ਸੋਮਵਾਰ, ਅਗਸਤ 25, 2025 03:59 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਡਾਕਟਰਾਂ ਵੱਲੋਂ ਮੰਗਾਂ ਨੂੰ ਲੈ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ, ਮੁੜ OPD ਸੇਵਾ ਕੀਤੀ ਬੰਦ

by propunjabtv
ਅਗਸਤ 4, 2021
in ਦੇਸ਼, ਪੰਜਾਬ
0

ਪੰਜਾਬ ਸਰਕਾਰ ਵੱਲੋਂ 6ਵੇਂ ਪੇਅ ਕਮਿਸ਼ਨ ‘ਚ ਡਾਕਟਰਾਂ ਨੂੰ ਤਨਖਾਹ ਦੇ ਨਾਲ ਮਿਲਦੇ NPA ਭੱਚੇ ਵਿੱਚ ਕੀਤੀ ਕਟੌਤੀ ਕਾਰਨ ਡਾਕਟਰਾਂ ‘ਚ ਸੂਬਾ ਸਰਕਾਰ ਖਿਲਾਫ਼ ਭਾਰੀ ਰੋਸ ਪਾਇਆ ਜਾ ਰਿਹਾ ਹੈ | ਡਾਕਟਰਾਂ ਦੇ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਮੰਗਾ ਨੂੰ ਲੈ ਕੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਅਤੇ OPD ਸੇਵਾ ਬੰਦ ਕੀਤੀ ਗਈ ਪਰ ਸਰਕਾਰ ਦੇ ਕੰਨਾਂ ‘ਤੇ ਕੋਈ ਜੂ ਨਹੀਂ ਸਰਕ ਰਹੀ |

ਜਿਸ ਦੇ ਚੱਲਦਿਆਂ ਅੱਜ ਤੀਜੇ ਦਿਨ ਵੀ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਇਲਾਜ ਨਹੀਂ ਕੀਤਾ ਗਿਆ। ਡਾਕਟਰਾਂ ਵੱਲੋਂ ਹੜਤਾਲ ‘ਤੇ ਰਹਿੰਦਿਆਂ ਤਰਨਤਾਰਨ ਦੇ ਸਿਵਲ ਸਰਜਨ ਦਫ਼ਤਰ ਦੇ ਬਾਹਰ ਗੇਟ ਰੈਲੀ ਕਰਕੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਡਾਕਟਰਾਂ ਦੀ ਹੜਤਾਲ ਕਾਰਨ ਮਰੀਜ਼ਾ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਇਨ੍ਹਾਂ ਡਾਕਟਰਾਂ ਦੀ ਜਾਇੰਟ ਐਕਸ਼ਨ ਕਮੇਟੀ ਦੇ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਡਾਕਟਰਾਂ ਨੂੰ ਤਨਖਾਹ ਤੋਂ ਇਲਾਵਾ ਐਨ.ਪੀ.ਏ ਭੱਤਾ ਦਿੱਤਾ ਜਾ ਰਿਹਾ ਹੈ , ਡਾਕਟਰ ਮਿਲ ਰਹੇ 25 ਫੀਸਦੀ ਐਨ.ਪੀ.ਏ ਭੱਤੇ ਦੇ ਵਾਧੇ ਦੀ ਮੰਗ ਕਰਦੇ ਆ ਰਹੇ ਸਨ ਪਰ ਵਾਧੇ ਦੀ ਜਗ੍ਹਾ ਐਨ.ਪੀ. ਏ ਭੱਤੇ ਵਿੱਚ ਕਟੌਤੀ ਕਰ ਦਿੱਤੀ ਹੈ।ਉਨ੍ਹਾਂ ਨੇ ਕਿਹਾ ਕਿ ਇੱਕ ਪਾਸੇ ਸਰਕਾਰ ਡਾਕਟਰਾਂ ਨੂੰ ਵਾਧਾ ਦੇਣ ਦੀ ਥਾਂ ਉਨ੍ਹਾਂ ਦੇ ਹੱਕਾਂ ‘ਤੇ ਡਾਕਾ ਮਾਰ ਰਹੀ ਹੈ ,ਇਸਦੇ ਨਾਲ ਹੀ ਡੀ.ਏ ਦੀਆਂ ਕਿਸ਼ਤਾਂ ਪਿਛਲੇ ਲੰਮੇ ਸਮੇਂ ਤੋਂ ਨਹੀਂ ਦਿੱਤੀਆਂ ਜਾ ਰਹੀਆਂ ਹਨ।

ਡਾਕਟਰ ਸਰਕਾਰ ਦੀ ਧੱਕੇਸ਼ਾਹੀ ਨਹੀਂ ਸਹਿਣ ਕਰਨਗੇ। ਉਨ੍ਹਾਂ ਕਿਹਾ ਕਿ ਕਿਹਾ ਪਿਛਲੇ ਕਈ ਦਿਨਾਂ ਤੋਂ ਰੋਸ ਵਜੋਂ ਓ.ਪੀ.ਡੀ. ਸੇਵਾਵਾਂ ਬੰਦ ਰੱਖੀਆਂ ਗਈਆਂ ਸਨ ਅਤੇ ਸਮਾਨ ਅੰਤਰ ਓ.ਪੀ.ਡੀ. ਸੇਵਾਵਾਂ ਆਪਣੇ ਤੌਰ ‘ਤੇ ਚਾਲੂ ਰੱਖ ਕੇ ਮਰੀਜ਼ਾਂ ਦੀ ਸਹੂਲਤ ਲਈ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਸੀ ਲੇਕਿਨ ਹੁਣ ਸੰਘਰਸ਼ ਤੇਜ਼ ਕਰਦਿਆਂ ਅੱਜ ਤੀਜੇ ਦਿਨ ਵੀ ਓ.ਪੀ.ਡੀ. ਸੇਵਾਵਾਂ ਪੂਰੀ ਤਰ੍ਹਾਂ ਬੰਦ ਕਰਕੇ ਮਰੀਜ਼ਾਂ ਦਾ ਇਲਾਜ ਨਹੀਂ ਕੀਤਾ ਜਾ ਰਿਹਾ ਹੈ।ਸਿਰਫ ਐਮਰਜੈਂਸੀ ਸੇਵਾਵਾਂ ਹੀ ਜਾਰੀ ਰੱਖੀਆਂ ਗਈਆਂ ਹਨ ਤਾਂ ਜੋ ਮਰੀਜ਼ਾਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਅਗਰ ਸਰਕਾਰ ਨੇ ਡਾਕਟਰਾਂ ਦਾ ਐਨ.ਪੀ ਏ ਭੱਤਾ ਪਹਿਲਾਂ ਦੀ ਤਰ੍ਹਾਂ ਜਾਰੀ ਨਾ ਰੱਖਿਆ ਤਾਂ ਡਾਕਟਰ ਆਉਂਦੇ ਦਿਨਾਂ ਵਿੱਚ ਮੁਕੰਮਲ ਕੰਮਕਾਜ ਠੱਪ ਕਰ ਦੇਣਗੇ।

ਆਗੂਆਂ ਨੇ ਕਿਹਾ ਕਿ ਸਰਕਾਰ ਦੇ ਡਾਕਟਰਾਂ ਖ਼ਿਲਾਫ਼ ਇਸ ਤਰ੍ਹਾਂ ਦੇ ਰਵੱਈਏ ਨੂੰ ਦੇਖਦਿਆਂ ਲੱਗਦਾ ਹੈ ਸਰਕਾਰ ਲੋਕਾਂ ਕੋਲੋਂ ਸਸਤੀਆਂ ਸਿਹਤ ਸਹੂਲਤਾਂ ਖੋਹ ਕੇ ਨਿੱਜੀ ਹੱਥਾਂ ਵਿੱਚ ਦੇਣ ਦੀ ਤਿਆਰੀ ਕਰ ਰਹੀ ਹੈ। ਉਧਰ ਹਸਪਤਾਲ ਵਿੱਚ ਇਲਾਜ ਲਈ ਆਏ ਮਰੀਜ਼ਾਂ ਨੇ ਦੱਸਿਆ ਕਿ ਡਾਕਟਰਾਂ ਦੀ ਹੜਤਾਲ ਕਾਰਨ ਉਨ੍ਹਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮਰੀਜ਼ਾਂ ਨੇ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਮਰੀਜ਼ਾਂ ਦੀ ਪ੍ਰੇਸ਼ਾਨੀ ਨੂੰ ਦੇਖਦਿਆਂ ਸਰਕਾਰ ਨੂੰ ਡਾਕਟਰਾਂ ਦੇ ਮਸਲੇ ਹੱਲ ਕਰਨੇ ਚਾਹੀਦੇ ਹਨ।

Tags: closedemandsdoctorsOPDprotestpunjab governmentservice
Share203Tweet127Share51

Related Posts

ਹੜ੍ਹ ਰਾਹਤ ਲਈ ਮੈਦਾਨ ‘ਚ ਆਈ ਮਾਨ ਸਰਕਾਰ, 8 ਕੈਬਨਿਟ ਮੰਤਰੀਆਂ ਨੇ ਇਲਾਕਿਆਂ ‘ਚ ਸੰਭਾਲਿਆ ਮੋਰਚਾ

ਅਗਸਤ 23, 2025

US ਦੇ ਪੰਜਾਬੀ ਟਰੱਕ ਡਰਾਈਵਰ ਮਾਮਲੇ ‘ਚ ਜਾਣੋ ਕੀ ਆਇਆ ਅਦਾਲਤ ਦਾ ਫ਼ੈਸਲਾ

ਅਗਸਤ 23, 2025

ਕਾਮੇਡੀ ਕਿੰਗ ਜਸਵਿੰਦਰ ਭੱਲਾ ਨੂੰ ਅੱਜ ਦਿੱਤੀ ਜਾਵੇਗੀ ਅੰਤਿਮ ਵਿਦਾਈ, ਦੇਖੋ ਕਿਹੜੇ ਸਿਤਾਰੇ ਪਹੁੰਚੇ ਵਿਦਾਈ ਦੇਣ

ਅਗਸਤ 23, 2025

ਧਰਾਲੀ ਤੋਂ ਬਾਅਦ ਹੁਣ ਉੱਤਰਾਖੰਡ ‘ਚ ਇਸ ਥਾਂ ਫਟਿਆ ਬੱਦਲ, ਮਚੀ ਤਬਾਹੀ

ਅਗਸਤ 23, 2025

ਟਰੱਕ ਦੀ ਟੱਕਰ ਨਾਲ ਵਾਪਰਿਆ ਭਿਆਨਕ ਹਾਦਸਾ, LPG ਟੈਂਕਰ ‘ਚ ਹੋਇਆ ਧਮਾਕਾ

ਅਗਸਤ 23, 2025

ਸੰਸਦ ਮੈਂਬਰ (ਰਾਜ ਸਭਾ) ਸਤਨਾਮ ਸਿੰਘ ਸੰਧੂ ਨੇ ਉਪ ਰਾਸ਼ਟਰਪਤੀ ਦੇ ਅਹੁਦੇ ਲਈ ਐੱਨਡੀਏ ਦੇ ਉਮੀਦਵਾਰ ਸੀਪੀ ਰਾਧਾਕਿ੍ਰਸ਼ਨਨ ਨਾਲ ਕੀਤੀ ਮੁਲਾਕਾਤ

ਅਗਸਤ 22, 2025
Load More

Recent News

ਹੜ੍ਹ ਰਾਹਤ ਲਈ ਮੈਦਾਨ ‘ਚ ਆਈ ਮਾਨ ਸਰਕਾਰ, 8 ਕੈਬਨਿਟ ਮੰਤਰੀਆਂ ਨੇ ਇਲਾਕਿਆਂ ‘ਚ ਸੰਭਾਲਿਆ ਮੋਰਚਾ

ਅਗਸਤ 23, 2025

US ਦੇ ਪੰਜਾਬੀ ਟਰੱਕ ਡਰਾਈਵਰ ਮਾਮਲੇ ‘ਚ ਜਾਣੋ ਕੀ ਆਇਆ ਅਦਾਲਤ ਦਾ ਫ਼ੈਸਲਾ

ਅਗਸਤ 23, 2025

ਇੰਸਟਾਗ੍ਰਾਮ ਚ ਆਇਆ ਇਹ ਨਵਾਂ ਫ਼ੀਚਰ, ਕਰੇਗਾ ਸਭ ਨੂੰ ਹੈਰਾਨ, ਆਪਣੇ ਦੋਸਤਾਂ ਦੀ ਜਾਣ ਸਕੋਗੇ ਹਰ ਡਿਟੇਲ

ਅਗਸਤ 23, 2025

ਨਵੇਂ ਨੰਬਰ ‘ਤੇ ਚਲਾ ਸਕੋਗੇ Whatsapp, ਨਹੀਂ Delete ਹੋਵੇਗੀ ਪੁਰਾਣੀ Chat

ਅਗਸਤ 23, 2025

ਭਾਰਤ ‘ਚ UNBLOCK ਹੋਣ ਜਾ ਰਹੀ TIKTOK?, ਕੀ ਆਇਆ ਸਰਕਾਰ ਦਾ ਜਵਾਬ

ਅਗਸਤ 23, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.