ਵੀਰਵਾਰ, ਜੂਨ 5, 2025 07:54 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

Online Scam – ਜੇ ਤੁਹਾਨੂੰ ਵੀ ਆਉਂਦਾ ਹੈ, ਬਾਹਰਲੇ ਨੰਬਰ ਤੋਂ ਫੋਨ ਹੋ ਜਾਓ ਸਾਵਧਾਨ,ਲੱਖਾਂ ਦੀ ਲੁੱਟ…

by propunjabtv
ਜੁਲਾਈ 3, 2022
in Featured News, ਤਕਨਾਲੋਜੀ
0

ਹੁਸ਼ਿਆਰਪੁਰ- ਆਨਲਾਈਨ ਠੱਗੀ ਦਾ ਇਕ ਮਾਮਲਾ ਥਾਣਾ ਮਾਹਿਲਪੁਰ ‘ਚ ਸਮਾਚਾਰ ਪ੍ਰਾਪਤ ਹੋਇਆ ਹੈ , ਮਿਲੀ ਜਾਣਕਾਰੀ ਅਨੁਸਾਰ ਸਰਵਣ ਸਿੰਘ ਵਾਸੀ ਬਿੰਜੋਂ ਨੇ ਦੱਸਿਆ ਕਿ ਲੰਘੀ 8 ਜੂਨ ਨੂੰ ਉਸ ਦੇ ਫੋਨ ’ਤੇ ਵਿਦੇਸ਼ੀ ਨੰਬਰ ਤੋਂ ਫੋਨ ਆਇਆ, ਜਿਸ ਨੇ ਗੱਲਾਂ ਵਿਚ ਫਸਾ ਲਿਆ ਕਿ ਉਸ ਨੂੰ ਆਪਣਾ ਰਿਸ਼ੇਤਦਾਰ ਦੱਸ ਕੇ ਕਿਹਾ ਕਿ ਉਹ ਇਕ ਹਫ਼ਤੇ ਤੱਕ ਇੰਡੀਆ ਆ ਰਿਹਾ ਹੈ।

ਉਸ ਨੇ ਕਿਹਾ ਕਿ ਉਹ ਉਸ ਨੂੰ 35 ਲੱਖ 80 ਹਜ਼ਾਰ ਰੁਪਏ ਭੇਜ ਰਿਹਾ ਹੈ। ਇਸ ਵਿਚੋਂ ਕੁਝ ਪੈਸੇ ਉਸ ਨੇ ਇਕ ਦੋਸਤ ਨੂੰ ਦੇਣੇ ਹਨ ‘ਤੇ ਬਾਕੀ ਪੈਸੇ ਆਪ ਰੱਖ ਲਵੇ। ਫੋਨ ਕਰਨ ਵਾਲੇ ਨੇ ਉਸ ਨੂੰ ਭੇਜੀ ਰਕਮ ਦੀ ਇਕ ਰਸੀਦ ਵੀ ਪਾ ਦਿੱਤੀ ਅਤੇ ਇਕ ਖ਼ਾਤਾ ਨੰਬਰ ਦੇ ਕੇ ਉਸ ਵਿਚ ਤਿੰਨ ਲੱਖ ਰੁਪਏ ਪਾਉਣ ਲਈ ਕਿਹਾ।

ਪੀੜਤ ਵਿਅਕਤੀ ਨੇ ਦੱਸਿਆ ਕਿ ਉਸ ਦੇ ਤਿੰਨ ਲੱਖ ਖ਼ਾਤੇ ਵਿਚ ਪਾਉਣ ਤੋਂ ਬਾਅਦ ਉਸ ਨੇ ਹੋਰ ਇਕ ਲੱਖ ਅਤੇ ਦੋ ਦਿਨ ਬਾਅਦ ਇਕ ਲੱਖ 80 ਹਜ਼ਾਰ ਰੁਪਏ ਹੋਰ ਪਵਾ ਲਏ।

ਉਸ ਨੇ ਦੱਸਿਆ ਕਿ ਉਸ ਤੋਂ ਬਾਅਦ ਉਹ ਹੋਰ ਪੈਸਿਆਂ ਦੀ ਮੰਗ ਕਰਨ ਲੱਗਾ ਅਤੇ ਧਮਕੀਆਂ ਦੇਣ ਲੱਗ ਪਿਆ,ਜਿਸ ਦੌਰਾਨ ਮੈਨੂੰ ਸ਼ੱਕ ਹੋਇਆ ਕਿ ਮੈਂ ਬੈਂਕ ਜਾ ਕੇ ਪਤਾ ਕਰਵਾਇਆ ਤਾਂ ਉਸ ਦੇ ਖ਼ਾਤੇ ਵਿਚ ਕੋਈ ਵੀ ਪੈਸਾ ਨਹੀਂ ਸੀ। ਇਸ ਬਾਬਤ ਥਾਣਾ ਮਾਹਿਲਪੁਰ ਦੀ ਪੁਲਸ ਨੇ ਕਾਨੂੰਨ ਦੀ ਧਾਰਾ 419, 420, 120 ਬੀ, 66 ਸੀ. ਡੀ. ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Tags: crime newsonline crimeonline scamsocial media
Share204Tweet127Share51

Related Posts

weight-loss-men_lead (1)

Weight Loss tips: GYM ਛੱਡ ਅਪਣਾਓ ਇਹ ਤਰੀਕਾ, ਤੇਜ਼ੀ ਨਾਲ ਘਟੇਗਾ ਵਜਨ

ਜੂਨ 5, 2025

ਇਸ ਮਹਿਲਾ MP ਨੇ 50 ਸਾਲ ਦੀ ਉਮਰ ‘ਚ ਕਰਵਾਇਆ ਦੂਜਾ ਵਿਆਹ

ਜੂਨ 5, 2025

ਛੁੱਟੀਆਂ ‘ਚ ਬੁੱਕ ਕਰਨੀ ਹੈ ਟਰੇਨ ਦੀ ਤਤਕਾਲ ਟਿਕਟ ਤਾਂ ਕਰਨਾ ਹੋਵੇਗਾ ਇਹ ਕੰਮ, ਬਦਲੇ ਨਿਯਮ

ਜੂਨ 5, 2025

ਪੰਜਾਬ ਪਹੁੰਚੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ, ਕਿਸਾਨਾਂ ਨਾਲ ਇਸ ਮੁੱਦੇ ਤੇ ਕੀਤੀ ਗੱਲਬਾਤ

ਜੂਨ 5, 2025

ਹੁਣ ਇੰਨ੍ਹਾਂ ਦੇਸ਼ਾਂ ਨੂੰ ਨਹੀਂ ਮਿਲੇਗੀ ਅਮਰੀਕਾ ‘ਚ ENTRY, ਟਰੰਪ ਨੇ ਕੀਤਾ ਨਵਾਂ ਐਲਾਨ

ਜੂਨ 5, 2025

3 ਘੰਟੇ ਟਰੇਨ ‘ਚ ਤੜਫਦਾ ਰਿਹਾ ਪੰਜਾਬ ਦਾ ਕ੍ਰਿਕਟ, ਇਲਾਜ ਨਾ ਮਿਲਣ ਕਾਰਨ ਹੋਈ ਮੌਤ

ਜੂਨ 5, 2025
Load More

Recent News

weight-loss-men_lead (1)

Weight Loss tips: GYM ਛੱਡ ਅਪਣਾਓ ਇਹ ਤਰੀਕਾ, ਤੇਜ਼ੀ ਨਾਲ ਘਟੇਗਾ ਵਜਨ

ਜੂਨ 5, 2025

ਇਸ ਮਹਿਲਾ MP ਨੇ 50 ਸਾਲ ਦੀ ਉਮਰ ‘ਚ ਕਰਵਾਇਆ ਦੂਜਾ ਵਿਆਹ

ਜੂਨ 5, 2025

ਛੁੱਟੀਆਂ ‘ਚ ਬੁੱਕ ਕਰਨੀ ਹੈ ਟਰੇਨ ਦੀ ਤਤਕਾਲ ਟਿਕਟ ਤਾਂ ਕਰਨਾ ਹੋਵੇਗਾ ਇਹ ਕੰਮ, ਬਦਲੇ ਨਿਯਮ

ਜੂਨ 5, 2025

ਪੰਜਾਬ ਪਹੁੰਚੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ, ਕਿਸਾਨਾਂ ਨਾਲ ਇਸ ਮੁੱਦੇ ਤੇ ਕੀਤੀ ਗੱਲਬਾਤ

ਜੂਨ 5, 2025

ਹੁਣ ਇੰਨ੍ਹਾਂ ਦੇਸ਼ਾਂ ਨੂੰ ਨਹੀਂ ਮਿਲੇਗੀ ਅਮਰੀਕਾ ‘ਚ ENTRY, ਟਰੰਪ ਨੇ ਕੀਤਾ ਨਵਾਂ ਐਲਾਨ

ਜੂਨ 5, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.