ਮੰਗਲਵਾਰ, ਅਗਸਤ 19, 2025 10:54 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸੁਰਜੀਤ ਪਾਤਰ ਦੇ ਦਿਹਾਂਤ ‘ਤੇ, ਦਿਲਜੀਤ ਤੇ ਰਾਣਾ ਰਣਬੀਰ ਸਮੇਤ ਇਨ੍ਹਾਂ ਕਲਾਕਾਰਾਂ ਨੇ ਕੀਤਾ ਦੁੱਖ ਦਾ ਪ੍ਰਗਟਾਵਾ

by Gurjeet Kaur
ਮਈ 11, 2024
in ਪੰਜਾਬ, ਪਾਲੀਵੁੱਡ, ਮਨੋਰੰਜਨ
0

ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਦੇ ਮਸ਼ਹੂਰ ਸ਼ਾਇਰ, ਕਵੀ, ਲੇਖਕ, ਤੇ ਗੀਤਕਾਰ ਸੁਰਜੀਤ ਪਾਤਰ ਇਸ ਫਾਨੀ ਦੁਨੀਆ ਨੂੰ ਹਮੇਸ਼ਾ ਲਈ ਅਲਵਿਦਾ ਆਖ ਗਏ ਹਨ।ਉਨ੍ਹਾਂ ਦਾ ਇਸ ਦੁਨੀਆ ਨੂੰ ਛੱਡ ਜਾਣਾ ਸਾਹਿਤ ਜਗਤ ਲਈ ਸਭ ਤੋਂ ਵੱਡਾ ਘਾਟਾ ਹੈ।ਮਸ਼ਹੂਰ ਕਵੀ ਦੇ ਦਿਹਾਂਤ ਦੀ ਖ਼ਬਰ ਸੁਣ ਪੰਜਾਬੀ ਸਿਨੇਮਾ ਜਗਤ ‘ਚ ਸੋਗ ਦੀ ਲਹਿਰ ਛਾਈ ਹੋਈ ਹੈ।ਪੰਜਾਬੀ ਅਦਾਕਾਰ ਤੇ ਗਾਇਕ ਦਿਲਜੀਤ ਦੋਸਾਂਝ, ਰਾਣਾ ਰਣਬੀਰ, ਜਸਬੀਰ ਜੱਸੀ, ਬੰਟੀ ਬੈਂਸ ਸਣੇ ਹੋਰ ਮਸ਼ਹੂਰ ਕਲਾਕਾਰਾਂ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸ਼ੇਅਰ ਕਰਕੇ ਸ਼ਰਧਾਂਜਲੀ ਦੇ ਰਹੇ ਹਨ।

ਗਲੋਬਰ ਸਟਾਰ ਦਿਲਜੀਤ ਦੋਸਾਂਝ ਨੇ ਸੁਰਜੀਤ ਪਾਤਰ ਨਾਲ ਆਪਣੀ ਤਸਵੀਰ ਸ਼ੇਅਰ ਕਰਦਿਆਂ ਲਿਖਿਆ, ”ਓ.. ਵਾਹਿਗੁਰੂ..।”

 

 

ਇਸ ਤੋਂ ਇਲਾਵਾ ਅਦਾਕਾਰ ਰਾਣਾ ਰਣਬੀਰ ਨੇ ਪੋਸਟ ਸ਼ੇਅਰ ਕਰਦਿਆਂ ਲਿਖਿਆ, ਦੁਖਦਾਇਕ ਮੈਂ ਤਾਂ ਨਹੀਂ ਰਹਾਂਗਾ ਮੇਰੇ ਗੀਤ ਰਹਿਣਗੇ, ਪਾਣੀ ਨੇ ਮੇਰੇ ਗੀਤ ਮੈਂ ਪਾਣੀ ‘ਤੇ ਲੀਕ ਹਾਂ।##ਲੱਗੀ ਜੇ ਤੇਰੇ ਕਾਲਜੇ ਹਾਲੇ ਛੁਟੀ ਨਹੀਂ।ਨਾ ਸਮਝ ਸ਼ਹਿਰ ਦੀ ਹਾਲਤ ਬੁਰੀ ਨਹੀਂ।#ਸੁਰਜੀਤਪਾਤਰ ਅਲਵਿਦਾ ਪਾਤਰ ਸਾਹਿਬ।’


ਇਸ ਤੋਂ ਇਲਾਵਾ ਗਾਇਕ ਜਸਬੀਰ ਜੱਸੀ ਨੇ ਪੋਸਟ ਸ਼ੇਅਰ ਕਰਦਿਆਂ ਲਿਖਿਆ, ਇਕ ਸ਼ਖਸ਼ ਸਾਰੇ ਜੱਗ ਨੂੰ ਉਦਾਸ ਕਰ ਗਿਆ..ਅਲਵਿਦਾ ਸੁਰਜੀਤ ਪਾਤਰ ਸਾਬ੍ਹ..।

ਮਸ਼ਹੂਰ ਗੀਤਕਾਰ ਬੰਟੀ ਬੈਂਸ ਨੇ ਪੋਸਟ ਸ਼ੇਅਰ ਕਰ ਲਿਖਿਆ, ਸੁਰਜੀਤ ਪਾਤਰ ਜੀ ਅਲ਼ਵਿਦਾ


ਦੱਸਣਯੋਗ ਹੈ ਕਿ ਪਦਮ ਸ਼੍ਰੀ ਐਵਾਰਡ ਸਨਮਾਨ ਹਾਸਲ ਕਰ ਚੁੱਕੇ ਸੁਰਜੀਤ ਪਾਤਰ ਦੀ ਦਿਲ ਦਾ ਦੌਰਾ ਪੈਣ ਕਰਕੇ ਮੌਤ ਹੋ ਗਈ।ਉਨ੍ਹਾਂ ਦੀ ਉਮਰ ਕਰੀਬ 79 ਸਾਲ ਸੀ।ਉਨ੍ਹਾਂ ਨੇ ਆਖਰੀ ਸਾਹ ਲੁਧਿਆਣਾ ਸਥਿਤ ਆਪਣੀ ਰਿਹਾਇਸ਼ ‘ਚ ਹੀ ਲਏ।

 

Tags: diljit dosanjhlatest newspollywood celebspro punjab tvrana ranbirsurjit patar death
Share243Tweet152Share61

Related Posts

ਮਨਿਕਾ ਵਿਸ਼ਵਕਰਮਾ ਨੂੰ ਮਿਲਿਆ ‘MISS UNIVERSE 2025’ ਦਾ ਤਾਜ, ਕੌਣ ਹੈ ਮਨਿਕਾ ਵਿਸ਼ਵਕਰਮਾ

ਅਗਸਤ 19, 2025

ਪੰਜਾਬ ਦੀ ਉੱਚ ਸਿੱਖਿਆ ਲਈ ਵੱਡੀ ਰਾਹਤ, ਸੁਪਰੀਮ ਕੋਰਟ ਨੇ ਜਾਰੀ ਕੀਤੇ ਹੁਕਮ

ਅਗਸਤ 18, 2025

ਪੰਜਾਬ ਸਰਕਾਰ ਨੇ AI ਨਾਲ ਕੀਤਾ ਸੜਕਾਂ ਦੀ ਮੁਰੰਮਤ ਦਾ ਸਰਵੇ

ਅਗਸਤ 18, 2025

GYM ‘ਚ ਵੱਧ ਰਹੇ HEART ATTACK ਨੂੰ ਰੋਕਣ ਲਈ ਪੰਜਾਬ ਸਰਕਾਰ ਚੁੱਕਣ ਜਾ ਰਹੀ ਇਹ ਕਦਮ

ਅਗਸਤ 16, 2025

ਫਿਰੋਜ਼ਪੁਰ ਚ BSF ਨੇ ਕਾਬੂ ਕੀਤਾ ਸ਼ੱਕੀ ਵਿਅਕਤੀ, ਪਾਕਿਸਤਾਨ ਨਾਲ LINK ਹੋਣ ਦਾ ਸ਼ੱਕ

ਅਗਸਤ 16, 2025

Weather Update: ਪੰਜਾਬ ਦੇ ਇਨ੍ਹਾਂ ਜਿਲ੍ਹਿਆਂ ਲਈ ਜਾਰੀ ਹੋਇਆ ਮੀਂਹ ਦਾ ਅਲਰਟ, ਜਾਣੋ ਕਦੋਂ ਹੋਏਗਾ ਮੌਸਮ ਸਾਫ

ਅਗਸਤ 16, 2025
Load More

Recent News

CGC ਝੰਜੇਰੀ ਹੁਣ CGC ਯੂਨੀਵਰਸਿਟੀ, ਮੋਹਾਲੀ: ਅਗਲੀ ਪੀੜੀ ਲਈ ਇਕ ਨਵੀਂ ਦ੍ਰਿਸ਼ਟੀ

ਅਗਸਤ 19, 2025

Asia Cup 2025 ਲਈ ਭਾਰਤੀ ਟੀਮ ਦਾ ਹੋਇਆ ਐਲਾਨ, ਜਾਣੋ ਕੌਣ ਕੌਣ ਹੈ ਸ਼ਾਮਲ

ਅਗਸਤ 19, 2025

Redmi ਨੇ launch ਕੀਤਾ ਘੱਟ ਬਜਟ ਵਾਲਾ ਫ਼ੋਨ, ਕੀਮਤ ਤੇ ਫ਼ੀਚਰ ਜਾਣ ਹੋ ਜਾਓਗੇ ਹੈਰਾਨ

ਅਗਸਤ 19, 2025

‘ਕਾਨੂੰਨ ਦੀ ਉਲੰਘਣਾ ਕਰਨ ‘ਤੇ ਅਮਰੀਕੀ ਵਿਦੇਸ਼ ਵਿਭਾਗ ਨੇ ਚੁੱਕਿਆ ਵੱਡਾ ਕਦਮ

ਅਗਸਤ 19, 2025

ਹੁਣ ਵੱਧ ਸਮਾਨ ਲੈ ਕੇ ਜਾਣ ‘ਤੇ ਜਹਾਜ ਵਾਂਗ ਹੀ ਟ੍ਰੇਨ ‘ਚ ਵੀ ਲੱਗੇਗਾ ਵਾਧੂ ਚਾਰਜ

ਅਗਸਤ 19, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.