ਐਤਵਾਰ, ਨਵੰਬਰ 1, 2026 07:22 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਜਨਮ ਅਸ਼ਟਮੀ ਵਾਲੇ ਦਿਨ ਸ਼੍ਰੀ ਕ੍ਰਿਸ਼ਨ ਜੀ ਨੂੰ ਜ਼ਰੂਰ ਲਗਾਓ ਇਨ੍ਹਾਂ ਚੀਜ਼ਾਂ ਦਾ ਭੋਗ, ਹੋਵੇਗਾ ਲਾਭ

ਜਨਮ ਅਸ਼ਟਮੀ ਵਾਲੇ ਦਿਨ ਸ਼੍ਰੀ ਕ੍ਰਿਸ਼ਨ ਜੀ ਨੂੰ ਜ਼ਰੂਰ ਲਗਾਓ ਇਨ੍ਹਾਂ ਚੀਜ਼ਾਂ ਦਾ ਭੋਗ, ਹੋਵੇਗਾ ਲਾਭ

by propunjabtv
ਅਗਸਤ 17, 2022
in Featured, Featured News, ਦੇਸ਼, ਧਰਮ
0
jrters

ਭਗਵਾਨ ਕ੍ਰਿਸ਼ਨ ਦਾ ਜਨਮ ਹਰ ਸਾਲ ਭਾਦਰਪਦ ਮਹੀਨੇ ਦੇ ਕ੍ਰਿਸ਼ਨ ਪੱਖ ਦੀ ਅਸ਼ਟਮੀ ਨੂੰ ਮਨਾਇਆ ਜਾਂਦਾ ਹੈ। ਇਸ ਵਾਰ ਕ੍ਰਿਸ਼ਨ ਜਨਮ ਅਸ਼ਟਮੀ 18-19 ਅਗਸਤ ਦੋ ਦਿਨ ਮਨਾਈ ਜਾਵੇਗੀ। ਇਸ ਦਿਨ ਭਗਵਾਨ ਕ੍ਰਿਸ਼ਨ ਜੀ ਦਾ ਜਨਮ ਦਿਨ ਲੋਕ ਮੰਦਰਾਂ ਅਤੇ ਘਰਾਂ ਵਿੱਚ ਬੜੀ ਧੂਮਧਾਮ ਨਾਲ ਮਨਾਉਂਦੇ ਹਨ ਅਤੇ ਉਨ੍ਹਾਂ ਨੂੰ ਕਈ ਪ੍ਰਕਾਰ ਦੇ ਭੋਗ ਲਗਾਏ ਜਾਂਦੇ ਹਨ। ਭਗਵਾਨ ਕ੍ਰਿਸ਼ਨ ਜੀ ਦੇ ਜਨਮ ਦਿਨ ’ਤੇ ਲੋਕ ਉਨ੍ਹਾਂ ਦੀ ਪਸੰਦੀਦਾ ਚੀਜ਼ਾਂ ਦਾ ਭੋਗ ਲਗਾਉਂਦੇ ਹਨ, ਜੋ ਸ਼ੁੱਭ ਹੁੰਦਾ ਹੈ। ਵੈਸੇ ਤਾਂ ਭਗਵਾਨ ਕ੍ਰਿਸ਼ਨ ਨੂੰ ਮੱਖਣ ਬਹੁਤ ਪਸੰਦ ਹੈ ਪਰ ਮੱਖਣ ਤੋਂ ਇਲਾਵਾ ਕਈ ਚੀਜ਼ਾਂ ਅਜਿਹੀਆਂ ਹਨ, ਜਿਨ੍ਹਾਂ ਦਾ ਬਾਲ ਗੋਪਾਲ ਨੂੰ ਭੋਜ ਲਗਾਇਆ ਜਾ ਸਕਦਾ ਹੈ…

ਮੱਖਣ ਮਿਸ਼ਰੀ

ਤਤਬਹ8
ਲੱਡੂ ਗੋਪਾਲ ਮੱਖਣ ਮਿਸ਼ਰੀ ਨੂੰ ਸਭ ਤੋਂ ਵੱਧ ਪਸੰਦ ਕਰਦੇ ਹਨ। ਬਚਪਨ ਵਿੱਚ ਬਾਲ ਗੋਪਾਲ ਆਪਣੀ ਮਾਂ ਯਸ਼ੋਦਾ ਤੋਂ ਓਹਲੇ ਹੋ ਕੇ ਮੱਖਣ ਮਿਸ਼ਰੀ ਨੂੰ ਖਾਂਦੇ ਸਨ। ਅਜਿਹੀ ਸਥਿਤੀ ‘ਚ ਤੁਸੀਂ ਘਰ ‘ਚ ਤਾਜ਼ੀ ਮਲਾਈ ‘ਚੋਂ ਮੱਖਣ ਕੱਢ ਕੇ ਮਿਸ਼ਰੀ ਮਿਲਾ ਲਓ ਅਤੇ ਲੱਡੂ ਗੋਪਾਲ ਨੂੰ ਇਸ ਦਾ ਭੋਗ ਲਗਾਓ। ਇਸ ਵਿਚ ਤੁਲਸੀ ਦੇ ਪੱਤੇ ਪਾਉਣਾ ਨਾ ਭੁੱਲੋ।

ਧਨੀਏ ਦੀ ਪੰਜੀਰੀ

ਤਗਹਤਚਬਿ

ਸ਼੍ਰੀ ਕ੍ਰਿਸ਼ਨ ਜੀ ਦੇ ਜਨਮ ਤੋਂ ਬਾਅਦ ਉਨ੍ਹਾਂ ਨੂੰ ਧਨੀਏ ਦੇ ਪੰਜੀਰੀ ਦਾ ਵੀ ਭੋਗ ਲਗਾਇਆ ਜਾਂਦਾ ਹੈ। ਇਸ ਲਈ ਤੁਸੀਂ ਧਨੀਆ ਪਾਊਡਰ ਨੂੰ ਘਿਓ ਨਾਲ ਚੰਗੀ ਤਰ੍ਹਾਂ ਭੁੰਨ ਲਓ। ਇਸ ਵਿੱਚ ਬਦਾਮ, ਕਿਸ਼ਮਿਸ਼, ਕਾਜੂ ਅਤੇ ਖੰਡ ਮਿਲਾ ਕੇ ਇਸ ਦਾ ਪ੍ਰਸਾਦ ਬਣਾ ਲਓ ਅਤੇ ਕ੍ਰਿਸ਼ਨ ਜੀ ਨੂੰ ਚੜ੍ਹਾਓ।

ਮਖਾਣੇ

ਤਿੂੀ੍੍ਾੇੁੈਾ
ਭਗਵਾਨ ਸ਼੍ਰੀ ਕ੍ਰਿਸ਼ਨ ਜੀ ਨੂੰ ਮਖਾਣੇ ਤੋਂ ਬਣੀਆਂ ਚੀਜ਼ਾਂ ਪਸੰਦ ਹਨ। ਖ਼ਾਸ ਤੌਰ ‘ਤੇ ਜਨਮ ਅਸ਼ਟਮੀ ‘ਤੇ ਮੱਖਣੇ ਦੀ ਖੀਰ ਜਾਂ ਮੱਖਾਣਾ ਪਾਗ ਦਾ ਜ਼ਰੂਰ ਭੋਗ ਲਗਾਇਆ ਜਾਂਦਾ ਹੈ। ਇਸ ਨੂੰ ਬਣਾਉਣ ਲਈ ਤੁਸੀਂ ਮਖਾਣਿਆਂ ਨੂੰ ਘਿਓ ‘ਚ ਭੁੰਨ ਲਓ। ਇਸ ਨੂੰ ਦੁੱਧ ਅਤੇ ਚੀਨੀ ਮਿਲਾ ਕੇ ਪਕਾ ਲਓ।

ਖੀਰਾ

ਤਤਕਦ7ੂ
ਜਨਮ ਅਸ਼ਟਮੀ ਦੀ ਪੂਜਾ ਦੌਰਾਨ ਭਗਵਾਨ ਕ੍ਰਿਸ਼ਨ ਨੂੰ ਖੀਰਾ ਵੀ ਚੜ੍ਹਾਇਆ ਜਾਂਦਾ ਹੈ। ਇੰਨਾ ਹੀ ਨਹੀਂ ਜਦੋਂ ਭਗਵਾਨ ਕ੍ਰਿਸ਼ਨ ਜੀ ਸ਼ਾਲੀਗ੍ਰਾਮ ਦੇ ਰੂਪ ‘ਚ ਜਨਮ ਲੈਂਦੇ ਹਨ ਤਾਂ ਉਨ੍ਹਾਂ ਨੂੰ ਖੀਰੇ ਦੇ ਅੰਦਰੋਂ ਬਾਹਰ ਕੱਢਿਆ ਜਾਂਦਾ ਹੈ। ਅਜਿਹੇ ‘ਚ ਜਨਮ ਅਸ਼ਟਮੀ ‘ਤੇ ਖੀਰੇ ਚੜ੍ਹਾਉਣ ਦਾ ਖ਼ਾਸ ਮਹੱਤਵ ਹੁੰਦਾ ਹੈ।

ਪੰਚਾਮ੍ਰਿਤ

ਤਬਕਦੂ੍
ਬਾਲ ਗੋਪਾਲ ਜੀ ਦੀ ਪੂਜਾ ਪੰਚਾਮ੍ਰਿਤ ਤੋਂ ਬਿਨਾਂ ਸੰਪੂਰਨ ਨਹੀਂ ਮੰਨੀ ਜਾਂਦੀ। ਅਜਿਹੀ ਸਥਿਤੀ ਵਿੱਚ ਭਗਵਾਨ ਕ੍ਰਿਸ਼ਨ ਨੂੰ ਭਾਵੇਂ ਕੋਈ ਭੋਗ ਨਾ ਲਗਾਓ ਪਰ ਪੰਚਾਮ੍ਰਿਤ ਚੜ੍ਹਾਉਣਾ ਸ਼ੁਭ ਹੁੰਦਾ ਹੈ। ਇਸ ਵਿੱਚ ਦੁੱਧ, ਦਹੀਂ, ਘਿਓ, ਤੁਲਸੀ ਦੇ ਪੱਤੇ, ਗੰਗਾਜਲ ਅਤੇ ਸ਼ਹਿਦ ਮਿਲਾ ਕੇ ਪੰਚਾਮ੍ਰਿਤ ਤਿਆਰ ਕੀਤਾ ਜਾਂਦਾ ਹੈ।

ਲੱਡੂ

ਕੂ67ਗਦਕਬਹ
ਸ਼੍ਰੀ ਕ੍ਰਿਸ਼ਨ ਜੀ ਦਾ ਨਾਮ ਹੀ ਲੱਡੂ ਗੋਪਾਲ ਹੈ ਅਤੇ ਉਨ੍ਹਾਂ ਨੂੰ ਲੱਡੂ ਬਹੁਤ ਪਸੰਦ ਹਨ। ਅਜਿਹੀ ਸਥਿਤੀ ਵਿੱਚ ਤੁਸੀਂ ਕ੍ਰਿਸ਼ਨ ਜਨਮ ਅਸ਼ਟਮੀ ‘ਤੇ ਉਨ੍ਹਾਂ ਨੂੰ ਸੁੱਕੇ ਮੇਵੇ ਦੇ ਲੱਡੂ, ਛੋਲੇ ਦੇ ਲੱਡੂ ਜਾਂ ਮੋਤੀਚੂਰ ਦੇ ਲੱਡੂ ਵੀ ਚੜ੍ਹਾ ਸਕਦੇ ਹੋ।

Tags: bhogJanmashtamiShri Krishnathese things
Share204Tweet128Share51

Related Posts

ਸੁਖਬੀਰ ਬਾਦਲ ਦਾ ਵੱਡਾ ਐਲਾਨ : ਅਕਾਲੀ ਦਲ ਸਰਕਾਰ ਆਉਣ ‘ਤੇ ਉਦਯੋਗ ਵਾਸਤੇ 5 ਰੁਪਏ ਪ੍ਰਤੀ ਯੂਨਿਟ ਦੀ ਦਰ ’ਤੇ ਬਿਜਲੀ ਦੇਵੇਗੀ

ਅਕਤੂਬਰ 30, 2026

ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ, ਟਰੱਕ ’ਚੋਂ 30.80 ਲੱਖ ML ਇਥੇਨੌਲ ਬਰਾਮਦ; 2 ਕਾਬੂ

ਅਕਤੂਬਰ 30, 2026

ਭਾਜਪਾ ਗੁਜਰਾਤ ਤੋਂ ਪੂਰੇ ਭਾਰਤ ਵਿੱਚ ਚਿੱਟਾ ਫੈਲਾ ਰਹੀ ਹੈ, ਜਦੋਂ ਕਿ ਭਗਵੰਤ ਮਾਨ ਸਰਕਾਰ ਨਸ਼ਿਆਂ ਵਿਰੁੱਧ ਫੈਸਲਾਕੁੰਨ ਲੜਾਈ ਲੜ ਰਹੀ ਹੈ: ਹਰਪਾਲ ਸਿੰਘ ਚੀਮਾ

ਅਕਤੂਬਰ 30, 2026

ਜਲੰਧਰ : ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ’ਚ ‘ਸਾਡਾ ਪਿੰਡ’ ਬਣਿਆ ਖਿੱਚ ਦਾ ਕੇਂਦਰ

ਅਕਤੂਬਰ 30, 2026

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਚਿੱਟਾ ਵੇਚ ਕੇ ਅਤੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਕੇ ₹736.96 ਕਰੋੜ ਕਮਾਏ: ਹਰਪਾਲ ਸਿੰਘ ਚੀਮਾ

ਅਕਤੂਬਰ 30, 2026

ਡਰੱਗ ਮਾਮਲੇ ਵਿੱਚ ਵੱਡਾ ਖੁਲਾਸਾ ਹੋਣ ਨਾਲ ਅਕਾਲੀ ਦਲ (ਬਾਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀਆਂ ਵਧੀਆਂ ਮੁਸ਼ਕਲਾਂ

ਅਕਤੂਬਰ 29, 2026
Load More

Recent News

ਸੁਖਬੀਰ ਬਾਦਲ ਦਾ ਵੱਡਾ ਐਲਾਨ : ਅਕਾਲੀ ਦਲ ਸਰਕਾਰ ਆਉਣ ‘ਤੇ ਉਦਯੋਗ ਵਾਸਤੇ 5 ਰੁਪਏ ਪ੍ਰਤੀ ਯੂਨਿਟ ਦੀ ਦਰ ’ਤੇ ਬਿਜਲੀ ਦੇਵੇਗੀ

ਅਕਤੂਬਰ 30, 2026

ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ, ਟਰੱਕ ’ਚੋਂ 30.80 ਲੱਖ ML ਇਥੇਨੌਲ ਬਰਾਮਦ; 2 ਕਾਬੂ

ਅਕਤੂਬਰ 30, 2026

ਭਾਜਪਾ ਗੁਜਰਾਤ ਤੋਂ ਪੂਰੇ ਭਾਰਤ ਵਿੱਚ ਚਿੱਟਾ ਫੈਲਾ ਰਹੀ ਹੈ, ਜਦੋਂ ਕਿ ਭਗਵੰਤ ਮਾਨ ਸਰਕਾਰ ਨਸ਼ਿਆਂ ਵਿਰੁੱਧ ਫੈਸਲਾਕੁੰਨ ਲੜਾਈ ਲੜ ਰਹੀ ਹੈ: ਹਰਪਾਲ ਸਿੰਘ ਚੀਮਾ

ਅਕਤੂਬਰ 30, 2026

ਜਲੰਧਰ : ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ’ਚ ‘ਸਾਡਾ ਪਿੰਡ’ ਬਣਿਆ ਖਿੱਚ ਦਾ ਕੇਂਦਰ

ਅਕਤੂਬਰ 30, 2026

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਚਿੱਟਾ ਵੇਚ ਕੇ ਅਤੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਕੇ ₹736.96 ਕਰੋੜ ਕਮਾਏ: ਹਰਪਾਲ ਸਿੰਘ ਚੀਮਾ

ਅਕਤੂਬਰ 30, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.