ਸੋਮਵਾਰ, ਅਗਸਤ 31, 2026 11:40 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Lottery :ਪੈਂਚਰ ਲਾਉਣ ਵਾਲੇ ਦੀ ਖੁੱਲ੍ਹੀ ਕਿਸਮਤ, ਰਾਤੋ-ਰਾਤ ਬਣਿਆ ਕਰੋੜਪਤੀ

by Gurjeet Kaur
ਅਕਤੂਬਰ 19, 2022
in ਪੰਜਾਬ
0
Lottery :ਪੈਂਚਰ ਲਾਉਣ ਵਾਲੇ ਦੀ ਖੁੱਲ੍ਹੀ ਕਿਸਮਤ, ਰਾਤੋ-ਰਾਤ ਬਣਿਆ ਕਰੋੜਪਤੀ

Lottery : ਕੌਣ ਬਣੇਗਾ ਕਰੋੜਪਤੀ’ ਖੇਡਣ ਦਾ ਸੁਪਨਾ ਦੇਖਦੇ ਪੈਂਚਰ ਲਗਾਉਣ ਵਾਲਾ ਪਰਮਿੰਦਰ ਬਣਿਆ ਕਰੋੜਪਤੀ ਮਾਹਿਲਪੁਰ ਸ਼ਹਿਰ ਦਾ ਇੱਕ ਗਰੀਬ ਸਕੂਟਰਾਂ, ਮੋਟਰਾਂ ਸਾਈਕਲਾਂ ਅਤੇ ਗੱਡੀਆਂ ਨੂੰ ਪੈਂਚਰ ਲਗਾਉਣ ਵਾਲਾ ਇੱਕ ਮਜ਼ਦੂਰ ਦੁਕਾਨਦਾਰ ਲਾਟਰੀ ਦੀ ਇੱਕ ਟਿਕਟ ਨਾਲ ਹੀ ਕਰੋੜਪਤੀ ਬਣ ਗਿਆ | ਨਾਗਾਲੈਂਡ ਦੀ ਪੂਜਾ ਸਪੈਸ਼ਲ ਬੰਪਰ ਦੀ ਅਕਤੂਬਰ ਦੇ ਪਹਿਲੇ ਹਫ਼ਤੇ ਖ਼ਰੀਦੀ ਟਿਕਟ ਦਾ ਉਸ ਨੂੰ ਮਾਹਿਲਪੁਰ ਵਿਖ਼ੇ ਟਾਇਰਾਂ ਨੂੰ ਪੈਂਚਰ ਲਗਾਉਣ ਵਾਲੇ ਪਰਮਿੰਦਰ ਸਿੰਘ ਪਿੰਦਾ ਪੁੱਤਰ ਰਾਮ ਲਾਲ ਸਿੰਘ ਵਾਸੀ ਮਾਹਿਪੁਰ ਨੇ ਦੱਸਿਆ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਗੜ੍ਹਸ਼ੰਕਰ ਰੋਡ ‘ਤੇ ਸਕੂਟਰਾਂ ਕਾਰਾਂ ਨੂੰ ਪੈਂਚਰ ਲਗਾਉਣ ਦਾ ਕੰਮ ਕਰਦਾ ਹੈ |

ਉਸ ਨੇ ਦੱਸਿਆ ਕਿ ਉਹ ਅਕਸਰ ਦੁਕਾਨ ਤੋਂ ਘਰ ਜਾ ਕੇ ਟੀ ਵੀ ‘ਤੇ ‘ਕੌਣ ਬਣੇਗਾ ਕਰੋੜਪਤੀ’ ਦੇਖ਼ਦਾ ਹੁੰਦਾ ਸੀ ਅਤੇ ਇਸ ਪ੍ਰੋਗਰਾਮ ਵਿਚ ਭਾਗ ਲੈ ਕੇ ਆਪ ਵੀ ਕਰੋੜਪਤੀ ਬਣਨਾ ਚਾਹੁੰਦਾ ਸੀ ਜਿਸ ਕਾਰਨ ਉਹ ਆਮ ਗਿਆਨ ਵਧਾਉਣ ਲਈ ਅਕਸਰ ਅਖ਼ਬਾਰਾਂ ਵੀ ਪੜ੍ਹਦਾ ਰਹਿੰਦਾ ਸੀ | ਉਸ ਨੇ ਦੱਸਿਆ ਕਿ ਕਈ ਵਾਰ ਉਹ ਅਮੀਰ ਹੋਣ ਲਈ ਪੰਜਾਬ ਅਤੇ ਵੱਖ ਵੱਖ ਸੂਬਿਆਂ ਦੀਆਂ ਸਰਕਾਰਾਂ ਵਲੋਂ ਸ਼ੁਰੂ ਕੀਤੀਆਂ ਕਰੋੜਾ ਰੁਪਏ ਦੀ ਲਾਟਰੀਆਂ ਸਿਰਫ਼ ਦਿਨ ਤਿਓਹਾਰ ਵਾਲੇ ਦਿਨ ਹੀ ਖ਼ਰੀਦਦਾ ਸੀ |

ਉਸ ਨੇ ਦੱਸਿਆ ਕਿ ਇਸ ਵਾਰ ਵਾਰ ਜਦੋਂ ਲਾਟਰੀ ਵੇਚਣ ਆਏ ਪਰਮਜੀਤ ਅਗਨੀਹੋਤਰੀ ਨੇ ਉਸ ਨੂੰ ਲਾਟਰੀ ਖ਼ਰੀਦਣ ਲਈ ਕਿਹਾ ਤਾਂ ਉਸ ਨੇ ਪੰਜਾਬ ਹਰਿਆਣਾ ਅਤੇ ਨਜ਼ਦੀਕੀ ਰਾਜਾਂ ਦੀਆਂ ਲਾਟਰੀਆਂ ਛੱਡ ਹੋਰ ਰਾਜ ਦੀ ਲਾਟਰੀ ਖ਼ਰੀਦਣ ਲਈ ਕਿਹਾ ਤਾਂ ਉਸ ਨੇ ਨਾਗਾਲੈਂਡ ਰਾਜ ਦੀ ਪੂਜਾ ਬੰਪਰ ਖ਼ਰੀਦ ਲਈ | ਉਸ ਨੇ ਦੱਸਿਆ ਕਿ ਜਦੋਂ ਪਰਮਜੀਤ ਅਗਨੀਹੋਤਰੀ ਨੇ ਉਸ ਨੂੰ ਆ ਕੇ ਦੱਸਿਆ ਤਾਂ ਪਹਿਲਾਂ ਉਸ ਨੂੰ ਯਕੀਨ ਨਹੀਂ ਆਇਆ ਪਰ ਜਦੋਂ ਨੰਬਰ ਮੇਲ ਕੀਤੇ ਤਾਂ ਉਸ ਦੇ ਸਾਰੇ ਸੁਪਨੇ ਪੂਰੇ ਹੁੰਦੇ ਦਿਸੇ |

ਪਰਮਿੰਦਰ ਸਿੰਘ ਨੇ ਕਿਹਾ ਕਿ ਉਹ ਆਪਣੇ ਜੱਦੀ ਪੈਂਚਰਾਂ ਵਾਲੇ ਕੰਮ ਨੂੰ ਨਹੀਂ ਛੱਡੇਗਾ ਬਲਕਿ ਮਿਲੇ ਪੈਸਿਆਂ ਵਿੱਚੋਂ ਹੁਣ ਲੋੜਬੰਦ ਪਰਿਵਾਰਾਂ ਦੀ ਮਦਦ ਜਰੂਰ ਕਰੇਗਾ | ਮੁਹੱਲਾ ਵਾਸੀਆਂ ਵਲੋਂ ਉਸ ਨੂੰ ਵਧਾਈਆਂ ਦੇਣ ਦਾ ਤਾਂਤਾ ਲੱਗ ਗਿਆ | ਤਿੰਨ ਕਰੋੜ ਰੁਪਏ ਦਾ ਇਨਾਮ ਨਿਕਲਿਆ ਜਿਸ ਕਾਰਨ ਉਸ ਦੀ ਕਾਇਆ ਹੀ ਪਲਟ ਗਈ |

Tags: labour manlotteryLottery Ticket
Share235Tweet147Share59

Related Posts

‘ਨਸ਼ਾ-ਮੁਕਤ ਨੌਜਵਾਨ, ਨਸ਼ਾ-ਮੁਕਤ ਭਾਰਤ’ ਦੇ ਸੰਕਲਪ ਦੀ ਪੰਜਾਬ ਤੋਂ ਹੋਵੇ ਫ਼ੈਸਲਾਕੁਨ ਸ਼ੁਰੂਆਤ: ਸਤਨਾਮ ਸਿੰਘ ਸੰਧੂ

ਅਗਸਤ 30, 2026

ਸਤਿਕਾਰ ਸਖੀਆਂ ਦੀ ਸਖ਼ਤ ਮਿਹਨਤ ਦੀ ਬਦੌਲਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਸਕੀ : ਕੈਬਨਿਟ ਮੰਤਰੀ

ਅਗਸਤ 29, 2026

ਪੰਜਾਬ ਸਰਕਾਰ ਨੇ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ 181.23 ਕਰੋੜ ਰੁਪਏ ਜਾਰੀ

ਅਗਸਤ 29, 2026

ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

ਅਗਸਤ 27, 2026

ਭਗਵੰਤ ਮਾਨ ਸਰਕਾਰ ਦੀਆਂ ਹਾਰਮ-ਰਿਡਕਸ਼ਨ ਸਰਵਿਸਿਜ਼ (ਨੁਕਸਾਨ-ਨਿਊਨੀਕਰਨ ਸੇਵਾਵਾਂ) ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨੂੰ ਦੇ ਰਹੀਆਂ ਮਜ਼ਬੂਤੀ

ਅਗਸਤ 27, 2026

ਚੰਡੀਗੜ੍ਹ ਵਿੱਚ ਏਆਈ-ਸਮਰੱਥ ਸੀਸੀਟੀਵੀ ਨੈੱਟਵਰਕ ਲਗਭਗ ਦੁੱਗਣਾ ਹੋਵੇਗਾ; ਆਧੁਨਿਕਤਾ ਅਤੇ ਤਕਨੀਕ ਨੂੰ ਪੁਲਿਸਿੰਗ ਵਿਚ ਵਰਤੋਂ ਤੇ ਜ਼ੋਰ

ਅਗਸਤ 27, 2026
Load More

Recent News

‘ਨਸ਼ਾ-ਮੁਕਤ ਨੌਜਵਾਨ, ਨਸ਼ਾ-ਮੁਕਤ ਭਾਰਤ’ ਦੇ ਸੰਕਲਪ ਦੀ ਪੰਜਾਬ ਤੋਂ ਹੋਵੇ ਫ਼ੈਸਲਾਕੁਨ ਸ਼ੁਰੂਆਤ: ਸਤਨਾਮ ਸਿੰਘ ਸੰਧੂ

ਅਗਸਤ 30, 2026

ਸਤਿਕਾਰ ਸਖੀਆਂ ਦੀ ਸਖ਼ਤ ਮਿਹਨਤ ਦੀ ਬਦੌਲਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਸਕੀ : ਕੈਬਨਿਟ ਮੰਤਰੀ

ਅਗਸਤ 29, 2026

ਪੰਜਾਬ ਸਰਕਾਰ ਨੇ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ 181.23 ਕਰੋੜ ਰੁਪਏ ਜਾਰੀ

ਅਗਸਤ 29, 2026

ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਖੇਲੋ ਇੰਡੀਆ ਡਾਇਲਾਗ ਨੂੰ ਕੀਤਾ ਸੰਬੋਧਨ

ਅਗਸਤ 27, 2026

ਸਿਖਲਾਈ ਜਹਾਜ਼ ਹੋਇਆ ਹਾਦਸਾਗ੍ਰਸਤ, ਦੋਵੇਂ ਪਾਇਲਟਾਂ ਦੀ ਮੌਤ

ਅਗਸਤ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.