ਬੁੱਧਵਾਰ, ਜੂਨ 24, 2026 11:14 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਗਣਤੰਤਰ ਦਿਵਸ ਮੌਕੇ ਮੀਤ ਹੇਅਰ ਨੇ ਫਾਜ਼ਿਲਕਾ ਵਿਖੇ ਤਿਰੰਗਾ ਝੰਡਾ ਲਹਿਰਾਇਆ, ਫਿਰ ਉਡਾਇਆ ਪਤੰਗ

by Gurjeet Kaur
ਜਨਵਰੀ 26, 2023
in ਪੰਜਾਬ
0

Fazilka : ਅੱਜ 74ਵੇਂ ਗਣਤੰਤਰ ਦਿਵਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਫਾਜ਼ਿਲਕਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਜ਼ਿਲਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਤਿਰੰਗਾ ਲਹਿਰਾਇਆ।ਉਨ੍ਹਾਂ ਪਰੇਡ ਤੋਂ ਸਲਾਮੀ ਲਈ ਅਤੇ ਸ਼ਾਨਦਾਰ ਮਾਰਚ ਪਾਸਟ ਦਾ ਮੁਆਇਨਾ ਕੀਤਾ।ਇਸ ਮੌਕੇ ਬੱਚਿਆਂ ਦੀਆਂ ਉਤਸ਼ਾਹ ਭਰਪੂਰ ਪੇਸ਼ਕਾਰੀਆਂ ਨੇ ਭਾਰਤੀ ਗਣਤੰਤਰ ਦੇ ਇਸ ਤਿਉਹਾਰ ਦੀਆਂ ਖੁਸ਼ੀਆਂ ਦੁਗਣੀਆਂ ਕੀਤੀਆ।

ਮੀਤ ਹੇਅਰ ਨੇ ਸੰਬੋਧਨ ਕਰਦਿਆਂ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਜੀ ਦੇ ਰੰਗਲਾ ਪੰਜਾਬ ਦੇ ਸੁਫਨੇ ਨੂੰ ਸਾਕਾਰ ਕਰਨ ਦਾ ਅਹਿਦ ਲਿਆ। ਜ਼ਿਲਾ ਪੱਧਰੀ ਸਮਾਗਮ ਵਿੱਚ ਤਿਰੰਗਾ ਲਹਿਰਾਉਣ ਤੋਂ ਪਹਿਲਾਂ ਮੀਤ ਹੇਅਰ ਨੇ ਸ਼ਹੀਦਾਂ ਦੀ ਸਮਾਧ ਆਸਫ਼ ਵਾਲਾ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਵੀ ਭੇਟ ਕੀਤੀ।

 

ਇਸ ਮੌਕੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਤੇ ਅਮਨਦੀਪ ਸਿੰਘ ਗੋਲਡੀ ਮੁਸਾਫ਼ਰ, ਡਿਪਟੀ ਕਮਿਸ਼ਨਰ ਡਾ ਸੇਨੂੰ ਦੁੱਗਲ ਤੇ ਐਸ.ਐਸ.ਪੀ. ਭੁਪਿੰਦਰ ਸਿੰਘ ਵੀ ਹਾਜ਼ਰ ਰਹੇ।

ਮੀਤ ਹੇਅਰ ਨੇ ਰਵਾਇਤੀ ਡੋਰ ਨਾਲ ਪਤੰਗ ਉਡਾਇਆ

ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਫਾਜ਼ਿਲਕਾ ਵਿਖੇ ਬਸੰਤ ਪੰਚਮੀ ਮੌਕੇ ਗਣਤੰਤਰ ਦਿਵਸ ਦੇ ਸਮਾਗਮ ਦੌਰਾਨ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਰਵਾਇਤੀ ਡੋਰ ਨਾਲ ਪਤੰਗ ਉਡਾ ਕੇ ਚਾਈਨਾ ਡੋਰ ਉੱਤੇ ਪੂਰਨ ਪਾਬੰਦੀ ਦਾ ਸੰਦੇਸ਼ ਦਿੱਤਾ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਚਾਈਨਾ ਡੋਰ ਨਾਲ ਹੁੰਦੇ ਨੁਕਸਾਨ ਨੂੰ ਲੈ ਕੇ ਬਹੁਤ ਗੰਭੀਰ ਹੈ ਅਤੇ ਇਸ ਦੀ ਖਰੀਦ-ਵੇਚ ਅਤੇ ਵਰਤੋਂ ਉੱਤੇ ਪੂਰਨ ਪਾਬੰਦੀ ਲਗਾਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Share204Tweet128Share51

Related Posts

ਆਮ ਆਦਮੀ ਪਾਰਟੀ ਨੇ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

ਜੂਨ 24, 2026

ਪੰਜਾਬ ਦੇ ਪਿੰਡ ਦੇਸ਼ ਵਿੱਚ ਸਭ ਤੋਂ ਵੱਧ ਵਿਕਸਤ ਹੋਣਗੇ; ਸਰਪੰਚਾਂ ਨੂੰ ਅੱਗੇ ਹੋ ਕੇ ਬਦਲਾਅ ਦੀ ਅਗਵਾਈ ਕਰਨੀ ਚਾਹੀਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 24, 2026

ਭਾਜਪਾ ਆਗੂ ਦੇ ਬੇਟੇ ਦੀ ਭਾਰੀ ਮਾਤਰਾ ਵਿੱਚ ਹਥਿਆਰਾਂ ਨਾਲ ਗ੍ਰਿਫ਼ਤਾਰੀ ਭਗਵਾ ਪਾਰਟੀ ਦਾ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦਾ ਜਿਊਂਦਾ-ਜਾਗਦਾ ਸਬੂਤ: ਕੁਲਦੀਪ ਧਾਲੀਵਾਲ

ਜੂਨ 24, 2026

ਨਾਰਕੋਟਿਕਸ ਐਨੋਨੀਮਸ ਮੀਟਿੰਗਾਂ ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਦਾ ਮੁੱਖ ਥੰਮ੍ਹ ਬਣੀਆਂ, ਰਿਕਵਰੀ ਕਰ ਰਹੇ ਨਸ਼ਾ ਛੱਡਣ ਵਾਲਿਆਂ ਨੂੰ ਨਸ਼ਾ-ਮੁਕਤ ਰੱਖਣ ਵਿੱਚ ਮਿਲ ਰਹੀ ਮਦਦ

ਜੂਨ 24, 2026

ਨਿਤਿਨ ਨਬੀਨ ਦੇ ਪੰਜਾਬ ਦੌਰੇ ਦੌਰਾਨ ਭਾਜਪਾ ਦੀ ਦਲਿਤ-ਵਿਰੋਧੀ ਮਾਨਸਿਕਤਾ ਹੋਈ ਬੇਨਕਾਬ, ਪਾਰਟੀ ਪ੍ਰੋਗਰਾਮ ਵਿੱਚ ਐਸਸੀ ਆਗੂਆਂ ਦਾ ਕੀਤਾ ਅਪਮਾਨ: ਹਰਪਾਲ ਸਿੰਘ ਚੀਮਾ

ਜੂਨ 24, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਐਸ.ਪੀ.ਸੀ.ਐਲ. ਵਿੱਚ ਨਿਯੁਕਤ ਹੋਏ 665 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਜੂਨ 24, 2026
Load More

Recent News

ਤਕਨੀਕੀ ਖਰਾਬੀ ਕਾਰਨ ਰਸਤੇ ਤੋਂ ਭਟਕਿਆ ਜਹਾਜ਼, ਪਹੁੰਚਿਆ ਪਾਕਿਸਤਾਨੀ ਖੇਤਰ ਵਿੱਚ

ਜੂਨ 24, 2026

ਕੋਲਕਾਤਾ ਦੇ ਤਾਰਤਲਾ ‘ਚ ਢਹਿ ਢੇਰੀ ਹੋਇਆ ਗੋਦਾਮ; 60 ਮਜ਼ਦੂਰ ਫਸੇ ਮਲਬੇ ਹੇਠ

ਜੂਨ 24, 2026

ਤਹਿਰਾਨ ਵਿੱਚ ਭਾਰਤੀ ਦੂਤਾਵਾਸ ਨੇ ਭਾਰਤੀ ਨਾਗਰਿਕਾਂ ਲਈ ਜਾਰੀ ਕੀਤੀ ਐਡਵਾਇਜ਼ਰੀ

ਜੂਨ 24, 2026

ਆਮ ਆਦਮੀ ਪਾਰਟੀ ਨੇ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

ਜੂਨ 24, 2026

ਪੰਜਾਬ ਦੇ ਪਿੰਡ ਦੇਸ਼ ਵਿੱਚ ਸਭ ਤੋਂ ਵੱਧ ਵਿਕਸਤ ਹੋਣਗੇ; ਸਰਪੰਚਾਂ ਨੂੰ ਅੱਗੇ ਹੋ ਕੇ ਬਦਲਾਅ ਦੀ ਅਗਵਾਈ ਕਰਨੀ ਚਾਹੀਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.