ਸੋਮਵਾਰ, ਮਾਰਚ 16, 2026 10:25 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪਾਵਰ ਕਾਰਪੋਰੇਸ਼ਨ ਦੇ ਮੁਲਾਜ਼ਮਾਂ ਦੀਆਂ ਛੁੱਟੀਆਂ ਅਪਲਾਈ ਅਤੇ ਪ੍ਰਵਾਨਗੀ ਲਈ ਆਨਲਾਈਨ ਸਿਸਟਮ ਲਾਗੂ ਕੀਤਾ ਜਾਵੇਗਾ: ਹਰਭਜਨ ਸਿੰਘ ਈ.ਟੀ.ਓ

ਬਿਜਲੀ ਮੰਤਰੀ ਨੇ ਕਿਹਾ ਕਿ ਇਹ ਆਮ ਦੇਖਣ ਵਿਚ ਆਇਆ ਹੈ ਕਿ ਬਹੁਤੇ ਮੁਲਾਜ਼ਮ ਦਫਤਰਾਂ ਵਿਚ ਛੁੱਟੀ ਪਹਿਲਾਂ ਹੀ ਬਿਨਾਂ ਮਿਤੀ ਪਾਏ ਲਿਖ ਕੇ ਰੱਖ ਜਾਂਦੇ ਹਨ, ਜਿਸ ਨੂੰ ਹਾਜ਼ਰੀ ਰਜਿਸਟਰ ਵਿਚ ਦਰਜ਼ ਨਹੀਂ ਕੀਤਾ ਜਾਂਦਾ।

by Bharat Thapa
ਦਸੰਬਰ 14, 2022
in ਪੰਜਾਬ
0

ਚੰਡੀਗੜ੍ਹ: ਪੰਜਾਬ ਸਰਕਾਰ ਦੇ ਵਿਭਗਾਂ ਦੀ ਤਰਜ਼ ‘ਤੇ ਪੰਜਾਬ ਸੇਟਟ ਪਾਵਰ ਕਾਰਪੋਰੇਸ਼ਨ ਅਤੇ ਪਾਵਰ ਸਟੇਟ ਟ੍ਰਾਂਸਮਿਸਨ ਕਾਰਪੋਰੇਸ਼ਨ ਵਿਚ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਛੁੱਟੀਆਂ ਦੀਆਂ ਪ੍ਰਵਾਨਗੀਆਂ ਲਈ ਆਨਲਾਈਨ ਸਿਸਟਮ ਲਾਗੂ ਕੀਤਾ ਜਾਵੇਗਾ।

ਦੋਵਾਂ ਕਾਰਪੋਰੇਸ਼ਨਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਪਾਵਰ ਕਾਰਪੋਰੇਸ਼ਨ ਦੇ ਦਫਤਰਾਂ ਵਿਚ ਮੁਲਾਜ਼ਮਾਂ ਦੀ ਹਾਜ਼ਰੀ ਯਕੀਨੀ ਬਣਾਉਣ ਲਈ ਅਹਿਮ ਫੈਸਲਾ ਲੈਂਦਿਆਂ ਹੁਕਮ ਦਿੱਤੇ ਕਿ ਦੋਵਾਂ ਕਾਰਪੋਰੇਸ਼ਨਾ ਵਿਚ ਮੁਲਾਜ਼ਮਾਂ ਦੀ ਛੁੱਟੀ ਅਪਲਾਈ ਕਰਨ ਅਤੇ ਪ੍ਰਵਾਨ ਕਰਨ ਲਈ ਆਨਲਾਈਨ ਸਿਸਟਮ ਲਾਗੂ ਕੀਤਾ ਜਾਵੇ।

ਬਿਜਲੀ ਮੰਤਰੀ ਨੇ ਕਿਹਾ ਕਿ ਇਹ ਆਮ ਦੇਖਣ ਵਿਚ ਆਇਆ ਹੈ ਕਿ ਬਹੁਤੇ ਮੁਲਾਜ਼ਮ ਦਫਤਰਾਂ ਵਿਚ ਛੁੱਟੀ ਪਹਿਲਾਂ ਹੀ ਬਿਨਾਂ ਮਿਤੀ ਪਾਏ ਲਿਖ ਕੇ ਰੱਖ ਜਾਂਦੇ ਹਨ, ਜਿਸ ਨੂੰ ਹਾਜ਼ਰੀ ਰਜਿਸਟਰ ਵਿਚ ਦਰਜ਼ ਨਹੀਂ ਕੀਤਾ ਜਾਂਦਾ। ਉਨ੍ਹਾਂ ਕਿਹਾ ਕਿ ਇਸ ਪ੍ਰਥਾ ਨੂੰ ਠੱਲ ਪਾਉਣ ਲਈ ਆਨਲਾਈਨ ਹਾਜ਼ਰੀ ਸਿਸਟਮ ਲਿਆਉਣ ਬਾਰੇ ਫੈਸਲਾ ਲਿਆ ਗਿਆ ਹੈ।ਇਸ ਦੇ ਨਾਲ ਹੀ ਬਿਜਲੀ ਮੰਤਰੀ ਨੇ ਹਦਾਇਤਾਂ ਜਾਰੀ ਕੀਤੀਆਂ ਕਿ ਕੋਈ ਵੀ ਅਧਿਕਾਰੀ ਜਾ ਕਰਮਚਾਰੀ ਬਿਨਾਂ ਪ੍ਰਵਾਨਗੀ ਤੋਂ ਛੁੱਟੀ ‘ਤੇ ਨਾ ਜਾਵੇ।

ਪਾਵਰ ਕਾਰਪੋਰੇਸ਼ਨ ਦੇ ਦਫਤਰਾਂ ਵਿਚ ਲੋਕਾਂ ਦੀ ਖੱਜਲਖੁਆਰੀ ਰੋਕਣ ਦੇ ਮੰਤਵ ਨਾਲ ਇੱਕ ਹੋਰ ਅਹਿਮ ਫੈਸਲਾ ਲੈਂਦਿਆਂ ਹਰਭਜਨ ਸਿੰਘ ਈ.ਟੀ.ਓ ਨੇ ਹਦਾਇਤਾਂ ਜਾਰੀ ਕੀਤੀਆਂ ਕਿ ਲੋਕਾਂ ਨਾਲ ਸਹਿਜਤਾ ਅਤੇ ਸਲੀਕੇ ਨਾਲ ਪੇਸ਼ ਅਇਆ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਦੇ ਕੰਮ ਬਿਨਾਂ ਕਿਸੇ ਦੇਰੀ ਕੀਤੇ ਜਾਣ।ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮਨਮਾਨੀਆਂ ਅਤੇ ਜਾਣਬੁੱਝ ਕੇ ਸਰਕਾਰ ਦੇ ਅਕਸ ਨੂੰ ਢਾਹ ਲਾਉਣ ਵਾਲੇ ਮੁਲਾਜ਼ਮਾਂ ਅਤੇ ਅਧਿਕਾਰੀਆਂ ਖਿਲਾਫ ਕਾਰਵਾਈ ਕੀਤੀ ਜਾਵੇ।

ਬਿਜਲੀ ਮੰਤਰੀ ਨੇ ਹੁਕਮ ਜਾਰੀ ਕੀਤੇ ਕਿ ਸੀਨੀਅਰ ਅਫਸਰ ਖੁੱਦ ਫੀਲਡ ਵਿਚ ਜਾ ਕੇ ਸਮੇਂ ਸਮੇਂ ‘ਤੇ ਦਫਤਰਾਂ ਦੀ ਚੈਕਿੰਗ ਕਰਨ ਅਤੇ ਕੰਮਾਂ ਦੀ ਫਿਜੀਕਲ ਵੈਰੀਫਿਕੇਸ਼ਨ ਯਕੀਨੀ ਬਣਾਉਣ।ਉਨ੍ਹਾਂ ਕਿਹਾ ਕਿ ਬੇਵਜ਼ਾ ਲੋਕਾਂ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਮੁਲਾਜ਼ਮਾਂ ਅਤੇ ਡਿਉਟੀ ਵਿਚ ਕੁਤਾਹੀ ਕਰਨ ਵਾਲਿਆਂ ਦੀ ਜਵਾਬਦੇਹੀ ਤਹਿ ਕੀਤੀ ਜਾਵੇ।

ਸੜਕਾਂ ‘ਤੇ ਲਮਕਦੀਆਂ ਢਿੱਲੀਆਂ ਹੋਈਆਂ ਬਿਜਲੀ ਦੀਆਂ ਤਾਰਾਂ ਅਤੇ ਖੁੱਲੇ ਬਕਸਿਆਂ ਕਾਰਨ ਹੁੰਦੇ ਜਾਨੀ ਨੁਕਸਾਨ ਨੂੰ ਰੋਕਣ ਲਈ ਰਾਸ਼ਟਰੀ ਅਤੇ ਰਾਜ ਮਾਰਗਾਂ ‘ਤੇ ਬਿਜਲੀ ਦੀਆਂ ਤਾਰਾਂ ਨੂੰ ਉੱਚਾ ਚੁੱਕਣ ਅਤੇ ਬਕਸਿਆਂ ਨੂੰ ਠੀਕ ਤਰਾਂ ਬੰਦ ਕਰਨ ਸਬੰਧੀ ਵੀ ਬਿਜਲੀ ਮੰਤਰੀ ਵਲੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Harbhajan Singh ETOlatest newspro punjab tvpunjabi news
Share213Tweet133Share53

Related Posts

ਪੰਜਾਬ ਉਦਯੋਗ ਅਤੇ ਵਣਜ ਨੂੰ ਹੁਲਾਰਾ ਦੇਣ ਲਈ ਲੁਧਿਆਣਾ, ਨਿਊ ਚੰਡੀਗੜ੍ਹ ਅਤੇ ਅੰਮ੍ਰਿਤਸਰ ਵਿਖੇ ਤਿੰਨ ਵਿਸ਼ਵ ਪੱਧਰੀ ਪ੍ਰਦਰਸ਼ਨੀ ਕੇਂਦਰ ਸਥਾਪਤ ਕਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 16, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਚਾਰ ਸਾਲ ਮੁਕੰਮਲ: ਮੁੱਢਲੀ ਦੇਖਭਾਲ ਤੋਂ ਲੈ ਕੇ ਲਿਵਰ ਟ੍ਰਾਂਸਪਲਾਂਟ ਤੱਕ: ਪੰਜਾਬ ਨੇ ਸਿਹਤ ਸੰਭਾਲ ਨੂੰ ਨਵੀਆਂ ਬੁਲੰਦੀਆਂ ‘ਤੇ ਪਹੁੰਚਾਇਆ

ਮਾਰਚ 16, 2026

ਸਾਨੂੰ ਉਮੀਦ ਸੀ ਕਿ ਅਮਿਤ ਸ਼ਾਹ ਪੰਜਾਬ ਲਈ ਐਮ.ਐਸ.ਪੀ, ਕਰਜ਼ਾ ਮਾਫ਼ੀ ਜਾਂ ਖ਼ਾਸ ਪੈਕੇਜ ਦੀ ਗੱਲ ਕਰਨਗੇ ਪਰ ਉਹ ਸਿਰਫ਼ ਪੰਜਾਬੀਆਂ ਨੂੰ ਨਿਹੋਰੇ ਮਾਰ ਕੇ ਹੀ ਚੱਲਦੇ ਬਣੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 16, 2026

ਅਮਨ ਅਰੋੜਾ ਨੇ ਮੋਗਾ ਰੈਲੀ ਤੋਂ ਪਹਿਲਾਂ ਫੰਡਾਂ, ਕਿਸਾਨਾਂ, ਉਦਯੋਗਾਂ ਅਤੇ ਨਸ਼ਿਆਂ ਬਾਰੇ ਅਮਿਤ ਸ਼ਾਹ ਨੂੰ ਪੁੱਛੇ ਅੱਠ ਸਵਾਲ, ਪੰਜਾਬ ਨੂੰ ਜਵਾਬ ਚਾਹੀਦੇ ਹਨ, ‘ਜੁਮਲੇ’ ਨਹੀਂ

ਮਾਰਚ 16, 2026

ਜਲੰਧਰ-ਅੰਮ੍ਰਿਤਸਰ ਸਮਾਰਟ ਸਿਟੀ ਘੁਟਾਲੇ ਦੀ ਖੁੱਲ੍ਹੇਗੀ ਫਾਈਲ : ਅਮਿਤ ਸ਼ਾਹ

ਮਾਰਚ 15, 2026

ਅਕਾਲੀ ਦਲ ਨਾਲ ਗੱਠਜੋੜ ਬਾਰੇ ਭਾਜਪਾ ਦੀ ‘ਨਾਂਹ’ ਪਿੱਛੋਂ ਸੁਖਬੀਰ ਬਾਦਲ ਦਾ ਵੱਡਾ ਬਿਆਨ . . .

ਮਾਰਚ 14, 2026
Load More

Recent News

ਪੰਜਾਬ ਉਦਯੋਗ ਅਤੇ ਵਣਜ ਨੂੰ ਹੁਲਾਰਾ ਦੇਣ ਲਈ ਲੁਧਿਆਣਾ, ਨਿਊ ਚੰਡੀਗੜ੍ਹ ਅਤੇ ਅੰਮ੍ਰਿਤਸਰ ਵਿਖੇ ਤਿੰਨ ਵਿਸ਼ਵ ਪੱਧਰੀ ਪ੍ਰਦਰਸ਼ਨੀ ਕੇਂਦਰ ਸਥਾਪਤ ਕਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 16, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਚਾਰ ਸਾਲ ਮੁਕੰਮਲ: ਮੁੱਢਲੀ ਦੇਖਭਾਲ ਤੋਂ ਲੈ ਕੇ ਲਿਵਰ ਟ੍ਰਾਂਸਪਲਾਂਟ ਤੱਕ: ਪੰਜਾਬ ਨੇ ਸਿਹਤ ਸੰਭਾਲ ਨੂੰ ਨਵੀਆਂ ਬੁਲੰਦੀਆਂ ‘ਤੇ ਪਹੁੰਚਾਇਆ

ਮਾਰਚ 16, 2026

ਸਾਨੂੰ ਉਮੀਦ ਸੀ ਕਿ ਅਮਿਤ ਸ਼ਾਹ ਪੰਜਾਬ ਲਈ ਐਮ.ਐਸ.ਪੀ, ਕਰਜ਼ਾ ਮਾਫ਼ੀ ਜਾਂ ਖ਼ਾਸ ਪੈਕੇਜ ਦੀ ਗੱਲ ਕਰਨਗੇ ਪਰ ਉਹ ਸਿਰਫ਼ ਪੰਜਾਬੀਆਂ ਨੂੰ ਨਿਹੋਰੇ ਮਾਰ ਕੇ ਹੀ ਚੱਲਦੇ ਬਣੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 16, 2026

ਅਮਨ ਅਰੋੜਾ ਨੇ ਮੋਗਾ ਰੈਲੀ ਤੋਂ ਪਹਿਲਾਂ ਫੰਡਾਂ, ਕਿਸਾਨਾਂ, ਉਦਯੋਗਾਂ ਅਤੇ ਨਸ਼ਿਆਂ ਬਾਰੇ ਅਮਿਤ ਸ਼ਾਹ ਨੂੰ ਪੁੱਛੇ ਅੱਠ ਸਵਾਲ, ਪੰਜਾਬ ਨੂੰ ਜਵਾਬ ਚਾਹੀਦੇ ਹਨ, ‘ਜੁਮਲੇ’ ਨਹੀਂ

ਮਾਰਚ 16, 2026

ਸਾਵਧਾਨ ! ਮੌਸਮ ਵਿਭਾਗ ਨੇ ਪੰਜਾਬ ‘ਚ ਅਗਲੇ 24 ਘੰਟਿਆਂ ਲਈ ਜਾਰੀ ਕੀਤਾ ਅਲਰਟ

ਮਾਰਚ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.