ਸੋਮਵਾਰ, ਮਾਰਚ 23, 2026 07:08 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਪੀਅਨ ਦੀਆਂ ਸਿਰਫ 8 ਪੋਸਟਾਂ, ਅਪਲਾਈ ਕਰਨ ਪਹੁੰਚੇ 3700 ਨੌਜਵਾਨ

ਮਾਨਸਾ ਦੀ ਜੁਡੀਸ਼ੀਅਲ ਵਿੱਚ ਪੀਅਨ ਦੀਆਂ ਅੱਠ ਪੋਸਟਾਂ ਦੇ ਲਈ 3700 ਤੋਂ ਜਿਆਦਾ ਉਮੀਦਵਾਰਾਂ ਨੇ ਅਪਲਾਈ ਕੀਤਾ ਹੈ ਅਤੇ ਇਹਨਾਂ ਉਮੀਦਵਾਰਾਂ ਦੇ ਵਿੱਚ ਬੀਏ, ਬੀਐਡ, ਐਮਸੀਏ, ਆਈਟੀਆਈ, ਐਮਬੀਏ ਤੇ ਹੋਰ ਡਿਗਰੀਆਂ ਹਾਸਲ ਉਮੀਦਵਾਰ ਇੰਟਰਵਿਊ ਦੇਣ ਲਈ ਪਹੁੰਚ ਰਹੇ ਨੇ।

by Gurjeet Kaur
ਜਨਵਰੀ 30, 2025
in Featured News, ਪੰਜਾਬ
0

ਮਾਨਸਾ ਦੀ ਜੁਡੀਸ਼ੀਅਲ ਵਿੱਚ ਪੀਅਨ ਦੀਆਂ ਅੱਠ ਪੋਸਟਾਂ ਦੇ ਲਈ 3700 ਤੋਂ ਜਿਆਦਾ ਉਮੀਦਵਾਰਾਂ ਨੇ ਅਪਲਾਈ ਕੀਤਾ ਹੈ ਅਤੇ ਇਹਨਾਂ ਉਮੀਦਵਾਰਾਂ ਦੇ ਵਿੱਚ ਬੀਏ, ਬੀਐਡ, ਐਮਸੀਏ, ਆਈਟੀਆਈ, ਐਮਬੀਏ ਤੇ ਹੋਰ ਡਿਗਰੀਆਂ ਹਾਸਲ ਉਮੀਦਵਾਰ ਇੰਟਰਵਿਊ ਦੇਣ ਲਈ ਪਹੁੰਚ ਰਹੇ ਨੇ।

ਪੰਜਾਬ ਦੇ ਵਿੱਚ ਬੇਰੁਜ਼ਗਾਰੀ ਇੰਨੀ ਜਿਆਦਾ ਵੱਧ ਗਈ ਹੈ ਕਿ ਹਰ ਪਾਸੇ ਨੌਜਵਾਨ ਬੇਰੁਜ਼ਗਾਰੀ ਦੇ ਮਹਿਜ ਕੁਝ ਪੋਸਟਾਂ ਦੇ ਲਈ ਵੀ ਉੱਚ ਡਿਗਰੀਆਂ ਹਾਸਲ ਵੀ ਹਰ ਖੇਤਰ ਵਿੱਚ ਆਪਣੀ ਕਿਸਮਤ ਅਜਮਾ ਰਹੇ ਹਨ।

ਅਜਿਹੀ ਹੀ ਖਬਰ ਮਾਨਸਾ ਤੋਂ ਸਾਹਮਣੇ ਆ ਰਹੀ ਹੈ ਜਿੱਥੇ ਮਾਨਸਾ ਦੀ ਜੁਡੀਸ਼ੀਅਲ ਦੇ ਵਿੱਚ ਪੀਐਨ ਦੀਆਂ ਸਿਰਫ ਅੱਠ ਪੋਸਟਾਂ ਦੇ ਲਈ ਭਰਤੀ ਕੀਤੀ ਜਾਣੀ ਹੈ ਅਤੇ ਪੀਐਨ ਬਣਨ ਦੇ ਲਈ ਟੀਚਰ ਯੋਗਤਾ ਰੱਖਣ ਵਾਲੇ ਨੌਜਵਾਨ B.ed BA, MCA IT MBA ਤੇ ਹੋਰ ਡਿਗਰੀਆਂ ਵਾਲੇ ਨੌਜਵਾਨਾਂ ਵੱਲੋਂ ਅਪਲਾਈ ਕੀਤਾ ਗਿਆ ਹੈ।

ਇਸ ਤੇ ਨੌਜਵਾਨਾਂ ਨੇ ਕਿਹਾ ਕਿ ਪੰਜਾਬ ਦੇ ਵਿੱਚ ਬੇਰੁਜ਼ਗਾਰੀ ਵੱਡੇ ਪੱਧਰ ਤੇ ਹੋ ਗਈ ਹੈ ਜਿਸ ਕਾਰਨ ਸਰਕਾਰੀ ਨੌਕਰੀ ਨਹੀਂ ਮਿਲ ਰਹੀ ਉਹਨਾਂ ਕਿਹਾ ਕਿ ਉੱਚ ਡਿਗਰੀਆਂ ਹਾਸਲ ਕਰਕੇ ਅਤੇ ਕੋਰਸ ਵੀ ਕਰ ਲਏ ਹਨ ਪਰ ਨੌਕਰੀ ਕਿਤੇ ਵੀ ਨਹੀਂ ਮਿਲ ਰਹੀ ਜਿਸ ਕਾਰਨ ਮਜਬੂਰੀ ਵਸ ਉਹਨਾਂ ਨੂੰ ਪੀਅਨ ਦੀ ਨੌਕਰੀ ਦੇ ਲਈ ਅਪਲਾਈ ਕਰਨਾ ਪਿਆ ਹੈ।

ਉਹਨਾਂ ਕਿਹਾ ਕਿ ਜੇਕਰ ਰੁਜ਼ਗਾਰ ਮਿਲ ਜਾਵੇਗਾ ਤਾਂ ਕੁਝ ਕਰ ਸਕਦੇ ਹਾਂ ਉਹਨਾਂ ਕਿਹਾ ਕਿ ਪਰ ਅੱਜ ਦੇ ਸਮੇਂ ਦੇ ਵਿੱਚ ਨੌਕਰੀ ਹਾਸਲ ਕਰਨੀ ਬਹੁਤ ਹੀ ਮੁਸ਼ਕਿਲ ਕੰਮ ਹੋ ਗਿਆ ਹੈ ਕਿਉਂਕਿ ਹਰ ਪਾਸੇ ਨੌਜਵਾਨ ਬੇਰੁਜ਼ਗਾਰ ਹੀ ਘੁੰਮ ਰਹੇ ਹਨ ਉਹਨਾਂ ਕਿਹਾ ਕਿ ਉਹ ਟੀਚਰ ਦੀ ਯੋਗਤਾ ਰੱਖਦੇ ਹਨ ਪਰ ਪੀਅਨ ਲੱਗਣ ਦੇ ਲਈ ਵੀ ਮਿਹਨਤ ਕਰ ਰਹੇ ਹਨ।

Tags: govt joblatest newslatest UpdateMansa Newspropunjabnewspropunjabtvpunjab newspunjabi news
Share209Tweet131Share52

Related Posts

ਮੁੱਖ ਮੰਤਰੀ ਭਗਵੰਤ ਮਾਨ ਨੇ ਫੇਰ ਸੱਦੀ ਪੰਜਾਬ ਮੰਤਰੀ ਮੰਡਲ ਬੈਠਕ, ਜਾਣੋ ਕਦੋਂ ਹੋਵੇਗੀ ਮੀਟਿੰਗ

ਮਾਰਚ 22, 2026

ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਅਧੀਨ 1.91 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ₹219 ਕਰੋੜ ਜਾਰੀ

ਮਾਰਚ 22, 2026

ਵੱਡੇ ਪੱਧਰ ‘ਤੇ ਉਦਯੋਗਿਕ ਨਿਵੇਸ਼ ਪੰਜਾਬ ਵਿੱਚ ਕਾਨੂੰਨ ਵਿਵਸਥਾ ਅਤੇ ਸ਼ਾਸਨ ਵਿੱਚ ਸੁਧਾਰ ਦਾ ਸਬੂਤ ਹੈ: ਮੁੱਖ ਮੰਤਰੀ ਮਾਨ

ਮਾਰਚ 22, 2026

CM ਮਾਨ ਵੱਲੋਂ ਈਦ ਮੌਕੇ ਮਲੇਰਕੋਟਲਾ ਦੇ ਲੋਕਾਂ ਨੂੰ ਮਿਲੀ ਵੱਡੀ ਸੌਗਾਤ

ਮਾਰਚ 22, 2026

ਨੈਸ਼ਨਲ ਹਾਈਵੇਅ ‘ਤੇ ਵਾਪਰਿਆ ਵੱਡਾ ਹਾਦਸਾ

ਮਾਰਚ 22, 2026

ਲਾਲਜੀਤ ਸਿੰਘ ਭੁੱਲਰ, ਉਸਦੇ ਪਿਤਾ ਅਤੇ ਪੀਏ ਖਿਲਾਫ FIR ਦਰਜ, ਜਾਣੋ ਪੂਰਾ ਮਾਮਲਾ

ਮਾਰਚ 22, 2026
Load More

Recent News

ਮੁੱਖ ਮੰਤਰੀ ਭਗਵੰਤ ਮਾਨ ਨੇ ਫੇਰ ਸੱਦੀ ਪੰਜਾਬ ਮੰਤਰੀ ਮੰਡਲ ਬੈਠਕ, ਜਾਣੋ ਕਦੋਂ ਹੋਵੇਗੀ ਮੀਟਿੰਗ

ਮਾਰਚ 22, 2026

ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਅਧੀਨ 1.91 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ₹219 ਕਰੋੜ ਜਾਰੀ

ਮਾਰਚ 22, 2026

ਵੱਡੇ ਪੱਧਰ ‘ਤੇ ਉਦਯੋਗਿਕ ਨਿਵੇਸ਼ ਪੰਜਾਬ ਵਿੱਚ ਕਾਨੂੰਨ ਵਿਵਸਥਾ ਅਤੇ ਸ਼ਾਸਨ ਵਿੱਚ ਸੁਧਾਰ ਦਾ ਸਬੂਤ ਹੈ: ਮੁੱਖ ਮੰਤਰੀ ਮਾਨ

ਮਾਰਚ 22, 2026

CM ਮਾਨ ਵੱਲੋਂ ਈਦ ਮੌਕੇ ਮਲੇਰਕੋਟਲਾ ਦੇ ਲੋਕਾਂ ਨੂੰ ਮਿਲੀ ਵੱਡੀ ਸੌਗਾਤ

ਮਾਰਚ 22, 2026

ਨੈਸ਼ਨਲ ਹਾਈਵੇਅ ‘ਤੇ ਵਾਪਰਿਆ ਵੱਡਾ ਹਾਦਸਾ

ਮਾਰਚ 22, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.