ਮੰਗਲਵਾਰ, ਸਤੰਬਰ 23, 2025 12:07 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਮੌਕੇ ਗਲੋਬਲ ਸਿੱਖ ਕੌਂਸਲ ਵੱਲੋਂ ਵਿਸ਼ਵ ਭਰ ਚ ‘ਸਹਿਜ ਪਾਠ’ ਦੇ ਭੋਗ ਪਾਉਣ ਦੀ ਅਪੀਲ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਮੌਕੇ ਗਲੋਬਲ ਸਿੱਖ ਕੌਂਸਲ ਵੱਲੋਂ ਵਿਸ਼ਵ ਭਰ ਚ 'ਸਹਿਜ ਪਾਠ' ਦੇ ਭੋਗ ਪਾਉਣ ਦੀ ਅਪੀਲ

by Gurjeet Kaur
ਅਪ੍ਰੈਲ 15, 2025
in Featured News, ਪੰਜਾਬ
0

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਉਨ੍ਹਾਂ ਦੇ ਅਨਿਨ ਸੇਵਕ ਭਾਈ ਮਤੀ ਦਾਸ ਜੀ ਅਤੇ ਭਾਈ ਸਤੀ ਦਾਸ ਜੀ ਦੀਆਂ ਲਾਸਾਨੀ ਕੁਰਬਾਨੀਆਂ ਨੂੰ ਨਿੱਘੀ ਸ਼ਰਧਾਂਜਲੀ ਦਿੰਦੇ ਹੋਏ ਗਲੋਬਲ ਸਿੱਖ ਕੌਂਸਲ ਵੱਲੋਂ ਦੁਨੀਆ ਭਰ ਦੇ ਸਿੱਖਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ‘ਸਹਿਜ ਪਾਠਾਂ’ ਦੇ ਵੱਡੇ ਪੱਧਰ ‘ਤੇ ਪਾਠ ਕਰਨ ਦੀ ਲੜੀ ਵਿੱਚ ਹਿੱਸਾ ਲੈਣ ਦਾ ਸੱਦਾ ਦਿੱਤਾ ਹੈ।

ਇਸ ਦੇ ਨਾਲ ਹੀ ਕੌਂਸਲ ਨੇ ਅਪੀਲ ਕੀਤੀ ਹੈ ਕਿ ਗੁਰੂ ਸਾਹਿਬ ਦੇ ਸ਼ਹੀਦੀ ਦਿਵਸ ਮੌਕੇ ਵਿਸ਼ਵ ਪੱਧਰ ‘ਤੇ ਪਾਏ ਜਾਣ ਵਾਲੇ ਸਮੂਹਿਕ ‘ਪਾਠਾਂ ਦੇ ਭੋਗ’ ਪ੍ਰੋਗਰਾਮਾਂ ਵਿੱਚ ਹਿੱਸਾ ਲੈਣ ਲਈ 24 ਨਵੰਬਰ, 2025 ਤੋਂ ਪਹਿਲਾਂ ਸਾਰੇ ਸਹਿਜ ਪਾਠ ਸੰਪੂਰਨ ਕੀਤੇ ਜਾਣ।

ਸਮੂਹ ਸਿੱਖ ਸੰਗਤਾਂ, ਗੁਰਦੁਆਰਾ ਕਮੇਟੀਆਂ, ਸਿੱਖ ਸੰਸਥਾਵਾਂ ਅਤੇ ਪੂਰੀ ਸਿੱਖ ਕੌਮ ਨੂੰ ਸੰਦੇਸ਼ ਦਿੰਦੇ ਹੋਏ ਕੌਂਸਲ ਦੀ ਪ੍ਰਧਾਨ ਲੇਡੀ ਸਿੰਘ ਕੰਵਲਜੀਤ ਕੌਰ ਅਤੇ ਸਕੱਤਰ ਹਰਜੀਤ ਸਿੰਘ ਗਰੇਵਾਲ ਨੇ ਇੱਕ ਬਿਆਨ ਵਿੱਚ ਕਿਹਾ ਕਿ ਇਸ ਪਹਿਲ ਦਾ ਉਦੇਸ਼ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਬਾਰੇ ਜਾਗਰੂਕਤਾ ਫੈਲਾਉਣਾ ਹੈ।

ਜਿਨ੍ਹਾਂ ਨੇ ਨੇਕੀ, ਧਾਰਮਿਕ ਆਜ਼ਾਦੀ ਅਤੇ ਮਾਨਵਤਾ ਦੇ ਸਿਧਾਂਤਾਂ ਨੂੰ ਕਾਇਮ ਰੱਖਣ ਲਈ ਆਪਣਾ ਜੀਵਨ ਕੁਰਬਾਨ ਕਰ ਦਿੱਤਾ। ਇੰਨਾਂ ਸਮੂਹਿਕ ਯਤਨਾਂ ਰਾਹੀਂ ਜੁੱਗੋ-ਜੁੱਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 115 ‘ਸ਼ਬਦਾਂ’ ਅਤੇ ‘ਸਲੋਕਾਂ’ ਨਾਲ ਸਿੱਖਾਂ ਦੇ ਅਧਿਆਤਮਿਕ ਸਬੰਧ ਨੂੰ ਹੋਰ ਪਕੇਰਾ ਕਰਨ ਦੀ ਕੋਸ਼ਿਸ਼ ਹੈ ਜੋ ਉਨ੍ਹਾਂ ਦੇ ਬ੍ਰਹਮ ਗਿਆਨ ਅਤੇ ਸਦੀਵੀ ਸਿੱਖਿਆਵਾਂ ‘ਤੇ ਵਿਚਾਰ ਕਰਨ ਲਈ ਪ੍ਰੇਰਿਤ ਕਰਦਾ ਹੈ।

ਇਸ ਤੋਂ ਇਲਾਵਾ ਸੱਚਾ, ਦਇਆ ਅਤੇ ਨਿਰਸਵਾਰਥ ਸੇਵਾ ਵਾਲਾ ਜੀਵਨ ਜਿਉਣ ‘ਤੇ ਜ਼ੋਰ ਦਿੰਦੇ ਹੋਏ ਸਿੱਖਾਂ ਨੂੰ ਗੁਰਬਾਣੀ ਅਤੇ ਗੁਰਮਤਿ ਦੇ ਅਸਲ ਤੱਤ ਨੂੰ ਗ੍ਰਹਿਣ ਕਰਨ ਦੀ ਵੀ ਅਪੀਲ ਕੀਤੀ ਹੈ।

ਉਨ੍ਹਾਂ ਦੁਨੀਆ ਭਰ ਦੇ ਸਿੱਖਾਂ ਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਅਤੇ ਸਲੋਕਾਂ ਦਾ ਪਾਠ ਕਰਨ, ਸਮਝਣ ਅਤੇ ਲਾਗੂ ਕਰਨ ਲਈ ਵੀ ਪ੍ਰੇਰਿਤ ਕੀਤਾ ਹੈ ਜੋ ਮਾਨਵੀ ਏਕਤਾ, ਸ਼ਾਂਤੀ ਅਤੇ ਮਨੁੱਖਤਾ ਦੀ ਉੱਨਤੀ ਨੂੰ ਉਤਸ਼ਾਹਿਤ ਕਰਦੇ ਹਨ।

ਗਲੋਬਲ ਸਿੱਖ ਕੌਂਸਲ ਨੇ ਸਾਰੇ ਗੁਰਦੁਆਰਿਆਂ, ਸਿੱਖ ਸੰਸਥਾਵਾਂ ਅਤੇ ਆਮ ਸ਼ਰਧਾਲੂਆਂ ਨੂੰ 24 ਨਵੰਬਰ, 2025 ਨੂੰ ਸ਼ਹੀਦੀ ਪੁਰਬ ਤੋਂ ਪਹਿਲਾਂ-ਪਹਿਲਾਂ ਸਹਿਜ ਪਾਠ ਸੰਪੂਰਨ ਕਰਨ ਅਤੇ ਗੁਰਬਾਣੀ ਵਿਚਾਰ ਦੇ ਪ੍ਰੋਗਰਾਮ ਆਯੋਜਿਤ ਕਰਨ ਦੀ ਨਿਮਰਤਾ ਸਹਿਤ ਅਪੀਲ ਕੀਤੀ ਹੈ।

Tags: Global sikh concillatest newslatest UpdateMartyrdom Day Sri Guru Teg Bahadur Sahibpropunjabnewspropunjabtv
Share204Tweet128Share51

Related Posts

ਹੜ੍ਹ ਪੀੜਤਾਂ ਲਈ ਰਾਹਤ ਕਾਰਜਾਂ ’ਚ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੇ ਸ਼੍ਰੋਮਣੀ ਕਮੇਟੀ ਨੂੰ ਦਿੱਤਾ ਸਹਿਯੋਗ

ਸਤੰਬਰ 23, 2025

ਹੜ੍ਹ ਪੀੜ੍ਹਤਾਂ ਲਈ SGPC ਨੇ ਇਕੱਠੇ ਕੀਤੇ 7 ਕਰੋੜ ਰੁਪਏ, ਸ਼੍ਰੋਮਣੀ ਕਮੇਟੀ ਨੇ ਹੜ੍ਹ ਪੀੜਤਾਂ ਲਈ ਸੰਗਤਾਂ ਵੱਲੋਂ ਆਈ ਸਹਾਇਤਾ ਦੇ ਵੇਰਵੇ ਕੀਤੇ ਜਾਰੀ

ਸਤੰਬਰ 23, 2025

CM ਮਾਨ ਨੇ ਭਲਕੇ ਸੱਦੀ ਕੈਬਨਿਟ ਮੀਟਿੰਗ, ਹੜ੍ਹਾਂ ਨੂੰ ਲੈ ਕੇ ਹੋਵੇਗੀ ਚਰਚਾ

ਸਤੰਬਰ 23, 2025

ਮਾਨ ਸਰਕਾਰ ਅੱਜ ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਕਰੇਗੀ ਸ਼ੁਰੂ ,ਹਰ ਪਰਿਵਾਰ ਨੂੰ ₹10 ਲੱਖ ਤੱਕ ਦਾ ਮਿਲੇਗਾ ਮੁਫ਼ਤ ਇਲਾਜ

ਸਤੰਬਰ 23, 2025

ਸਾਈਬਰ ਸੁਰੱਖਿਆ ਮਾਹਿਰਾਂ ਨੇ AI ਨੂੰ ਲੈ ਕੇ ਦਿੱਤੀ ਚੇਤਾਵਨੀ, ਇਸ ਚੀਜ਼ ਦਾ ਵਧੀਆ ਖ਼/ਤਰਾ

ਸਤੰਬਰ 22, 2025

‘AAP’ ਵਿਧਾਇਕ ਰਮਨ ਅਰੋੜਾ ਨੂੰ ਰਾਹਤ, ਜਲੰਧਰ ਦੀ ਅਦਾਲਤ ਤੋਂ ਮਿਲੀ ਜ਼ਮਾਨਤ

ਸਤੰਬਰ 22, 2025
Load More

Recent News

ਹੜ੍ਹ ਪੀੜਤਾਂ ਲਈ ਰਾਹਤ ਕਾਰਜਾਂ ’ਚ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੇ ਸ਼੍ਰੋਮਣੀ ਕਮੇਟੀ ਨੂੰ ਦਿੱਤਾ ਸਹਿਯੋਗ

ਸਤੰਬਰ 23, 2025

ਹੜ੍ਹ ਪੀੜ੍ਹਤਾਂ ਲਈ SGPC ਨੇ ਇਕੱਠੇ ਕੀਤੇ 7 ਕਰੋੜ ਰੁਪਏ, ਸ਼੍ਰੋਮਣੀ ਕਮੇਟੀ ਨੇ ਹੜ੍ਹ ਪੀੜਤਾਂ ਲਈ ਸੰਗਤਾਂ ਵੱਲੋਂ ਆਈ ਸਹਾਇਤਾ ਦੇ ਵੇਰਵੇ ਕੀਤੇ ਜਾਰੀ

ਸਤੰਬਰ 23, 2025

CM ਮਾਨ ਨੇ ਭਲਕੇ ਸੱਦੀ ਕੈਬਨਿਟ ਮੀਟਿੰਗ, ਹੜ੍ਹਾਂ ਨੂੰ ਲੈ ਕੇ ਹੋਵੇਗੀ ਚਰਚਾ

ਸਤੰਬਰ 23, 2025

ਮਾਨ ਸਰਕਾਰ ਅੱਜ ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਕਰੇਗੀ ਸ਼ੁਰੂ ,ਹਰ ਪਰਿਵਾਰ ਨੂੰ ₹10 ਲੱਖ ਤੱਕ ਦਾ ਮਿਲੇਗਾ ਮੁਫ਼ਤ ਇਲਾਜ

ਸਤੰਬਰ 23, 2025

ਸਾਈਬਰ ਸੁਰੱਖਿਆ ਮਾਹਿਰਾਂ ਨੇ AI ਨੂੰ ਲੈ ਕੇ ਦਿੱਤੀ ਚੇਤਾਵਨੀ, ਇਸ ਚੀਜ਼ ਦਾ ਵਧੀਆ ਖ਼/ਤਰਾ

ਸਤੰਬਰ 22, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.