ਮੰਗਲਵਾਰ, ਸਤੰਬਰ 23, 2025 01:15 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਓਪੀ ਸੋਨੀ ਦੀ ਸਿਹਤ ਵਿਗੜੀ, ਹਸਪਤਾਲ ‘ਚ ਦਾਖਲ

OP Soni Health: ਓਪੀ ਸੋਨੀ ਦੀ ਸਿਹਤ ਵਿਗੜਨ ਕਾਰਨ ਨਿਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।

by ਮਨਵੀਰ ਰੰਧਾਵਾ
ਜੁਲਾਈ 10, 2023
in ਪੰਜਾਬ
0

OP Soni Hospitalized: ਓਪੀ ਸੋਨੀ ਦੀ ਸਿਹਤ ਵਿਗੜਨ ਕਾਰਨ ਨਿਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਸਿਹਤ ਬਿਗੜ ਦੌਰਾਨ ਉਨ੍ਹਾਂ ਨੂੰ ਫੋਰਟਿਸ ਐਸਕਾਰਟਸ ਹਸਪਤਾਲ ਦਾਖਿਲ ਕਰਵਾਇਆ ਗਿਆ ਹੈ। ਇਸ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਨੇ ਹਸਪਤਾਲ ਵਿੱਚ ਸੋਨੀ ਨਾਲ ਮੁਲਾਕਾਤ ਕੀਤੀ ਹੈ।

ਦੱਸ ਦਈਏ ਕਿ ਵਿਜੀਲੈਂਸ ਨੇ ਸੋਮਵਾਰ ਨੂੰ ਓਪੀ ਸੋਨੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਇੱਕ ਦਿਨ ਦਾ ਰਿਮਾਂਡ ਹਾਸਲ ਕੀਤਾ ਹੈ। ਜ਼ਿਕਰ ਕਰ ਦਈਏ ਕਿ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੂੰ ਅੱਜ ਵਿਜੀਲੈਂਸ ਅਦਾਲਤ ਵਿੱਚ ਪੇਸ਼ ਕਰਕੇ ਇੱਕ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਹੈ। ਦੂਜੇ ਪਾਸੇ ਇਸ ਨੂੰ ਸਿਆਸੀ ਰੰਜਿਸ਼ ਕਰਾਰ ਦਿੰਦਿਆਂ ਕਾਂਗਰਸੀਆਂ ਨੇ ਬਾਅਦ ਦੁਪਹਿਰ ਅੰਮ੍ਰਿਤਸਰ ਦੇ ਕਚਹਿਰੀ ਚੌਕ ਦਾ ਘਿਰਾਓ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਸਖ਼ਤ ਸੁਰੱਖਿਆ ਪ੍ਰਬੰਧਾਂ ਦਰਮਿਆਨ ਪੁਲਿਸ ਨੇ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਨੂੰ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕੀਤਾ ਜਿੱਥੇ ਅਦਾਲਤ ਨੇ ਇੱਕ ਦਿਨ ਦਾ ਪੁਲਿਸ ਰਿਮਾਂਡ ਦੇ ਦਿੱਤਾ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Fortis HospitalOP Soni Health UpdateOP Soni Hospitalizedpro punjab tvpunjab newspunjabi news
Share215Tweet134Share54

Related Posts

‘AAP’ ਵਿਧਾਇਕ ਰਮਨ ਅਰੋੜਾ ਨੂੰ ਰਾਹਤ, ਜਲੰਧਰ ਦੀ ਅਦਾਲਤ ਤੋਂ ਮਿਲੀ ਜ਼ਮਾਨਤ

ਸਤੰਬਰ 22, 2025

ਨਾਭਾ ਵਿੱਚ ਪੁਲਿਸ ਅਤੇ ਕਿਸਾਨਾਂ ਵਿਚਕਾਰ ਹੋਈ ਝ/ੜਪ, ਮਾਹੌਲ ਹੋ ਗਿਆ ਤਣਾਅਪੂਰਨ

ਸਤੰਬਰ 22, 2025

ਪੰਜਾਬ ਸਰਕਾਰ ਦਾ ਮਜ਼ਬੂਤ ਇਰਾਦਾ – ਸਿਹਤ, ਰਾਹਤ ਅਤੇ ਮੁੜ ਉਸਾਰੀ ਵਿੱਚ ਹਰ ਦਿਨ ਪੇਸ਼ ਕੀਤੀ ਜਾ ਰਹੀ ਮਿਸਾਲ

ਸਤੰਬਰ 22, 2025

ਪੰਜਾਬ ਦੀਆਂ ਔਰਤਾਂ ਨੂੰ ਜਲਦੀ ਹੀ ਮਿਲਣਗੇ 1,100 ਰੁਪਏ, CM ਮਾਨ ਨੇ ਕਿਹਾ ਤਿਆਰੀਆਂ ਹੋ ਗਈਆਂ ਸ਼ੁਰੂ

ਸਤੰਬਰ 22, 2025

ਕੈਨੇਡਾ ‘ਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਮੌਤ, ਪਿਤਾ ਬਣਨ ਵਾਲਾ ਸੀ ਅੰਮ੍ਰਿਤਪਾਲ ਸਿੰਘ

ਸਤੰਬਰ 22, 2025

ਹਿਮਾਚਲ ਦੇ PWD ਮੰਤਰੀ ਵਿਕਰਮਾਦਿਤਿਆ ਨੇ ਪੰਜਾਬ ਦੀ ਡਾ. ਅਮਰੀਨ ਕੌਰ ਨਾਲ ਕਰਵਾਇਆ ਵਿਆਹ

ਸਤੰਬਰ 22, 2025
Load More

Recent News

ਸਾਈਬਰ ਸੁਰੱਖਿਆ ਮਾਹਿਰਾਂ ਨੇ AI ਨੂੰ ਲੈ ਕੇ ਦਿੱਤੀ ਚੇਤਾਵਨੀ, ਇਸ ਚੀਜ਼ ਦਾ ਵਧੀਆ ਖ਼/ਤਰਾ

ਸਤੰਬਰ 22, 2025

‘AAP’ ਵਿਧਾਇਕ ਰਮਨ ਅਰੋੜਾ ਨੂੰ ਰਾਹਤ, ਜਲੰਧਰ ਦੀ ਅਦਾਲਤ ਤੋਂ ਮਿਲੀ ਜ਼ਮਾਨਤ

ਸਤੰਬਰ 22, 2025

ਨਾਭਾ ਵਿੱਚ ਪੁਲਿਸ ਅਤੇ ਕਿਸਾਨਾਂ ਵਿਚਕਾਰ ਹੋਈ ਝ/ੜਪ, ਮਾਹੌਲ ਹੋ ਗਿਆ ਤਣਾਅਪੂਰਨ

ਸਤੰਬਰ 22, 2025

GST 2.0 ਤੋਂ ਬਾਅਦ ਹੁਣ ਇੰਨੀ ਸਸਤੀ ਮਿਲੇਗੀ Hyundai Creta, ਜਾਣੋ ਨਵੇਂ ਰੇਟ

ਸਤੰਬਰ 22, 2025

Tech News: SAMSUNG ਦੇ ਇਸ ਨਵੇਂ ਫੋਨ ‘ਚ ਮਿਲੇਗਾ ਕਮਾਲ ਦਾ ਫ਼ੀਚਰ, ਗਾਹਕਾਂ ਨੂੰ ਹੋਵੇਗਾ ਵੱਡਾ ਫਾਇਦਾ

ਸਤੰਬਰ 22, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.