ਸ਼ੁੱਕਰਵਾਰ, ਸਤੰਬਰ 19, 2025 03:35 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

26 ਜਨਵਰੀ ਨੂੰ ਜੀਂਦ ‘ਚ ਮਹਾਂ-ਪੰਚਾਇਤ, ਕਿਸਾਨ ਜਥੇਬੰਦੀਆਂ ਵੱਲੋਂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਦਾ ਐਲਾਨ

ਕਿਸਾਨ ਜਥੇਬੰਦੀਆਂ ਦੀ ਮੀਟਿੰਗ ਦੇ ਫੈਸਲੇ ਅਨੁਸਾਰ ਜ਼ਿਲ੍ਹੇ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ 26 ਜਨਵਰੀ ਨੂੰ ਜੀਂਦ ਵਿਖੇ ਹੋ ਰਹੀ ਪੰਚਾਇਤ ਵਿੱਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਜਾਵੇਗੀ

by ਮਨਵੀਰ ਰੰਧਾਵਾ
ਜਨਵਰੀ 17, 2023
in ਪੰਜਾਬ
0

Maha-Panchayat at Jind: ਅੱਜ ਸੰਯਕਤ ਕਿਸਾਨ ਮੋਰਚੇ ਨਾਲ ਸਬੰਧਤ ਸੰਗਰੂਰ ਜ਼ਿਲੇ ਦੀਆਂ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਕੁੱਲ ਹਿੰਦ ਕਿਸਾਨ ਸਭਾ ਅਜੇ ਭਵਨ ਦੇ ਸੂਬਾ ਆਗੂ ਸਤਵੰਤ ਸਿੰਘ ਖੰਡੇਬਾਦ ਦੀ ਪ੍ਰਧਾਨਗੀ ਹੇਠ ਤੇਜਾ ਸਿੰਘ ਸੁਤੰਤਰ ਭਵਨ ਸੰਗਰੂਰ ਵਿਖੇ ਹੋਈ। ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਜੀਂਦ ਵਿਖੇ 26 ਜਨਵਰੀ ਨੂੰ ਉੱਤਰੀ ਭਾਰਤ ਦੇ 6 ਸੂਬਿਆਂ ਦੀ ਰੱਖੀ ਮਹਾਂਪੰਚਾਇਤ ਵਿੱਚ ਸ਼ਮੂਲੀਅਤ ਕਰਨ ਬਾਰੇ ਅਤੇ ਮੈਡੀਕਲ ਕਾਲਜ ਮਸਤੂਆਣਾ ਸਾਹਿਬ ਦੇ ਚੱਲ ਰਹੇ ਮਸਲੇ ਬਾਰੇ ਵਿਚਾਰ ਚਰਚਾ ਹੋਈ।

ਇਸ ਸਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦਿਆ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਦੇ ਫੈਸਲੇ ਅਨੁਸਾਰ ਜ਼ਿਲ੍ਹੇ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ 26 ਜਨਵਰੀ ਨੂੰ ਜੀਂਦ ਵਿਖੇ ਹੋ ਰਹੀ ਪੰਚਾਇਤ ਵਿੱਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਜਾਵੇਗੀ ਅਤੇ ਅਤੇ ਜ਼ਿਲ੍ਹਾ ਪੱਧਰ ਤੇ ਵੀ ਸਮਾਗਮ ਕੀਤਾ ਜਾਵੇਗਾ। ਇਸੇ ਤਰ੍ਹਾਂ ਸਰਕਾਰ ਵੱਲੋਂ ਤਜਵੀਜ਼ਤ “ਸੰਤ ਬਾਬਾ ਅਤਰ ਸਿੰਘ ਮੈਡੀਕਲ ਕਾਲਜ ਮਸਤੂਆਣਾ ਸਾਹਿਬ “ਦੇ ਮਸਲੇ ਤੇ ਜੋ ਵਿਵਾਦ ਚੱਲ ਰਿਹਾ ਹੈ ਉਸ ਤੇ ਖੁੱਲ੍ਹ ਕੇ ਚਰਚਾ ਹੋਈ ਕਿ ਮੈਡੀਕਲ ਕਾਲਜ ਲਈ ਗੁਰਦੁਆਰਾ ਅੰਗੀਠਾ ਸਾਹਿਬ ਵੱਲੋਂ ਦਿੱਤੀ ਗਈ ਜ਼ਮੀਨ ਮਾਲ ਰਿਕਾਰਡ ਅਨੁਸਾਰ ਅੰਗੀਠਾ ਸਾਹਿਬ ਦੀ ਮਾਲਕੀ ਹੈ ਮਾਲ ਰਿਕਾਰਡ ਵਿੱਚ ਕਿਤੇ ਵੀ ਗੁਰਸਾਗਰ ਟਰੱਸਟ ਅਤੇ ਸ਼੍ਰੋਮਣੀ ਕਮੇਟੀ ਇਸ ਦੀ ਮਾਲਕ ਨਹੀਂ ਹੈ ਜਿਸ ਕਾਰਨ ਉਹ ਇਸ ਕਾਲਜ ਨੂੰ ਬਣਾਉਣ ਲਈ ਗਲਤ ਅੜਿੱਕੇ ਲਾ ਰਹੇ ਹਨ। ਇਸ ਕਾਲਜ ਦੇ ਬਣਨ ਵਿੱਚ ਲੱਗੇ ਅੜਿੱਕੇ ਨੂੰ ਦੂਰ ਕਰਨ ਲਈ ਸਰਕਾਰ ਵੀ ਸੁਹਿਰਦ ਹੋ ਕੇ ਯਤਨ ਨਹੀਂ ਕਰ ਰਹੀ।

ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਇਹ ਸਮਝਦਾ ਹੈ ਕਿ ਸ਼੍ਰੋਮਣੀ ਕਮੇਟੀ (ਅਕਾਲੀ ਦਲ), ਸਰਕਾਰ, ਗੁਰ ਸਾਗਰ ਟਰੱਸਟ ਤੇ ਕਾਬਜ਼ ਧਿਰ ਇਸ ਮਸਲੇ ਨੂੰ ਆਪਣੇ ਸਿਆਸੀ ਹਿੱਤਾਂ ਲਈ ਵਰਤਣਾ ਚਾਹੁੰਦੇ ਹਨ। ਇਹ ਧਿਰਾਂ ਇਸ ਮਸਲੇ ਨੂੰ ਸੁਹਿਰਦ ਹੋ ਕੇ ਹਲ ਕਰਨ ਨਾ ਕੇ ਰਾਜਨੀਤੀ ਕੀਤੀ ਜਾਵੇ। ਇਹ ਕਾਲਜ ਅਤੇ ਹਸਪਤਾਲ ਬਣਨ ਨਾਲ ਜਿੱਥੇ ਇਲਾਕੇ ਦੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਮੌਕੇ ਮਿਲਣਗੇ ਨਾਲ ਹੀ ਇਲਾਕੇ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਅਤੇ ਰੁਜਗਾਰ ਮਿਲੇਗਾ। ਸੰਯੁਕਤ ਕਿਸਾਨ ਮੋਰਚੇ ਦੀ ਕਮੇਟੀ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਇਨ੍ਹਾਂ ਧਿਰਾਂ ਨੂੰ ਮਿਲ ਕੇ ਮਸਲਾ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਜੇਕਰ ਕੋਈ ਮਸਲਾ ਹੱਲ ਨਾ ਹੋਇਆ ਤਾਂ ਲੋਕਾਂ ਨੂੰ ਨਾਲ ਲੈ ਕੇ ਸੰਘਰਸ਼ ਦੀ ਵਿਉਂਤਬੰਦੀਕੀਤੀ ਜਾਵੇਗੀ।

ਅੱਜ ਦੀ ਮੀਟਿੰਗ ਵਿੱਚ ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਮੇਜਰ ਸਿੰਘ ਪੁੰਨਾਂਵਾਲ, ਬੀਕੇਯੂ ਡਕੌਂਦਾ ਦੇ ਜਿਲ੍ਹਾ ਪ੍ਰਧਾਨ ਕਰਮ ਸਿੰਘ ਬਲਿਆਲ, ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਆਗੂ ਊਧਮ ਸਿੰਘ ਸੰਤੌਖਪੁਰਾ, ਕੁੱਲ ਹਿੰਦ ਕਿਸਾਨ ਫ਼ੈਡਰੇਸ਼ਨ ਦੇ ਸੂਬਾ ਆਗੂ ਕਿਰਨਜੀਤ ਸਿੰਘ ਸੇਖੋਂ ਅਤੇ ਇਨ੍ਹਾਂ ਤੋਂ ਬਿਨਾਂ ਕਿਸਾਨ ਆਗੂ ਹਰਦੇਵ ਸਿੰਘ ਬਖਸ਼ੀਵਾਲਾ, ਲਖਵੀਰ ਸਿੰਘ ਬਾਲੀਆਂ, ਜੁਝਾਰ ਸਿੰਘ ਬਡਰੁੱਖਾਂ, ਸਰਬਜੀਤ ਸਿੰਘ ਵੜੈਚ, ਨਿਰਮਲ ਸਿੰਘ ਬਟੜਿਆਣਾ, ਗੁਰਜੀਤ ਸਿੰਘ ਉਭਾਵਾਲ, ਬਲਜੀਤ ਸਿੰਘ, ਮੇਵਾ ਸਿੰਘ ਦੁੱਗਾਂ ਤੋਂ ਇਲਾਵਾ ਵੱਖ-ਵੱਖ ਜਥੇਬੰਦੀਆਂ ਦੇ ਆਗੂ ਹਾਜਰ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: farmersfarmers organizationsJindmahapanchayatpro punjab tvpunjab newssangrurSanyakat Kisan Morcha
Share205Tweet128Share51

Related Posts

CM ਮਾਨ ਨੇ ਸੱਦਿਆ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ, 26 ਤੋਂ 29 ਸਤੰਬਰ ਤੱਕ ਚੱਲੇਗਾ ਸੈਸ਼ਨ

ਸਤੰਬਰ 18, 2025

ਪੰਜਾਬ ਦੇ ਰਾਜਪਾਲ ਨੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਲਈ 50 ਫੌਗਿੰਗ ਮਸ਼ੀਨਾਂ ਨੂੰ ਦਿੱਤੀ ਹਰੀ ਝੰਡੀ

ਸਤੰਬਰ 18, 2025

ਅਖਿਲੇਸ਼ ਯਾਦਵ ਨੇ ਗਾਇਕ ਮਨਕੀਰਤ ਔਲਖ ਨੂੰ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਲਈ ਕੀਤਾ ਸਨਮਾਨਿਤ

ਸਤੰਬਰ 18, 2025

ਮੰਤਰੀ ਹਰਦੀਪ ਮੁੰਡੀਆਂ ਨੇ ਹੜ੍ਹ ਨਾਲ ਨੁਕਸਾਨੇ ਗਏ ਘਰ ਲਈ ਦਿੱਤੀ 50,000 ਰੁਪਏ ਦੀ ਨਕਦ ਸਹਾਇਤਾ

ਸਤੰਬਰ 18, 2025

ਪੰਜਾਬ ਸਰਕਾਰ ਨੇ ਸ਼ੁਰੂ ਕੀਤੀ ਓਵਰਸੀਜ਼ ਸਕਾਲਰਸ਼ਿਪ ਸਕੀਮ, ਬੱਚਿਆਂ ਨੂੰ ਮਿਲੇਗਾ ਵਿਦੇਸ਼ਾਂ ‘ਚ ਪੜ੍ਹਾਈ ਦਾ ਮੌਕਾ

ਸਤੰਬਰ 18, 2025

ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਜਾ ਪੰਜਾਬ ਸਰਕਾਰ ਕੁਝ ਇਸਤਰਾਂ ਕਰ ਰਹੀ ਲੋਕਾਂ ਦੀ ਮਦਦ, ਸਿਰਫ 24 ਘੰਟਿਆਂ ‘ਚ ਮੈਡੀਕਲ ਕੈਂਪਾਂ ਦੇ ਇਲਾਜ ਵਿੱਚ 194% ਦਾ ਵਾਧਾ

ਸਤੰਬਰ 18, 2025
Load More

Recent News

CM ਮਾਨ ਨੇ ਸੱਦਿਆ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ, 26 ਤੋਂ 29 ਸਤੰਬਰ ਤੱਕ ਚੱਲੇਗਾ ਸੈਸ਼ਨ

ਸਤੰਬਰ 18, 2025

ਕਾਰ ਦੀ ਬੈਟਰੀ ਖਤਮ ਹੋ ਜਾਵੇ ਤਾਂ ਕਰੋ ਇਹ ਕੰਮ, ਮੁਸ਼ਕਿਲ ਸਮੇਂ ‘ਚ ਕੰਮ ਆਉਣਗੇ ਇਹ ਆਸਾਨ TIPS

ਸਤੰਬਰ 18, 2025

ਭਾਰਤ ‘ਚ ਬਣਾਇਆ ਜਾ ਸਕਦਾ ਹੈ Apple ਦਾ ਪਹਿਲਾ ਫੋਲਡੇਵਲ Iphone, ਮਿਲਣਗੇ ਇਹ ਖਾਸ ਫੀਚਰਸ

ਸਤੰਬਰ 18, 2025

ਪੰਜਾਬ ਦੇ ਰਾਜਪਾਲ ਨੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਲਈ 50 ਫੌਗਿੰਗ ਮਸ਼ੀਨਾਂ ਨੂੰ ਦਿੱਤੀ ਹਰੀ ਝੰਡੀ

ਸਤੰਬਰ 18, 2025

X Bio ਵਿੱਚੋਂ ‘ਮੰਤਰੀ’ ਸ਼ਬਦ ਹਟਾਉਣ ‘ਤੇ ਅਨਿਲ ਵਿਜ ਨੇ ਤੋੜੀ ਚੁੱਪੀ, ਕਿਹਾ . . .

ਸਤੰਬਰ 18, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.