ਬੁੱਧਵਾਰ, ਦਸੰਬਰ 10, 2025 04:11 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਦੀਵਾਲੀ, ਗੁਰਪੁਰਬ, ਕ੍ਰਿਸਮਸ ਅਤੇ ਨਵੇਂ ਸਾਲ ਮੌਕੇ ਥੋੜ੍ਹੇ ਸਮੇਂ ਲਈ ਸਿਰਫ਼ ਹਰੇ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਜਾਵੇਗੀ: ਮੀਤ ਹੇਅਰ

by Gurjeet Kaur
ਅਕਤੂਬਰ 28, 2023
in ਪੰਜਾਬ
0

ਦੀਵਾਲੀ, ਗੁਰਪੁਰਬ, ਕ੍ਰਿਸਮਸ ਅਤੇ ਨਵੇਂ ਸਾਲ ਮੌਕੇ ਥੋੜ੍ਹੇ ਸਮੇਂ ਲਈ ਸਿਰਫ਼ ਹਰੇ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਜਾਵੇਗੀ: ਮੀਤ ਹੇਅਰ

ਪੰਜਾਬ ਵਿੱਚ ਪਟਾਕਿਆਂ ਦੇ ਆਨਲਾਈਨ ਆਰਡਰ ਅਤੇ ਵਿਕਰੀ ਲਈ ਸਾਰੀਆਂ ਈ-ਕਾਮਰਸ ਵੈੱਬਸਾਈਟਾਂ ‘ਤੇ ਲਗਾਈ ਪਾਬੰਦੀ

ਵਾਤਾਵਰਣ ਮੰਤਰੀ ਨੇ ਲੋਕਾਂ ਨੂੰ ਨਿਰਧਾਰਤ ਥਾਂਵਾਂ ਉਤੇ ਮਿਲ ਕੇ ਪਟਾਕੇ ਚਲਾਉਣ ਦੀ ਕੀਤੀ ਅਪੀਲ

ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਥੋੜ੍ਹੇ ਸਮੇਂ ਲਈ ਸਿਰਫ਼ ਹਰੇ ਪਟਾਕੇ ਚਲਾਉਣ ਦੀ ਹੀ ਇਜਾਜ਼ਤ ਦੇਣ ਦਾ ਫੈਸਲਾ ਕੀਤਾ ਗਿਆ ਹੈ।

ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਜਾਰੀ ਪ੍ਰੈੱਸ ਬਿਆਨ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਨਯੋਗ ਸੁਪਰੀਮ ਕੋਰਟ, ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨ.ਜੀ.ਟੀ.), ਪੰਜਾਬ ਤੇ ਹਰਿਆਣਾ ਹਾਈਕੋਰਟ ਅਤੇ ਕੇਂਦਰੀ ਵਾਤਾਵਰਣ, ਜੰਗਲਾਤ ਤੇ ਜਲਵਾਯੂ ਪਰਿਵਰਤਨ ਮੰਤਰਾਲੇ ਵੱਲੋਂ ਦਿੱਤੀਆਂ ਗਈਆਂ ਵੱਖ-ਵੱਖ ਹਦਾਇਤਾਂ ਦੀ ਪਾਲਣਾ ਕਰਦਿਆਂ ਸੂਬਾ ਸਰਕਾਰ ਹਰੇ ਪਟਾਕਿਆਂ ਦੀ ਵਰਤੋਂ ਨੂੰ ਉਤਸ਼ਾਹਤ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਦੀਵਾਲੀ, ਗੁਰਪੁਰਬ, ਕ੍ਰਿਸਮਸ ਅਤੇ ਨਵੇਂ ਸਾਲ ਸਮੇਤ ਤਿਉਹਾਰਾਂ ਦਾ ਸੀਜ਼ਨ ਨੇੜੇ ਆ ਰਿਹਾ ਹੈ ਜਿਸ ਦੌਰਾਨ ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ ਸਿਰਫ਼ ਹਰੇ ਪਟਾਕਿਆਂ ਦੀ ਹੀ ਇਜਾਜ਼ਤ ਦੇਵੇਗਾ ਜਿਸ ਵਿੱਚ ਬੇਰੀਅਮ ਸਾਲਟ ਜਾਂ ਐਂਟੀਮੋਨੀ, ਲਿਥੀਅਮ, ਮਰਕਰੀ, ਆਰਸੈਨਿਕ, ਲੀਡ ਜਾਂ ਸਟ੍ਰੋਂਟੀਅਮ ਕ੍ਰੋਮੇਟ ਦੇ ਮਿਸ਼ਰਨ ਦੀ ਵਰਤੋਂ ਨਾ ਕੀਤੀ ਗਈ ਹੋਵੇ।

ਮੀਤ ਹੇਅਰ ਨੇ ਕਿਹਾ ਕਿ ਦੀਵਾਲੀ ਵਾਲੇ ਦਿਨ (ਰਾਤ 8:00 ਤੋਂ ਰਾਤ 10:00 ਵਜੇ ਤੱਕ), ਗੁਰਪੁਰਬ ਮੌਕੇ (ਸਵੇਰੇ 4:00 ਵਜੇ ਤੋਂ 05:00 ਵਜੇ ਅਤੇ ਰਾਤ 9:00 ਤੋਂ ਰਾਤ 10:00 ਵਜੇ ਤੱਕ), ਕ੍ਰਿਸਮਸ ‘ਤੇ (ਰਾਤ 11:55 ਤੋਂ ਸਵੇਰੇ 12:30 ਤੱਕ) ਅਤੇ ਨਵੇਂ ਸਾਲ ਦੀ ਪੂਰਵ ਸੰਧਿਆ ਮੌਕੇ (ਰਾਤ 11:55 ਤੋਂ ਸਵੇਰੇ 12:30 ਤੱਕ) ਸਿਰਫ਼ ਹਰੇ ਪਟਾਕੇ ਹੀ ਚਲਾਏ ਜਾ ਸਕਦੇ ਹਨ।

ਵਾਤਾਵਰਣ ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਵਿੱਚ ਜੁੜੇ ਹੋਏ ਪਟਾਕਿਆਂ (ਲੜੀ ਪਟਾਕੇ ਜਾਂ ਲੜੀਆਂ) ਦੇ ਨਿਰਮਾਣ, ਸਟਾਕ, ਵੰਡ, ਵਿਕਰੀ ਅਤੇ ਵਰਤੋਂ ‘ਤੇ ਪਾਬੰਦੀ ਹੈ। ਉਨ੍ਹਾਂ ਕਿਹਾ ਕਿ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਪਟਾਕਿਆਂ ਦੀ ਵਿਕਰੀ ਲਾਇਸੈਂਸਸ਼ੁਦਾ ਵਪਾਰੀਆਂ ਰਾਹੀਂ ਹੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਫਲਿੱਪਕਾਰਟ, ਐਮਾਜ਼ਾਨ ਅਤੇ ਹੋਰਾਂ ਸਮੇਤ ਕੋਈ ਵੀ ਈ-ਕਾਮਰਸ ਵੈੱਬਸਾਈਟ ਸੂਬੇ ਵਿੱਚ ਨਾ ਤਾਂ ਕੋਈ ਆਨਲਾਈਨ ਆਰਡਰ ਲਵੇਗੀ ਅਤੇ ਨਾ ਹੀ ਆਨਲਾਈਨ ਵਿਕਰੀ ਕਰੇਗੀ।

ਮੀਤ ਹੇਅਰ ਨੇ ਕਿਹਾ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਸੂਬੇ ਦੇ ਚੋਣਵੇਂ ਸ਼ਹਿਰਾਂ ਵਿੱਚ ਥੋੜ੍ਹੇ ਸਮੇਂ ਲਈ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਪੁਲਿਸ ਅਧਿਕਾਰੀ ਉਕਤ ਦੱਸੇ ਸਮੇਂ ਦੌਰਾਨ ਅਤੇ ਨਿਰਧਾਰਤ ਸਥਾਨਾਂ ‘ਤੇ ਮਨਜ਼ੂਰਸ਼ੁਦਾ ਹਰੇ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਨੂੰ ਯਕੀਨੀ ਬਣਾਉਣਗੇ ਅਤੇ ਨਾਲ ਹੀ ਹਦਾਇਤਾਂ ਦੀ ਉਲੰਘਣਾ ਕਰਨ ਵਾਲੀਆਂ ‘ਤੇ ਤੁਰੰਤ ਜੁਰਮਾਨਾ ਲਗਾਇਆ ਜਾਵੇਗਾ।

ਵਾਤਾਵਰਣ ਮੰਤਰੀ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਬੰਧਤ ਅਧਿਕਾਰੀਆਂ ਦੁਆਰਾ ਪਹਿਲਾਂ ਤੋਂ ਨਿਰਧਾਰਤ ਥਾਂਵਾਂ ‘ਤੇ ਹੀ ਮਿਲ ਕੇ ਪਟਾਕੇ ਚਲਾਉਣ।

Tags: DiwaliGreen crackersgurpurabpunjab governmentpunjabi news
Share210Tweet131Share53

Related Posts

ਪੰਜਾਬ ਦੀ ਸਫਲ ਮੁਫ਼ਤ ਬੱਸ ਯੋਜਨਾ ਵਿੱਚ ਨਵਾਂ ਵਾਧਾ: 7,698 ਸਕੂਲੀ ਵਿਦਿਆਰਥਣਾਂ ਨੂੰ ਹੁਣ ਮਿਲਣਗੇ ਵਿਸ਼ੇਸ਼ ਲਾਭ *

ਦਸੰਬਰ 10, 2025

ਮਾਨ ਸਰਕਾਰ ਦਾ ਇਨੋਵੇਟਿਵ ਕਦਮ : ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ‘ਮੈਗਾ ਪੀਟੀਐਮ’ ਵਾਲੇ ਮਾਪਿਆਂ ਲਈ ਵਿਸ਼ੇਸ਼ ਵਰਕਸ਼ਾਪਾਂ! ਜਾਣੋ ਮਾਪਿਆਂ ਨੂੰ ਕੀ ਸਿਖਾਇਆ ਜਾਵੇਗਾ

ਦਸੰਬਰ 10, 2025

ਮਾਨ ਸਰਕਾਰ ਦੀ ਲੋਕ ਭਲਾਈ ਪਹਿਲ: ਡਾ. ਬਲਬੀਰ ਸਿੰਘ ਨੇ ਫਤਿਹਗੜ੍ਹ ਸਾਹਿਬ ਸਿਹਤ ਕੇਂਦਰਾਂ ਦਾ ਕੀਤਾ ਅਚਨਚੇਤ ਨਿਰੀਖਣ

ਦਸੰਬਰ 10, 2025

ਮੁਅੱਤਲ DIG ਭੁੱਲਰ ਤੇ ਵਿਚੋਲੀਆ ਕ੍ਰਿਸ਼ਨੂ ਦੀ 18 ਜਨਵਰੀ ਨੂੰ ਹੋਵੇਗੀ ਮਾਮਲੇ ਦੀ ਅਗਲੀ ਸੁਣਵਾਈ

ਦਸੰਬਰ 10, 2025

ਪੰਜਾਬ ਦੇ ਪਿੰਡਾਂ ਦੀ ਨੁਹਾਰ ਬਦਲ ਰਹੀ ਆਪ’ ਸਰਕਾਰ ਦੀਆਂ ਨੀਤੀਆਂ ਦਾ ਪ੍ਰਭਾਵ ਜ਼ਮੀਨੀ ਪੱਧਰ ‘ਤੇ ਦੇ ਰਿਹਾ ਦਿਖਾਈ

ਦਸੰਬਰ 10, 2025

ਪੰਜਾਬ ਵਿੱਚ ਰੇਲ ਦਾ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ : ਯਾਤਰੀਆਂ ਨੂੰ ਹੋਵੇਗੀ ਭਾਰੀ ਪ੍ਰੇਸ਼ਾਨੀ

ਦਸੰਬਰ 9, 2025
Load More

Recent News

ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਦੌਰਾਨ,ਨਵੇਂ ਸੀਆਈਸੀ, ਹੋਰਾਂ ਦੀ ਚੋਣ ਕਰਨਗੇ ਅਮਿਤ ਸ਼ਾਹ, ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ‘ਅਸਹਿਮਤੀ’ ਨੋਟ ਕੀਤਾ ਪੇਸ਼

ਦਸੰਬਰ 10, 2025

Honda Elevate ਤੋਂ Kushaq ਤੱਕ, ਇਨ੍ਹਾਂ 5 SUVs ‘ਤੇ ਮਿਲ ਰਿਹਾ 3.25 ਲੱਖ ਤੱਕ ਦਾ ਛੱਪੜ-ਫਾੜ ਡਿਸਕਾਊਂਟ !

ਦਸੰਬਰ 10, 2025

ਅਮਰੀਕੀ ਰਾਸ਼ਟਰਪਤੀ ਡੋਨਾਲਡ ਟ੍ਰੰਪ ਦਾ ਪਸੰਦੀਦਾ ਸ਼ਬਦ ਬਣਿਆ ਇਹ, ਕਿਹਾ ਇਸ ਨਾਲ ਅਮਰੀਕਾ ਹੋ ਰਿਹਾ ਵਧੇਰੇ ਅਮੀਰ

ਦਸੰਬਰ 10, 2025

ਪੰਜਾਬ ਦੀ ਸਫਲ ਮੁਫ਼ਤ ਬੱਸ ਯੋਜਨਾ ਵਿੱਚ ਨਵਾਂ ਵਾਧਾ: 7,698 ਸਕੂਲੀ ਵਿਦਿਆਰਥਣਾਂ ਨੂੰ ਹੁਣ ਮਿਲਣਗੇ ਵਿਸ਼ੇਸ਼ ਲਾਭ *

ਦਸੰਬਰ 10, 2025

ਮਾਨ ਸਰਕਾਰ ਦਾ ਇਨੋਵੇਟਿਵ ਕਦਮ : ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ‘ਮੈਗਾ ਪੀਟੀਐਮ’ ਵਾਲੇ ਮਾਪਿਆਂ ਲਈ ਵਿਸ਼ੇਸ਼ ਵਰਕਸ਼ਾਪਾਂ! ਜਾਣੋ ਮਾਪਿਆਂ ਨੂੰ ਕੀ ਸਿਖਾਇਆ ਜਾਵੇਗਾ

ਦਸੰਬਰ 10, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.