ਸੋਮਵਾਰ, ਅਗਸਤ 17, 2026 04:38 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮੂਸੇਵਾਲਾ ਦੇ ਜਨਮਦਿਨ ਮੌਕੇ ਹਵੇਲੀ ਪਹੁੰਚੇ ਪਾਲ ਸਿੰਘ ਸਮਾਓ, ਨਿੱਕੇ ਸਿੱਧੂ ਤੇ ਪਰਿਵਾਰ ਨਾਲ ਕੱਟਿਆ ਕੇਕ

by Gurjeet Kaur
ਜੂਨ 11, 2024
in ਪੰਜਾਬ
0

ਅੱਜ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਜਨਮ ਦਿਨ ਹੈ। ਇਸ ਮੌਕੇ ਬਾਬਾ ਸ਼੍ਰੀ ਚੰਦ ਜੀ ਕਲਚਰ ਐਂਡ ਸੋਸ਼ਲ ਵੈੱਲਫੇਅਰ ਟਰੱਸਟ ਸਮਾਉਂ ਦੇ ਮੁਖੀ ਤੇ ਸਮਾਜ ਸੇਵਕ ਪਾਲ ਸਿੰਘ ਸਮਾਉਂ ਅੱਜ ਮੂਸਾ ਪਿੰਡ ਸਿੱਧੂ ਦੀ ਹਵੇਲੀ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਨਿੱਕੇ ਸਿੱਧੂ, ਮਾਤਾ ਚਰਨ ਕੌਰ ਤੇ ਬਾਪੂ ਬਲਕੌਰ ਸਣੇ ਪਰਿਵਾਰਕ ਮੈਂਬਰਾਂ ਨਾਲ ਸਿੱਧੂ ਦੇ ਜਨਮਦਿਨ ਦਾ ਕੇਕ ਕੱਟਿਆ।


 

ਇਸ ਦੀਆਂ ਕੁਝ ਤਸਵੀਰਾਂ ਤੇ ਵੀਡੀਓ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਵੀ ਸਾਂਝੀ ਕੀਤੀ ਹੈ। ਇਸ ਪੋਸਟ ਨੂੰ ਸਾਂਝੀ ਕਰਦਿਆਂ ਪਾਲ ਸਿੰਘ ਸਮਾਉਂ ਨੇ ਲਿਖਿਆ- ਅੱਜ ਸ਼ੁੱਭਦੀਪ ਸਿੰਘ ਸਿੱਧੂ (ਮੂਸੇਵਾਲੇ) ਜੀ ਦੇ ਜਨਮਦਿਨ ਮੌਕੇ ਛੋਟੇ ਸਿੱਧੂ ਸਮੇਤ ਮਾਤਾ ਜੀ ਤੇ ਬਾਪੂ ਬਲਕੌਰ ਸਿੰਘ ਜੀ ਨਾਲ…ਬਹੁਤ-ਬਹੁਤ ਮੁਬਾਰਕਾਂ ਸਿੱਧੂ ਵੀਰੇ ਤੁਸੀ ਹਮੇਸ਼ਾ ਹੀ ਸਾਡੇ ‘ਚ ਹੋ।

ਪੁੱਤ ਮੂਸੇ ਵਾਲਾ ਦੇ ਜਨਮਦਿਨ ਮੌਕੇ ਮਾਂ ਚਰਨ ਕੌਰ ਦੇ ਭਾਵੁਕ ਹੁੰਦਿਆਂ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਕ ਪੋਸਟ ਸਾਂਝੀ ਕੀਤੀ ਹੈ। ਇਸ ਪੋਸਟ ‘ਚ ਚਰਨ ਕੌਰ ਨੇ ਲਿਖਿਆ- ਸ਼ੁੱਭ ਪੁੱਤ 2 ਸਾਲ ਹੋ ਗਏ ਆ, ਮੈਂ ਤੁਹਾਨੂੰ ਆਪਣੀ ਬੁੱਕਲ ਚ ਲੈ ਕੇ ਪਿਆਰ ਕਰਦਿਆਂ, ਜਨਮਦਿਨ ਦੀ ਵਧਾਈ ਨਹੀਂ ਦਿੱਤੀ। ਹਾਲਾਤ ਇਸ ਤਰ੍ਹਾਂ ਹੋ ਨਿਬੜਨਗੇ ਮੈਂ ਕਦੇ ਸੋਚਿਆ ਵੀ ਨਹੀਂ ਸੀ। ਮੈਂ ਬੇਸ਼ੱਕ ਤੁਹਾਨੂੰ ਸਰੀਰਕ ਰੂਪ ਚ ਵੇਖ ਨਹੀਂ ਸਕਦੀ ਹਾਂ ਪਰ ਮੈਂ ਮਨ ਦੀਆਂ ਅੱਖਾਂ ਨਾਲ ਤੁਹਾਨੂੰ ਹਰ ਸਮੇਂ ਵੇਖਦੀ ਹਾਂ ਅਤੇ ਤੁਹਾਡੇ ਨਿੱਕੇ ਵੀਰ ਚ ਵੀ ਤੁਹਾਨੂੰ ਮਹਿਸੂਸ ਕਰਦੀ ਹਾਂ। ਬੇਟਾ ਅੱਜ ਤੁਹਾਡੇ ਜਨਮਦਿਨ ਤੇ ਮੈਂ ਅਕਾਲ ਪੁਰਖ ਅੱਖੇ ਇਨਸਾਫ਼ ਦੀ ਸੁਣਵਾਈ ਜਲਦ ਹੋਵੇ ਇਹੀ ਅਰਦਾਸ ਕਰਦੀ ਹਾਂ।

Tags: latest newspro punjab tvpunjabi singersidhu moosewalaSidhu Moosewala birthday
Share207Tweet130Share52

Related Posts

ਸਾਈਬਰ ਧੋਖਾਧੜੀ ਕਰਨ ਵਾਲੇ ਨੇ ਜਾਂਚ ਏਜੰਸੀ ਦੇ ਅਧਿਕਾਰੀ ਵਜੋਂ ਪੇਸ਼ ਹੋ ਕੇ ‘ਡਿਜੀਟਲ ਗ੍ਰਿਫ਼ਤਾਰੀ’ ਦੀ ਧਮਕੀ ਦੇ ਕੇ ਇੱਕ ਵਿਅਕਤੀ ਤੋਂ 9.51 ਲੱਖ ਰੁਪਏ ਦੀ ਮਾਰੀ ਠੱਗੀ

ਅਗਸਤ 16, 2026

ਸਰਕਾਰੀ ਨੌਕਰੀ ਲਈ ਵਰਤਿਆ ਗਿਆ 12ਵੀਂ ਦਾ ਜਾਅਲੀ ਸਰਟੀਫਿਕੇਟ, PSEB ਨੇ ਧੋਖਾਧੜੀ ਦਾ ਪਤਾ ਲਗਾਇਆ; ਵਿਭਾਗਾਂ ਨੂੰ ਭੇਜਿਆ ਪੱਤਰ

ਅਗਸਤ 16, 2026

ਬੁੱਢੇ ਨਾਲੇ ਦੀ ਜਲਦ ਹੋਵੇਗੀ ਸਫ਼ਾਈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਦੇ ਹੈਬੋਵਾਲ ਵਿੱਚ ਕੰਪਰੈੱਸਡ ਬਾਇਓਗੈਸ ਪਲਾਂਟ ਦਾ ਰੱਖਿਆ ਨੀਂਹ ਪੱਥਰ

ਅਗਸਤ 15, 2026

ਇਸ ਆਜ਼ਾਦੀ ਦਿਵਸ, ਸਿਹਤਮੰਦ ਪੰਜਾਬ: ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 6 ਲੱਖ ਤੋਂ ਵੱਧ ਇਲਾਜ

ਅਗਸਤ 15, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ 80ਵਾਂ ਆਜ਼ਾਦੀ ਦਿਵਸ ਦੇਸ਼ਭਗਤੀ ਅਤੇ ਮਾਣ ਨਾਲ ਮਨਾਇਆ ਗਿਆ

ਅਗਸਤ 15, 2026

ਪੰਜਾਬ ਦੇ ਬਜ਼ੁਰਗਾਂ ਨੂੰ ਤੀਰਥ ਯਾਤਰਾ ‘ਤੇ ਲਿਜਾ ਕੇ ਭਗਵੰਤ ਮਾਨ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਆਧੁਨਿਕ ਯੁੱਗ ਦੇ ਸਰਵਣ ਪੁੱਤਰ ਹਨ:ਅਰਵਿੰਦ ਕੇਜਰੀਵਾਲ

ਅਗਸਤ 14, 2026
Load More

Recent News

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਬਰਸੀ ‘ਤੇ ਦਿੱਤੀ ਸ਼ਰਧਾਂਜਲੀ

ਅਗਸਤ 16, 2026

ਸਾਈਬਰ ਧੋਖਾਧੜੀ ਕਰਨ ਵਾਲੇ ਨੇ ਜਾਂਚ ਏਜੰਸੀ ਦੇ ਅਧਿਕਾਰੀ ਵਜੋਂ ਪੇਸ਼ ਹੋ ਕੇ ‘ਡਿਜੀਟਲ ਗ੍ਰਿਫ਼ਤਾਰੀ’ ਦੀ ਧਮਕੀ ਦੇ ਕੇ ਇੱਕ ਵਿਅਕਤੀ ਤੋਂ 9.51 ਲੱਖ ਰੁਪਏ ਦੀ ਮਾਰੀ ਠੱਗੀ

ਅਗਸਤ 16, 2026

ਸਰਕਾਰੀ ਨੌਕਰੀ ਲਈ ਵਰਤਿਆ ਗਿਆ 12ਵੀਂ ਦਾ ਜਾਅਲੀ ਸਰਟੀਫਿਕੇਟ, PSEB ਨੇ ਧੋਖਾਧੜੀ ਦਾ ਪਤਾ ਲਗਾਇਆ; ਵਿਭਾਗਾਂ ਨੂੰ ਭੇਜਿਆ ਪੱਤਰ

ਅਗਸਤ 16, 2026

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026

ਏਆਈ ਸਿਖਲਾਈ, ਮੁਫ਼ਤ ਕੋਚਿੰਗ, ਅਤੇ 100 ਗੀਗਾਵਾਟ ਪ੍ਰਮਾਣੂ ਊਰਜਾ ਦਾ ਟੀਚਾ… ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲ੍ਹੇ ਤੋਂ ਕੀਤੇ ਵੱਡੇ ਐਲਾਨ

ਅਗਸਤ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.