ਸੋਮਵਾਰ, ਅਗਸਤ 24, 2026 11:44 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

NRI ਦੀ ਆਨਲਾਈਨ ਸ਼ਿਕਾਇਤ ‘ਤੇ ਇੰਤਕਾਲ ਬਦਲੇ 15,000 ਰੁਪਏ ਦੀ ਰਿਸ਼ਵਤ ਮੰਗਣ ਵਾਲਾ ਪਟਵਾਰੀ ਗ੍ਰਿਫ਼ਤਾਰ

Punjab News: ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਕਪੂਰਥਲਾ ਦੇ ਫਗਵਾੜਾ ਸ਼ਹਿਰ ਵਿੱਚ ਤਾਇਨਾਤ ਇੱਕ ਮਾਲ ਪਟਵਾਰੀ ਪਰਵੀਨ ਕੁਮਾਰ ਨੂੰ 15,000 ਰੁਪਏ ਦੀ ਰਿਸ਼ਵਤ ਦੀ ਮੰਗ ਕਰਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

by ਮਨਵੀਰ ਰੰਧਾਵਾ
ਮਾਰਚ 16, 2023
in ਪੰਜਾਬ
0

Punjab Vigilance Bureau: ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮਾਲ ਹਲਕਾ ਫਗਵਾੜਾ ਸ਼ਹਿਰ, ਜਿਲਾ ਕਪੂਰਥਲਾ ਵਿੱਚ ਤਾਇਨਾਤ ਇੱਕ ਮਾਲ ਪਟਵਾਰੀ ਪਰਵੀਨ ਕੁਮਾਰ ਨੂੰ 15, 000 ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਕਰਮਚਾਰੀ ਵਿਰੁੱਧ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉਪਰ ਦਰਜ ਆਨਲਾਈਨ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਇਹ ਕੇਸ ਦਰਜ ਕੀਤਾ ਗਿਆ ਹੈ।

ਹੋਰ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਰਣਵੀਰ ਕੌਰ, ਵਾਸੀ ਨਹਿਰੂ ਨਗਰ, ਫਗਵਾੜਾ, ਜੋ ਕਿ ਹੁਣ ਸਲੋਹ, ਯੂ.ਕੇ. ਵਿਖੇ ਰਹਿ ਰਹੀ ਹੈ, ਨੇ ਦੋਸ਼ ਲਗਾਇਆ ਹੈ ਕਿ ਉਕਤ ਪਟਵਾਰੀ ਨੇ ਉਸ ਦੇ ਪਤੀ ਦੀ ਮੌਤ ਤੋਂ ਬਾਅਦ ਮਕਾਨ ਦਾ ਇੰਤਕਾਲ ਕਰਵਾਉਣ ਅਤੇ ਨਾਮ ਦੀ ਦਰੁਸਤੀ ਕਰਾਉਣ ਬਦਲੇ 15, 000 ਰੁਪਏ ਰਿਸ਼ਵਤ ਵਜੋਂ ਮੰਗੇ ਹਨ। ਉਸਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਪਟਵਾਰੀ ਪਹਿਲਾਂ ਹੀ ਉਸ ਤੋਂ ਉਕਤ ਮੰਤਵ ਲਈ 25, 000 ਰੁਪਏ ਲੈ ਚੁੱਕਾ ਹੈ ਅਤੇ ਹਿਣ ਹੋਰ ਪੈਸੇ ਮੰਗ ਰਿਹਾ ਹੈ।

ਬੁਲਾਰੇ ਨੇ ਅੱਗੇ ਕਿਹਾ ਕਿ ਜਲੰਧਰ ਰੇਂਜ ਦੀ ਵਿਜੀਲੈਂਸ ਯੂਨਿਟ ਨੇ ਇਸ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਜਾਂਚ ਕੀਤੀ ਹੈ ਅਤੇ ਰਿਸ਼ਵਤ ਦੀ ਰਕਮ ਦੀ ਮੰਗ ਕਰਨ ਦਾ ਦੋਸ਼ੀ ਪਾਏ ਜਾਣ ਤੋਂ ਬਾਅਦ ਉਪਰੋਕਤ ਮਾਲ ਕਰਮਚਾਰੀ ਵਿਰੁੱਧ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿੱਚ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਕੇਸ ਦਰਜ ਕੀਤਾ ਹੈ। ਉਸ ਨੂੰ ਭਲਕੇ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Anti-Corruption Action LineArrests Patwaribribe caseNRIOnline Complaintphagwarapro punjab tvpunjab newsPunjab Vigilancepunjabi news
Share203Tweet127Share51

Related Posts

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026

ਪੰਜਾਬ ਦੀਆਂ ਦੋ ਪ੍ਰਮੁੱਖ ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ

ਅਗਸਤ 24, 2026

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਅਗਸਤ 23, 2026

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਸੌਂਦ

ਅਗਸਤ 23, 2026

ਜਲੰਧਰ ’ਚ ਗੂੰਜਿਆ ਨਸ਼ਿਆਂ ਵਿਰੁੱਧ ਸੁਨੇਹਾ ! ‘ਯੂਥ ਰਨ ਪੰਜਾਬ’, ਹਜ਼ਾਰਾਂ ਨੌਜਵਾਨਾਂ ਨੇ ਨਸ਼ਾ ਮੁਕਤ ਅਤੇ ਸਿਹਤਮੰਦ ਪੰਜਾਬ ਲਈ ਲਗਾਈ ਦੌੜ

ਅਗਸਤ 23, 2026
Load More

Recent News

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026

ਪੰਜਾਬ ਦੀਆਂ ਦੋ ਪ੍ਰਮੁੱਖ ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ

ਅਗਸਤ 24, 2026

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਅਗਸਤ 23, 2026

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਸੌਂਦ

ਅਗਸਤ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.