ਐਤਵਾਰ, ਮਈ 18, 2025 07:13 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

ਦਸੰਬਰ ਮਹੀਨੇ ਦੇ ਇਸ ਦਿਨ ਦਿਲਜੀਤ ਦੋਸਾਂਝ ਸ਼ੁਰੂ ਕਰਨਗੇ ਚਮਕੀਲਾ ਦੀ ਬਾਇਓਪਿਕ ਦੀ ਸ਼ੂਟਿੰਗ (ਵੀਡੀਓ)

Diljit Dosanjh in Chamkila Biopic: ਦਿਲਜੀਤ ਦੋਸਾਂਝ (Diljit Dosanjh) ਪੰਜਾਬੀ ਫਿਲਮ ਇੰਡਸਟਰੀ ਦੇ ਸਭ ਤੋਂ ਪਿਆਰੇ ਤੇ ਪੋਪਲਰ ਐਕਟਰ ਚੋਂ ਇੱਕ ਹਨ। ਅਤੇ ਹਾਲ ਹੀ ਵਿੱਚ ਐਕਟਰ ਨੇ ਚਮਕੀਲਾ (Chamkila) ਦੀ ਬਾਇਓਪਿਕ ਕਰਨ ਲਈ ਸੁਰਖੀਆਂ ਵਿੱਚ ਆਪਣਾ ਨਾਂ ਬਰਕਰਾਰ ਰੱਖਿਆ ਹੈ।

by Bharat Thapa
ਦਸੰਬਰ 6, 2022
in ਪਾਲੀਵੁੱਡ, ਬਾਲੀਵੁੱਡ, ਮਨੋਰੰਜਨ
0

Diljit Dosanjh in Chamkila Biopic: ਦਿਲਜੀਤ ਦੋਸਾਂਝ (Diljit Dosanjh) ਪੰਜਾਬੀ ਫਿਲਮ ਇੰਡਸਟਰੀ ਦੇ ਸਭ ਤੋਂ ਪਿਆਰੇ ਤੇ ਪੋਪਲਰ ਐਕਟਰ ਚੋਂ ਇੱਕ ਹਨ। ਅਤੇ ਹਾਲ ਹੀ ਵਿੱਚ ਐਕਟਰ ਨੇ ਚਮਕੀਲਾ (Chamkila) ਦੀ ਬਾਇਓਪਿਕ ਕਰਨ ਲਈ ਸੁਰਖੀਆਂ ਵਿੱਚ ਆਪਣਾ ਨਾਂ ਬਰਕਰਾਰ ਰੱਖਿਆ ਹੈ। ਇਹ ਪ੍ਰੋਜੈਕਟ ਪੰਜਾਬੀ ਲੋਕ ਗਾਇਕ ਅਮਰ ਸਿੰਘ ਚਮਕੀਲਾ (Amar Singh Chamkila) ਦੇ ਜੀਵਨ ‘ਤੇ ਆਧਾਰਿਤ ਬਾਲੀਵੁੱਡ ਫਿਲਮ ਹੋਵੇਗੀ ਅਤੇ ਇਸ ਦਾ ਨਿਰਦੇਸ਼ਨ ਮੰਨੇ-ਪ੍ਰਮੰਨੇ ਫਿਲਮਕਾਰ ਇਮਤਿਆਜ਼ ਅਲੀ (Imtiaz Ali) ਕਰ ਰਹੇ ਹਨ।

ਹਾਲਾਂਕਿ ਇਸ ਬਹੁ-ਉਡੀਕ ਅਤੇ ਪਹਿਲਾਂ ਤੋਂ ਹੀ ਹਾਈਪ ਪ੍ਰੋਜੈਕਟ ਲਈ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਈਆ ਸੀ ਪਰ ਹੁਣ ਦਿਲਜੀਤ ਦੋਸਾਂਝ ਨੇ ਇਸਦੀ ਪੁਸ਼ਟੀ ਕਰ ਦਿੱਤੀ ਹੈ। ਇੰਨਾ ਹੀ ਨਹੀਂ ਦਿਲਜੀਤ ਨੇ ਫਿਲਮ ਬਾਰੇ ਕੁਝ ਅਧਿਕਾਰਤ ਵੇਰਵੇ ਵੀ ਜਾਰੀ ਕੀਤੇ ਹਨ।

ਫਿਲਮ ਕੰਪੈਨੀਅਨ ਨਾਲ ਇੱਕ ਤਾਜ਼ਾ ਇੰਟਰਵਿਊ ਵਿੱਚ, ਦਿਲਜੀਤ ਦੋਸਾਂਝ ਨੇ ਖੁਲਾਸਾ ਕੀਤਾ ਕਿ ਚਮਕੀਲਾ ਦੀ ਬਾਇਓਪਿਕ ਦੀ ਸ਼ੂਟਿੰਗ 9 ਦਸੰਬਰ ਨੂੰ ਸ਼ੁਰੂ ਹੋਵੇਗੀ। ਨਾਲ ਹੀ, ਦਿਲਜੀਤ ਨੇ ਖੁਲਾਸਾ ਕੀਤਾ ਕਿ ਫਿਲਮ ਦਾ ਸੰਗੀਤ ਪ੍ਰਸਿੱਧ ਸੰਗੀਤਕਾਰ ਏਆਰ ਰਹਿਮਾਨ ਵਲੋਂ ਤਿਆਰ ਕੀਤਾ ਗਿਆ ਹੈ।

ਫਿਲਮ ਦੇ ਨਿਰਦੇਸ਼ਕ ਇਮਤਿਆਜ਼ ਅਲੀ ਬਾਰੇ ਗੱਲ ਕਰਦੇ ਹੋਏ ਦਿਲਜੀਤ ਦੋਸਾਂਝ ਨੇ ਖੁਲਾਸਾ ਕੀਤਾ ਕਿ ਇਮਤਿਆਜ਼ ਇਸ ਪ੍ਰੋਜੈਕਟ ਨੂੰ ਲੈ ਕੇ ਬੇਹੱਦ ਗੰਭੀਰ ਹਨ। ਉਸ ਨੇ ਕਿਹਾ ਕਿ ਡਾਇਰੈਕਟਰ ਉਸ ਨੂੰ ਹਰ ਰੋਜ਼ ਨਵੀਂ ਈਮੇਲ ਭੇਜਦਾ ਹੈ ਜਿਸ ਵਿਚ ਅਮਰ ਸਿੰਘ ਚਮਕੀਲਾ ਬਾਰੇ ਵੇਰਵੇ ਹੁੰਦੇ ਹਨ।

ਨਾਲ ਹੀ ਦਿਲਜੀਤ ਨੇ ਦਿਲਚਸਪ ਖੁਲਾਸਾ ਕੀਤਾ ਕਿ ਉਹ ਸੋਚਦਾ ਸੀ ਕਿ ਪੰਜਾਬੀ ਹੋਣ ਦੇ ਨਾਤੇ ਉਹ ਚਮਕੀਲਾ ਬਾਰੇ ਜ਼ਿਆਦਾ ਜਾਣਦਾ ਹੈ ਪਰ ਬਾਅਦ ਵਿਚ ਉਸ ਨੂੰ ਪਤਾ ਲੱਗਾ ਕਿ ਇਮਤਿਆਜ਼ ਅਲੀ ਚਮਕੀਲਾ ਅਤੇ ਫਿਲਮ ਬਾਰੇ ਕਿੰਨੇ ਗੰਭੀਰ ਸੀ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Chamkila's biopicDecemberdiljit dosanjhpropunjabtvthe shooting
Share209Tweet131Share52

Related Posts

Vogue Reader Role ‘ਚ ਦਿਲਜੀਤ ਦੋਸਾਂਝ ਨੇ ਲਿਆ ਪਹਿਲਾ ਸਥਾਨ ਇਹ ਸਿਤਾਰੇ ਵੀ ਛੱਡੇ ਪਿੱਛੇ

ਮਈ 11, 2025

Met Gala 2025 Event: ਮੋਢਿਆਂ ‘ਤੇ Piano ਹੱਥ ‘ਚ ਕੁੜੇ ਵਾਲੀ ਥੈਲੀ ਲੈ Met Gala ਪਹੁੰਚਿਆ ਇਹ ਰੈਪਰ, ਵੱਖਰੇ ਅੰਦਾਜ਼ ‘ਚ ਦਿਖੇ ਇਹ ਸਿਤਾਰੇ

ਮਈ 6, 2025

ਰਣਬੀਰ ਇਲਾਹਾਬਾਦੀਆ ਤੇ ਆਸ਼ੀਸ਼ ਚੰਚਲਾਨੀ ਦੀ ਪਟੀਸ਼ਨ ‘ਤੇ ਸੁਣਵਾਈ ਅੱਜ, ਗ੍ਰਿਫ਼ਤਾਰੀ ਤੋਂ ਮਿਲੀ ਸੀ ਰਾਹਤ

ਅਪ੍ਰੈਲ 21, 2025

ਅਦਾਕਾਰ ਅਭਿਨਵ ਸ਼ੁਕਲਾ ਨੂੰ ਲਾਰੈਂਸ ਗੈਂਗ ਦੇ ਨਾਮ ‘ਤੇ ਧਮਕੀ

ਅਪ੍ਰੈਲ 21, 2025

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ ਬੌਲੀਵੁੱਡ ਅਦਾਕਾਰ ਅਕਸ਼ੇ ਕੁਮਾਰ ਅਤੇ ਅਨੰਨਿਆ ਪਾਂਡੇ

ਅਪ੍ਰੈਲ 14, 2025

ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਨੇ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ, ਕਿਹਾ CM ਮਾਨ ਤੇ ਉਨ੍ਹਾਂ ਦੀ ਪਤਨੀ ਦਾ ਧੰਨਵਾਦ ਕਰਦੀ ਹਾਂ

ਮਾਰਚ 14, 2025
Load More

Recent News

Instagram ‘ਤੇ ਕੁੜੀ ਨਾਲ ਦੋਸਤੀ ਕਰ ਲਗਜਰੀ ਹੋਟਲ ‘ਚ ਮਿਲਣ ਗਿਆ ਪਤੀ, ਅੱਗੋਂ ਹੋਇਆ ਕੁਝ ਅਜਿਹਾ ਦੇਖ ਉੱਡੇ ਹੋਸ਼

ਮਈ 18, 2025

ਬਿਨ੍ਹਾਂ ਕੱਪੜਿਆਂ ਤੋਂ ਚੋਰੀ ਕਰਨ ਪਹੁੰਚਿਆ ਚੋਰ, ਕਾਰਨ ਜਾਣ ਹੋ ਜਾਓਗੇ ਹੈਰਾਨ

ਮਈ 18, 2025

Summer Health Routine: ਗਰਮੀਆਂ ‘ਚ ਹੀਟ ਵੇਵ ਤੋਂ ਬਚਾਉਣਗੇ ਇਹ ਫਲ, ਅੱਜ ਹੀ ਕਰੋ ਆਪਣੇ ਰੁਟੀਨ ‘ਚ ਸ਼ਾਮਿਲ

ਮਈ 18, 2025

ਭਾਰਤ ਨੇ ਪਾਕਿਸਤਾਨ ਤੋਂ ਬਾਅਦ ਹੁਣ ਇਸ ਦੇਸ਼ ਦੀ ਪੋਰਟ ਐਂਟਰੀ ਕੀਤੀ ਬੈਨ

ਮਈ 18, 2025

ਵਧਦੀ ਗਰਮੀ ਨੂੰ ਦੇਖਦੇ ਸਕੂਲਾਂ ਦੀਆਂ ਛੁੱਟੀਆਂ ਲਈ ਇੱਥੇ ਹੋਇਆ ਵੱਡਾ ਐਲਾਨ

ਮਈ 18, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.