ਵੀਰਵਾਰ, ਸਤੰਬਰ 3, 2026 08:03 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

‘ਯੁੱਧ ਨਸ਼ਿਆਂ ਵਿਰੁੱਧ’ ਦੇ 284ਵੇਂ ਦਿਨ ਪੰਜਾਬ ਪੁਲਿਸ ਵੱਲੋਂ 4 ਕਿਲੋ ਆਈਸੀਈ ਅਤੇ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ

by Pro Punjab Tv
ਦਸੰਬਰ 11, 2025
in Featured, Featured News, ਪੰਜਾਬ, ਰਾਜਨੀਤੀ
0

ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 284ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 339 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 70 ਐਫਆਈਆਰਜ਼ ਦਰਜ ਕਰਕੇ 84 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 284 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 39,984 ਹੋ ਗਈ ਹੈ।

ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਤੋਂ 4 ਕਿਲੋ ਆਈਸੀਈ, 1.7 ਕਿਲੋ ਹੈਰੋਇਨ, 50 ਗ੍ਰਾਮ ਅਫੀਮ, 33 ਕਿਲੋ ਭੁੱਕੀ, 965 ਨਸ਼ੀਲੀਆਂ ਗੋਲੀਆਂ ਅਤੇ 2910 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਆਪ੍ਰੇਸ਼ਨ ਦੌਰਾਨ 68 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 339 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 335 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 42 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Tags: DGP Punjab Policelatest newsLatest News Pro Punjab Tvlatest punjabi news pro punjab tvpro punjab tvpro punjab tv newspunjab police
Share201Tweet126Share50

Related Posts

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਸ੍ਰੀ ਰਵੀ ਸ਼ੰਕਰ ਜੀ ਦਾ ਲਿਆ ਆਸ਼ੀਰਵਾਦ

ਅਗਸਤ 30, 2026
Load More

Recent News

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.