ਐਤਵਾਰ, ਨਵੰਬਰ 16, 2025 08:31 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

ਭਾਰਤ ਦੇ ਨਕਸ਼ੇ ‘ਤੇ ਰੱਖੇ ਪੈਰ! ਇਕ ਵਾਰ ਫਿਰ ਵਿਵਾਦਾਂ ‘ਚ ਬਾਲੀਵੁੱਡ ਅਦਾਕਾਰ Akshay Kumar

Akshay Kumar Controversy: ਬਾਲੀਵੁੱਡ ਅਦਾਕਾਰ ਅਕਸ਼ੇ ਕੁਮਾਰ ਦੀ ਇਕ ਵੀਡੀਓ ਨੇ ਹੰਗਾਮਾ ਮਚਾ ਦਿੱਤਾ ਹੈ। ਇਸ ’ਚ ਅਕਸ਼ੇ ਦੁਨੀਆ ਦੇ ਨਕਸ਼ੇ ’ਤੇ ਸੈਰ ਕਰਦੇ ਨਜ਼ਰ ਆ ਰਹੇ ਹਨ। ਲੋਕਾਂ ਨੇ ਇਸ ਕਲਿੱਪ ਨੂੰ ਨੇੜਿਓਂ ਦੇਖਿਆ, ਜਿਸ ਤੋਂ ਬਾਅਦ ਅਕਸ਼ੇ ਕੁਮਾਰ ’ਤੇ ਸਵਾਲ ਉੱਠਣੇ ਸ਼ੁਰੂ ਹੋ ਗਏ।

by Bharat Thapa
ਫਰਵਰੀ 7, 2023
in ਬਾਲੀਵੁੱਡ, ਮਨੋਰੰਜਨ
0

Akshay Kumar Controversy: ਬਾਲੀਵੁੱਡ ਅਦਾਕਾਰ ਅਕਸ਼ੇ ਕੁਮਾਰ ਦੀ ਇਕ ਵੀਡੀਓ ਨੇ ਹੰਗਾਮਾ ਮਚਾ ਦਿੱਤਾ ਹੈ। ਇਸ ’ਚ ਅਕਸ਼ੇ ਦੁਨੀਆ ਦੇ ਨਕਸ਼ੇ ’ਤੇ ਸੈਰ ਕਰਦੇ ਨਜ਼ਰ ਆ ਰਹੇ ਹਨ। ਲੋਕਾਂ ਨੇ ਇਸ ਕਲਿੱਪ ਨੂੰ ਨੇੜਿਓਂ ਦੇਖਿਆ, ਜਿਸ ਤੋਂ ਬਾਅਦ ਅਕਸ਼ੇ ਕੁਮਾਰ ’ਤੇ ਸਵਾਲ ਉੱਠਣੇ ਸ਼ੁਰੂ ਹੋ ਗਏ। ਯੂਜ਼ਰਸ ਦਾ ਮੰਨਣਾ ਹੈ ਕਿ ਅਕਸ਼ੇ ਕੁਮਾਰ ਨੇ ਭਾਰਤ ਦੇ ਨਕਸ਼ੇ ’ਤੇ ਪੈਰ ਰੱਖ ਲਿਆ ਹੈ। ਅਕਸ਼ੇ ਨੂੰ ਟ੍ਰੋਲ ਕੀਤਾ ਜਾ ਰਿਹਾ ਹੈ। ਯੂਜ਼ਰਸ ਨੇ ਇਸ ਨੂੰ ਦੇਸ਼ ਦਾ ਅਪਮਾਨ ਦੱਸਿਆ ਹੈ।

The Entertainers are all set to bring 100% shuddh desi entertainment to North America. Fasten your seat belts, we’re coming in March! 💥 @qatarairways pic.twitter.com/aoJaCECJce

— Akshay Kumar (@akshaykumar) February 5, 2023

ਅਕਸ਼ੇ ਕੁਮਾਰ ਨੇ ਸੋਸ਼ਲ ਮੀਡੀਆ ’ਤੇ ਇਕ ਏਅਰਲਾਈਨ ਤੇ ਆਪਣੇ ਟੂਰ ਦਾ ਪ੍ਰਚਾਰ ਕਰਦਿਆਂ ਵੀਡੀਓ ਸਾਂਝੀ ਕੀਤੀ ਹੈ। ਕੈਪਸ਼ਨ ’ਚ ਲਿਖਿਆ, ‘‘ਉੱਤਰੀ ਅਮਰੀਕਾ ’ਚ 100 ਫ਼ੀਸਦੀ ਸ਼ੁੱਧ ਦੇਸੀ ਮਨੋਰੰਜਨ ਲਿਆ ਰਹੇ ਹਨ। ਆਪਣੀ ਸੀਟ ਬੈਲਟ ਬੰਨ੍ਹੋ, ਅਸੀਂ ਮਾਰਚ ’ਚ ਆ ਰਹੇ ਹਾਂ।’’

PunjabKesari
ਅਕਸ਼ੇ ਕੁਮਾਰ ਇਥੇ ਆਪਣੇ ਉੱਤਰੀ ਅਮਰੀਕਾ ਦੌਰੇ ਬਾਰੇ ਗੱਲ ਕਰਦੇ ਨਜ਼ਰ ਆ ਰਹੇ ਹਨ। ਉਨ੍ਹਾਂ ਦਾ ਇਹ ਦੌਰਾ 3 ਮਾਰਚ ਤੋਂ ਸ਼ੁਰੂ ਹੋ ਕੇ 12 ਮਾਰਚ ਤੱਕ ਚੱਲੇਗਾ। ਇਸ ਵੀਡੀਓ ’ਚ ਅਕਸ਼ੇ ਕੁਮਾਰ ਦੇ ਨਾਲ ਨੋਰਾ ਫਤੇਹੀ, ਮੌਨੀ ਰਾਏ, ਦਿਸ਼ਾ ਪਾਟਨੀ ਤੇ ਸੋਨਮ ਬਾਜਵਾ ਵੀ ਨਜ਼ਰ ਆ ਰਹੀਆਂ ਹਨ। ਅਕਸ਼ੇ ਕੁਮਾਰ ਦੀ ਤਰ੍ਹਾਂ ਉਹ ਵੀ ਦੁਨੀਆ ’ਤੇ ਘੁੰਮਦੀਆਂ ਨਜ਼ਰ ਆ ਰਹੀਆਂ ਹਨ ਪਰ ਸਾਰਾ ਰੌਲਾ ਅਕਸ਼ੇ ਕੁਮਾਰ ਦੇ ਦੁਨੀਆ ਭਰ ’ਚ ਘੁੰਮਣ ਨੂੰ ਲੈ ਕੇ ਹੈ।

PunjabKesari
ਅਕਸ਼ੇ ਕੁਮਾਰ ਦੀ ਇਹ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ। ਯੂਜ਼ਰ ਨੇ ਲਿਖਿਆ, ‘‘ਭਾਈ ਘੱਟੋ-ਘੱਟ ਸਾਡੇ ਭਾਰਤ ਦਾ ਕੁਝ ਸਨਮਾਨ ਤਾਂ ਕਰੋ।’’ ਇਕ ਹੋਰ ਨੇ ਲਿਖਿਆ, ‘‘ਇਹ ਸ਼ਰਮ ਦੀ ਗੱਲ ਹੈ, ਕੈਨੇਡੀਅਨ ਕੁਮਾਰ ਨੇ ਭਾਰਤ ਵੀ ਨਹੀਂ ਛੱਡਿਆ।’’ ਅਕਸ਼ੇ ਦੀਆਂ ਫਲਾਪ ਫ਼ਿਲਮਾਂ ’ਤੇ ਮਜ਼ਾਕ ਉਡਾਉਂਦਿਆਂ ਯੂਜ਼ਰ ਨੇ ਲਿਖਿਆ, ‘‘ਬਾਕਸ ਆਫਿਸ ’ਤੇ ਫਲਾਪ ਤੇ ਆਫਤ ਤੋਂ ਇਲਾਵਾ ਰਿਕਾਰਡ ਬਣਾਓ।’’ ਦੂਜੇ ਯੂਜ਼ਰ ਨੇ ਲਿਖਿਆ, ‘‘ਕਿਸੇ ਵੀ ਦੇਸ਼ ਦੇ ਨਕਸ਼ੇ ’ਤੇ ਕਦਮ ਕਿਉਂ ਰੱਖਣਾ ਹੈ ਕੈਨੇਡੀਅਨ ਕੁਮਾਰ?’’

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Akshay KumarcontroversyFeet placedMap of Indiapropunjabtv
Share284Tweet178Share71

Related Posts

ਅਦਾਕਾਰ ਰਾਜਕੁਮਾਰ ਰਾਓ ਅਤੇ ਪਾਤਰਾਲੇਖਾ ਦੇ ਘਰ ਗੂੰਜੀਆਂ ਕਿਲਕਾਰੀਆਂ, ਬੱਚੀ ਨੇ ਲਿਆ ਜਨਮ

ਨਵੰਬਰ 15, 2025

ਮਸ਼ਹੂਰ ਗਾਇਕ ਹਸਨ ਮਾਣਕ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ, ਜਾਣੋ ਪੂਰਾ ਮਾਮਲਾ

ਨਵੰਬਰ 14, 2025

48 ਘੰਟੇ ਬਾਅਦ ਹਸਪਤਾਲ ਤੋਂ ਡਿਸਚਾਰਜ ਹੋਏ ਅਦਾਕਾਰ ਧਰਮਿੰਦਰ, ਪਰਿਵਾਰ ਨਾਲ ਪਰਤੇ ਘਰ

ਨਵੰਬਰ 12, 2025

ਪਤੀ ਧਰਮਿੰਦਰ ਦੀ ਮੌਤ ਦੀ ਖ਼ਬਰ ਫੈਲੀ ਤਾਂ ਗੁੱਸੇ ਵਿੱਚ ਆ ਗਈ ਹੇਮਾ ਮਾਲਿਨੀ, ਕਿਹਾ, “ਉਹ ਮਾਫ਼ੀ ਦੇ ਲਾਇਕ ਨਹੀਂ ਹੈ।”

ਨਵੰਬਰ 11, 2025

Big Breaking : ਇਸ ਤਾਰੀਕ ਨੂੰ ਰਿਲੀਜ਼ ਹੋਵੇਗੀ ਰਾਜਵੀਰ ਜਵੰਦਾ ਦੀ ਫ਼ਿਲਮ ‘ਯਮਲਾ’

ਨਵੰਬਰ 8, 2025

ਪੰਜਾਬ ਦੀ ਕਲਾ ਅਤੇ ਵਿਰਾਸਤ ਦਾ ਸਨਮਾਨ! ਸਰਕਾਰ ਨੇ ਗਾਇਕ ਸਤਿੰਦਰ ਸਰਤਾਜ ਦੇ ਨਾਮ ‘ਤੇ ਇੱਕ ਸੜਕ ਸਮਰਪਿਤ ਕਰਕੇ ਵਧਾਇਆ ‘ਪੰਜਾਬੀਅਤ’ ਦਾ ਮਾਣ

ਨਵੰਬਰ 8, 2025
Load More

Recent News

ਵੰਦੇ ਭਾਰਤ – ਇੰਡੀਆ ਪ੍ਰੀਮੀਅਮ ਟ੍ਰੇਨ ਲਈ ਕਿਵੇਂ ਬਣੀਏ ਲੋਕੋ ਪਾਇਲਟ? ਦੇਖੋ ਯੋਗਤਾਵਾਂ

ਨਵੰਬਰ 15, 2025

SBI, PNB, BOB ਬੈਂਕ ਅਪਡੇਟ – ਕੀ IOB, CBI, ਅਤੇ BOI ਦਾ ਪੰਜਾਬ ਨੈਸ਼ਨਲ ਬੈਂਕ ਅਤੇ ਕੇਨਰਾ ਵਿੱਚ ਹੋਵੇਗਾ Merge

ਨਵੰਬਰ 15, 2025

ਅੱਜ ਤੋਂ ਬਦਲ ਗਏ ਟੋਲ ਨਿਯਮ, ਜਾਣੋ ਡਰਾਈਵਰਾਂ ਨੂੰ ਕੀ ਹੋਵੇਗਾ ਫਾਇਦਾ

ਨਵੰਬਰ 15, 2025

ਟਰੰਪ ਦੇ ਕਦਮ ‘ਤੇ ਮਾਹਿਰਾਂ ਦਾ ਕਹਿਣਾ ਹੈ ਕਿ ‘H-1B ਵੀਜ਼ਾ ‘ਤੇ ਲੱਗੀ ਪਾਬੰਦੀ ਤਾਂ ਅਮਰੀਕਾ ਨੂੰ ਹੋਵੇਗਾ ਭਾਰੀ ਨੁਕਸਾਨ

ਨਵੰਬਰ 15, 2025

ਅਦਾਕਾਰ ਰਾਜਕੁਮਾਰ ਰਾਓ ਅਤੇ ਪਾਤਰਾਲੇਖਾ ਦੇ ਘਰ ਗੂੰਜੀਆਂ ਕਿਲਕਾਰੀਆਂ, ਬੱਚੀ ਨੇ ਲਿਆ ਜਨਮ

ਨਵੰਬਰ 15, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.