ਮੰਗਲਵਾਰ, ਜੁਲਾਈ 29, 2025 06:46 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਤਕਨਾਲੋਜੀ ਗੈਜੇਟਸ

ਭਾਰਤ ‘ਚ ਸਿਰਫ 31% ਔਰਤਾਂ ਕੋਲ ਹੈ ਮੋਬਾਇਲ, ਇੱਕ ਰਿਪੋਰਟ ‘ਚ ਕੀਤਾ ਖੁਲਾਸਾ

ਭਾਰਤ ਵਿੱਚ ਸਿਰਫ਼ 32 ਫ਼ੀਸਦੀ ਤੋਂ ਵੀ ਘੱਟ ਔਰਤਾਂ ਮੋਬਾਈਲ ਦੀ ਵਰਤੋਂ ਕਰਦੀਆਂ ਹਨ। ਇਸ ਦੇ ਨਾਲ ਹੀ ਮੋਬਾਈਲ ਫੋਨ ਰੱਖਣ ਵਾਲੇ ਮਰਦਾਂ ਦੀ ਗਿਣਤੀ 60 ਫੀਸਦੀ ਤੋਂ ਵੱਧ ਹੈ।

by Bharat Thapa
ਦਸੰਬਰ 8, 2022
in ਗੈਜੇਟਸ, ਤਕਨਾਲੋਜੀ, ਫੋਟੋ ਗੈਲਰੀ, ਫੋਟੋ ਗੈਲਰੀ
0
ਭਾਰਤ ਵਿੱਚ ਮੋਬਾਈਲ ਯੂਜ਼ਰਸ ਉੱਤੇ ਇੱਕ ਸਰਵੇ ਕੀਤਾ ਗਿਆ। ਆਕਸਫੈਮ ਦੇ ਸਰਵੇਖਣ ਵਿੱਚ ਸਾਹਮਣੇ ਆਇਆ ਹੈ ਕਿ ਭਾਰਤ ਵਿੱਚ ਸਿਰਫ਼ 32 ਫ਼ੀਸਦੀ ਤੋਂ ਵੀ ਘੱਟ ਔਰਤਾਂ ਮੋਬਾਈਲ ਦੀ ਵਰਤੋਂ ਕਰਦੀਆਂ ਹਨ। ਇਸ ਦੇ ਨਾਲ ਹੀ ਮੋਬਾਈਲ ਫੋਨ ਰੱਖਣ ਵਾਲੇ ਮਰਦਾਂ ਦੀ ਗਿਣਤੀ 60 ਫੀਸਦੀ ਤੋਂ ਵੱਧ ਹੈ।
ਡਿਜੀਟਲ ਡਿਵਾਈਡ' ਨਾਮਕ ਇਸ ਸਰਵੇ ਵਿੱਚ ਸਾਲ 2021 ਤੱਕ ਦੇ ਅੰਕੜਿਆਂ ਦੀ ਵਰਤੋਂ ਕੀਤੀ ਗਈ। ਇਸ ਸਰਵੇ ਦੀ ਰਿਪੋਰਟ ਮੁਤਾਬਕ ਭਾਰਤ 'ਚ ਡਿਜ਼ੀਟਲ ਡਿਵਾਈਸਾਂ ਦਾ ਫਾਇਦਾ ਲੈਣ 'ਚ ਮਰਦ ਅਤੇ ਔਰਤਾਂ ਕਿੰਨੇ ਵੱਖਰੇ ਹਨ।
ਰਿਪੋਰਟ 'ਚ ਕਿਹਾ ਗਿਆ ਹੈ ਕਿ ਔਰਤਾਂ ਦੇ ਕੋਲ ਆਮ ਤੌਰ 'ਤੇ ਪੁਰਸ਼ਾਂ ਦੇ ਮੁਕਾਬਲੇ ਸਸਤੇ ਫੋਨ ਹੁੰਦੇ ਹਨ। ਇੱਥੋਂ ਤੱਕ ਕਿ ਔਰਤਾਂ ਫੋਨ 'ਤੇ ਵੱਧ ਤੋਂ ਵੱਧ ਮੈਸੇਜ ਜਾਂ ਕਾਲ ਕਰਦੀਆਂ ਹਨ।
ਰਿਪੋਰਟ 'ਚ ਕਿਹਾ ਗਿਆ ਹੈ ਕਿ ਪੁਰਸ਼ਾਂ ਦੇ ਮੁਕਾਬਲੇ ਔਰਤਾਂ ਡਿਜੀਟਲ ਸੁਵਿਧਾਵਾਂ ਦਾ ਫਾਇਦਾ ਘੱਟ ਲੈਂਦੀਆਂ ਹਨ ਅਤੇ ਉਹ ਇੰਟਰਨੈੱਟ ਸੁਵਿਧਾਵਾਂ ਦੀ ਵੀ ਘੱਟ ਹੀ ਵਰਤੋਂ ਕਰਦੀਆਂ ਹਨ।
ਆਕਸਫੈਮ ਦੀ ਰਿਪੋਰਟ ਮੁਤਾਬਕ ਭਾਰਤ ਵਿੱਚ ਕੁੱਲ ਇੰਟਰਨੈੱਟ ਵਰਤੋਂ ਵਿੱਚ ਔਰਤਾਂ ਦੀ ਹਿੱਸੇਦਾਰੀ ਇੱਕ ਤਿਹਾਈ ਹੈ।
ਰਿਪੋਰਟ 'ਚ ਇਹ ਵੀ ਕਿਹਾ ਗਿਆ ਹੈ ਕਿ ਭਾਰਤੀ ਘਰਾਂ 'ਚ ਡਿਜ਼ੀਟਲ ਡਿਵਾਈਸਾਂ ਨੂੰ ਆਮ ਤੌਰ 'ਤੇ ਸਿਰਫ ਪੁਰਸ਼ ਹੀ ਖਰੀਦਦੇ ਅਤੇ ਇਸਤੇਮਾਲ ਕਰਦੇ ਹਨ।
ਭਾਰਤ ਵਿੱਚ ਮੋਬਾਈਲ ਯੂਜ਼ਰਸ ਉੱਤੇ ਇੱਕ ਸਰਵੇ ਕੀਤਾ ਗਿਆ। ਆਕਸਫੈਮ ਦੇ ਸਰਵੇਖਣ ਵਿੱਚ ਸਾਹਮਣੇ ਆਇਆ ਹੈ ਕਿ ਭਾਰਤ ਵਿੱਚ ਸਿਰਫ਼ 32 ਫ਼ੀਸਦੀ ਤੋਂ ਵੀ ਘੱਟ ਔਰਤਾਂ ਮੋਬਾਈਲ ਦੀ ਵਰਤੋਂ ਕਰਦੀਆਂ ਹਨ। ਇਸ ਦੇ ਨਾਲ ਹੀ ਮੋਬਾਈਲ ਫੋਨ ਰੱਖਣ ਵਾਲੇ ਮਰਦਾਂ ਦੀ ਗਿਣਤੀ 60 ਫੀਸਦੀ ਤੋਂ ਵੱਧ ਹੈ।
ਡਿਜੀਟਲ ਡਿਵਾਈਡ’ ਨਾਮਕ ਇਸ ਸਰਵੇ ਵਿੱਚ ਸਾਲ 2021 ਤੱਕ ਦੇ ਅੰਕੜਿਆਂ ਦੀ ਵਰਤੋਂ ਕੀਤੀ ਗਈ। ਇਸ ਸਰਵੇ ਦੀ ਰਿਪੋਰਟ ਮੁਤਾਬਕ ਭਾਰਤ ‘ਚ ਡਿਜ਼ੀਟਲ ਡਿਵਾਈਸਾਂ ਦਾ ਫਾਇਦਾ ਲੈਣ ‘ਚ ਮਰਦ ਅਤੇ ਔਰਤਾਂ ਕਿੰਨੇ ਵੱਖਰੇ ਹਨ।
ਰਿਪੋਰਟ ‘ਚ ਕਿਹਾ ਗਿਆ ਹੈ ਕਿ ਔਰਤਾਂ ਦੇ ਕੋਲ ਆਮ ਤੌਰ ‘ਤੇ ਪੁਰਸ਼ਾਂ ਦੇ ਮੁਕਾਬਲੇ ਸਸਤੇ ਫੋਨ ਹੁੰਦੇ ਹਨ। ਇੱਥੋਂ ਤੱਕ ਕਿ ਔਰਤਾਂ ਫੋਨ ‘ਤੇ ਵੱਧ ਤੋਂ ਵੱਧ ਮੈਸੇਜ ਜਾਂ ਕਾਲ ਕਰਦੀਆਂ ਹਨ।
ਰਿਪੋਰਟ ‘ਚ ਕਿਹਾ ਗਿਆ ਹੈ ਕਿ ਪੁਰਸ਼ਾਂ ਦੇ ਮੁਕਾਬਲੇ ਔਰਤਾਂ ਡਿਜੀਟਲ ਸੁਵਿਧਾਵਾਂ ਦਾ ਫਾਇਦਾ ਘੱਟ ਲੈਂਦੀਆਂ ਹਨ ਅਤੇ ਉਹ ਇੰਟਰਨੈੱਟ ਸੁਵਿਧਾਵਾਂ ਦੀ ਵੀ ਘੱਟ ਹੀ ਵਰਤੋਂ ਕਰਦੀਆਂ ਹਨ।
ਆਕਸਫੈਮ ਦੀ ਰਿਪੋਰਟ ਮੁਤਾਬਕ ਭਾਰਤ ਵਿੱਚ ਕੁੱਲ ਇੰਟਰਨੈੱਟ ਵਰਤੋਂ ਵਿੱਚ ਔਰਤਾਂ ਦੀ ਹਿੱਸੇਦਾਰੀ ਇੱਕ ਤਿਹਾਈ ਹੈ।
ਰਿਪੋਰਟ ‘ਚ ਇਹ ਵੀ ਕਿਹਾ ਗਿਆ ਹੈ ਕਿ ਭਾਰਤੀ ਘਰਾਂ ‘ਚ ਡਿਜ਼ੀਟਲ ਡਿਵਾਈਸਾਂ ਨੂੰ ਆਮ ਤੌਰ ‘ਤੇ ਸਿਰਫ ਪੁਰਸ਼ ਹੀ ਖਰੀਦਦੇ ਅਤੇ ਇਸਤੇਮਾਲ ਕਰਦੇ ਹਨ।
Tags: latest newspro punjab tvpunjabi newstechnology news
Share228Tweet143Share57

Related Posts

ਕਿਸ ਕੰਮ ਆਉਂਦਾ ਹੈ ਵਟਸਐਪ ਤੇ ਇਹ Remind Me ਫ਼ੀਚਰ!

ਜੁਲਾਈ 28, 2025

GOOGLE MAP ਤੋਂ ਹਟਾਇਆ ਜਾਏਗਾ ਇਹ ਖ਼ਾਸ ਫ਼ੀਚਰ, ਜਾਣੋ ਵਰਤੋਂ ਕਰਨੀ ਹੋਵੇਗੀ ਸੌਖੀ ਜਾਂ ਔਖੀ

ਜੁਲਾਈ 26, 2025

ਹੁਣ MALL ਜਾਕੇ ਵਾਰ ਵਾਰ ਕੱਪੜੇ ਪਾਕੇ ਦੇਖਣ ਦਾ ਝੰਜਟ ਹੋਵੇਗਾ ਖ਼ਤਮ

ਜੁਲਾਈ 26, 2025

ED ਨੇ Google Meta ਨੂੰ ਕਿਉਂ ਭੇਜਿਆ ਨੋਟਿਸ, ਕਿਹੜੀਆਂ APPS ਨੂੰ ਪ੍ਰਮੋਟ ਕਰਨ ਤੇ ਜਤਾਇਆ ਇਤਰਾਜ਼

ਜੁਲਾਈ 19, 2025

ਸਮਾਰਟਫ਼ੋਨ ਦੀ ਇਸ ਵੱਡੀ ਕੰਪਨੀ ਨੇ ਲਾਂਚ ਕੀਤਾ ਬਜਟ AI ਸਮਾਰਟਫ਼ੋਨ, ਕੀਮਤ ਜਾਣ ਹੋ ਜਾਓਗੇ ਹੈਰਾਨ

ਜੁਲਾਈ 17, 2025

Plug ‘ਚ ਲੱਗਿਆ Charger ਵੀ ਬਣਦਾ ਹੈ ਬਿਜਲੀ ਦੀ ਬਰਬਾਦੀ ਦਾ ਕਾਰਨ!

ਜੁਲਾਈ 12, 2025
Load More

Recent News

ਕਿਸ ਕੰਮ ਆਉਂਦਾ ਹੈ ਵਟਸਐਪ ਤੇ ਇਹ Remind Me ਫ਼ੀਚਰ!

ਜੁਲਾਈ 28, 2025

ਦੁਨੀਆ ਦੀ ਇੱਕ ਜੰਗ ‘ਤੇ ਲੱਗੀ ਰੋਕ, ਬਣੀ ਇਸ ਗੱਲ ‘ਤੇ ਆਪਸੀ ਸਹਿਮਤੀ

ਜੁਲਾਈ 28, 2025

Skin Care Tips: ਮੂੰਹ ਧੋਣ ਸਮੇਂ ਨਾ ਕਰੋ ਅਜਿਹੀ ਗਲਤੀ, ਚਿਹਰਾ ਹੋ ਜਾਏਗਾ ਖਰਾਬ

ਜੁਲਾਈ 28, 2025

ਗਰੀਬ ਪਰਿਵਾਰ ਦੀਆਂ 3 ਸਕੀਆਂ ਭੈਣਾਂ ਨੇ ਇਕੱਠੇ ਪਾਸ ਕੀਤੀ UGC ਪ੍ਰੀਖਿਆ

ਜੁਲਾਈ 28, 2025

ਪੰਜਾਬੀ ਫਿਲਮ ਚੋਂ ਕਟਿਆ ਇਸ ਪੰਜਾਬੀ ਕਾਮੇਡੀਅਨ ਐਕਟਰ ਦਾ ਰੋਲ, ਇੰਡਸਟਰੀ ਬਾਰੇ ਬਿਆਨ ਦੇਣਾ ਪਿਆ ਮਹਿੰਗਾ

ਜੁਲਾਈ 28, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.