tvpunjabi newsRepublic Day
Share212Tweet133Share53

Related Posts

ਅੰਮ੍ਰਿਤਸਰ ਹਵਾਈ ਅੱਡੇ ‘ਤੇ ਵੱਡੀ ਕਾਰਵਾਈ, ਬੈਂਕਾਕ ਤੋਂ ਆਈਆਂ ‘ਮਠਾਈਆਂ’ ਦੇ ਡੱਬੇ ਚ ਲੈਕੇ ਆ ਰਹੇ ਸੀ ਇਹ ਪਦਾਰਥ

ਅਪ੍ਰੈਲ 8, 2026

ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਹੁਸ਼ਿਆਰਪੁਰ ਵਿੱਚ ਬਣਾਇਆ ਜਾਵੇਗਾ, ਜੋ ਦੋ ਸਾਲਾਂ ਵਿੱਚ ਪੂਰਾ ਹੋਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 8, 2026

ਪੰਜਾਬ ਦਾ ਆਬਕਾਰੀ ਮਾਲੀਆ ਟੀਚਿਆਂ ਨੂੰ ਪਾਰ ਕਰਦਾ ਹੋਇਆ 11,782 ਕਰੋੜ ਰੁਪਏ ‘ਤੇ ਪੁੱਜਾ; ਚਾਰ ਸਾਲਾਂ ਵਿੱਚ ਉਗਰਾਹੀ ਲਗਭਗ ਦੁੱਗਣੀ ਹੋਈ: ਹਰਪਾਲ ਸਿੰਘ ਚੀਮਾ

ਅਪ੍ਰੈਲ 8, 2026

ਪੰਜਾਬ ‘ਚ ਕੱਲ੍ਹ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਰਕਾਰੀ ਅਦਾਰੇ

ਅਪ੍ਰੈਲ 7, 2026

ਪੰਜਾਬ ਦੇ ਆਵਾਜਾਈ ਖੇਤਰ ਦੇ ਵਿਕਾਸ ਨੂੰ ਕੀਤਾ ਹੋਰ ਤੇਜ਼, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਆਰ.ਟੀ.ਸੀ. ਫਲੀਟ ‘ਚ 250 ਨਵੀਆਂ ਬੱਸਾਂ ਨੂੰ ਦਿਖਾਈ ਹਰੀ ਝੰਡੀ

ਅਪ੍ਰੈਲ 7, 2026

ਕਦੇ ਘਾਟੇ ‘ਚ ਚਲਦਾ ਬਿਜਲੀ ਵਿਭਾਗ ਪਿਛਲੇ 4 ਸਾਲਾਂ ਤੋਂ ਪੰਜਾਬ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦੇ ਕੇ ਵੀ ਕਮਾ ਰਿਹੈ ਮੁਨਾਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 7, 2026
Load More

Recent News

Ceasefire ਤੋਂ ਬਾਅਦ ਟਰੰਪ ਦਾ ਬਿਆਨ : ਇਰਾਨ ਨੂੰ ਹਥਿਆਰ ਦੇਣ ਵਾਲੇ ਦੇਸ਼ ‘ਤੇ ਲੱਗੇਗਾ 50% ਟੈਰਿਫ

ਅਪ੍ਰੈਲ 8, 2026

ਅੰਮ੍ਰਿਤਸਰ ਹਵਾਈ ਅੱਡੇ ‘ਤੇ ਵੱਡੀ ਕਾਰਵਾਈ, ਬੈਂਕਾਕ ਤੋਂ ਆਈਆਂ ‘ਮਠਾਈਆਂ’ ਦੇ ਡੱਬੇ ਚ ਲੈਕੇ ਆ ਰਹੇ ਸੀ ਇਹ ਪਦਾਰਥ

ਅਪ੍ਰੈਲ 8, 2026

ਮੁੱਖ ਮੰਤਰੀ ਯੋਗੀ ਨੇ 325 ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ ਅਤੇ ਰੱਖਿਆ ਨੀਂਹ ਪੱਥਰ

ਅਪ੍ਰੈਲ 8, 2026

ਇਰਾਨ ‘ਚ ਭਾਰਤੀਆਂ ਲਈ ਕੇਂਦਰ ਸਰਕਾਰ ਦੀ ਐਡਵਾਇਜ਼ਰੀ

ਅਪ੍ਰੈਲ 8, 2026

ਅਮਰੀਕਾ-ਈਰਾਨ ਜੰਗਬੰਦੀ: 40 ਦਿਨ ਬਾਅਦ ਇਰਾਨ ਅਮਰੀਕਾ ਵਿਚਕਾਰ ਜੰਗਬੰਦੀ

ਅਪ੍ਰੈਲ 8, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.